ਪ੍ਰਧਾਨ ਮੰਤਰੀ ਨੇ ਪੁਰਸ਼ ਫ੍ਰੀਸਟਾਈਲ 97 ਕਿਲੋਗ੍ਰਾਮ ਭਾਰ ਵਰਗ ਕੁਸ਼ਤੀ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਪਹਿਲਵਾਨ ਦੀਪਕ ਨਹਿਰਾ ਨੂੰ ਸ਼ੁਭਕਾਮਨਾਵਾਂ ਦਿੱਤੀਆਂ

August 07th, 08:16 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਹਿਲਵਾਨ ਦੀਪਕ ਨਹਿਰਾ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡਾਂ 2022 ਵਿੱਚ ਪੁਰਸ਼ ਫ੍ਰੀਸਟਾਈਲ 97 ਕਿਲੋਗ੍ਰਾਮ ਭਾਰਤ ਵਰਗ ਕੁਸ਼ਤੀ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।