ਭਾਰਤ-ਯੂਕੇ ਸੀਈਓ ਫੋਰਮ ਦੌਰਾਨ ਪ੍ਰਧਾਨ ਮੰਤਰੀ ਦਾ ਸੰਬੋਧਨ
October 09th, 04:41 pm
ਮੌਜੂਦਾ ਆਲਮੀ ਅਸਥਿਰਤਾ ਵਿਚਾਲੇ ਇਹ ਵਰ੍ਹਾ ਭਾਰਤ-ਯੂਕੇ ਸਬੰਧਾਂ ਦੀ ਸਥਿਰਤਾ ਨੂੰ ਵਧਾਉਣ ਵਾਲਾ ਰਿਹਾ ਹੈ... ਬੇਮਿਸਾਲ ਰਿਹਾ ਹੈ। ਇਸ ਵਰ੍ਹੇ ਜੁਲਾਈ ਵਿੱਚ ਮੇਰੀ ਯੂਕੇ ਯਾਤਰਾ ਦੌਰਾਨ ਅਸੀਂ ਕੋਮਪ੍ਰੇਹੇਂਸਿਵ ਇਕਨਾਮਿਕ ਐਂਡ ਟਰੇਡ ਐਗਰੀਮੈਂਟ, ਸੀਟਾ (ਸੀਈਟੀਏ), ’ਤੇ ਦਸਤਖ਼ਤ ਕੀਤੇ ਸਨ। ਇਸ ਇਤਿਹਾਸਕ ਪ੍ਰਾਪਤੀ ਲਈ ਮੈਂ ਆਪਣੇ ਮਿੱਤਰ ਪ੍ਰਧਾਨ ਮੰਤਰੀ ਸਟਾਰਮਰ ਦੀ ਪ੍ਰਤੀਬੱਧਤਾ ਅਤੇ ਉਨ੍ਹਾਂ ਦੀ ਦੂਰਅੰਦੇਸ਼ੀ ਦੀ ਦਿਲੋਂ ਸ਼ਲਾਘਾ ਕਰਦਾ ਹਾਂ ਅਤੇ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ। ਇਹ ਸਿਰਫ਼ ਇੱਕ ਵਪਾਰਕ ਸਮਝੌਤਾ ਨਹੀਂ, ਸਗੋਂ ਵਿਸ਼ਵ ਦੀਆਂ ਦੋ ਵੱਡੀਆਂ ਅਰਥਵਿਵਸਥਾਵਾਂ ਵਿਚਕਾਰ ਸਾਂਝੀ ਤਰੱਕੀ, ਸਾਂਝੀ ਖ਼ੁਸ਼ਹਾਲੀ ਅਤੇ ਸਾਂਝੇ ਲੋਕਾਂ ਦਾ ਰੋਡਮੈਪ ਹੈ। ਮਾਰਕੀਟ ਪਹੁੰਚ ਦੇ ਨਾਲ-ਨਾਲ ਇਹ ਸਮਝੌਤਾ ਦੋਵਾਂ ਦੇਸ਼ਾਂ ਵਿੱਚ ਸੂਖਮ, ਲਘੂ ਅਤੇ ਦਰਮਿਆਨੇ ਉੱਦਮਾਂ (ਐੱਮਐੱਸਐੱਮਈਜ਼) ਨੂੰ ਤਾਕਤ ਦੇਵੇਗਾ। ਇਸ ਨਾਲ ਲੱਖਾਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਵੀ ਖੁੱਲ੍ਹਣਗੇ।19ਵੇਂ ਪੂਰਬੀ ਏਸ਼ੀਆ ਸਮਿਟ, ਵਿਐਨਸ਼ੇਨ, ਲਾਓ ਪੀਡੀਆਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
October 11th, 08:15 am
ਭਾਰਤ ਨੇ ਸਦਾ ਆਸੀਆਨ Unity ਅਤੇ Centrality ਦਾ ਸਮਰਥਨ ਕੀਤਾ ਹੈ। ਭਾਰਤ ਦੇ Indo-Pacific ਵਿਜ਼ਨ ਅਤੇ Quad ਸਹਿਯੋਗ ਦੇ ਕੇਂਦਰ ਵਿੱਚ ਵੀ ਆਸੀਆਨ ਹੈ। ਭਾਰਤ ਦੇ Indo-Pacific Oceans’ Initiative” ਅਤੇ ਆਸੀਆਨ Outlook on Indo-Pacific” ਦੇ ਦਰਮਿਆਨ ਗਹਿਰੀਆਂ ਸਮਾਨਤਾਵਾਂ ਹਨ। ਇੱਕ ਫ੍ਰੀ, ਓਪਨ, ਸਮਾਵੇਸ਼ੀ, ਸਮ੍ਰਿੱਧ ਅਤੇ rule-based ਇੰਡੋ-ਪੈਸਿਫਿਕ, ਪੂਰੇ ਖੇਤਰ ਦੀ ਸ਼ਾਂਤੀ ਅਤੇ ਪ੍ਰਗਤੀ ਦੇ ਲਈ ਮਹੱਤਵਪੂਰਨ ਹੈਪ੍ਰਧਾਨ ਮੰਤਰੀ 19ਵੇਂ ਪੂਰਬੀ ਏਸ਼ੀਆ ਸਮਿਟ ਵਿੱਚ ਸ਼ਾਮਲ ਹੋਏ
October 11th, 08:10 am
ਪ੍ਰਧਾਨ ਮੰਤਰੀ ਨੇ 11 ਅਕਤੂਬਰ 2024 ਨੂੰ ਵਿਯਨਤਿਯਾਨੇ, ਲਾਓ ਪੀਡੀਆਰ ਵਿੱਚ 19ਵੇਂ ਪੂਰਬੀ ਏਸ਼ਿਆ ਸਮਿਟ (ਈਏਐੱਸ) ਵਿੱਚ ਭਾਗੀਦਾਰੀ ਕੀਤੀ।ਵਿਯਨਤਿਆਨੇ, ਲਾਓ ਪੀਡੀਆਰ ਵਿੱਚ 21ਵੇਂ ਆਸੀਆਨ-ਭਾਰਤ ਸਮਿਟ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਉਦਘਾਟਨੀ ਭਾਸ਼ਣ
October 10th, 02:35 pm
ਅੱਜ, ਆਸੀਆਨ ਪਰਿਵਾਰ ਦੇ ਨਾਲ ਇਸ ਮੀਟਿੰਗ ਵਿੱਚ ਗਿਆਰਵੀਂ ਵਾਰ ਹਿੱਸਾ ਲੈਂਦੇ ਹੋਏ, ਮੈਂ ਮਾਣ ਮਹਿਸੂਸ ਕਰ ਰਿਹਾ ਹਾਂ।ਵਿਯਨਤਿਆਨੇ, ਲਾਓ ਪੀਡੀਆਰ ਵਿੱਚ 21ਵੇਂ ਆਸੀਆਨ-ਭਾਰਤ ਸਮਿਟ ਸਮੇਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਉਦਘਾਟਨੀ ਭਾਸ਼ਣ
October 10th, 02:30 pm
ਅੱਜ, ਆਸੀਆਨ ਪਰਿਵਾਰ ਦੇ ਨਾਲ ਇਸ ਮੀਟਿੰਗ ਵਿੱਚ ਗਿਆਰਵੀਂ ਵਾਰ ਹਿੱਸਾ ਲੈਂਦੇ ਹੋਏ, ਮੈਂ ਮਾਣ ਮਹਿਸੂਸ ਕਰ ਰਿਹਾ ਹਾਂ।