ਪ੍ਰਧਾਨ ਮੰਤਰੀ 25 ਸਤੰਬਰ ਨੂੰ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਵਰਲਡ ਫੂਡ ਇੰਡੀਆ 2025 ਵਿੱਚ ਹਿੱਸਾ ਲੈਣਗੇ
September 24th, 06:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਸਤੰਬਰ ਨੂੰ ਸ਼ਾਮ ਲਗਭਗ 6:15 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਵਰਲਡ ਫੂਡ ਇੰਡੀਆ 2025 ਵਿੱਚ ਹਿੱਸਾ ਲੈਣਗੇ। ਇਸ ਮੌਕੇ ’ਤੇ ਉਹ ਮੌਜੂਦ ਲੋਕਾਂ ਨੂੰ ਵੀ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਡੈਨਮਾਰਕ ਦੀ ਪ੍ਰਧਾਨ ਮੰਤਰੀ ਮਿਸ ਮੇਟੇ ਫ੍ਰੇਡਰਿਕਸਨ ਨੇ ਟੈਲੀਫ਼ੋਨ ਕੀਤਾ
September 16th, 07:29 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡੈਨਮਾਰਕ ਦੀ ਪ੍ਰਧਾਨ ਮੰਤਰੀ ਮਿਸ ਮੇਟੇ ਫ੍ਰੇਡਰਿਕਸਨ ਨਾਲ ਟੈਲੀਫ਼ੋਨ 'ਤੇ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡੈਨਮਾਰਕ ਦੇ ਪ੍ਰਧਾਨ ਮੰਤਰੀ ਮਹਾਮਹਿਮ ਸੁਸ਼੍ਰੀ ਮੇਟੇ ਫ੍ਰੈਡਰਿਕਸਨ ਨਾਲ ਟੈਲੀਫੋਨ 'ਤੇ ਬਾਤਚੀਤ ਕੀਤੀ
April 15th, 06:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਡੈਨਮਾਰਕ ਦੇ ਪ੍ਰਧਾਨ ਮੰਤਰੀ ਮਹਾਮਹਿਮ ਸੁਸ਼੍ਰੀ ਮੇਟੇ ਫ੍ਰੈਡਰਿਕਸਨ ਨੇ ਅੱਜ ਟੈਲੀਫੋਨ 'ਤੇ ਬਾਤਚੀਤ ਕੀਤੀ। ਦੋਹਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਦੇ ਨਾਲ-ਨਾਲ ਆਲਮੀ ਘਟਨਾਕ੍ਰਮ (global developments) ਦੇ ਵਿਭਿੰਨ ਪਹਿਲੂਆਂ 'ਤੇ ਚਰਚਾ ਕੀਤੀ।ਰਾਇਜ਼ਿੰਗ ਭਾਰਤ ਸਮਿਟ (Rising Bharat Summit) ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
April 08th, 08:30 pm
ਤੁਸੀਂ ਮੈਨੂੰ ਇਸ ਸਮਿਟ ਦੇ ਜ਼ਰੀਏ ਦੇਸ਼ ਅਤੇ ਦੁਨੀਆ ਦੇ ਸਨਮਾਨਿਤ ਮਹਿਮਾਨਾਂ ਨਾਲ, ਤੁਹਾਡੇ ਦਰਸ਼ਕਾਂ ਨਾਲ ਜੁੜਨ ਦਾ ਅਵਸਰ ਦਿੱਤਾ ਹੈ, ਮੈਂ ਨੈੱਟਵਰਕ 18 ਦਾ ਆਭਾਰ ਵਿਅਕਤ ਕਰਦਾ ਹਾਂ। ਮੈਨੂੰ ਖੁਸ਼ੀ ਹੈ ਕਿ ਤੁਸੀਂ ਇਸ ਵਰ੍ਹੇ ਦੇ ਸਮਿਟ ਨੂੰ ਭਾਰਤ ਦੇ ਨੌਜਵਾਨਾਂ ਦੀ ਐਸਪੀਰੇਸ਼ਨ ਨਾਲ ਜੋੜਿਆ ਹੈ। ਇਸ ਸਾਲ ਦੀ ਸ਼ੁਰੂਆਤ ਵਿੱਚ, ਵਿਵੇਕਾਨੰਦ ਜਯੰਤੀ ਦੇ ਦਿਨ, ਇੱਥੇ ਹੀ ਭਾਰਤ ਮੰਡਪਮ ਵਿੱਚ ਵਿਕਸਿਤ ਭਾਰਤ ਯੰਗ ਲੀਡਰਸ ਡਾਇਲੌਗ ਹੋਇਆ ਸੀ। ਤਦ ਮੈਂ ਨੌਜਵਾਨਾਂ ਦੀਆਂ ਅੱਖਾਂ ਵਿੱਚ ਦੇਖਿਆ ਸੀ, ਸੁਪਨਿਆਂ ਦੀ ਚਮਕ, ਸੰਕਲਪ ਦੀ ਸਮਰੱਥਾ ਅਤੇ ਭਾਰਤ ਨੂੰ ਵਿਕਸਿਤ ਬਣਾਉਣ ਦਾ ਜਨੂਨ, 2047 ਤੱਕ, ਅਸੀਂ ਭਾਰਤ ਨੂੰ ਜਿਸ ਉਚਾਈ ‘ਤੇ ਲੈ ਜਾਣਾ ਚਾਹੁੰਦੇ ਹਾਂ ਜਿਸ ਰੋਡਮੈਪ ਨੂੰ ਲੈ ਕੇ ਅਸੀਂ ਚਲ ਰਹੇ ਹਾਂ, ਉਸ ਦੇ ਕਦਮ-ਕਦਮ ‘ਤੇ ਅਗਰ ਮੰਥਨ ਹੋਵੇਗਾ, ਤਾਂ ਨਿਸ਼ਚਿਤ ਹੀ ਅੰਮ੍ਰਿਤ ਨਿਕਲੇਗਾ। ਅਤੇ ਇਹੀ ਅੰਮ੍ਰਿਤ, ਅੰਮ੍ਰਿਤ ਕਾਲ ਦੀ ਪੀੜ੍ਹੀ ਨੂੰ ਊਰਜਾ ਦੇਵੇਗਾ, ਦਿਸ਼ਾ ਦੇਵੇਗਾ ਅਤੇ ਭਾਰਤ ਨੂੰ ਗਤੀ ਦੇਵੇਗਾ। ਮੈਂ ਤੁਹਾਨੂੰ ਇਸ ਸਮਿਟ ਦੀ ਵਧਾਈ ਦਿੰਦਾ ਹਾਂ, ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਿਊਜ਼18 ਰਾਇਜ਼ਿੰਗ ਭਾਰਤ ਸਮਿਟ (News18 Rising Bharat Summit) ਨੂੰ ਸੰਬੋਧਨ ਕੀਤਾ
April 08th, 08:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿੱਚ ਨਿਊਜ਼18 ਰਾਇਜ਼ਿੰਗ ਭਾਰਤ ਸਮਿਟ (News18 Rising Bharat Summit) ਨੂੰ ਸੰਬੋਧਨ ਕੀਤਾ। ਸਮਿਟ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਨੈੱਟਵਰਕ18 ਦੇ ਪ੍ਰਤੀ ਆਭਾਰ ਵਿਅਕਤ ਕੀਤਾ, ਜਿਸ ਨੇ ਉਨ੍ਹਾਂ ਨੂੰ ਇਸ ਸਮਿਟ ਦੇ ਜ਼ਰੀਏ ਭਾਰਤ ਅਤੇ ਦੁਨੀਆ ਭਰ ਦੇ ਪ੍ਰਤਿਸ਼ਠਿਤ ਮਹਿਮਾਨਾਂ ਨਾਲ ਜੁੜਨ ਦਾ ਅਵਸਰ ਪ੍ਰਦਾਨ ਕੀਤਾ ਹੈ। ਉਨ੍ਹਾਂ ਨੇ ਇਸ ਵਰ੍ਹੇ ਦੇ ਸਮਿਟ ਵਿੱਚ ਭਾਰਤ ਦੇ ਨੌਜਵਾਨਾਂ ਦੀਆਂ ਆਕਾਂਖਿਆਵਾਂ ‘ਤੇ ਧਿਆਨ ਕੇਂਦ੍ਰਿਤ ਕਰਨ ਦੀ ਸ਼ਲਾਘਾ ਕੀਤੀ। ਇਸ ਵਰ੍ਹੇ ਦੀ ਸ਼ੁਰੂਆਤ ਵਿੱਚ ਸੁਆਮੀ ਵਿਵੇਕਾਨੰਦ ਜਯੰਤੀ ਦੇ ਅਵਸਰ ‘ਤੇ ਭਾਰਤ ਮੰਡਪਮ ਵਿੱਚ ਆਯੋਜਿਤ ‘ਵਿਕਸਿਤ ਭਾਰਤ ਯੁਵਾ ਨੇਤਾ ਸੰਵਾਦ’(‘Viksit Bharat Young Leaders Dialogue’) ਦੇ ਮਹੱਤਵ ਨੂੰ ਰੇਖਾਂਕਿਤ ਕਰਦੇ ਹੋਏ, ਉਨ੍ਹਾਂ ਨੇ ਭਾਰਤ ਨੂੰ ਇੱਕ ਵਿਕਸਿਤ ਰਾਸ਼ਟਰ ਬਣਾਉਣ ਦੇ ਲਈ ਨੌਜਵਾਨਾਂ ਦੇ ਸੁਪਨਿਆਂ, ਦ੍ਰਿੜ੍ਹ ਸੰਕਲਪ ਅਤੇ ਜਨੂਨ ਦਾ ਉਲੇਖ ਕੀਤਾ। ਉਨ੍ਹਾਂ ਨੇ 2047 ਤੱਕ ਭਾਰਤ ਦੀ ਪ੍ਰਗਤੀ ਦੇ ਰੋਡਮੈਪ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਹਰ ਕਦਮ ‘ਤੇ ਨਿਰੰਤਰ ਵਿਚਾਰ-ਵਟਾਂਦਰੇ ਨਾਲ ਬਹੁਮੁੱਲੀ ਅੰਤਰਦ੍ਰਿਸ਼ਟੀ ਪ੍ਰਾਪਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਅੰਤਰਦ੍ਰਿਸ਼ਟੀ ਅੰਮ੍ਰਿਤ ਕਾਲ (Amrit Kaal) ਦੀ ਪੀੜ੍ਹੀ ਨੂੰ ਊਰਜਾ, ਮਾਰਗਦਰਸ਼ਨ ਅਤੇ ਗਤੀ ਪ੍ਰਦਾਨ ਕਰੇਗੀ। ਉਨ੍ਹਾਂ ਨੇ ਸਮਿਟ ਦੀ ਸਫ਼ਲਤਾ ਦੇ ਲਈ ਆਪਣੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਡੈਨਮਾਰਕ ਦੇ ਪ੍ਰਧਾਨ ਮੰਤਰੀ ਦੇ ਨਾਲ ਟੈਲੀਫੋਨ ’ਤੇ ਗੱਲ ਕੀਤੀ
April 20th, 06:01 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡੈਨਮਾਰਕ ਦੀ ਪ੍ਰਧਾਨ ਮੰਤਰੀ ਮਹਾਮਹਿਮ ਸੁਸ਼੍ਰੀ ਮੇਟੇ ਫ੍ਰੈਡਰਿਕਸਨ ਦੇ ਨਾਲ ਟੈਲੀਫੋਨ ’ਤੇ ਗੱਲ ਕੀਤੀ।ਪ੍ਰਧਾਨ ਮੰਤਰੀ ਨੇ ਸੁਸ਼੍ਰੀ ਮੇਟੇ ਫ੍ਰੈਡਰਿਕਸਨ ਨੂੰ ਡੈਨਮਾਰਕ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਫਿਰ ਤੋਂ ਚੁਣੇ ਜਾਣ ’ਤੇ ਵਧਾਈਆਂ ਦਿੱਤੀਆਂ
December 15th, 11:01 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਸ਼੍ਰੀ ਮੇਟੇ ਫ੍ਰੈਡਰਿਕਸਨ ਨੂੰ ਡੈਨਮਾਰਕ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਫਿਰ ਤੋਂ ਚੁਣੇ ਜਾਣ ਤੋਂ ਵਧਾਈਆਂ ਦਿੱਤੀਆਂ ਹਨ।One nation, one fertilizer: PM Modi
October 17th, 11:11 am
Mantri Kisan Samruddhi Kendras (PMKSK) under the Ministry of Chemicals & Fertilisers. Furthermore, the Prime Minister also launched Pradhan Mantri Bhartiya Jan Urvarak Pariyojana - One Nation One Fertiliser.PM inaugurates PM Kisan Samman Sammelan 2022 at Indian Agricultural Research Institute, New Delhi
October 17th, 11:10 am
The Prime Minister, Shri Narendra Modi inaugurated PM Kisan Samman Sammelan 2022 at Indian Agricultural Research Institute in New Delhi today. The Prime Minister also inaugurated 600 Pradhan Mantri Kisan Samruddhi Kendras (PMKSK) under the Ministry of Chemicals & Fertilisers. Furthermore, the Prime Minister also launched Pradhan Mantri Bhartiya Jan Urvarak Pariyojana - One Nation One Fertiliser.ਦੂਸਰਾ ਭਾਰਤ-ਨੌਰਡਿਕ ਸਮਿਟ
May 04th, 07:44 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੂਸਰੇ ਭਾਰਤ-ਨੌਰਡਿਕ ਸਮਿਟ ਵਿੱਚ ਡੈਨਮਾਰਕ ਦੇ ਪ੍ਰਧਾਨ ਮੰਤਰੀ ਸੁਸ਼ੀ ਮੇਟੇ ਫ੍ਰੈਡਰਿਕਸਨ, ਆਈਸਲੈਂਡ ਦੇ ਪ੍ਰਧਾਨ ਮੰਤਰੀ ਸੁਸ਼੍ਰੀ ਕੈਟਰੀਨ ਜੈਕਬਸਡੌਟਿਰ, ਨਾਰਵੇ ਦੇ ਪ੍ਰਧਾਨ ਮੰਤਰੀ ਸੁਸ਼੍ਰੀ ਜੋਨਾਸ ਗਹਰ ਸਟੋਰ, ਸਵੀਡਨ ਦੇ ਪ੍ਰਧਾਨ ਮੰਤਰੀ ਸੁਸ਼੍ਰੀ ਮੈਗਡੇਲੀਨਾ ਐਂਡਰਸਨ ਅਤੇ ਫਿਨਲੈਂਡ ਦੇ ਪ੍ਰਧਾਨ ਮੰਤਰੀ ਸੁਸ਼੍ਰੀ ਸਨਾ ਮਾਰਿਨ ਦੇ ਨਾਲ ਹਿੱਸਾ ਲਿਆ।ਡੈਨਮਾਰਕ ਦੀ ਮਹਾਰਾਣੀ ਮਾਰਗਰੇਟ ਦੂਸਰੀ ਨੇ ਪ੍ਰਧਾਨ ਮੰਤਰੀ ਦਾ ਸੁਆਗਤ ਕੀਤਾ
May 04th, 08:05 am
ਡੈਨਮਾਰਕ ਦੀ ਮਹਾਰਾਣੀ ਮਾਰਗਰੇਟ ਦੂਸਰੀ ਨੇ ਅੱਜ ਕੋਪੇਨਹੈਗਨ ਦੇ ਇਤਿਹਾਸਿਕ ਅਮਾਲੀਅਨਬੋਰ ਪੈਲੇਸ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਸੁਆਗਤ ਕੀਤਾ ।ਪ੍ਰਧਾਨ ਮੰਤਰੀ ਦੀ ਕੋਪੇਨਹੈਗਨ ਵਿੱਚ ਭਾਰਤੀ ਸਮੁਦਾਇ ਦੇ ਨਾਲ ਗੱਲਬਾਤ
May 03rd, 09:14 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡੈਨਮਾਰਕ ਦੀ ਪ੍ਰਧਾਨ ਮੰਤਰੀ ਮਹਾਮਹਿਮ ਸੁਸ਼੍ਰੀ ਮੇਟੇ ਫ੍ਰੈਡਰਿਕਸਨ ਦੇ ਨਾਲ ਕੋਪੇਨਹੈਗਨ ਸਥਿਤ ਬੇਲਾ ਸੈਂਟਰ ਵਿੱਚ ਭਾਰਤੀ ਸਮੁਦਾਇ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਦੇ ਨਾਲ ਗੱਲਬਾਤ ਕੀਤੀ। ਡੈਨਮਾਰਕ ਵਿੱਚ ਭਾਰਤੀ ਸਮੁਦਾਇ ਦੇ 1000 ਤੋਂ ਅਧਿਕ ਮੈਬਰਾਂ, ਜਿਨ੍ਹਾਂ ਵਿੱਚ ਵਿਦਿਆਰਥੀ, ਖੋਜਾਰਥੀ, ਪੇਸ਼ੇਵਰ ਅਤੇ ਕਾਰੋਬਾਰੀ ਵਿਅਕਤੀ ਸ਼ਾਮਲ ਸਨ, ਨੇ ਇਸ ਸਮਾਗਮ ਵਿੱਚ ਹਿੱਸਾ ਲਿਆ ।ਪ੍ਰਧਾਨ ਮੰਤਰੀ ਮੋਦੀ ਨੇ ਇੰਡੀਆ-ਡੈਨਮਾਰਕ ਬਿਜ਼ਨਸ ਫੋਰਮ ਵਿੱਚ ਹਿੱਸਾ ਲਿਆ
May 03rd, 07:40 pm
ਪ੍ਰਧਾਨ ਮੰਤਰੀ ਮੋਦੀ ਨੇ ਕੋਪਨਹੈਗਨ ਵਿੱਚ ਇੰਡੀਆ-ਡੈਨਮਾਰਕ ਬਿਜ਼ਨਸ ਫੋਰਮ ਵਿੱਚ ਬਿਜ਼ਨਸ ਲੀਡਰਸ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ, ਇਨ੍ਹਾਂ ਦਿਨੀਂ ਸੋਸ਼ਲ ਮੀਡੀਆ 'ਤੇ FOMO ਜਾਂ 'ਫੀਅਰ ਆਵ੍ ਮਿਸਿੰਗ' ਸ਼ਬਦ ਦਾ ਪ੍ਰਚਲਨ ਵਧ ਰਿਹਾ ਹੈ। ਭਾਰਤ ਵਿੱਚ ਸੁਧਾਰਾਂ ਅਤੇ ਨਿਵੇਸ਼ ਦੇ ਅਵਸਰਾਂ ਨੂੰ ਦੇਖਦੇ ਹੋਏ, ਮੈਂ ਕਹਿ ਸਕਦਾ ਹਾਂ ਕਿ ਜੋ ਲੋਕ ਸਾਡੇ ਦੇਸ਼ ਵਿੱਚ ਨਿਵੇਸ਼ ਨਹੀਂ ਕਰਨਗੇ, ਉਹ ਨਿਸ਼ਚਿਤ ਤੌਰ 'ਤੇ ਚੂਕ ਜਾਣਗੇ।ਡੈਨਮਾਰਕ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
May 03rd, 07:11 pm
ਮੇਰੇ ਅਤੇ ਮੇਰੇ ਡੈਲੀਗੇਸ਼ਨ ਦੇ ਡੈਨਮਾਰਕ ਵਿੱਚ ਸ਼ਾਨਦਾਰ ਸੁਆਗਤ ਅਤੇ ਮੇਜਬਾਨੀ ਦੇ ਲਈ, ਤੁਹਾਡਾ ਅਤੇ ਤੁਹਾਡੀ ਟੀਮ ਦਾ ਹਾਰਦਿਕ ਧੰਨਵਾਦ। ਤੁਹਾਡੇ ਖੂਬਸੂਰਤ ਦੇਸ਼ ਵਿੱਚ ਇਹ ਮੇਰੀ ਪਹਿਲੀ ਯਾਤਰਾ ਹੈ। ਪਿਛਲੇ ਸਾਲ ਅਕਤੂਬਰ ਵਿੱਚ ਮੈਨੂੰ ਤੁਹਾਡਾ ਭਾਰਤ ਵਿੱਚ ਸੁਆਗਤ ਕਰਨ ਦਾ ਅਵਸਰ ਪ੍ਰਾਪਤ ਹੋਇਆ। ਇਨ੍ਹਾਂ ਦੋਨਾਂ ਯਾਤਰਾਵਾਂ ਨਾਲ ਅਸੀਂ ਆਪਣੇ ਸਬੰਧਾਂ ਵਿੱਚ ਨਿਕਟਤਾ ਲਿਆ ਪਾਏ ਹਾਂ ਅਤੇ ਇਨ੍ਹਾਂ ਨੂੰ ਗਤੀਸ਼ੀਲ ਬਣਾ ਪਾਏ ਹਾਂ। ਸਾਡੇ ਦੋਨੋਂ ਦੇਸ਼ ਲੋਕਤੰਤਰ, ਅਭਿਵਿਅਕਤੀ ਦੀ ਸੁਤੰਤਰਤਾ, ਅਤੇ ਕਾਨੂੰਨ ਦੇ ਸ਼ਾਸਨ ਜਿਹੀਆਂ ਕਦਰਾਂ-ਕੀਮਤਾਂ ਨੂੰ ਤਾਂ ਸਾਂਝਾ ਕਰਦੇ ਹੀ ਹਾਂ; ਨਾਲ ਹੀ ਸਾਡੀਆਂ ਦੋਨਾਂ ਦੀਆਂ ਕਈ complementary strengths ਵੀ ਹਨ।ਡੈਨਮਾਰਕ ਦੇ ਪ੍ਰਧਾਨ ਮੰਤਰੀ ਦੇ ਨਾਲ ਭਾਰਤੀ ਪ੍ਰਧਾਨ ਮੰਤਰੀ ਦੀ ਬੈਠਕ ਬਾਰੇ ਪ੍ਰੈੱਸ ਰਿਲੀਜ਼
May 03rd, 06:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡੈਨਮਾਰਕ ਦੇ ਪ੍ਰਧਾਨ ਮੰਤਰੀ ਸੁਸ਼੍ਰੀ ਮੇਟੇ ਫ੍ਰੈਡਰਿਕਸਨ ਦੇ ਨਾਲ ਦੁਵੱਲੀ ਬੈਠਕ ਕੀਤੀ।India–Denmark Joint Statement during the Visit of Prime Minister to Denmark
May 03rd, 05:16 pm
PM Modi and PM Frederiksen held extensive talks in Copenhagen. The two leaders noted with satisfaction the progress made in various areas since the visit of PM Frederiksen to India in October 2021 especially in the sectors of renewable energy, health, shipping, and water. They emphasized the importance of India- EU Strategic Partnership and reaffirmed their commitment to further strengthen this partnership.ਡੈਨਮਾਰਕ ਦੇ ਕੋਪਨਹੈਗਨ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਨਿੱਘਾ ਸੁਆਗਤ ਕੀਤਾ ਗਿਆ
May 03rd, 02:48 pm
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤਿੰਨ ਯੂਰਪੀ ਰਾਸ਼ਟਰਾਂ ਦੇ ਦੌਰੇ ਦੇ ਦੂਸਰੇ ਪੜਾਅ 'ਚ ਡੈਨਮਾਰਕ ਦੇ ਕੋਪਨਹੈਗਨ ਪਹੁੰਚੇ। ਇੱਕ ਵਿਸ਼ੇਸ਼ ਭਾਵ ਵਿੱਚ, ਡੈਨਿਸ਼ ਪ੍ਰਧਾਨ ਮੰਤਰੀ ਮੇਟੇ ਫ੍ਰੈਡਰਿਕਸਨ ਨੇ ਹਵਾਈ ਅੱਡੇ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਸੁਆਗਤ ਕੀਤਾ।ਬਰਲਿਨ, ਕੋਪੇਨਹੈਗਨ ਅਤੇ ਪੈਰਿਸ ਦੀ ਆਪਣੀ ਯਾਤਰਾ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਾ ਰਵਾਨਗੀ ਬਿਆਨ
May 01st, 11:34 am
ਮੈਂ ਜਰਮਨੀ ਦੇ ਸੰਘੀ ਚਾਂਸਲਰ ਮਹਾਮਹਿਮ ਸ਼੍ਰੀ ਓਲਾਫ ਸਕੋਲਜ਼ ਦੇ ਸੱਦੇ ਉੱਤੇ 2 ਮਈ, 2022 ਨੂੰ ਬਰਲਿਨ, ਜਰਮਨੀ ਦੀ ਯਾਤਰਾ ਕਰਾਂਗਾ ਅਤੇ ਇਸ ਦੇ ਬਾਅਦ ਮੈਂ ਡੈਨਮਾਰਕ ਦੀ ਪ੍ਰਧਾਨ ਮੰਤਰੀ ਮਹਾਮਹਿਮ ਸੁਸ਼੍ਰੀ ਮੇਟੇ ਫ੍ਰੈਡਰਿਕਸੈਨ ਦੇ ਸੱਦੇ ਉੱਤੇ 3-4 ਮਈ, 2022 ਤੱਕ ਕੋਪੇਨਹੈਗਨ , ਡੈਨਮਾਰਕ ਦੀ ਯਾਤਰਾ ਉੱਤੇ ਰਹਾਂਗਾ, ਜਿੱਥੇ ਮੈਂ ਦੁਵੱਲੀਆਂ ਬੈਠਕਾਂ ਵਿੱਚ ਭਾਗ ਲਵਾਂਗਾ ਅਤੇ ਦੂਸਰੇ ਭਾਰਤ- ਨਾਰਡਿਕ ਸਮਿਟ ਵਿੱਚ ਸ਼ਾਮਲ ਹੋਵਾਂਗਾ। ਭਾਰਤ ਵਾਪਸ ਆਉਂਦੇ ਸਮੇਂ, ਮੈਂ ਫਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਏਲ ਮੈਕ੍ਰੋਂ ਦੇ ਨਾਲ ਬੈਠਕ ਲਈ ਪੈਰਿਸ, ਫਰਾਂਸ ਵਿੱਚ ਥੋੜ੍ਹੀ ਦੇਰ ਦੇ ਲਈ ਰੁਕਾਂਗਾ।ਕੈਬਨਿਟ ਨੇ ਅਟਲ ਇਨੋਵੇਸ਼ਨ ਮਿਸ਼ਨ ਦੀ ਮਿਆਦ ਵਿੱਚ ਵਾਧਾ ਕਰਨ ਨੂੰ ਪ੍ਰਵਾਨਗੀ ਦਿੱਤੀ
April 08th, 09:16 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਅਟਲ ਇਨੋਵੇਸ਼ਨ ਮਿਸ਼ਨ (ਏਆਈਐੱਮ) ਨੂੰ ਮਾਰਚ 2023 ਤੱਕ ਜਾਰੀ ਰੱਖਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਏਆਈਐੱਮ ਦੇਸ਼ ਵਿੱਚ ਇੱਕ ਇਨੋਵੇਸ਼ਨ ਕਲਚਰ ਅਤੇ ਉੱਦਮੀ ਈਕੋਸਿਸਟਮ ਬਣਾਉਣ ਦੇ ਆਪਣੇ ਲਕਸ਼ 'ਤੇ ਕੰਮ ਕਰੇਗਾ। ਇਹ ਕੰਮ ਏਆਈਐੱਮ ਦੁਆਰਾ ਆਪਣੇ ਵਿਭਿੰਨ ਪ੍ਰੋਗਰਾਮਾਂ ਜ਼ਰੀਏ ਕੀਤਾ ਜਾਵੇਗਾ।List of MoUs Agreements exchanged during the visit of Prime Minister of Kingdom of Denmark
October 09th, 03:54 pm