Prime Minister expresses gratitude to Deputy Chairman of Rajya Sabha Shri. Harivansh Ji for his wishes
June 10th, 09:45 pm
Prime Minister Shri Narendra Modi today expressed heartfelt gratitude to Deputy Chairman of Rajya Sabha, Shri. Harivansh Ji for his wishes. The Prime Minister stated that this occasion gives the inspiration to work for the country with even greater dedication, loyalty, and commitment.ਪ੍ਰਧਾਨ ਮੰਤਰੀ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਦੀਆਂ ਸ਼ੁਭਕਾਮਨਾਵਾਂ ਲਈ ਧੰਨਵਾਦ ਪ੍ਰਗਟ ਕੀਤਾ
June 10th, 09:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਸਪੀਕਰ ਓਮ ਬਿਰਲਾ ਦੀਆਂ ਸ਼ੁਭਕਾਮਨਾਵਾਂ ਲਈ ਤਹਿ ਦਿਲੋਂ ਧੰਨਵਾਦ ਪ੍ਰਗਟ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਲੋਕਤੰਤਰ ਵਿੱਚ ਇਹ ਇਤਿਹਾਸਕ ਪ੍ਰਾਪਤੀ ਲੋਕਾਂ ਦੇ ਬੇਹੱਦ ਆਸ਼ੀਰਵਾਦ ਅਤੇ ਪਿਆਰ ਦਾ ਸਿੱਟਾ ਹੈ।ਸਾਈਪ੍ਰਸ ਗਣਰਾਜ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
May 22nd, 01:00 pm
ਸਮੁੱਚੇ ਦੌਰੇ ਦੌਰਾਨ ਤੁਹਾਡੀ ਆਪਣੇਪਣ ਦੀ ਭਾਵਨਾ, ਤੁਹਾਡਾ ਮੋਹ ਅਤੇ ਭਾਰਤ ਪ੍ਰਤੀ ਤੁਹਾਡਾ ਵਿਸ਼ੇਸ਼ ਜੁੜਾਅ ਅਸੀਂ ਬਹੁਤ ਡੂੰਘਾਈ ਨਾਲ ਮਹਿਸੂਸ ਕੀਤਾ। ਅਤੇ ਅੱਜ ਤੁਹਾਡੀ ਭਾਰਤ ਯਾਤਰਾ ਸਾਡੀ ਸਾਂਝੀ ਯਾਤਰਾ ਦਾ ਅਗਲਾ ਮਹੱਤਵਪੂਰਨ ਪੜਾਅ ਹੈ।ਯੂਰਪੀਅਨ ਰਾਊਂਡ ਟੇਬਲ ਫਾਰ ਇੰਡਸਟਰੀ ਵਿੱਚ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
May 17th, 11:43 pm
ਕੁਝ ਸਮਾਂ ਪਹਿਲਾਂ ਮੈਨੂੰ ਸਵੀਡਨ ਦੇ 'ਰੌਇਲ ਆਰਡਰ ਆਫ ਦਿ ਪੋਲਰ ਸਟਾਰ' ਦੇ ਸਰਬ-ਉੱਚ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਸੀ। ਇਹ ਸਿਰਫ਼ ਮੇਰਾ ਸਨਮਾਨ ਨਹੀਂ ਹੈ, ਇਹ ਇੱਕ ਸੌ ਚਾਲੀ ਕਰੋੜ ਭਾਰਤੀਆਂ ਦਾ ਸਨਮਾਨ ਹੈ। ਇਹ ਸਵੀਡਨ ਦੇ ਸਾਡੇ ਉਨ੍ਹਾਂ ਸਾਰੇ ਸਾਥੀਆਂ ਦਾ ਵੀ ਸਨਮਾਨ ਹੈ, ਜਿਨ੍ਹਾਂ ਨੇ ਭਾਰਤ-ਸਵੀਡਨ ਸਬੰਧਾਂ ਨੂੰ ਮਜ਼ਬੂਤ ਕੀਤਾ ਅਤੇ ਇੱਕ ਪੱਕਾ ਆਧਾਰ ਦਿੱਤਾ।ਪ੍ਰਧਾਨ ਮੰਤਰੀ ਨੇ ਚੋਣਵੇਂ ਸਵੀਡਿਸ਼ ਕਾਰੋਬਾਰੀਆਂ ਨਾਲ ਗੱਲਬਾਤ ਕੀਤੀ
May 17th, 11:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਵੀਡਨ ਦੀ ਸ਼ਾਹੀ ਕ੍ਰਾਊਨ ਪ੍ਰਿੰਸਸ ਵਿਕਟੋਰੀਆ ਅਤੇ ਸਵੀਡਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਉਲਫ ਕ੍ਰਿਸਟਰਸਨ ਦੇ ਨਾਲ 17 ਮਈ, 2026 ਨੂੰ ਚੋਣਵੇਂ ਸਵੀਡਿਸ਼ ਸੀਈਓਜ਼ ਨਾਲ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਦਾ ਨੀਦਰਲੈਂਡਜ਼ ਵਿੱਚ ਭਾਰਤੀ ਭਾਈਚਾਰਕ ਪ੍ਰੋਗਰਾਮ ਦੌਰਾਨ ਸੰਬੋਧਨ ਦਾ ਪੰਜਾਬੀ ਅਨੁਵਾਦ
May 16th, 01:30 pm
ਇਹ ਦਿਖਾਉਂਦਾ ਹੈ ਕਿ ਪਾਸਪੋਰਟ ਦਾ ਰੰਗ ਬਦਲ ਸਕਦਾ ਹੈ, ਪਤਾ ਵੀ ਬਦਲ ਸਕਦਾ ਹੈ, ਸਮੇਂ ਦਾ ਜ਼ੋਨ ਵੀ ਬਦਲ ਸਕਦਾ ਹੈ, ਪਰ ਮਾਂ ਭਾਰਤੀ ਦੀਆਂ ਔਲਾਦਾਂ ਕਿਤੇ ਵੀ ਰਹਿਣ, ਇਹ ਗਰਮਜੋਸ਼ੀ, ਇਹ ਜੀਵੰਤਤਾ, ਜ਼ਿੰਦਗੀ ਨੂੰ ਮਾਣਨ ਦਾ ਜਜ਼ਬਾ ਹਮੇਸ਼ਾ ਸਾਡੇ ਨਾਲ ਰਹਿੰਦਾ ਹੈ। ਮੈਂ ਤੁਹਾਡਾ ਸਭ ਦਾ, ਇਸ ਨਿੱਘੇ ਸਵਾਗਤ ਲਈ ਬਹੁਤ-ਬਹੁਤ ਧੰਨਵਾਦ ਪ੍ਰਗਟ ਕਰਦਾ ਹਾਂ। ਅਤੇ ਜਦੋਂ ਮੈਂ ਇੱਥੇ ਦਾਖਲ ਹੋ ਰਿਹਾ ਸੀ ਤਾਂ ਪੂਰਾ ਮਹਾਰਾਸ਼ਟਰ ਅਤੇ ਛਤਰਪਤੀ ਸ਼ਿਵਾਜੀ ਮਹਾਰਾਜ ਅਤੇ ਮੇਰੇ ਪਿਆਰੇ ਰਾਜਸਥਾਨ ਅਤੇ ਏ ਫ਼ਾਰ ਅਸਾਮ...ਪ੍ਰਧਾਨ ਮੰਤਰੀ ਨੇ ਨੀਦਰਲੈਂਡਜ਼ ਵਿੱਚ ਰਹਿਣ ਵਾਲੇ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕੀਤਾ
May 16th, 01:20 pm
ਪ੍ਰਧਾਨ ਮੰਤਰੀ ਮੋਦੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਉਤਸ਼ਾਹ ਭਰਪੂਰ ਅਤੇ ਰੰਗਾਰੰਗ ਸਵਾਗਤ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਡੱਚ ਸਮਾਜ ਵਿੱਚ ਭਾਰਤੀ ਪ੍ਰਵਾਸੀ ਭਾਈਚਾਰੇ ਦੇ ਯੋਗਦਾਨ ਅਤੇ ਭਾਰਤ ਅਤੇ ਨੀਦਰਲੈਂਡਜ਼ ਵਿਚਾਲੇ ਦੋਸਤੀ ਦੇ ਪੁਲ ਵਜੋਂ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੂਰੀਨਾਮੀ-ਹਿੰਦੁਸਤਾਨੀ ਭਾਈਚਾਰੇ ਦੇ ਭਾਰਤ ਨਾਲ ਡੂੰਘੇ ਅਤੇ ਸਥਾਈ ਇਤਿਹਾਸਕ ਸਬੰਧਾਂ ਨੂੰ ਵੀ ਯਾਦ ਕੀਤਾ ਅਤੇ ਪੀੜ੍ਹੀਆਂ ਤੋਂ ਉਨ੍ਹਾਂ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਹੁਲਾਰਾ ਦੇਣ ਦੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਤਕਨਾਲੋਜੀ ਖੇਤਰ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਪੇਸ਼ਾਵਰ ਅਤੇ ਡੱਚ ਯੂਨੀਵਰਸਿਟੀਆਂ ਵਿੱਚ ਭਾਰਤੀ ਵਿਦਿਆਰਥੀਆਂ ਦੀ ਵਧਦੀ ਗਿਣਤੀ, ਖ਼ਾਸ ਕਰਕੇ ਨਵੀਨਤਾ-ਆਧਾਰਿਤ ਖੇਤਰਾਂ ਵਿੱਚ ਦੋਹਾਂ ਦੇਸ਼ਾਂ ਵਿਚਾਲੇ ਸਮਕਾਲੀ ਭਾਈਵਾਲੀ ਨੂੰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡ ਰਿਸ਼ਤੇ, ਖ਼ਾਸ ਕਰਕੇ ਕ੍ਰਿਕਟ ਅਤੇ ਹਾਕੀ, ਦੋਹਾਂ ਦੇਸ਼ਾਂ ਵਿਚਾਲੇ ਨੇੜਲੇ ਲੋਕ-ਸਬੰਧਾਂ ਨੂੰ ਹੋਰ ਹੁਲਾਰਾ ਦੇ ਰਹੇ ਹਨ।From Gangotri to Gangasagar… the lotus is blooming everywhere: PM Modi from BJP HQ
May 04th, 07:01 pm
PM Modi addressed the karyakartas at the BJP HQ following resounding victories in West Bengal, Assam and Puducherry, calling the moment historic, emotional and a powerful affirmation of trust in democracy and performance-driven governance. Dressed in traditional Bengali attire with a dhoti, the Prime Minister’s appearance reflected a deep cultural connect and symbolised the significance of Bengal’s landmark mandate.PM Modi addresses at the BJP HQ after sweeping victories across states
May 04th, 07:00 pm
PM Modi addressed the karyakartas at the BJP HQ following resounding victories in West Bengal, Assam and Puducherry, calling the moment historic, emotional and a powerful affirmation of trust in democracy and performance-driven governance. Dressed in traditional Bengali attire with a dhoti, the Prime Minister’s appearance reflected a deep cultural connect and symbolised the significance of Bengal’s landmark mandate.Ganga Expressway to become new lifeline of Uttar Pradesh’s development: PM Modi in Hardoi
April 29th, 11:35 am
PM Modi inaugurated the 594-km access-controlled Ganga Expressway in Hardoi, calling it a new lifeline for Uttar Pradesh’s development that will boost connectivity, support farmers and create industrial opportunities across multiple districts. He said the expressway will also bring the possibilities of the NCR closer and strengthen the state’s role in the journey towards Viksit Bharat.Prime Minister Shri Narendra Modi Inaugurates 594-km long Access-Controlled Greenfield Ganga Expressway in Hardoi, Uttar Pradesh
April 29th, 11:30 am
PM Modi inaugurated the 594-km access-controlled Ganga Expressway in Hardoi, calling it a new lifeline for Uttar Pradesh’s development that will boost connectivity, support farmers and create industrial opportunities across multiple districts. He said the expressway will also bring the possibilities of the NCR closer and strengthen the state’s role in the journey towards Viksit Bharat.Prime Minister shares a Sanskrit Subhashitam highlighting the true resolve of a representative
April 29th, 08:41 am
As West Bengal gears up for a massive voter turnout in Phase 2, PM Modi shared a Sanskrit verse today highlighting the true resolve of a representative. He remarked that, as vigilant citizens of the country, it is our duty to ensure record voting to make democracy even stronger.Criminals who have been sheltered under TMC will be punished: PM Modi in Jadavpur, West Bengal
April 24th, 11:45 am
Addressing a massive public meeting in Jadavpur, West Bengal, PM Modi highlighted the scale of participation in the first phase of polling. He asserted that TMC may not even open its account in the first phase and urged voters in the second phase to give a decisive mandate for BJP for a developed Bengal. He also raised concerns about the situation in Jadavpur University and touched upon local issues affecting people.Bengal’s industries and MSMEs have been destroyed under TMC: PM Modi in Dum Dum
April 24th, 11:35 am
Prime Minister Narendra Modi today addressed a massive public gathering in Dum Dum, West Bengal, delivering a high-energy speech that resonated strongly with the people of Bengal. He congratulated the citizens for the visible wave of change and asserted that the first phase of polling had already signaled a decisive shift in the state’s political landscape.PM Modi ignites Dum Dum and Jadavpur with fiery addresses
April 24th, 11:30 am
Prime Minister Narendra Modi today addressed two massive public gatherings in Dum Dum and Jadavpur, West Bengal, delivering high-energy speeches that resonated strongly with the people of the state. He congratulated the citizens on the visible wave of change and asserted that the first phase of polling had already signaled a decisive shift in the state’s political landscape.Bengal’s strength is known worldwide, but TMC has trapped it in corruption: PM Modi in Mathurapur
April 23rd, 01:00 pm
Addressing a Vijay Sankalp rally in Mathurapur, West Bengal, PM Modi contrasted BJP’s 11 years of development with TMC’s 15 years of “lies and betrayal.” Targeting the TMC's syndicate culture, he described widespread “cut money” in jobs, land, rations and mandis. He concluded by asserting that a strong wave of change is visible across Bengal, driven by women and youth.Today, against TMC’s jungle raj, people across Bengal are blowing the conch of change: PM Modi in Krishnanagar
April 23rd, 12:45 pm
PM Modi addressed a massive public rally in Krishnanagar, delivering a sharp critique of TMC’s misgovernance while presenting BJP’s vision of development, security and women-led growth in West Bengal. He highlighted 15 years of “scams and broken promises” under TMC, contrasting it with BJP’s vision of “Sabka Saath, Sabka Vikas”. Reaffirming Modi's guarantee, he announced 10 guarantees for women.PM Modi’s high-energy rallies in Krishnanagar and Mathurapur, West Bengal
April 23rd, 12:30 pm
PM Modi addressed massive public gatherings in Krishnanagar and Mathurapur, delivering a sharp critique of TMC’s misgovernance while presenting BJP’s vision of development, security and women-led growth in West Bengal.ਪ੍ਰਧਾਨ ਮੰਤਰੀ ਨੇ ਸੰਸਦ ਮੈਂਬਰਾਂ ਨੂੰ ਨਾਰੀ ਸ਼ਕਤੀ ਵੰਦਨ ਅਧਿਨਿਯਮ ਵਿੱਚ ਸੋਧ ਦੇ ਹੱਕ ਵਿੱਚ ਵੋਟ ਪਾਉਣ ਦੀ ਤਾਕੀਦ ਕੀਤੀ, ਇਸ ਨੂੰ ਇਤਿਹਾਸਕ ਮੌਕਾ ਦੱਸਿਆ
April 17th, 02:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੱਸਿਆ ਕਿ ਸੰਸਦ ਵਿੱਚ ਇਸ ਸਮੇਂ ਨਾਰੀ ਸ਼ਕਤੀ ਵੰਦਨ ਅਧਿਨਿਯਮ ਵਿੱਚ ਸੋਧ 'ਤੇ ਚਰਚਾ ਚੱਲ ਰਹੀ ਹੈ ਅਤੇ ਕੱਲ੍ਹ ਰਾਤ ਹੀ 1 ਵਜੇ ਤੱਕ ਚਰਚਾ ਚੱਲੀ ਹੈ।West Bengal's decline came under Congress, then Left, now TMC: PM Modi in Cooch Behar
April 05th, 05:00 pm
PM Modi addressed a massive public rally in Cooch Behar, stating that the people of West Bengal are today faced with a clear choice between TMC’s fear and BJP’s trust. He said that while TMC represents cut-money, corruption, infiltration and syndicate raj, BJP stands for rapid development, security, dignity and rightful ownership of land and homes.