ਪ੍ਰਧਾਨ ਮੰਤਰੀ ਨੇ ਪਰਮ ਸਤਿਕਾਰਯੋਗ ਦਲਾਈ ਲਾਮਾ ਨੂੰ ਉਨ੍ਹਾਂ ਦੇ 90ਵੇਂ ਜਨਮਦਿਨ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

ਪ੍ਰਧਾਨ ਮੰਤਰੀ ਨੇ ਪਰਮ ਸਤਿਕਾਰਯੋਗ ਦਲਾਈ ਲਾਮਾ ਨੂੰ ਉਨ੍ਹਾਂ ਦੇ 90ਵੇਂ ਜਨਮਦਿਨ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

July 06th, 08:12 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਰਮ ਸਤਿਕਾਰਯੋਗ ਦਲਾਈ ਲਾਮਾ ਨੂੰ ਉਨ੍ਹਾਂ ਦੇ 90ਵੇਂ ਜਨਮਦਿਨ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਪਰਮ ਸਤਿਕਾਰਯੋਗ ਦਲਾਈ ਲਾਮਾ ਪ੍ਰੇਮ, ਕਰੁਣਾ, ਧੀਰਜ ਅਤੇ ਨੈਤਿਕ ਅਨੁਸ਼ਾਸਨ ਦੇ ਚਿਰਸਥਾਈ ਪ੍ਰਤੀਕ ਹਨ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਸੰਦੇਸ਼ ਨੇ ਸਾਰੇ ਧਰਮਾਂ ਦੇ ਲੋਕਾਂ ਵਿੱਚ ਸਨਮਾਨ ਅਤੇ ਪ੍ਰਸ਼ੰਸਾ ਦੀ ਭਾਵਨਾ ਪੈਦਾ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਸ਼੍ਰਧੇਯ (His Holiness) ਦਲਾਈ ਲਾਮਾ ਨੂੰ ਉਨ੍ਹਾਂ ਦੇ 89ਵੇਂ ਜਨਮ ਦਿਨ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

ਪ੍ਰਧਾਨ ਮੰਤਰੀ ਨੇ ਸ਼੍ਰਧੇਯ (His Holiness) ਦਲਾਈ ਲਾਮਾ ਨੂੰ ਉਨ੍ਹਾਂ ਦੇ 89ਵੇਂ ਜਨਮ ਦਿਨ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

July 06th, 09:09 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰਧੇਯ ਪਵਿੱਤਰ ਦਲਾਈ ਲਾਮਾ ਨੂੰ ਉਨ੍ਹਾਂ ਦੇ 89ਵੇਂ ਜਨਮ ਦਿਨ ਦੇ ਮੌਕੇ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਪਵਿੱਤਰ ਦਲਾਈ ਲਾਮਾ ਦੇ ਗੋਡੇ ਦੀ ਸਰਜਰੀ (knee surgery) ਦੇ ਬਾਦ ਉਨ੍ਹਾਂ ਦੇ ਜਲਦੀ ਸਵਸਥ ਹੋਣ ਦੀ ਕਾਮਨਾ ਵੀ ਕੀਤੀ। ਉਨ੍ਹਾਂ ਨੇ ਪਵਿੱਤਰ ਦਲਾਈ ਲਾਮਾ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਹੋਣ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਮਹਾਮਹਿਮ ਦਲਾਈ ਲਾਮਾ ਨੂੰ ਉਨ੍ਹਾਂ ਦੇ 88ਵੇਂ ਜਨਮ ਦਿਨ 'ਤੇ ਵਧਾਈਆਂ ਦਿੱਤੀਆਂ

ਪ੍ਰਧਾਨ ਮੰਤਰੀ ਨੇ ਮਹਾਮਹਿਮ ਦਲਾਈ ਲਾਮਾ ਨੂੰ ਉਨ੍ਹਾਂ ਦੇ 88ਵੇਂ ਜਨਮ ਦਿਨ 'ਤੇ ਵਧਾਈਆਂ ਦਿੱਤੀਆਂ

July 06th, 01:14 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ ਪਰਮ ਮਹਾਮਹਿਮ ਦਲਾਈ ਲਾਮਾ ਨੂੰ ਫੋਨ ‘ਤੇ ਉਨ੍ਹਾਂ ਦੇ 88ਵੇਂ ਜਨਮ ਦਿਨ 'ਤੇ ਵਧਾਈਆਂ ਦਿੱਤੀਆਂ ਹਨ ।

ਪ੍ਰਧਾਨ ਮੰਤਰੀ ਨੇ ਦਲਾਈ ਲਾਮਾ ਨੂੰ ਉਨ੍ਹਾਂ ਦੇ 87ਵੇਂ ਜਨਮਦਿਨ ’ਤੇ ਸ਼ੁਭਕਾਮਨਾਵਾਂ ਦਿੱਤੀਆਂ

July 06th, 12:16 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫੋਨ ’ਤੇ ਦਲਾਈ ਲਾਮਾ ਨੂੰ ਉਨ੍ਹਾਂ ਦੇ 87ਵੇਂ ਜਨਮਦਿਨ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਦਲਾਈ ਲਾਮਾ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੇ ਲਈ ਵੀ ਪ੍ਰਾਰਥਨਾ ਕੀਤੀ।

PM greets His Holiness Dalai Lama on his 86th birthday

July 06th, 02:39 pm

The Prime Minister, Shri Narendra Modi has spoken to His Holiness the Dalai Lama to convey greetings on his 86th birthday.