ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 17th, 11:10 am
ਸਦਨ ਵੱਲੋਂ, ਮੇਰੇ ਵੱਲੋਂ, ਮੈਂ ਸ਼੍ਰੀਮਾਨ ਹਰੀਵੰਸ਼ ਜੀ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ ਅਤੇ ਸ਼ੁਭਕਾਮਨਾਵਾਂ ਵੀ ਦਿੰਦਾ ਹਾਂ। ਰਾਜਸਭਾ ਡਿਪਟੀ ਚੇਅਰਮੈਨ ਵਜੋਂ ਲਗਾਤਾਰ ਤੀਜੀ ਵਾਰ ਚੁਣਿਆ ਜਾਣਾ ਇਹ ਆਪਣੇ ਆਪ ਵਿੱਚ ਇਸ ਸਦਨ ਦਾ ਤੁਹਾਡੇ ਪ੍ਰਤੀ ਜੋ ਡੂੰਘਾ ਭਰੋਸਾ ਹੈ ਅਤੇ ਬੀਤੇ ਹੋਏ ਕਾਲਖੰਡ ਵਿੱਚ ਤੁਹਾਡੇ ਤਜਰਬੇ ਦਾ ਜੋ ਸਦਨ ਨੂੰ ਲਾਭ ਮਿਲਿਆ ਹੈ, ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦਾ ਤੁਹਾਡਾ ਜੋ ਯਤਨ ਰਿਹਾ ਹੈ, ਉਸ ਨੂੰ ਇੱਕ ਤਰ੍ਹਾਂ ਨਾਲ ਸਦਨ ਨੇ ਅੱਜ ਇੱਕ ਮੋਹਰ ਲਗਾ ਦਿੱਤੀ ਹੈ ਅਤੇ ਇਹ ਆਪਣੇ ਆਪ ਵਿੱਚ ਇੱਕ ਤਜਰਬੇ ਦਾ ਸਨਮਾਨ ਹੈ, ਇੱਕ ਸਹਿਜ ਕਾਰਜ ਸ਼ੈਲੀ ਦਾ ਸਨਮਾਨ ਹੈ ਅਤੇ ਇੱਕ ਸਹਿਜ ਕਾਰਜ ਸ਼ੈਲੀ ਦੀ ਮਾਨਤਾ ਵੀ ਹੈ। ਅਸੀਂ ਸਾਰਿਆਂ ਨੇ ਹਰੀਵੰਸ਼ ਜੀ ਦੀ ਅਗਵਾਈ ਵਿੱਚ ਸਦਨ ਦੀ ਤਾਕਤ ਨੂੰ ਹੋਰ ਵਧੇਰੇ ਪ੍ਰਭਾਵਸ਼ਾਲੀ ਹੁੰਦੇ ਹੋਏ ਵੀ ਦੇਖਿਆ ਹੈ ਅਤੇ ਮੈਂ ਕਹਿ ਸਕਦਾ ਹਾਂ ਕਿ ਸਿਰਫ਼ ਸਦਨ ਦੀ ਕਾਰਵਾਈ ਦਾ ਸੰਚਾਲਨ ਹੀ ਨਹੀਂ, ਉਹ ਆਪਣੇ ਜੀਵਨ ਦੇ ਜੋ ਭੂਤਕਾਲ ਦੇ ਤਜਰਬੇ ਹਨ, ਉਸ ਨੂੰ ਵੀ ਬਹੁਤ ਸਟੀਕ ਤਰੀਕੇ ਨਾਲ ਸਦਨ ਨੂੰ ਅਮੀਰ ਕਰਨ ਵਿੱਚ ਵਰਤੋਂ ਵਿੱਚ ਲਿਆਉਂਦੇ ਹਨ। ਉਨ੍ਹਾਂ ਦਾ ਇਹ ਤਜਰਬਾ ਪੂਰੀ ਕਾਰਵਾਈ ਨੂੰ, ਸੰਚਾਲਨ ਨੂੰ ਅਤੇ ਸਦਨ ਦੇ ਮਾਹੌਲ ਨੂੰ ਹੋਰ ਜ਼ਿਆਦਾ ਪਰਪੱਕ ਬਣਾਉਂਦਾ ਹੈ। ਮੈਨੂੰ ਭਰੋਸਾ ਹੈ, ਡਿਪਟੀ ਚੇਅਰਮੈਨ ਜੀ ਦਾ ਨਵਾਂ ਕਾਰਜਕਾਲ ਉਸੇ ਭਾਵਨਾ, ਸੰਤੁਲਨ ਅਤੇ ਸਮਰਪਣ ਦੇ ਨਾਲ ਅੱਗੇ ਵਧੇਗਾ ਅਤੇ ਸਾਡੇ ਸਾਰਿਆਂ ਦੇ ਯਤਨਾਂ ਨਾਲ ਸਦਨ ਦੇ ਮਾਣ ਨੂੰ ਨਵੀਂ ਉਚਾਈ ਪ੍ਰਾਪਤ ਹੋਵੇਗੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜ ਸਭਾ ਨੂੰ ਸੰਬੋਧਨ ਕੀਤਾ
April 17th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਹਰੀਵੰਸ਼ ਨੂੰ ਰਾਜ ਸਭਾ ਦੇ ਡਿਪਟੀ ਚੇਅਰਮੈਨ ਵਜੋਂ ਲਗਾਤਾਰ ਤੀਜੀ ਵਾਰ ਚੁਣੇ ਜਾਣ 'ਤੇ ਦਿਲੋਂ ਵਧਾਈ ਦਿੱਤੀ। ਇਸ ਇਤਿਹਾਸਕ ਉਪਲਬਧੀ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸ਼੍ਰੀ ਹਰੀਵੰਸ਼ ’ਤੇ ਸਦਨ ਦੇ ਡੂੰਘੇ ਭਰੋਸੇ ਅਤੇ ਸੰਸਥਾ ਵਿੱਚ ਉਨ੍ਹਾਂ ਦੇ ਕੀਮਤੀ ਤਜਰਬੇ ਨੂੰ ਦਰਸਾਉਂਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਲਗਾਤਾਰ ਤੀਜੀ ਵਾਰ ਚੁਣਿਆ ਜਾਣਾ ਸਦਨ ਵੱਲੋਂ ਉਨ੍ਹਾਂ ਦੇ ਤਜਰਬੇ, ਸਮਾਵੇਸ਼ੀ ਨਜ਼ਰੀਏ ਅਤੇ ਸਨਮਾਨਜਨਕ ਕਾਰਜਸ਼ੈਲੀ ਦੀ ਮਾਨਤਾ ਹੈ।Women’s participation reflects India’s cultural commitment as the Mother of Democracy: PM Modi in Lok Sabha
April 16th, 03:30 pm
During the three-day special Parliament session on the Women’s Reservation and Delimitation Bills, PM Modi addressed the Lok Sabha and urged unanimous support, adding that the credit will belong to all. Lauding women for their contributions to local governance, he reiterated that the reservation is their right. He also assured the House that the delimitation process will not discriminate against any region or state.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੋਕ ਸਭਾ ਨੂੰ ਸੰਬੋਧਨ ਕੀਤਾ
April 16th, 03:07 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲੋਕ ਸਭਾ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਸਵੀਕਾਰ ਕੀਤਾ ਕਿ ਮਹੱਤਵਪੂਰਨ ਬਿਲ ’ਤੇ ਚਰਚਾ ਸਵੇਰੇ ਜਲਦੀ ਸ਼ੁਰੂ ਹੋ ਗਈ ਸੀ। ਉਨ੍ਹਾਂ ਨੇ ਕਿਹਾ ਕਿ ਕਈ ਸਾਥੀਆਂ ਨੇ ਤੱਥਾਂ ਅਤੇ ਤਰਕ ’ਤੇ ਭਰੋਸਾ ਕਰਦੇ ਹੋਏ ਮਹੱਤਵਪੂਰਨ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ।ਨਵੀਂ ਦਿੱਲੀ ਵਿੱਚ ਨਾਰੀ ਸ਼ਕਤੀ ਵੰਦਨ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
April 13th, 11:15 am
ਮੰਚ 'ਤੇ ਬਿਰਾਜਮਾਨ ਦਿੱਲੀ ਦੀ ਹਰਮਨ-ਪਿਆਰੀ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਜੀ, ਕੇਂਦਰੀ ਮੰਤਰੀ ਸ਼੍ਰੀਮਤੀ ਅੰਨਪੂਰਣਾ ਦੇਵੀ ਜੀ, ਸ਼੍ਰੀਮਤੀ ਸਾਵਿਤਰੀ ਠਾਕੁਰ ਜੀ, ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਵਿਜਯਾ ਰਾਹਤਕਰ ਜੀ, ਇੱਥੇ ਤੁਹਾਡੇ ਸਾਰਿਆਂ ਵਿੱਚ ਵੀ ਕਈ ਸੀਨੀਅਰ ਲੋਕ ਬੈਠੇ ਹਨ, ਸੰਸਦ ਮੈਂਬਰ ਹਨ, ਵਿਧਾਇਕ ਹਨ, ਸਾਡੀ ਲੋਕ ਸਭਾ ਦੀ ਸਾਬਕਾ ਸਪੀਕਰ ਆਦਰਯੋਗ ਮੀਰਾ ਕੁਮਾਰ ਜੀ ਵੀ ਸਾਡੇ ਵਿਚਕਾਰ ਹਨ। ਇੱਥੇ ਹਾਜ਼ਰ ਸਾਰੀਆਂ ਮੇਰੀਆਂ ਸਤਿਕਾਰਤ ਭੈਣੋਂ, ਇਸ ਸਮੇਂ ਦੇਸ਼ ਵਿੱਚ ਵਿਸਾਖੀ ਦੇ ਤਿਉਹਾਰ ਦਾ ਉਤਸ਼ਾਹ ਹੈ। ਕੱਲ੍ਹ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਨਵਾਂ ਸਾਲ ਵੀ ਮਨਾਇਆ ਜਾਵੇਗਾ। ਮੈਂ ਅੱਜ ਜਲ੍ਹਿਆਂਵਾਲਾ ਬਾਗ਼ ਦੇ ਕਤਲੇਆਮ ਦੇ ਵੀਰ ਬਲੀਦਾਨੀਆਂ ਨੂੰ ਵੀ ਸ਼ਰਧਾਂਜਲੀ ਦਿੰਦਾ ਹਾਂ।PM Modi addresses ‘Nari Shakti Vandan Sammelan’
April 13th, 11:00 am
In his address at the Nari Shakti Vandan Sammelan, PM Modi said the Nari Shakti Vandan Act must be implemented on time. Highlighting the critical role of women in the Viksit Bharat journey, the Prime Minister expressed satisfaction that his government has created schemes for every stage of women's life cycle. He also urged women to take the discussions from the programme to every village in the country.The days of TMC’s hooliganism are coming to an end: PM Modi in Kolkata, West Bengal
March 14th, 03:30 pm
Addressing a massive public meeting at the historic Brigade Parade Ground in Kolkata, Prime Minister Narendra Modi said, “This historic land of Bengal, this historic ground of Brigade Parade and this sea of people reflect the enthusiasm and spirit of the people. If anyone wants to know what Bengal is thinking and what lies in the hearts of its people, they should just look at these scenes.” He also gave a clarion call from Brigade Ground, “Paltano Dorkaar, Chai BJP Sorkaar.”PM Modi’s fiery speech electrifies the crowd in Kolkata
March 14th, 03:00 pm
Addressing a massive public meeting at the historic Brigade Parade Ground in Kolkata, Prime Minister Narendra Modi said, “This historic land of Bengal, this historic ground of Brigade Parade and this sea of people reflect the enthusiasm and spirit of the people. If anyone wants to know what Bengal is thinking and what lies in the hearts of its people, they should just look at these scenes.” He also gave a clarion call from Brigade Ground, “Paltano Dorkaar, Chai BJP Sorkaar.”ਸੰਵਿਧਾਨ ਅਪਨਾਉਣ ਦੀ 75ਵੀਂ ਵਰ੍ਹੇਗੰਢ ’ਤੇ ਵਿਸ਼ੇਸ਼ ਚਰਚਾ ਦੌਰਾਨ ਲੋਕ ਸਭਾ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
December 14th, 05:50 pm
ਸਾਡੇ ਸਾਰਿਆਂ ਦੇ ਲਈ ਅਤੇ ਸਾਰੇ ਦੇਸ਼ਵਾਸੀਆਂ ਦੇ ਲਈ ਹੀ ਨਹੀਂ ਸਗੋਂ ਵਿਸ਼ਵ ਦੇ ਲੋਕਤੰਤਰ ਪ੍ਰੇਮੀ ਨਾਗਰਿਕਾਂ ਦੇ ਲਈ ਵੀ ਇਹ ਬਹੁਤ ਹੀ ਮਾਣ ਵਾਲਾ ਪਲ ਹੈ। ਬੜੇ ਮਾਣ ਦੇ ਨਾਲ਼ ਲੋਕਤੰਤਰ ਦੇ ਉਤਸਵ ਨੂੰ ਮਨਾਉਣ ਦਾ ਇਹ ਅਵਸਰ ਹੈ। ਸੰਵਿਧਾਨ ਦੇ 75 ਸਾਲਾਂ ਦੀ ਇਹ ਯਾਤਰਾ ਇੱਕ ਯਾਦਗਾਰੀ ਯਾਤਰਾ ਅਤੇ ਵਿਸ਼ਵ ਦੇ ਸਭ ਤੋਂ ਮਹਾਨ ਅਤੇ ਵਿਸ਼ਾਲ ਲੋਕਤੰਤਰ ਦੀ ਯਾਤਰਾ ਹੈ, ਇਸਦੇ ਮੂਲ ਵਿੱਚ ਸਾਡੇ ਸੰਵਿਧਾਨ ਨਿਰਮਾਤਾਵਾਂ ਦੀ ਦੈਵੀ ਦ੍ਰਿਸ਼ਟੀ, ਸਾਡੇ ਸੰਵਿਧਾਨ ਨਿਰਮਾਤਾਵਾਂ ਦਾ ਯੋਗਦਾਨ ਅਤੇ ਜਿਸ ਨੂੰ ਲੈ ਕੇ ਅਸੀਂ ਅੱਜ ਅੱਗੇ ਵਧ ਰਹੇ ਹਾਂ, ਇਹ 75 ਸਾਲ ਪੂਰੇ ਹੋਣ ’ਤੇ ਇੱਕ ਉਤਸਵ ਮਨਾਉਣ ਦਾ ਪਲ ਹੈ। ਮੇਰੇ ਲਈ ਖੁਸ਼ੀ ਦੀ ਗੱਲ ਹੈ ਕਿ ਸੰਸਦ ਵੀ ਇਸ ਉਤਸਵ ਵਿੱਚ ਸ਼ਾਮਲ ਹੋ ਕੇ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰੇਗੀ। ਮੈਂ ਸਾਰੇ ਸਤਿਕਾਰਯੋਗ ਮੈਂਬਰਾਂ ਦਾ ਧੰਨਵਾਦ ਵਿਅਕਤ ਕਰਦਾ ਹਾਂ। ਜਿਨ੍ਹਾਂ ਨੇ ਇਸ ਉਤਸਵ ਦੇ ਅੰਦਰ ਹਿੱਸਾ ਲਿਆ, ਮੈਂ ਉਨ੍ਹਾਂ ਸਾਰਿਆਂ ਨੂੰ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਵਿਸ਼ੇਸ਼ ਚਰਚਾ ਦੇ ਦੌਰਾਨ ਲੋਕ ਸਭਾ ਨੂੰ ਸੰਬੋਧਨ ਕੀਤਾ
December 14th, 05:47 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਵਿਧਾਨ ਅਪਣਾਉਣ ਦੀ 75ਵੀਂ ਵਰ੍ਹੇਗੰਢ ਦੇ ਅਵਸਰ ‘ਤੇ ਲੋਕ ਸਭਾ ਵਿੱਚ ਵਿਸ਼ੇਸ਼ ਚਰਚਾ ਨੂੰ ਸੰਬੋਧਨ ਕੀਤਾ। ਸਦਨ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਇਹ ਭਾਰਤ ਦੇ ਸਾਰੇ ਨਾਗਰਿਕਾਂ ਅਤੇ ਦੁਨੀਆ ਭਰ ਦੇ ਸਾਰੇ ਲੋਕਤੰਤਰ ਪ੍ਰੇਮੀ ਲੋਕਾਂ ਲਈ ਮਾਣ ਅਤੇ ਸਨਮਾਨ ਦੀ ਗੱਲ ਹੈ ਕਿ ਅਸੀਂ ਲੋਕਤੰਤਰ ਦੇ ਇਸ ਉਤਸਵ ਨੂੰ ਮਨਾ ਰਹੇ ਹਾਂ।The bond between India & Guyana is of soil, of sweat, of hard work: PM Modi
November 21st, 08:00 pm
Prime Minister Shri Narendra Modi addressed the National Assembly of the Parliament of Guyana today. He is the first Indian Prime Minister to do so. A special session of the Parliament was convened by Hon’ble Speaker Mr. Manzoor Nadir for the address.ਪ੍ਰਧਾਨ ਮੰਤਰੀ ਨੇ ਗੁਆਨਾ ਦੀ ਸੰਸਦ ਨੂੰ ਸੰਬੋਧਨ ਕੀਤਾ
November 21st, 07:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਆਨਾ ਦੀ ਸੰਸਦ ਦੀ ਨੈਸ਼ਨਲ ਅਸੈਂਬਲੀ ਨੂੰ ਸੰਬੋਧਨ ਕੀਤਾ। ਅਜਿਹਾ ਕਰਨ ਵਾਲੇ ਉਹ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹਨ। ਸੰਬੋਧਨ ਦੇ ਲਈ ਮਾਣਯੋਗ ਸਪੀਕਰ ਸ਼੍ਰੀ ਮੰਜ਼ੂਰ ਨਾਦਿਰ (Hon’ble Speaker Mr. Manzoor Nadir) ਦੁਆਰਾ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ।