ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਅਤੇ ਉਦਘਾਟਨ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 02nd, 11:30 am
ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਡਿਪਟੀ ਸੀਐੱਮ ਕੇਸ਼ਵ ਪ੍ਰਸਾਦ ਮੌਰਯ ਜੀ, ਬ੍ਰਿਜੇਸ਼ ਪਾਠਕ ਜੀ, ਪਟਨਾ ਤੋਂ ਸਾਡੇ ਨਾਲ ਜੁੜੇ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਜੀ, ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਵਿੱਚ ਜੁੜੇ ਹੋਏ ਸਾਰੇ ਆਦਰਯੋਗ ਮੁੱਖ ਮੰਤਰੀਗਣ, ਗਵਰਨਰ ਸ਼੍ਰੀ, ਮੰਤਰੀਗਣ, ਯੂਪੀ ਸਰਕਾਰ ਦੇ ਮੰਤਰੀਗਣ, ਯੂਪੀ ਭਾਜਪਾ ਪ੍ਰਧਾਨ ਭੂਪੇਂਦਰ ਸਿੰਘ ਚੌਧਰੀ ਜੀ, ਸਾਰੇ ਵਿਧਾਇਕ ਅਤੇ ਜਨਪ੍ਰਤੀਨਿਧੀ ਗਣ ਅਤੇ ਮੇਰੇ ਪਿਆਰੇ ਕਿਸਾਨ ਭਾਈਓ ਅਤੇ ਭੈਣੋਂ, ਅਤੇ ਵਿਸ਼ੇਸ਼ ਤੌਰ ‘ਤੇ ਕਾਸ਼ੀ ਦੇ ਮੇਰੇ ਮਾਲਕ ਜਨਤਾ ਜਨਾਰਦਨ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਲਗਭਗ 2,200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
August 02nd, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਲਗਭਗ 2,200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਸ ਅਵਸਰ ‘ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਵਣ ਦੇ ਪਾਵਨ ਮਹੀਨੇ (auspicious month of Sawan) ਵਿੱਚ ਵਾਰਾਣਸੀ ਦੇ ਪਰਿਵਾਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਆਪਣੀਆਂ ਹਾਰਦਿਕ ਭਾਵਨਾਵਾਂ ਵਿਅਕਤ ਕੀਤੀਆਂ। ਵਾਰਾਣਸੀ ਦੇ ਲੋਕਾਂ ਦੇ ਨਾਲ ਆਪਣੇ ਗਹਿਰੇ ਭਾਵਨਾਤਮਕ ਜੁੜਾਅ ਦਾ ਉਲੇਖ ਕਰਦੇ ਹੋਏ, ਸ਼੍ਰੀ ਮੋਦੀ ਨੇ ਸ਼ਹਿਰ ਦੇ ਹਰੇਕ ਪਰਿਵਾਰ ਦੇ ਮੈਂਬਰ ਦੇ ਪ੍ਰਤੀ ਆਪਣਾ ਆਦਰਪੂਰਵਕ ਅਭਿਵਾਦਨ ਕੀਤਾ। ਸ਼੍ਰੀ ਮੋਦੀ ਨੇ ਸਾਵਣ ਦੇ ਪਾਵਨ ਮਹੀਨੇ ਵਿੱਚ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਦੇਸ਼ ਭਰ ਦੇ ਕਿਸਾਨਾਂ ਨਾਲ ਜੁੜਨ ‘ਤੇ ਵੀ ਸੰਤੋਸ਼ ਵਿਅਕਤ ਕੀਤਾ।ਉੱਤਰ ਪ੍ਰਦੇਸ਼ ਦੇ ਕਾਨਪੁਰ ਨਗਰ ਵਿਖੇ ਵਿਭਿੰਨ ਪ੍ਰੋਜੈਕਟਾਂ ਦੇ ਲਾਂਚ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 30th, 03:29 pm
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀਮਾਨ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ, ਇੱਥੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਯ ਅਤੇ ਸ੍ਰੀ ਬ੍ਰਿਜੇਸ਼ ਪਾਠਕ ਜੀ, ਉੱਤਰ ਪ੍ਰਦੇਸ਼ ਸਰਕਾਰ ਵਿੱਚ ਮੰਤਰੀ, ਸਾਂਸਦ, ਵਿਧਾਇਕ ਅਤੇ ਵਿਸ਼ਾਲ ਸੰਖਿਆ ਵਿੱਚ ਪਧਾਰੇ (ਪਹੁੰਚੇ) ਹੋਏ ਕਾਨਪੁਰ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਲਗਭਗ 47,600 ਕਰੋੜ ਰੁਪਏ ਦੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
May 30th, 03:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਲਗਭਗ 47,600 ਕਰੋੜ ਰੁਪਏ ਦੀ ਲਾਗਤ ਦੇ ਵਿਭਿੰਨ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ 24 ਅਪ੍ਰੈਲ 2025 ਨੂੰ ਕਾਨਪੁਰ ਦਾ ਉਨ੍ਹਾਂ ਦਾ ਦੌਰਾ ਪਹਿਲਗਾਮ ਵਿੱਚ ਹੋਏ ਆਤੰਕਵਾਦੀ ਹਮਲਿਆਂ ਦੇ ਕਾਰਨ ਰੱਦ ਕਰਨਾ ਪਿਆ। ਉਨ੍ਹਾਂ ਨੇ ਕਾਨਪੁਰ ਦੇ ਸਪੂਤ ਸ਼੍ਰੀ ਸ਼ੁਭਮ ਦ੍ਵਿਵੇਦੀ (Shri Shubham Dwivedi) ਨੂੰ ਸ਼ਰਧਾਂਜਲੀ ਦਿੱਤੀ, ਜੋ ਇਸ ਵਹਿਸ਼ੀ ਹਰਕਤ (barbaric act) ਦਾ ਸ਼ਿਕਾਰ ਹੋਏ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਦੇਸ਼ ਭਰ ਦੀਆਂ ਭੈਣਾਂ ਅਤੇ ਬੇਟੀਆਂ ਦੇ ਦਰਦ, ਪੀੜਾ, ਗੁੱਸੇ ਅਤੇ ਸਮੂਹਿਕ ਪੀੜਾ ਨੂੰ ਗਹਿਰਾਈ ਨਾਲ ਮਹਿਸੂਸ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਅਪ੍ਰੇਸ਼ਨ ਸਿੰਦੂਰ ਦੇ ਦੌਰਾਨ ਇਹ ਸਮੂਹਿਕ ਰੋਸ ਦੁਨੀਆ ਭਰ ਵਿੱਚ ਦੇਖਿਆ ਗਿਆ। ਉਨ੍ਹਾਂ ਨੇ ਅਪ੍ਰੇਸ਼ਨ ਸਿੰਦੂਰ ਦੀ ਸਫ਼ਲਤਾ ਨੂੰ ਰੇਖਾਂਕਿਤ ਕੀਤਾ, ਜਿਸ ਦੇ ਤਹਿਤ ਪਾਕਿਸਤਾਨ ਵਿੱਚ ਆਤੰਕਵਾਦੀ ਟਿਕਾਣਿਆਂ ਨੂੰ ਨਸ਼ਟ ਕਰ ਦਿੱਤਾ ਗਿਆ ਅਤੇ ਪਾਕਿਸਤਾਨੀ ਸੈਨਾ ਨੂੰ ਸੰਘਰਸ਼ ਨੂੰ ਸਮਾਪਤ ਕਰਨ ਦੀ ਗੁਹਾਰ ਲਗਾਉਣ ‘ਤੇ ਮਜਬੂਰ ਹੋਣਾ ਪਿਆ। ਪ੍ਰਧਾਨ ਮੰਤਰੀ ਨੇ ਹਥਿਆਰਬੰਦ ਬਲਾਂ ਦੀ ਬੀਰਤਾ ਨੂੰ ਸਲਾਮ ਕੀਤਾ ਅਤੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਉਹ ਸੁਤੰਤਰਤਾ ਸੰਗ੍ਰਾਮ ਦੀ ਭੂਮੀ ਤੋਂ ਉਨ੍ਹਾਂ ਦੇ ਸਾਹਸ ਨੂੰ ਨਮਨ ਕਰਦੇ ਹਾਂ। ਉਨ੍ਹਾਂ ਨੇ ਦ੍ਰਿੜ੍ਹਤਾ ਨਾਲ ਦੁਹਰਾਇਆ ਕਿ ਅਪ੍ਰੇਸ਼ਨ ਸਿੰਦੂਰ ਦੇ ਦੌਰਾਨ ਦਇਆ ਦੀ ਭੀਖ ਮੰਗਣ ਵਾਲੇ ਦੁਸ਼ਮਣ ਨੂੰ ਕਿਸੇ ਭਰਮ ਵਿੱਚ ਨਹੀਂ ਰਹਿਣਾ ਚਾਹੀਦਾ ਹੈ ਕਿਉਂਕਿ ਅਪ੍ਰੇਸ਼ਨ ਸਿੰਦੂਰ ਹਾਲੇ ਖ਼ਤਮ ਨਹੀਂ ਹੋਇਆ ਹੈ। ਪ੍ਰਧਾਨ ਮੰਤਰੀ ਨੇ ਆਤੰਕਵਾਦ ਦੇ ਖ਼ਿਲਾਫ਼ ਲੜਾਈ ਵਿੱਚ ਭਾਰਤ ਦੇ ਤਿੰਨ ਸਪਸ਼ਟ ਸਿਧਾਂਤਾਂ ਨੂੰ ਰੇਖਾਂਕਿਤ ਕੀਤਾ। ਪਹਿਲਾ, ਭਾਰਤ ਹਰ ਆਤੰਕਵਾਦੀ ਹਮਲੇ ਦਾ ਨਿਰਣਾਇਕ ਜਵਾਬ ਦੇਵੇਗਾ। ਇਸ ਜਵਾਬ ਦਾ ਸਮਾਂ, ਤਰੀਕਾ ਅਤੇ ਸ਼ਰਤਾਂ ਪੂਰੀ ਤਰ੍ਹਾਂ ਨਾਲ ਭਾਰਤੀ ਹਥਿਆਰਬੰਦ ਬਲਾਂ ਦੁਆਰਾ ਨਿਰਧਾਰਿਤ ਕੀਤੇ ਜਾਣਗੇ। ਦੂਸਰਾ, ਭਾਰਤ ਹੁਣ ਪਰਮਾਣੂ ਖ਼ਤਰਿਆਂ ਤੋਂ ਨਹੀਂ ਡਰੇਗਾ, ਨਾ ਹੀ ਅਜਿਹੀਆਂ ਚੇਤਾਵਨੀਆਂ ਦੇ ਅਧਾਰ ‘ਤੇ ਨਿਰਣੇ ਲਵੇਗਾ। ਤੀਸਰਾ, ਭਾਰਤ ਆਤੰਕਵਾਦ ਦੇ ਸਾਜ਼ਿਸ਼ਕਰਤਾਵਾਂ ਅਤੇ ਉਨ੍ਹਾਂ ਨੂੰ ਪਨਾਹ ਦੇਣ ਵਾਲੀਆਂ ਸਰਕਾਰਾਂ ਦੋਨਾਂ ਨੂੰ ਇੱਕ ਹੀ ਨਜ਼ਰ ਨਾਲ ਦੇਖੇਗਾ। ਪਾਕਿਸਤਾਨ ਦੇ ਸਰਕਾਰੀ ਅਤੇ ਗ਼ੈਰ-ਸਰਕਾਰੀ ਸਾਜ਼ਿਸ਼ਕਰਤਾਵਾਂ ਦੇ ਦਰਮਿਆਨ ਦਾ ਅੰਤਰ ਹੁਣ ਸਵੀਕਾਰ ਨਹੀਂ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਸਪਸ਼ਟ ਤੌਰ ‘ਤੇ ਕਿਹਾ ਕਿ ਦੁਸ਼ਮਣ ਚਾਹੇ ਕਿਤੇ ਭੀ ਹੋਵੇ, ਉਸ ਨੂੰ ਖ਼ਤਮ ਕਰਨ ਦਿੱਤਾ ਜਾਵੇਗਾ।ਸੀ-295 ਏਅਰਕ੍ਰਾਫਟ ਫੈਕਟਰੀ (C-295 Aircraft Factory) ਦੇ ਉਦਘਾਟਨ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦਾ ਭਾਸ਼ਣ
October 28th, 10:45 am
ਐਕਸੀਲੈਂਸੀ ਪੈਡਰੋ ਸਾਂਚੇਜ਼, ਗੁਜਰਾਤ ਦੇ ਗਵਰਨਰ ਅਚਾਰੀਆ ਦੇਵਵ੍ਰਤ ਜੀ, ਭਾਰਤ ਦੇ ਰੱਖਿਆ ਮੰਤਰੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਵਿਦੇਸ਼ ਮੰਤਰੀ ਸ਼੍ਰੀਮਾਨ ਐੱਸ ਜੈਸ਼ੰਕਰ ਜੀ, ਇੱਥੋਂ ਦੇ ਮਕਬੂਲ ਮੁੱਖ ਮੰਤਰੀ ਸ਼੍ਰੀਮਾਨ ਭੂਪੇਂਦਰ ਭਾਈ ਪਟੇਲ, ਸਪੇਨ ਅਤੇ ਰਾਜ ਸਰਕਾਰ ਦੇ ਮੰਤਰੀਗਣ, ਏਅਰਬੱਸ ਅਤੇ ਟਾਟਾ ਟੀਮ ਦੇ ਸਾਰੇ ਸਾਥੀ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਸਪੇਨ ਦੇ ਪ੍ਰਧਾਨ ਮੰਤਰੀ ਸ਼੍ਰੀ ਪੈਡਰੋ ਸਾਂਚੇਜ਼ ਨੇ ਗੁਜਰਾਤ ਦੇ ਵਡੋਦਰਾ ਵਿੱਚ ਸੀ-295 ਏਅਰਕ੍ਰਾਫਟ (C-295 aircraft) ਨਿਰਮਾਣ ਦੇ ਲਈ ਟਾਟਾ ਏਅਰਕ੍ਰਾਫਟ ਕੰਪਲੈਕਸ ਦਾ ਸੰਯੁਕਤ ਤੌਰ ‘ਤੇ ਉਦਘਾਟਨ ਕੀਤਾ
October 28th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਸਪੇਨ ਦੇ ਪ੍ਰਧਾਨ ਮੰਤਰੀ ਸ਼੍ਰੀ ਪੈਡਰੋ ਸਾਂਚੇਜ਼ ਨੇ ਅੱਜ ਗੁਜਰਾਤ ਦੇ ਵਡੋਦਰਾ ਵਿੱਚ ਟਾਟਾ ਅਡਵਾਂਸਡ ਸਿਸਟਮ ਲਿਮਿਟਿਡ (ਟੀਏਐੱਸਐੱਲ-TASL) ਕੈਂਪਸ ਵਿੱਚ ਸੀ-295 ਏਅਰਕ੍ਰਾਫਟ (C-295 aircraft ) ਨਿਰਮਾਣ ਦੇ ਲਈ ਟਾਟਾ ਏਅਰਕ੍ਰਾਫਟ ਕੰਪਲੈਕਸ ਦਾ ਸਯੁੰਕਤ ਤੌਰ ‘ਤੇ ਉਦਘਾਟਨ ਕੀਤਾ। ਦੋਹਾਂ ਪ੍ਰਧਾਨ ਮੰਤਰੀਆਂ ਨੇ ਇਸ ਅਵਸਰ ‘ਤੇ ਲਗਾਈ ਗਈ ਪ੍ਰਦਰਸ਼ਨੀ ਦਾ ਅਵਲੋਕਨ ਭੀ ਕੀਤਾ।ਪ੍ਰਧਾਨ ਮੰਤਰੀ ਨੇ ਲੌਕਹੀਡ ਮਾਰਟਿਨ ਦੀ ‘ਮੇਕ ਇਨ ਇੰਡੀਆ, ਮੇਕ ਫੌਰ ਵਰਲਡ’ ਪ੍ਰਤੀਬੱਧਤਾ ਦੀ ਪ੍ਰਸ਼ੰਸਾ ਕੀਤੀ
July 19th, 11:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੱਖਿਆ ਖੇਤਰ ਦੀ ਪ੍ਰਮੁੱਖ ਕੰਪਨੀ ਲੌਕਹੀਡ ਮਾਰਟਿਨ ਦੀ ‘ਮੇਕ ਇਨ ਇੰਡੀਆ, ਮੇਕ ਫੌਰ ਦ ਵਰਲਡ’('Make in India, Make for the World') ਦੇ ਵਿਜ਼ਨ ਨੂੰ ਸਾਕਾਰ ਕਰਨ ਦੀ ਪ੍ਰਤੀਬੱਧਤਾ ਦੀ ਪ੍ਰਸ਼ੰਸਾ ਕੀਤੀ ਹੈ।Those elderly people above 70 years of age who will get free treatment of up to Rs 5 lakhs are waiting for 4th June: PM Modi in Bansgaon, UP
May 26th, 11:10 am
Prime Minister Narendra Modi addressed spirited public meeting in Bansgaon, Uttar Pradesh. Addressing the huge gathering, the PM said, Samajwadi party and Congress people are dedicated to vote bank whereas Modi is dedicated to the poor, Dalits and backward people of the country...Ghosi, Ballia & Salempur are electing not just the MP but PM of country: PM Modi in Ghosi, UP
May 26th, 11:10 am
Prime Minister Narendra Modi addressed spirited public meeting in Ghosi, Uttar Pradesh. Addressing the huge gathering, the PM said, Samajwadi party and Congress people are dedicated to vote bank whereas Modi is dedicated to the poor, Dalits and backward people of the country...PM Modi campaigns in Uttar Pradesh’s Mirzapur, Ghosi and Bansgaon
May 26th, 11:04 am
Prime Minister Narendra Modi addressed spirited public meetings in Mirzapur, Ghosi and Bansgaon, Uttar Pradesh. Addressing the huge gathering, the PM said, Samajwadi party and Congress people are dedicated to vote bank whereas Modi is dedicated to the poor, Dalits and backward people of the country...Congress and the INDI alliance’s only agenda is Family First: PM Modi in Dwarka, West Delhi
May 22nd, 06:20 pm
Addressing a massive gathering in Dwarka, West Delhi, Prime Minister Narendra Modi highlighted the critical role Delhi plays in shaping the nation's political landscape and urged voters to make informed choices in the ongoing elections.PM Modi addresses a public meeting in Dwarka, West Delhi
May 22nd, 06:00 pm
Addressing a massive gathering in Dwarka, West Delhi, Prime Minister Narendra Modi highlighted the critical role Delhi plays in shaping the nation's political landscape and urged voters to make informed choices in the ongoing elections.ਤੁਹਾਡੀ ਵੋਟ ਸਸ਼ਕਤ ਭਾਰਤ-ਵਿਕਸਿਤ ਭਾਰਤ ਦੀ ਗਰੰਟੀ ਬਣੇਗੀ: ਉੱਤਰ ਪ੍ਰਦੇਸ਼ ਦੇ ਹਮੀਰਪੁਰ ਵਿੱਚ ਪ੍ਰਧਾਨ ਮੰਤਰੀ ਮੋਦੀ
May 17th, 11:25 am
ਉੱਤਰ ਪ੍ਰਦੇਸ਼ ਦੇ ਹਮੀਰਪੁਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਖੇਤਰ ਵਿੱਚ ਪਾਣੀ ਦੀ ਸਮੱਸਿਆ ਦੂਰ ਕਰਨ ਦੇ ਲਈ ਉਨ੍ਹਾਂ ਦੀ ਸਰਕਾਰ 40 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਖਰਚ ਕਰ ਰਹੀ ਹੈ ਅਤੇ ਸਬੰਧਿਤ ਯੋਜਨਾ ਦੇ ਪੂਰਾ ਹੋਣ ‘ਤੇ ਬੁੰਦੇਲਖੰਡ ਦੇ ਵਿਕਾਸ ਨੂੰ ਨਵੀਂ ਉਚਾਈ ਮਿਲੇਗੀ। ਤੁਸ਼ਟੀਕਰਨ ਦੇ ਲਈ ਵਿਰੋਧੀ ਧਿਰ ਦੀ ਆਲੋਚਨਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਕਿਹਾ ਕਿ ਸਪਾ-ਕਾਂਗਰਸ ਤੁਹਾਡੇ ਤੋਂ ਵੋਟਾਂ ਲੈਂਦੇ ਹਨ, ਲੇਕਿਨ ਸਰਕਾਰ ਵਿੱਚ ਆਉਣ ਤੋਂ ਬਾਅਦ ਸੁਗਾਤ, ਵੋਟ ਜਿਹਾਦ ਕਰਨ ਵਾਲਿਆਂ ਨੂੰ ਵੰਡਦੇ ਹਨ।ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਬਾਰਾਬੰਕੀ, ਫਤਿਹਪੁਰ ਅਤੇ ਹਮੀਰਪੁਰ ਵਿੱਚ ਜਨ ਸਭਾਵਾਂ ਕੀਤੀਆਂ
May 17th, 11:10 am
ਪ੍ਰਧਾਨ ਮੰਤਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਬਾਰਾਬੰਕੀ, ਫਤਿਹਪੁਰ ਅਤੇ ਹਮੀਰਪੁਰ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਨਵੀਂ ਸਰਕਾਰ 'ਚ ਗ਼ਰੀਬਾਂ, ਨੌਜਵਾਨਾਂ, ਮਹਿਲਾਵਾਂ ਅਤੇ ਕਿਸਾਨਾਂ ਦੇ ਲਈ ਅਨੇਕ ਬੜੇ ਫ਼ੈਸਲੇ ਲੈਣ 'ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਅੱਜ ਪੂਰਾ ਦੇਸ਼ ਅਤੇ ਪੂਰੀ ਦੁਨੀਆ ਜਾਣਦੀ ਹੈ ਕਿ ਮੋਦੀ ਸਰਕਾਰ ਦੀ ਹੈਟ੍ਰਿਕ ਬਣਨ ਜਾ ਰਹੀ ਹੈ। ਇਸ ਤੋਂ ਬਾਅਦ ਫਤਿਹਪੁਰ ਦੀ ਜਨ ਸਭਾ 'ਚ ਪ੍ਰਧਾਨ ਮੰਤਰੀ ਨੇ ਕਾਂਗਰਸ ਅਤੇ ਸਪਾ 'ਤੇ ਕਟਾਕਸ਼ ਕਰਦੇ ਹੋਏ ਕਿਹਾ ਕਿ ਪੰਜੇ ਅਤੇ ਸਾਇਕਲ ਦੇ ਸੁਪਨੇ ਟੁੱਟ ਗਏ ਹਨ ਅਤੇ ਹੁਣ 4 ਜੂਨ ਦੇ ਬਾਅਦ ਦੀ ਪਲਾਨਿੰਗ ਹੋ ਰਹੀ ਹੈ ਕਿ ਹਾਰ ਦਾ ਠੀਕਰਾ ਕਿਸ 'ਤੇ ਫੋੜਿਆ ਜਾਵੇ। ਉੱਥੇ ਹੀ ਹਮੀਰਪੁਰ 'ਚ ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਸਪਾ-ਕਾਂਗਰਸ ਵਾਲੇ ਤੁਹਾਡੇ ਤੋਂ ਵੋਟਾਂ ਤਾਂ ਲੈਂਦੇ ਹਨ, ਲੇਕਿਨ ਸਰਕਾਰ 'ਚ ਆਉਣ ਤੋਂ ਬਾਅਦ, ਸੁਗਾਤ ਵੋਟ ਜਿਹਾਦ ਕਰਨ ਵਾਲਿਆਂ ਨੂੰ ਵੰਡਦੇ ਹਨ।When the government is strong, the country is strong: PM Modi in Rajampet
May 08th, 04:07 pm
With the Lok Sabha Elections of 2024 approaching, Rajampet, Andhra Pradesh celebrated the grand arrival of PM Modi. Speaking to the enthusiastic crowd at a public meeting, the PM shared his vision of a Viksit Andhra Pradesh and exposed the true motives of the Opposition.PM Modi addresses a mega rally in Rajampet, Andhra Pradesh
May 08th, 03:55 pm
With the Lok Sabha Elections of 2024 approaching, Rajampet, Andhra Pradesh celebrated the grand arrival of PM Modi. Speaking to the enthusiastic crowd at a public meeting, the PM shared his vision of a Viksit Andhra Pradesh and exposed the true motives of the Opposition.DMK founded on 'Divide, Divide and Divide' and seeks to destroy 'Sanatan': PM Modi in Vellore
April 10th, 02:50 pm
Ahead of the Lok Sabha elections, Prime Minister Narendra Modi was accorded a warm welcome by the vibrant people of Vellore as he addressed a public meeting in Tamil Nadu. He said, I bow down to the history, mythology, and bravery of Vellore. He added, Vellore created a pivotal revolution against the British, and presently, its robust support for the N.D.A. showcases the spirit of 'Fir ek Baar Modi Sarkar'.Massive crowd support in Vellore & Mettupalayam as PM Modi addresses two public meetings in Tamil Nadu
April 10th, 10:30 am
Ahead of the Lok Sabha elections, Prime Minister Narendra Modi was accorded a warm welcome by the massive crowd support in Vellore and Mettupalayam as he addressed two public meetings in Tamil Nadu. He said, I bow down to the history, mythology, and bravery of Vellore. He added, Vellore created a pivotal revolution against the British, and presently, its robust support for the N.D.A. showcases the spirit of 'Fir ek Baar Modi Sarkar'.Next five years are crucial for Tamil Nadu's development and our battle against corruption: PM Modi in Salem
March 19th, 05:12 pm
Today, Salem, Tamil Nadu, gave a warm and affectionate welcome to PM Modi as he attended a public meeting in the state. The PM, taking pride in his recent visit, remarked in a heartfelt tone, Over the past week, I had the pleasure of visiting Tamil Nadu several times. The entire country watched the public support that BJP was getting in Tamil Nadu.PM Modi addresses a massive public rally at Salem in Tamil Nadu
March 19th, 01:00 pm
Today, Salem, Tamil Nadu, gave a warm and affectionate welcome to PM Modi as he attended a public meeting in the state. The PM, taking pride in his recent visit, remarked in a heartfelt tone, Over the past week, I had the pleasure of visiting Tamil Nadu several times. The entire country watched the public support that BJP was getting in Tamil Nadu.