ਬ੍ਰਿਟੇਨ ਦੇ ਵਿਦੇਸ਼ ਮੰਤਰੀ ਮਾਣਯੋਗ ਡੈਵਿਡ ਲੈਮੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

June 07th, 07:39 pm

ਪ੍ਰਧਾਨ ਮੰਤਰੀ ਮੋਦੀ ਨੇ ਭਾਰਤ-ਬ੍ਰਿਟੇਨ ਮੁਕਤ ਵਪਾਰ ਸਮਝੌਤੇ (India-UK Free Trade Agreement) ਅਤੇ ਦੋਹਰੇ ਯੋਗਦਾਨ ਸੰਮੇਲਨ (Double Contribution Convention) ਦੇ ਸਫ਼ਲ ਸਮਾਪਨ ‘ਤੇ ਸੰਤੋਸ਼ ਵਿਅਕਤ ਕੀਤਾ। ਉਨ੍ਹਾਂ ਨੇ ਇਸ ਮੀਲ ਦੇ ਪੱਥਰ ਤੱਕ ਪਹੁੰਚਣ ਦੇ ਲਈ ਦੋਹਾਂ ਧਿਰਾਂ ਦੇ ਰਚਨਾਤਮਕ ਸਹਿਯੋਗ ਦੀ ਸ਼ਲਾਘਾ ਕੀਤੀ।

ਯੂਨਾਇਟਿਡ ਕਿੰਗਡਮ ਦੇ ਵਿਦੇਸ਼ ਮੰਤਰੀ ਮਹਾਮਹਿਮ ਡੇਵਿਡ ਲੈਮੀ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

July 24th, 08:00 pm

ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੂਨਾਇਟਿਡ ਕਿੰਗਡਮ ਦੇ ਵਿਦੇਸ਼ ਮੰਤਰੀ, ਮਹਾਮਹਿਮ ਸ਼੍ਰੀ ਡੇਵਿਡ ਲੈਮੀ ਦਾ ਸੁਆਗਤ ਕੀਤਾ। ਪ੍ਰਧਾਨ ਮੰਤਰੀ ਨੇ ਸ਼੍ਰੀ ਲੈਮੀ ਨੂੰ ਉਨ੍ਹਾਂ ਦੀ ਨਵੀਂ ਨਿਯੁਕਤੀ ‘ਤੇ ਵਧਾਈਆਂ ਦਿੱਤੀਆਂ ਅਤੇ ਬ੍ਰਿਟੇਨ ਵਿੱਚ ਸਰਕਾਰ ਬਣਾਉਣ ਦੇ ਇੱਕ ਮਹੀਨੇ ਦੇ ਅੰਦਰ ਸ਼੍ਰੀ ਲੈਮੀ ਦੀ ਭਾਰਤ ਯਾਤਰਾ ਦੀ ਭੀ ਸ਼ਲਾਘਾ ਕੀਤੀ।