ਪ੍ਰਧਾਨ ਮੰਤਰੀ ਨੇ 2026 ਅੰਡਰ23 ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਭਾਰਤੀ ਪਹਿਲਵਾਨਾਂ ਨੂੰ ਵਧਾਈ ਦਿੱਤੀ

May 28th, 08:10 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਅਤਨਾਮ ਦੇ ਡਾ ਨਾਂਗ ਵਿੱਚ ਹੋਈ 2026 ਅੰਡਰ23 (U23) ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਭਾਰਤੀ ਪਹਿਲਵਾਨਾਂ ਨੂੰ ਵਧਾਈ ਦਿੱਤੀ ਹੈ।