ਭਾਰਤ-ਜੌਰਡਨ ਵਪਾਰ ਬੈਠਕ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 16th, 12:24 pm
ਦੁਨੀਆਂ ਵਿੱਚ ਕਈ ਦੇਸ਼ਾਂ ਦੀਆਂ ਸਰਹੱਦਾਂ ਮਿਲਦੀਆਂ ਹੀ ਹਨ, ਕਈ ਦੇਸ਼ਾਂ ਦੀਆਂ ਮੰਡੀਆਂ ਵੀ ਮਿਲਦੀਆਂ ਹਨ। ਪਰ ਭਾਰਤ ਅਤੇ ਜੌਰਡਨ ਦੇ ਸਬੰਧ ਅਜਿਹੇ ਹਨ, ਜਿੱਥੇ ਇਤਿਹਾਸਿਕ ਭਰੋਸੇ ਅਤੇ ਭਵਿੱਖ ਦੇ ਆਰਥਿਕ ਮੌਕੇ ਇਕੱਠੇ ਮਿਲਦੇ ਹਨ।ਪ੍ਰਧਾਨ ਮੰਤਰੀ ਅਤੇ ਸ਼ਾਹ ਅਬਦੁੱਲਾ ਦੂਜੇ ਨੇ ਭਾਰਤ-ਜੌਰਡਨ ਵਪਾਰਕ ਮੰਚ ਨੂੰ ਸੰਬੋਧਨ ਕੀਤਾ
December 16th, 12:23 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਸ਼ਾਹ ਅਬਦੁੱਲਾ ਦੂਜੇ ਨੇ ਅੱਜ ਅਮਾਨ ਵਿੱਚ ਭਾਰਤ-ਜੌਰਡਨ ਵਪਾਰਕ ਮੰਚ ਨੂੰ ਸੰਬੋਧਨ ਕੀਤਾ। ਇਸ ਮੀਟਿੰਗ ਵਿੱਚ ਕਰਾਊਨ ਪ੍ਰਿੰਸ ਹੁਸੈਨ ਅਤੇ ਜੌਰਡਨ ਦੇ ਵਪਾਰ ਤੇ ਉਦਯੋਗ ਮੰਤਰੀ ਅਤੇ ਨਿਵੇਸ਼ ਮੰਤਰੀ ਵੀ ਮੌਜੂਦ ਸਨ। ਸ਼ਾਹ ਅਬਦੁੱਲਾ ਦੂਜੇ ਅਤੇ ਪ੍ਰਧਾਨ ਮੰਤਰੀ ਨੇ ਮੰਨਿਆ ਕਿ ਦੋਹਾਂ ਦੇਸ਼ਾਂ ਵਿਚਾਲੇ ਵਪਾਰਕ ਸਬੰਧ ਮਜ਼ਬੂਤ ਕਰਨੇ ਬਹੁਤ ਅਹਿਮ ਹਨ। ਉਨ੍ਹਾਂ ਨੇ ਦੋਹਾਂ ਪਾਸਿਆਂ ਦੇ ਸਨਅਤਕਾਰਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਖੇਤਰ ਵਿੱਚ ਮੌਜੂਦ ਸੰਭਾਵਨਾਵਾਂ ਅਤੇ ਮੌਕਿਆਂ ਰਾਹੀਂ ਤਰੱਕੀ ਅਤੇ ਖ਼ੁਸ਼ਹਾਲੀ ਹਾਸਲ ਕਰਨ। ਸ਼ਾਹ ਅਬਦੁੱਲਾ ਦੂਜੇ ਨੇ ਕਿਹਾ ਕਿ ਜੌਰਡਨ ਦੇ ਮੁਕਤ ਵਪਾਰ ਸਮਝੌਤਿਆਂ ਅਤੇ ਭਾਰਤ ਦੀ ਆਰਥਿਕ ਤਾਕਤ ਨੂੰ ਜੋੜ ਕੇ ਦੱਖਣੀ ਏਸ਼ੀਆ ਅਤੇ ਪੱਛਮੀ ਏਸ਼ੀਆ ਤੇ ਉਸ ਤੋਂ ਅੱਗੇ ਦੇ ਖੇਤਰਾਂ ਵਿਚਾਲੇ ਆਰਥਿਕ ਗਲਿਆਰੇ ਦਾ ਨਿਰਮਾਣ ਕੀਤਾ ਜਾ ਸਕਦਾ ਹੈ।Cabinet approves 4-lane road project in Bihar worth Rs.3,822.31 crore
September 24th, 03:07 pm
The Cabinet Committee on Economic Affairs, chaired by PM Modi, has approved the 4-lane Sahebganj-Areraj-Bettiah road project in Bihar at Rs. 3,822.31 crore. The project will improve access to key heritage and Buddhist sites, strengthening the Buddhist circuit and tourism in Bihar. It will also improve employment opportunities, boosting regional growth.ਮਿਜ਼ੋਰਮ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਕਰਨ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
September 13th, 10:30 am
ਮਿਜ਼ੋਰਮ ਦੇ ਰਾਜਪਾਲ ਵੀ.ਕੇ. ਸਿੰਘ ਜੀ, ਮੁੱਖ ਮੰਤਰੀ ਸ਼੍ਰੀ ਲਾਲਦੁਹੋਮਾ ਜੀ, ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਸ਼੍ਰੀ ਅਸ਼ਵਿਨੀ ਵੈਸ਼ਣਵ ਜੀ, ਮਿਜ਼ੋਰਮ ਸਰਕਾਰ ਦੇ ਮੰਤਰੀ, ਸੰਸਦ ਮੈਂਬਰ ਅਤੇ ਹੋਰ ਚੁਣੇ ਹੋਏ ਨੁਮਾਇੰਦੇ, ਮਿਜ਼ੋਰਮ ਦੀ ਸ਼ਾਨਦਾਰ ਜਨਤਾ ਨੂੰ ਸ਼ੁਭਕਾਮਨਾਵਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਿਜ਼ੋਰਮ ਦੇ ਆਈਜ਼ੋਲ ਵਿੱਚ 9,000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
September 13th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਿਜ਼ੋਰਮ ਦੇ ਆਈਜ਼ੋਲ ਵਿੱਚ 9000 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਹ ਪ੍ਰੋਜੈਕਟ ਰੇਲਵੇ, ਰੋਡ, ਊਰਜਾ, ਖੇਡਾਂ ਸਮੇਤ ਕਈ ਖੇਤਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਗੇ। ਵੀਡੀਓ ਕਾਨਫਰੰਸਿੰਗ ਰਾਹੀਂ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸੁਪਰੀਮ ਭਗਵਾਨ ਪਥੀਅਨ ਨੂੰ ਨਮਨ ਕੀਤਾ, ਜੋ ਨੀਲੇ ਪਹਾੜਾਂ ਦੀ ਸੁੰਦਰ ਧਰਤੀ ਦੀ ਨਿਗਰਾਨੀ ਕਰਦੇ ਹਨ। ਅਫ਼ਸੋਸ ਪ੍ਰਗਟ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਉਹ ਮਿਜ਼ੋਰਮ ਦੇ ਲੇਂਗਪੁਈ ਹਵਾਈ ਅੱਡੇ 'ਤੇ ਮੌਜੂਦ ਸਨ ਅਤੇ ਖਰਾਬ ਮੌਸਮ ਕਾਰਨ ਆਈਜ਼ੋਲ ਵਿੱਚ ਲੋਕਾਂ ਨਾਲ ਸ਼ਾਮਲ ਨਹੀਂ ਹੋ ਸਕੇ। ਹਾਲਾਤਾਂ ਦੇ ਬਾਵਜੂਦ, ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਉਹ ਇਸ ਮਾਧਿਅਮ ਰਾਹੀਂ ਵੀ ਲੋਕਾਂ ਦੇ ਪਿਆਰ ਅਤੇ ਸਨੇਹ ਨੂੰ ਮਹਿਸੂਸ ਕਰ ਸਕਦੇ ਹਨ।ਯੂਈਆਰ- II ਅਤੇ ਦਵਾਰਕਾ ਐਕਸਪ੍ਰੈੱਸਵੇਅ ਦੇ ਦਿੱਲੀ ਭਾਗ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
August 17th, 12:45 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਨਿਤਿਨ ਗਡਕਰੀ ਜੀ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਜੀ, ਦਿੱਲੀ ਦੇ ਉਪ ਰਾਜਪਾਲ ਵਿਨੈ ਸਕਸੈਨਾ ਜੀ, ਦਿੱਲੀ ਦੀ ਮੁੱਖ ਮੰਤਰੀ ਭੈਣ ਰੇਖਾ ਗੁਪਤਾ ਜੀ, ਕੇਂਦਰ ਵਿੱਚ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ ਅਜੈ ਟਮਟਾ ਜੀ, ਹਰਸ਼ ਮਲਹੋਤਰਾ ਜੀ, ਦਿੱਲੀ ਅਤੇ ਹਰਿਆਣਾ ਦੇ ਸਾਂਸਦ ਗਣ, ਮੌਜੂਦਾ ਮੰਤਰੀ ਗਣ, ਹੋਰ ਜਨ ਪ੍ਰਤੀਨਿਧੀਗਣ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 11,000 ਕਰੋੜ ਰੁਪਏ ਦੇ ਦੋ ਪ੍ਰਮੁੱਖ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
August 17th, 12:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਰੋਹਿਣੀ ਵਿਖੇ ਲਗਭਗ 11,000 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਪ੍ਰਮੁੱਖ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਸਥਾਨ ਦੀ ਮਹੱਤਤਾ ਬਾਰੇ ਟਿੱਪਣੀ ਕਰਦੇ ਹੋਏ ਕਿਹਾ ਕਿ ਐਕਸਪ੍ਰੈੱਸਵੇਅ ਦਾ ਨਾਮ ਦਵਾਰਕਾ ਹੈ, ਅਤੇ ਇਹ ਪ੍ਰੋਗਰਾਮ ਰੋਹਿਣੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਜਨਮਾਸ਼ਟਮੀ ਦੇ ਤਿਉਹਾਰ ਦੀ ਭਾਵਨਾ ਨੂੰ ਉਜਾਗਰ ਕੀਤਾ ਅਤੇ ਇਸ ਸੰਜੋਗ ਦਾ ਜ਼ਿਕਰ ਕੀਤਾ ਕਿ ਉਹ ਖੁਦ ਦਵਾਰਕਾਧੀਸ਼ ਦੀ ਧਰਤੀ ਤੋਂ ਹਨ। ਪ੍ਰਧਾਨ ਮੰਤਰੀ ਨੇ ਦੇਖਿਆ ਕਿ ਪੂਰਾ ਮਾਹੌਲ ਭਗਵਾਨ ਕ੍ਰਿਸ਼ਨ ਦੇ ਸਾਰ ਨਾਲ ਡੂੰਘਾਈ ਤੋਂ ਪ੍ਰਭਾਵਿਤ ਹੋ ਗਿਆ ਹੈ।ਪ੍ਰਧਾਨ ਮੰਤਰੀ ਨੇ ਕਰਤਵਯ ਭਵਨ (Kartavya Bhawan) ਰਾਸ਼ਟਰ ਨੂੰ ਸਮਰਪਿਤ ਕੀਤਾ
August 06th, 12:15 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਰਤਵਯ ਭਵਨ (Kartavya Bhawan) ਰਾਸ਼ਟਰ ਨੂੰ ਸਮਰਪਿਤ ਕਰਦੇ ਹੋਏ ਇਸ ਨੂੰ ਜਨ-ਜਨ ਦੀ ਸੇਵਾ ਦੇ ਪ੍ਰਤੀ ਅਟੁੱਟ ਸੰਕਲਪ ਅਤੇ ਨਿਰੰਤਰ ਪ੍ਰਯਾਸਾਂ ਦਾ ਪ੍ਰਤੀਕ ਦੱਸਿਆ।