Ganga Expressway to become new lifeline of Uttar Pradesh’s development: PM Modi in Hardoi
April 29th, 11:35 am
PM Modi inaugurated the 594-km access-controlled Ganga Expressway in Hardoi, calling it a new lifeline for Uttar Pradesh’s development that will boost connectivity, support farmers and create industrial opportunities across multiple districts. He said the expressway will also bring the possibilities of the NCR closer and strengthen the state’s role in the journey towards Viksit Bharat.Prime Minister Shri Narendra Modi Inaugurates 594-km long Access-Controlled Greenfield Ganga Expressway in Hardoi, Uttar Pradesh
April 29th, 11:30 am
PM Modi inaugurated the 594-km access-controlled Ganga Expressway in Hardoi, calling it a new lifeline for Uttar Pradesh’s development that will boost connectivity, support farmers and create industrial opportunities across multiple districts. He said the expressway will also bring the possibilities of the NCR closer and strengthen the state’s role in the journey towards Viksit Bharat.ਦਿੱਲੀ-ਦੇਹਰਾਦੂਨ ਆਰਥਿਕ ਗਲਿਆਰੇ ਦੇ ਉਦਘਾਟਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 14th, 01:25 pm
ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਜੀ, ਇੱਥੋਂ ਦੇ ਹਰਮਨ-ਪਿਆਰੇ ਅਤੇ ਮਿਹਨਤੀ ਨੌਜਵਾਨ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਨਿਤਿਨ ਗਡਕਰੀ ਜੀ, ਅਜੈ ਟਮਟਾ ਜੀ, ਤਕਨਾਲੋਜੀ ਰਾਹੀਂ ਜੁੜੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਗਵਰਨਰ ਆਨੰਦੀ ਬੇਨ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਜੀ, ਮੰਚ 'ਤੇ ਹਾਜ਼ਰ ਸੂਬਾ ਭਾਜਪਾ ਪ੍ਰਧਾਨ ਮਹਿੰਦਰ ਭੱਟ ਜੀ, ਸਾਬਕਾ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਜੀ, ਸਾਬਕਾ ਮੁੱਖ ਮੰਤਰੀ ਭਾਈ ਰਮੇਸ਼ ਪੋਖਰਿਯਾਲ, ਵਿਜੈ ਬਹੁਗੁਣਾ ਜੀ, ਤੀਰਥ ਸਿੰਘ ਰਾਵਤ ਜੀ, ਤ੍ਰਿਵੇਂਦਰ ਸਿੰਘ ਰਾਵਤ ਜੀ, ਉੱਤਰਾਖੰਡ ਸਰਕਾਰ ਦੇ ਸਾਰੇ ਮੰਤਰੀਗਣ, ਸੰਸਦ ਮੈਂਬਰ ਅਤੇ ਵਿਧਾਇਕਗਣ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ-ਦੇਹਰਾਦੂਨ ਆਰਥਿਕ ਗਲਿਆਰੇ ਦਾ ਉਦਘਾਟਨ ਕੀਤਾ
April 14th, 01:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ-ਦੇਹਰਾਦੂਨ ਆਰਥਿਕ ਗਲਿਆਰੇ ਦਾ ਉਦਘਾਟਨ ਕੀਤਾ, ਜੋ ਉੱਤਰਾਖੰਡ ਅਤੇ ਇਸ ਵਿਸ਼ਾਲ ਖੇਤਰ ਦੇ ਵਿਕਾਸ ਵਿੱਚ ਇਤਿਹਾਸਕ ਪਲ ਹੈ। ਪ੍ਰਧਾਨ ਮੰਤਰੀ ਨੇ ਦੇਹਰਾਦੂਨ ਵਿੱਚ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਵਿਸਾਖੀ, ਬੋਹਾਗ ਬੀਹੂ ਅਤੇ ਪੁਥੰਡੂ ਦੇ ਮੌਕੇ ਦੇਸ਼ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਇਹ ਉਦਘਾਟਨ ਪੂਰੇ ਭਾਰਤ ਵਿੱਚ ਜਸ਼ਨਾਂ ਦੇ ਦੌਰ ਵਿੱਚ ਹੋ ਰਿਹਾ ਹੈ।ਦੇਹਰਾਦੂਨ ਵਿੱਚ ਉੱਤਰਾਖੰਡ ਦੀ ਸਥਾਪਨਾ ਦੇ ਸਿਲਵਰ ਜੁਬਲੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 09th, 01:00 pm
ਦੇਵ-ਭੂਮੀ ਉੱਤਰਾਖੰਡ ਦੇ ਮੇਰੇ ਪਿਆਰੇ ਭਰਾਵੋ, ਭੈਣੋ ਅਤੇ ਸਤਿਕਾਰਯੋਗ ਬਜ਼ੁਰਗੋ। ਤੁਹਾਨੂੰ ਸਾਰਿਆਂ ਨੂੰ ਮੇਰਾ ਪ੍ਰਣਾਮ ਅਤੇ ਨਮਸਕਾਰ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਹਰਾਦੂਨ ਵਿੱਚ ਉੱਤਰਾਖੰਡ ਦੀ ਸਥਾਪਨਾ ਦੇ ਸਿਲਵਰ ਜੁਬਲੀ ਸਮਾਗਮ ਨੂੰ ਸੰਬੋਧਨ ਕੀਤਾ
November 09th, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇਹਰਾਦੂਨ ਵਿੱਚ ਉੱਤਰਾਖੰਡ ਦੀ ਸਥਾਪਨਾ ਦੇ ਸਿਲਵਰ ਜੁਬਲੀ ਸਮਾਗਮ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨੇ 8140 ਕਰੋੜ ਰੁਪਏ ਤੋਂ ਵੱਧ ਦੀਆਂ ਵੱਖ-ਵੱਖ ਵਿਕਾਸ ਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸ਼੍ਰੀ ਮੋਦੀ ਨੇ ਦੇਵ-ਭੂਮੀ ਉੱਤਰਾਖੰਡ ਦੇ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰਿਆਂ ਦਾ ਸਵਾਗਤ ਕਰਦਿਆਂ ਸਨਮਾਨ ਅਤੇ ਸੇਵਾ ਦਾ ਸੰਦੇਸ਼ ਦਿੱਤਾ।ਉੱਤਰਾਖੰਡ ਸਥਾਪਨਾ ਦਿਵਸ ’ਤੇ ਪ੍ਰਧਾਨ ਮੰਤਰੀ ਦੀ ਟਿੱਪਣੀ ਦਾ ਮੂਲ ਪਾਠ
November 09th, 11:00 am
ਅੱਜ ਤੋਂ ਹੀ ਉੱਤਰਾਖੰਡ ਦੀ ਸਿਲਵਰ ਜਯੰਤੀ ਦੀ ਸ਼ੁਰੂਆਤ ਹੋ ਰਹੀ ਹੈ। ਯਾਨੀ ਸਾਡਾ ਉੱਤਰਾਖੰਡ ਆਪਣੇ 25ਵੇਂ ਵਰ੍ਹੇ ਵਿੱਚ ਪ੍ਰਵੇਸ਼ ਕਰ ਰਿਹਾ ਹੈ। ਸਾਨੂੰ ਹੁਣ ਉੱਤਰਾਖੰਡ ਦੇ ਉੱਜਵਲ ਭਵਿੱਖ ਦੇ ਲਈ 25 ਵਰ੍ਹੇ ਦੀ ਯਾਤਰਾ ਸ਼ੁਰੂ ਕਰਨੀ ਹੈ ਇਸ ਵਿੱਚ ਇੱਕ ਸੁਖਦ ਸੰਜੋਗ ਵੀ ਹੈ। ਇਹ ਯਾਤਰਾ ਅਜਿਹੇ ਸਮੇਂ ਵਿੱਚ ਹੋਵੇਗੀ ਜਦੋਂ ਦੇਸ਼ ਵੀ 25 ਵਰ੍ਹਿਆਂ ਦੇ ਅੰਮ੍ਰਿਤਕਾਲ ਵਿੱਚ ਹੈ। ਯਾਨੀ ਵਿਕਸਿਤ ਭਾਰਤ ਲਈ ਵਿਕਸਿਤ ਉੱਤਰਾਖੰਡ, ਦੇਸ਼ ਇਸ ਸੰਕਲਪ ਵਿੱਚ ਇਸੇ ਕਾਲਖੰਡ ਵਿੱਚ ਪੂਰਾ ਹੁੰਦੇ ਦੇਖੇਗਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਵਭੂਮੀ ਉੱਤਰਾਖੰਡ ਦੇ ਸਿਲਵਰ ਜੁਬਲੀ ਵਰ੍ਹੇ ’ਤੇ ਰਾਜ ਦੇ ਲੋਕਾਂ ਨੂੰ ਵਧਾਈ ਦਿੱਤੀ
November 09th, 10:40 am
ਮੈਂ ਉੱਤਰਾਖੰਡ ਦੇ ਵਿਕਾਸ ਅਤੇ ਪਹਿਚਾਣ ਨੂੰ ਮਜ਼ਬੂਤ ਕਰਨ ਲਈ ਰਾਜ ਦੇ ਲੋਕਾਂ ਨੂੰ ਪੰਜ ਅਤੇ ਇੱਥੇ ਆਉਣ ਵਾਲੇ ਤੀਰਥਯਾਤਰੀਆਂ ਅਤੇ ਸੈਲਾਨੀਆਂ ਨੂੰ ਚਾਰ ਤਾਕੀਦਾਂ ਕਰ ਰਿਹਾ ਹਾਂ: ਪੀਐੱਮਦੇਹਰਾਦੂਨ ਵਿੱਚ ਉੱਤਰਾਖੰਡ ਗਲੋਬਲ ਇਨਵੈਸਟਰਸ ਸਮਿਟ 2023 ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 08th, 12:00 pm
ਉੱਤਰਾਖੰਡ ਦੇ ਗਵਰਨਰ ਸ਼੍ਰੀਮਾਨ ਗੁਰਮੀਤ ਸਿੰਘ ਜੀ, ਇੱਥੋਂ ਦੇ ਲੋਕਪ੍ਰਿਯ ਅਤੇ ਯੁਵਾ ਮੁੱਖ ਮੰਤਰੀ ਸ਼੍ਰੀਮਾਨ ਪੁਸ਼ਕਰ ਸਿੰਘ ਧਾਮੀ, ਸਰਕਾਰ ਦੇ ਮੰਤਰੀਗਣ, ਵਿਭਿੰਨ ਦੇਸ਼ਾਂ ਦੇ ਪ੍ਰਤੀਨਿਧੀਗਣ, ਉਦਯੋਗ ਜਗਤ ਦੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ!ਪ੍ਰਧਾਨ ਨੇ ‘ਉੱਤਰਾਖੰਡ ਗਲੋਬਲ ਇਨਵੈਸਟਰਸ ਸਮਿਟ 2023’ ਦਾ ਉਦਘਾਟਨ ਕੀਤਾ
December 08th, 11:26 am
ਇਸ ਅਵਸਰ ‘ਤੇ ਉਦਯੋਗ ਜਗਤ ਦੀਆਂ ਹਸਤੀਆਂ ਨੇ ਭੀ ਆਪਣੇ ਵਿਚਾਰ ਵਿਅਕਤ ਕੀਤੇ। ਅਦਾਨੀ ਗੁਰੱਪ ਦੇ ਡਾਇਰੈਕਟਰ ਅਤੇ ਮੈਨੇਜਿੰਗ ਡਾਇਰੈਕਟਰ (ਖੇਤੀ, ਤੇਲ ਅਤੇ ਗੈਸ) ਸ਼੍ਰੀ ਪ੍ਰਣਵ ਅਦਾਨੀ ਨੇ ਕਿਹਾ ਕਿ ਉੱਤਰਾਖੰਡ ਹਾਲ ਦੇ ਦਿਨਾਂ ਵਿੱਚ ਪ੍ਰਾਈਵੇਟ ਸੈਕਟਰ ਦੇ ਨਿਵੇਸ਼ ਦੇ ਲਈ ਸਭ ਤੋਂ ਆਕਰਸ਼ਕ ਸਥਲ ਬਣ ਗਿਆ ਹੈ, ਕਿਉਂਕਿ ਰਾਜ ਵਿੱਚ ਇੱਕ ਅਜਿੱਤ ਸੁਮੇਲ ਦੇ ਨਾਲ ਰਾਜ ਦੇ ਵਿਕਾਸ ਦੇ ਦ੍ਰਿਸ਼ਟੀਕੋਣ ਦੇ ਕਾਰਨ- ਸਿੰਗਲ-ਪੁਆਇੰਟ ਕਲੀਅਰੈਂਸਿਜ਼ (single-point clearances), ਭੂਮੀ ਦੀਆਂ ਸਸਤੀਆਂ ਕੀਮਤਾਂ, ਕਿਫਾਇਤੀ ਬਿਜਲੀ ਅਤੇ ਕੁਸ਼ਲ ਵੰਡ, ਅਤਿਅਧਿਕ ਕੁਸ਼ਲ ਜਨਸ਼ਕਤੀ ਅਤੇ ਰਾਸ਼ਟਰੀ ਰਾਜਧਾਨੀ ਦੇ ਨਾਲ ਨਿਕਟਤਾ ਅਤੇ ਇੱਕ ਸਥਿਰ ਕਾਨੂੰਨ-ਵਿਵਸਥਾ ਦਾ ਮਾਹੌਲ ਮੌਜੂਦ ਹੈ। ਸ਼੍ਰੀ ਅਦਾਨੀ ਨੇ ਰਾਜ ਵਿੱਚ ਆਪਣਾ ਵਿਸਤਾਰ ਕਰਨ, ਅਧਿਕ ਨਿਵੇਸ਼ ਅਤੇ ਨੌਕਰੀਆਂ ਦੀ ਸਿਰਜਣਾ ਕਰਨ ਦੀਆਂ ਆਪਣੀਆਂ ਯੋਜਨਾਵਾਂ ਬਾਰੇ ਵਿਸਤਾਰ ਨਾਲ ਦੱਸਿਆ। ਉਨ੍ਹਾਂ ਨੇ ਉੱਤਰਾਖੰਡ ਰਾਜ ਨੂੰ ਲਗਾਤਾਰ ਸਮਰਥਨ ਦੇਣ ਦੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਭਾਰਤ ਦੇ ਲੋਕਾਂ ਨੇ ਉਨ੍ਹਾਂ ਵਿੱਚ ਅਭੂਤਪੂਰਵ ਵਿਸ਼ਵਾਸ ਅਤੇ ਭਰੋਸਾ ਜਤਾਇਆ ਹੈ।For me, every village at the border is the first village of the country: PM Modi in Mana, Uttarakhand
October 21st, 01:10 pm
PM Modi laid the foundation stone of road and ropeway projects worth more than Rs 3400 crore in Mana, Uttarakhand. Noting that Mana village is known as the last village at India’s borders, the Prime Minister said, For me, every village at the border is the first village of the country and the people residing near the border make for the country's strong guard.PM lays foundation stone of road and ropeway projects worth more than Rs 3400 crore in Mana, Uttarakhand
October 21st, 01:09 pm
PM Modi laid the foundation stone of road and ropeway projects worth more than Rs 3400 crore in Mana, Uttarakhand. Noting that Mana village is known as the last village at India’s borders, the Prime Minister said, For me, every village at the border is the first village of the country and the people residing near the border make for the country's strong guard.This decade belongs to Uttarakhand: PM Modi
February 11th, 12:05 pm
Ahead of the upcoming Assembly elections in Uttarakhand, Prime Minister Narendra Modi addressed an election rally in Almora today. He said, “After campaigning in Uttarakhand, Uttar Pradesh and Goa yesterday, I'm back among you in Almora today. The enthusiasm people have for the BJP in every state is unparalleled.”PM Modi addresses a Vijay Sankalp Sabha in Almora, Uttarakhand
February 11th, 12:00 pm
Ahead of the upcoming Assembly elections in Uttarakhand, Prime Minister Narendra Modi addressed an election rally in Almora today. He said, “After campaigning in Uttarakhand, Uttar Pradesh and Goa yesterday, I'm back among you in Almora today. The enthusiasm people have for the BJP in every state is unparalleled.”'Pariwarwaadis' making hollow promises to people of UP: PM Modi
February 10th, 11:45 am
Leading the BJP charge, Prime Minister Narendra Modi today addressed a public meeting in Saharanpur, Uttar Pradesh. PM Modi started his address by highlighting BJP’s stance on UP. “The people of this area have decided to vote for the one who will take UP to new heights of development, will keep UP riot-free, keep our sisters and daughters free from fear and sends criminals to jail,” he said.PM Modi addresses a public meeting in Saharanpur, Uttar Pradesh
February 10th, 11:44 am
Leading the BJP charge, Prime Minister Narendra Modi today addressed a public meeting in Saharanpur, Uttar Pradesh. PM Modi started his address by highlighting BJP’s stance on UP. “The people of this area have decided to vote for the one who will take UP to new heights of development, will keep UP riot-free, keep our sisters and daughters free from fear and sends criminals to jail,” he said.Working for development of Uttarakhand is priority for BJP-led government: PM Modi
February 07th, 02:40 pm
Prime Minister Narendra Modi today addressed a virtual Vijay Sankalp Sabha in Uttarakhand's Haridwar and Dehradun. Addressing the gathering virtually, PM Modi said, “Uttarakhand is Dev Bhumi for us, but these people consider Uttarakhand as their vault. These people want to keep on looting the natural wealth and resources that God has given the state, they want it to fill their pockets. This is their mindset.”PM Modi addresses a virtual Vijay Sankalp Sabha in Uttarakhand's Haridwar and Dehradun
February 07th, 02:39 pm
Prime Minister Narendra Modi today addressed a virtual Vijay Sankalp Sabha in Uttarakhand's Haridwar and Dehradun. Addressing the gathering virtually, PM Modi said, “Uttarakhand is Dev Bhumi for us, but these people consider Uttarakhand as their vault. These people want to keep on looting the natural wealth and resources that God has given the state, they want it to fill their pockets. This is their mindset.”ਉੱਤਰਾਖੰਡ ਦੇ ਦੇਹਰਾਦੂਨ ਵਿੱਚ ਕਈ ਪ੍ਰੋਜੈਕਟਾਂ ਦੇ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 04th, 12:35 pm
ਉੱਤਰਾਖੰਡ ਕਾ, ਸਭੀ ਦਾਣਾ ਸਯਾਣੌ, ਦੀਦੀ-ਭੂਲਿਯੌਂ, ਚੱਚੀ-ਬੋਡਿਯੋਂ ਅਤੇ ਭੈ-ਬੈਣੋ। ਆਪ ਸਬੁ ਥੈਂ, ਮਯਾਰੂ ਪ੍ਰਣਾਮ! ਮਿਥੈ ਭਰੋਸਾ ਛ, ਕਿ ਆਪ ਲੋਗ ਕੁਸ਼ਲ ਮੰਗਲ ਹੋਲਾ! ਮੀ ਆਪ ਲੋਗੋਂ ਥੇ ਸੇਵਾ ਲਗੌਣ ਛੂ, ਆਪ ਸਵੀਕਾਰ ਕਰਾ!ਪ੍ਰਧਾਨ ਮੰਤਰੀ ਨੇ ਦੇਹਰਾਦੂਨ ਵਿੱਚ ਲਗਭਗ 18,000 ਕਰੋੜ ਰੁਪਏ ਕੀਮਤ ਦੇ ਵਿਭਿੰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ–ਪੱਥਰ ਰੱਖਿਆ
December 04th, 12:34 pm
ਉਨ੍ਹਾਂ ਸੱਤ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜੋ ਖੇਤਰ ਵਿੱਚ ਪੁਰਾਣੀ ਜ਼ਮੀਨ ਖਿਸਕਣ ਦੀ ਸਮੱਸਿਆ ਨਾਲ ਨਿਪਟਣ ਦੁਆਰਾ ਯਾਤਰਾ ਨੂੰ ਸੁਰੱਖਿਅਤ ਬਣਾਉਣ 'ਤੇ ਕੇਂਦ੍ਰਤ ਹਨ, ਦੇਵਪ੍ਰਯਾਗ ਤੋਂ ਸ਼੍ਰੀਕੋਟ ਤੱਕ ਸੜਕ ਚੌੜੀ ਕਰਨ ਦਾ ਪ੍ਰੋਜੈਕਟ, ਅਤੇ ਐੱਨਐੱਚ-58 'ਤੇ ਬ੍ਰਹਮਪੁਰੀ ਤੋਂ ਕੋਡਿਆਲਾ ਤੱਕ, ਯਮੁਨਾ ਨਦੀ ਦੇ ਉੱਪਰ ਬਣੇ 120 ਮੈਗਾਵਾਟ ਵਿਆਸੀ ਹਾਈਡ੍ਰੋਇਲੈਕਟ੍ਰਿਕ ਪ੍ਰੋਜੈਕਟ, ਦੇਹਰਾਦੂਨ ਵਿਖੇ ਹਿਮਾਲਿਅਨ ਕਲਚਰ ਸੈਂਟਰ ਅਤੇ ਦੇਹਰਾਦੂਨ ਵਿੱਚ ਸਟੇਟ ਆਫ ਆਰਟ ਪਰਫਿਊਮਰੀ ਐਂਡ ਅਰੋਮਾ ਲੈਬਾਰੇਟਰੀ (ਸੈਂਟਰ ਫਾਰ ਐਰੋਮੈਟਿਕ ਪਲਾਂਟਸ)।