ਪ੍ਰਧਾਨ ਮੰਤਰੀ ਨੇ ਲੋਕਾਂ ਵਿੱਚ ਪੜ੍ਹਨ ਦੇ ਪ੍ਰਤੀ ਪ੍ਰੇਮ ਪੈਦਾ ਕਰਨ ਦੇ ਲਈ ਕੱਬਨ ਰੀਡਸ ਦੇ ਪ੍ਰਯਾਸ ਦੀ ਸ਼ਲਾਘਾ ਕੀਤੀ
June 12th, 06:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੋਕਾਂ ਵਿੱਚ ਪੜ੍ਹਨ ਦੇ ਪ੍ਰਤੀ ਪ੍ਰੇਮ ਪੈਦਾ ਕਰਨ ਦੇ ਲਈ ਕੱਬਨ ਰੀਡਸ (ਇੱਕ ਪਠਨ ਸਮੁਦਾਇ) ਦੇ ਪ੍ਰਯਾਸ ਦੀ ਸ਼ਲਾਘਾ ਕੀਤੀ ਹੈ।