Bengal’s strength is known worldwide, but TMC has trapped it in corruption: PM Modi in Mathurapur
April 23rd, 01:00 pm
Addressing a Vijay Sankalp rally in Mathurapur, West Bengal, PM Modi contrasted BJP’s 11 years of development with TMC’s 15 years of “lies and betrayal.” Targeting the TMC's syndicate culture, he described widespread “cut money” in jobs, land, rations and mandis. He concluded by asserting that a strong wave of change is visible across Bengal, driven by women and youth.Today, against TMC’s jungle raj, people across Bengal are blowing the conch of change: PM Modi in Krishnanagar
April 23rd, 12:45 pm
PM Modi addressed a massive public rally in Krishnanagar, delivering a sharp critique of TMC’s misgovernance while presenting BJP’s vision of development, security and women-led growth in West Bengal. He highlighted 15 years of “scams and broken promises” under TMC, contrasting it with BJP’s vision of “Sabka Saath, Sabka Vikas”. Reaffirming Modi's guarantee, he announced 10 guarantees for women.PM Modi’s high-energy rallies in Krishnanagar and Mathurapur, West Bengal
April 23rd, 12:30 pm
PM Modi addressed massive public gatherings in Krishnanagar and Mathurapur, delivering a sharp critique of TMC’s misgovernance while presenting BJP’s vision of development, security and women-led growth in West Bengal.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ, ਮਾਂ ਕਾਤਯਾਯਨੀ ਦਾ ਆਸ਼ੀਰਵਾਦ ਲਿਆ ਅਤੇ ਭਗਤੀ ਪਾਠ ਸਾਂਝਾ ਕੀਤਾ
March 24th, 08:06 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਾਂ ਕਾਤਯਾਯਨੀ ਦਾ ਆਸ਼ੀਰਵਾਦ ਗ੍ਰਹਿਣ ਕੀਤਾ ਅਤੇ ਕਿਹਾ ਕਿ ਮਾਂ ਜਗਦੰਬੇ ਦੀ ਪੂਜਾ ਮਨ ਨੂੰ ਅਸੀਮ ਊਰਜਾ ਅਤੇ ਅੰਦਰੂਨੀ ਸ਼ਕਤੀ ਨਾਲ ਭਰ ਦਿੰਦੀ ਹੈ, ਜਦੋਂ ਕਿ ਉਨ੍ਹਾਂ ਦਾ ਬ੍ਰਹਮ ਪ੍ਰਕਾਸ਼ ਦਿਲ ਨੂੰ ਉੱਚ ਚੇਤਨਾ ਨਾਲ ਪ੍ਰਕਾਸ਼ਮਾਨ ਕਰਦਾ ਹੈ। ਉਨ੍ਹਾਂ ਨੇ ਪ੍ਰਾਰਥਨਾ ਕੀਤੀ ਕਿ ਬ੍ਰਹਮਤਾ ਅਤੇ ਸਾਹਸ ਦੀ ਅਧਿਸ਼ਠਾਤ੍ਰੀ ਦੇਵੀ ਦੀ ਕਿਰਪਾ ਨਾਲ ਉਨ੍ਹਾਂ ਦੇ ਸਾਰੇ ਭਗਤਾਂ ਨੂੰ ਅਪਾਰ ਸ਼ਕਤੀ ਅਤੇ ਆਤਮਵਿਸ਼ਵਾਸ ਪ੍ਰਾਪਤ ਹੋਵੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਾਂ ਅੰਬੇ ਦੀ ਪੂਜਾ ਦੇ ਬ੍ਰਹਮ ਵਾਤਾਵਰਣ ਅਤੇ ਰੂਹਾਨੀ ਅਨੰਦ ’ਤੇ ਆਪਣੇ ਵਿਚਾਰ ਪ੍ਰਗਟ ਕੀਤੇ
March 23rd, 08:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਰਾਤਿਆਂ ਦੇ ਅਧਿਆਤਮਿਕ ਮਹੱਤਵ ’ਤੇ ਆਪਣੇ ਵਿਚਾਰ ਸਾਂਝੇ ਕੀਤੇ, ਜਿਸ ਵਿੱਚ ਉਹਨਾਂ ਨੇ ਮਾਂ ਦੁਰਗਾ ਦੀ ਪੂਜਾ ਤੋਂ ਪ੍ਰਾਪਤ ਹੋਣ ਵਾਲੀ ਡੂੰਘੀ ਸ਼ਾਂਤੀ ਅਤੇ ਸ਼ਕਤੀ ਦੇ ਅਨੁਭਵ ਨੂੰ ਉਜਾਗਰ ਕੀਤਾ। ਸ਼੍ਰੀ ਮੋਦੀ ਨੇ ਦੇਵੀ ਨੂੰ ਸਮਰਪਿਤ ਇੱਕ ਭਗਤੀ ਭਜਨ ਵੀ ਸਾਂਝਾ ਕੀਤਾ।ਨਰਾਤਿਆਂ ਦੌਰਾਨ ਭਗਤੀ ਦੀ ਅਥਾਹ ਸ਼ਕਤੀ ’ਤੇ ਪ੍ਰਧਾਨ ਮੰਤਰੀ ਨੇ ਵਿਚਾਰ ਸਾਂਝੇ ਕੀਤੇ
March 22nd, 09:12 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਰਾਤਿਆਂ ਦੀ ਅਧਿਆਤਮਿਕ ਮਹੱਤਤਾ ’ਤੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਦੇਵੀ ਮਾਤਾ ਦੀ ਭਗਤੀ ਤੋਂ ਪ੍ਰਾਪਤ ਹੋਣ ਵਾਲੀ ਡੂੰਘੀ ਊਰਜਾ ਅਤੇ ਸ਼ਕਤੀ ’ਤੇ ਜ਼ੋਰ ਦਿੱਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਤੁਆ ਧਰਮ ਮੇਲੇ ਦੇ ਸ਼ਰਧਾਲੂਆਂ ਅਤੇ ਭਾਗੀਦਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
March 16th, 01:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਤੁਆ ਧਰਮ ਮੇਲੇ ਦੇ ਸਾਰੇ ਸ਼ਰਧਾਲੂਆਂ ਅਤੇ ਭਾਗੀਦਾਰਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਇਹ ਵਿਸ਼ੇਸ਼ ਮੌਕਾ ਪੂਰਨ ਬ੍ਰਹਮਾ ਸ਼੍ਰੀ ਸ਼੍ਰੀ ਹਰੀਚੰਦ ਠਾਕੁਰ ਜੀ ਦੀ ਜਯੰਤੀ ਦੀ ਯਾਦ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਸ਼੍ਰੀ ਮੋਦੀ ਨੇ ਕਿਹਾ, ਮੈਂ ਉਨ੍ਹਾਂ ਨੂੰ ਸਤਿਕਾਰਯੋਗ ਪ੍ਰਣਾਮ ਕਰਦਾ ਹਾਂ। ਉਨ੍ਹਾਂ ਦੇ ਵਿਚਾਰ ਅਤੇ ਸਿੱਖਿਆਵਾਂ ਅੱਜ ਵੀ ਬਹੁਤ ਸਾਰੇ ਲੋਕਾਂ ਨੂੰ ਤਾਕਤ ਅਤੇ ਉਮੀਦ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਨੇ ਮਾਣ, ਸਮਾਨਤਾ ਅਤੇ ਸ਼ਰਧਾ ਲਈ ਇੱਕ ਸ਼ਕਤੀਸ਼ਾਲੀ ਲਹਿਰ ਨੂੰ ਜਨਮ ਦਿੱਤਾ। ਉਨ੍ਹਾਂ ਨੇ ਪੀੜ੍ਹੀਆਂ ਨੂੰ ਸਚਾਈ, ਸਦਭਾਵਨਾ ਅਤੇ ਸਮੂਹਿਕ ਉੱਨਤੀ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।ਪ੍ਰਧਾਨ ਮੰਤਰੀ ਨੇ ਪੁਲਵਾਮਾ ਦੇ ਬਹਾਦਰ ਨਾਇਕਾਂ ਨੂੰ ਯਾਦ ਕੀਤਾ
February 14th, 11:06 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 2019 ਅੱਜ ਦੇ ਹੀ ਦਿਨ ਪੁਲਵਾਮਾ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਨਾਇਕਾਂ ਨੂੰ ਯਾਦ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੀ ਸ਼ਰਧਾ, ਦ੍ਰਿੜ੍ਹਤਾ ਅਤੇ ਸੇਵਾ ਸਾਡੀ ਸਮੂਹਿਕ ਚੇਤਨਾ ਵਿੱਚ ਹਮੇਸ਼ਾ ਲਈ ਉੱਕਰੀਆਂ ਰਹਿਣਗੀਆਂ ਅਤੇ ਹਰੇਕ ਭਾਰਤੀ ਉਨ੍ਹਾਂ ਦੀ ਅਟੁੱਟ ਹਿੰਮਤ ਤੋਂ ਪ੍ਰੇਰਨਾ ਲਵੇਗਾ।ਪ੍ਰਧਾਨ ਮੰਤਰੀ ਨੇ ਰਾਸ਼ਟਰ ਅਤੇ ਮਨੁੱਖਤਾ ਦੀ ਸੇਵਾ ਵਿੱਚ ਪੂਰੇ ਸਮਰਪਣ ਨੂੰ ਉਜਾਗਰ ਕਰਨ ਵਾਲਾ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
February 11th, 10:31 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰ ਅਤੇ ਮਨੁੱਖਤਾ ਦੀ ਸੇਵਾ ਵਿੱਚ ਪੂਰੇ ਸਮਰਪਣ ਨੂੰ ਦਰਸਾਉਣ ਵਾਲਾ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ:ਪ੍ਰਧਾਨ ਮੰਤਰੀ ਨੇ ਸੋਮਨਾਥ ਦੇ ਸਦੀਵੀ ਮਹੱਤਵ ਦੀ ਪੁਸ਼ਟੀ ਕੀਤੀ
January 09th, 09:37 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੋਮਨਾਥ ਦੇ ਸਦੀਵੀ ਮਹੱਤਵ ਦੀ ਪੁਸ਼ਟੀ ਕਰਦੇ ਹੋਏ ਇਸਨੂੰ ਭਾਰਤ ਦੀ ਅਧਿਆਤਮਿਕ ਤਾਕਤ ਅਤੇ ਸ਼ਰਧਾ ਦਾ ਸਦੀਵੀ ਰੂਪ ਦੱਸਿਆ।