ਪ੍ਰਧਾਨ ਮੰਤਰੀ ਨੇ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਲੋਂਗ ਜੰਪ ਟੀ-64 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਧਰਮਰਾਜ ਸੋਲਾਇਰਾਜ ਨੂੰ ਵਧਾਈਆਂ ਦਿੱਤੀਆਂ

October 27th, 06:48 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ ਵਿੱਚ ਮੈਨਸ ਲੋਂਗ ਜੰਪ ਟੀ-64 ਈਵੈਂਟ ਵਿੱਚ ਗੋਲਡ ਮੈਡਲ ਜਿੱਤਣ ‘ਤੇ ਧਰਮਰਾਜ ਸੋਲਾਇਰਾਜ ਨੂੰ ਵਧਾਈਆਂ ਦਿੱਤੀਆਂ।