ਪ੍ਰਧਾਨ ਮੰਤਰੀ ਨੇ ਸ਼੍ਰੀ ਸਮਰਾਟ ਚੌਧਰੀ ਨੂੰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ ਦਿੱਤੀ
April 15th, 02:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸਮਰਾਟ ਚੌਧਰੀ ਨੂੰ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ ਦਿੱਤੀ।ਮਣੀਪੁਰ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀਆਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
February 24th, 10:02 pm
ਮਣੀਪੁਰ ਦੇ ਮੁੱਖ ਮੰਤਰੀ ਸ਼੍ਰੀ ਯੁਮਨਾਮ ਖੇਮਚੰਦ ਸਿੰਘ ਨੇ ਉਪ ਮੁੱਖ ਮੰਤਰੀਆਂ ਸ਼੍ਰੀਮਤੀ ਨੇਮਚਾ ਕਿਪਗੇਨ ਅਤੇ ਸ਼੍ਰੀ ਲੋਸੀ ਦਿਖੋ ਸਮੇਤ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਮਣੀਪੁਰ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਅਤੇ ਮੰਤਰੀਆਂ ਨੂੰ ਸਹੁੰ ਚੁੱਕਣ ’ਤੇ ਵਧਾਈਆਂ ਦਿੱਤੀਆਂ
February 04th, 11:13 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਯੁਮਨਾਮ ਖੇਮਚੰਦ ਸਿੰਘ ਜੀ ਨੂੰ ਮਣੀਪੁਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਸੁਨੇਤਰਾ ਪਵਾਰ ਨੂੰ ਮਹਾਰਾਸ਼ਟਰ ਦੀ ਉਪ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ 'ਤੇ ਸ਼ੁਭਕਾਮਨਾਵਾਂ ਦਿੱਤੀਆਂ
January 31st, 05:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੀ ਉਪ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ 'ਤੇ ਸੁਨੇਤਰਾ ਪਵਾਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਹ ਸੂਬੇ ਵਿੱਚ ਇਸ ਜ਼ਿੰਮੇਵਾਰੀ ਨੂੰ ਸੰਭਾਲਣ ਵਾਲੀ ਪਹਿਲੀ ਮਹਿਲਾ ਹਨ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ਮੈਨੂੰ ਪੂਰਾ ਭਰੋਸਾ ਹੈ ਕਿ ਉਹ ਸੂਬੇ ਦੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰਨਗੇ ਅਤੇ ਸਵਰਗੀ ਅਜੀਤਦਾਦਾ ਪਵਾਰ ਦੇ ਸੁਪਨਿਆਂ ਨੂੰ ਪੂਰਾ ਕਰਨਗੇ।ਬਿਹਾਰ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
December 22nd, 03:33 pm
ਬਿਹਾਰ ਦੇ ਮੁੱਖ ਮੰਤਰੀ ਸ਼੍ਰੀ ਨਿਤੀਸ਼ ਕੁਮਾਰ, ਬਿਹਾਰ ਦੇ ਉਪ ਮੁੱਖ ਮੰਤਰੀ ਸ਼੍ਰੀ ਸਮਰਾਟ ਚੌਧਰੀ ਅਤੇ ਕੇਂਦਰੀ ਮੰਤਰੀ ਸ਼੍ਰੀ ਰਾਜੀਵ ਰੰਜਨ ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
December 03rd, 02:25 pm
ਤੇਲੰਗਾਨਾ ਦੇ ਮੁੱਖ ਮੰਤਰੀ ਸ਼੍ਰੀ ਰੇਵੰਤ ਰੈੱਡੀ ਅਤੇ ਉਪ ਮੁੱਖ ਮੰਤਰੀ ਸ਼੍ਰੀ ਭੱਟੀ ਵਿਕਰਮਾਰਕ ਮੱਲੂ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਸ਼੍ਰੀ ਦੇਵੇਂਦਰ ਫੜਨਵੀਸ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ
December 05th, 08:45 pm
ਪ੍ਰਧਾਨ ਮੰਤਰੀ ਨੇ ਸ਼੍ਰੀ ਏਕਨਾਥ ਸ਼ਿੰਦੇ ਅਤੇ ਸ਼੍ਰੀ ਅਜੀਤ ਪਵਾਰ ਨੂੰ ਉਪ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ 'ਤੇ ਵਧਾਈ ਦਿੱਤੀ