ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮੌਰੀਸ਼ਸ ਦੇ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਮੌਰੀਸ਼ਸ ਦਾ ਸਰਵਉੱਚ ਨਾਗਰਿਕ ਸਨਮਾਨ ਗ੍ਰਹਿਣ ਕੀਤਾ
March 12th, 03:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਮੌਰੀਸ਼ਸ ਦੇ 57ਵੇਂ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਪ੍ਰਧਾਨ ਮੰਤਰੀ ਨੇ ਮੌਰੀਸ਼ਸ ਗਣਰਾਜ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
March 11th, 04:01 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੌਰੀਸ਼ਸ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਧਰਮਬੀਰ ਗੋਖੂਲ (Dharambeer Gokhool) ਨਾਲ ਸਟੇਟ ਹਾਊਸ ਵਿਖੇ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਮੋਦੀ ਦੋ ਦਿਨਾਂ ਦੇ ਦੌਰੇ ਲਈ ਮਾਰੀਸ਼ਸ ਪਹੁੰਚੇ
March 11th, 08:33 am
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਥੋੜ੍ਹੀ ਦੇਰ ਪਹਿਲਾਂ ਮਾਰੀਸ਼ਸ ਪਹੁੰਚੇ। ਦੋ ਦਿਨਾਂ ਦੇ ਦੌਰੇ ਦੌਰਾਨ ਉਹ ਵੱਖ-ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ। ਉਹ ਮਾਰੀਸ਼ਸ ਦੇ 57ਵੇਂ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਰੂਪ ਵਿੱਚ ਹਿੱਸਾ ਲੈਣਗੇ ਅਤੇ ਮਾਰੀਸ਼ਸ ਦੀ ਲੀਡਰਸ਼ਿਪ ਅਤੇ ਪਤਵੰਤਿਆਂ ਨਾਲ ਵੀ ਮੁਲਾਕਾਤ ਕਰਨਗੇ।