ਪ੍ਰਧਾਨ ਮੰਤਰੀ ਨੇ ਇਟਲੀ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਤੇ ਕੌਮਾਂਤਰੀ ਸਹਿਯੋਗ ਮੰਤਰੀ ਸ਼੍ਰੀ ਐਂਤੋਨੀਓ ਤਾਯਾਨੀ ਨਾਲ ਮੁਲਾਕਾਤ ਕੀਤੀ
December 10th, 10:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਟਲੀ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਤੇ ਕੌਮਾਂਤਰੀ ਸਹਿਯੋਗ ਮੰਤਰੀ ਸ਼੍ਰੀ ਐਂਤੋਨੀਓ ਤਾਯਾਨੀ ਨਾਲ ਮੁਲਾਕਾਤ ਕੀਤੀ।ਰੂਸ ਦੇ ਉਪ ਪ੍ਰਧਾਨ ਮੰਤਰੀ ਸ਼੍ਰੀ ਦਮਿਤਰੀ ਪਾਤਰੁਸ਼ੇਵ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
September 25th, 08:56 pm
ਰੂਸ ਦੇ ਉਪ ਪ੍ਰਧਾਨ ਮੰਤਰੀ ਮਾਣਯੋਗ ਦਮਿਤਰੀ ਪਾਤਰੁਸ਼ੇਵ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
June 04th, 04:52 pm
ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ, ਮਹਾਮਹਿਮ ਰਿਚਰਡ ਮਾਰਲੇਸ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਹਾਲ ਹੀ ਵਿੱਚ ਹੋਈਆਂ ਫੈਡਰਲ ਚੋਣਾਂ ਵਿੱਚ ਆਸਟ੍ਰੇਲੀਆ ਦੀ ਲੇਬਰ ਪਾਰਟੀ ਦੀ ਇਤਿਹਾਸਿਕ ਜਿੱਤ ‘ਤੇ ਉਪ ਪ੍ਰਧਾਨ ਮੰਤਰੀ ਮਾਰਲੇਸ ਨੂੰ ਵਧਾਈਆਂ ਦਿੱਤੀਆਂ।ਰੂਸ ਦੇ ਪਹਿਲੇ ਡਿਪਟੀ ਪ੍ਰਧਾਨ ਮੰਤਰੀ ਡੈਨਿਸ ਮੰਟੁਰੋਵ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ
November 11th, 08:55 pm
ਰਸ਼ੀਅਨ ਫੈੱਡਰੇਸ਼ਨ ਦੇ ਪਹਿਲੇ ਡਿਪਟੀ ਪ੍ਰਧਾਨ ਮੰਤਰੀ, ਮਹਾਮਹਿਮ ਡੈਨਿਸ ਮੰਟੁਰੋਵ ਨੇ, ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਭਾਰਤ ਦੇ ਸੰਗੀਤ ਦਾ ਇਤਿਹਾਸ ਵਿਵਿਧਤਾ ਦੀ ਇੱਕ ਸੰਗੀਤਮਈ ਰਚਨਾ ਹੈ, ਜੋ ਹਜ਼ਾਰਾਂ ਸਾਲਾਂ ਤੋਂ ਵਿਕਸਿਤ ਲੈਅ ਨਾਲ ਗੂੰਜਦੀ ਹੈ: ਪ੍ਰਧਾਨ ਮੰਤਰੀ
November 14th, 09:43 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਿਤਾਰ ਪ੍ਰਤੀ ਅਤਿਅਧਿਕ ਲਗਾਵ ਲਈ ਸਿੰਗਾਪੁਰ ਦੇ ਉਪ-ਪ੍ਰਧਾਨ ਮੰਤਰੀ ਦੀ ਸ਼ਲਾਘਾ ਕੀਤੀ।Prime Minister Modi meets PM Mahathir Mohamad of Malaysia
May 31st, 09:51 am
Prime Minister Narendra Modi held productive talks with PM Mahathir Mohamad of Malaysia. The leaders deliberated on various aspects of India-Malaysia ties.H. E. Mr. Tharman Shanmugaratnam, Deputy Prime Minister of Singapore calls on PM
July 22nd, 12:04 pm
Mr. Tharman Shanmugaratnam, Deputy Prime Minister of Singapore met PM Narendra Modi in New Delhi today. Talks on furthering cooperation in several sectors between both the countries were held during their meeting.