ਪ੍ਰਧਾਨ ਮੰਤਰੀ ਨੇ ਅਸਾਮ ਦੇ ਡਿਬਰੂਗੜ੍ਹ ਵਿੱਚ ਉੱਤਰ-ਪੂਰਬ ਦੀ ਪਹਿਲੀ ਐਮਰਜੈਂਸੀ ਲੈਂਡਿੰਗ ਸਹੂਲਤ (ਈਐੱਲਐੱਫ) ਦਾ ਉਦਘਾਟਨ ਕੀਤਾ
February 14th, 07:29 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਡਿਬਰੂਗੜ੍ਹ ਵਿੱਚ ਉੱਤਰ-ਪੂਰਬ ਦੀ ਪਹਿਲੀ ਐਮਰਜੈਂਸੀ ਲੈਂਡਿੰਗ ਸਹੂਲਤ (ਈਐੱਲਐੱਫ) ਦਾ ਉਦਘਾਟਨ ਕੀਤਾ। ਇਸ ਮੌਕੇ 'ਤੇ ਬੋਲਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉੱਤਰ-ਪੂਰਬ ਨੂੰ ਆਪਣੀ ਪਹਿਲੀ ਐਮਰਜੈਂਸੀ ਲੈਂਡਿੰਗ ਸਹੂਲਤ ਮਿਲੀ ਹੈ। ਉਨ੍ਹਾਂ ਨੇ ਇਸਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਰਣਨੀਤਕ ਤੌਰ 'ਤੇ ਅਤੇ ਕੁਦਰਤੀ ਆਫ਼ਤਾਂ ਦੇ ਸਮੇਂ ਬਹੁਤ ਮਹੱਤਵਪੂਰਨ ਸਾਬਤ ਹੋਵੇਗੀ।ਪ੍ਰਧਾਨ ਮੰਤਰੀ 14 ਫ਼ਰਵਰੀ ਨੂੰ ਅਸਾਮ ਦਾ ਦੌਰਾ ਕਰਨਗੇ
February 13th, 11:38 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 14 ਫ਼ਰਵਰੀ, 2026 ਨੂੰ ਅਸਾਮ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਸਵੇਰੇ ਲਗਭਗ 10:30 ਵਜੇ ਡਿਬਰੂਗੜ੍ਹ ਦੇ ਮੋਰਾਨ ਬਾਈਪਾਸ 'ਤੇ ਸਥਿਤ ਐਮਰਜੈਂਸੀ ਲੈਂਡਿੰਗ ਸਹੂਲਤ 'ਤੇ ਉਤਰਨਗੇ, ਜਿੱਥੇ ਉਹ ਲੜਾਕੂ ਜਹਾਜ਼ਾਂ, ਟ੍ਰਾਂਸਪੋਰਟ ਜਹਾਜ਼ਾਂ ਅਤੇ ਹੈਲੀਕਾਪਟਰਾਂ ਦੇ ਹਵਾਈ ਪ੍ਰਦਰਸ਼ਨ ਨੂੰ ਦੇਖਣਗੇ। ਇਸ ਤੋਂ ਬਾਅਦ, ਪ੍ਰਧਾਨ ਮੰਤਰੀ ਦੁਪਹਿਰ ਲਗਭਗ 1:00 ਵਜੇ ਬ੍ਰਹਮਪੁਤਰ ਨਦੀ ’ਤੇ ਬਣੇ ਕੁਮਾਰ ਭਾਸਕਰ ਵਰਮਾ ਸੇਤੁ ਦਾ ਦੌਰਾ ਕਰਨਗੇ। ਇਸ ਤੋਂ ਬਾਅਦ, ਦੁਪਹਿਰ ਲਗਭਗ 1:30 ਵਜੇ, ਪ੍ਰਧਾਨ ਮੰਤਰੀ ਗੁਹਾਟੀ ਦੇ ਲਚਿਤ ਘਾਟ ’ਤੇ ₹5,450 ਕਰੋੜ ਤੋਂ ਵੱਧ ਦੇ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਸ਼ੁਰੂਆਤ ਕਰਨਗੇ।ਪ੍ਰਧਾਨ ਮੰਤਰੀ 20-21 ਦਸੰਬਰ ਨੂੰ ਅਸਾਮ ਦਾ ਦੌਰਾ ਕਰਨਗੇ
December 19th, 02:29 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20-21 ਦਸੰਬਰ ਨੂੰ ਅਸਾਮ ਦਾ ਦੌਰਾ ਕਰਨਗੇ। 20 ਦਸੰਬਰ ਨੂੰ ਦੁਪਹਿਰ ਲਗਭਗ 3 ਵਜੇ ਪ੍ਰਧਾਨ ਮੰਤਰੀ ਗੁਹਾਟੀ ਪਹੁੰਚਣਗੇ, ਜਿੱਥੇ ਉਹ ਪੈਦਲ ਯਾਤਰਾ ਕਰਨਗੇ ਅਤੇ ਲੋਕਪ੍ਰਿਆ ਗੋਪੀਨਾਥ ਬਾਰਦੋਲੋਈ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਦਾ ਉਦਘਾਟਨ ਕਰਨਗੇ। ਉਹ ਇਸ ਮੌਕੇ ਇਕੱਠ ਨੂੰ ਵੀ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ ਨੇ ਡਿਬਰੂਗੜ੍ਹ ਪਹੁੰਚਣ ਦੇ ਨਾਲ ਗੰਗਾ ਵਿਲਾਸ ਕਰੂਜ਼ ਦੁਆਰਾ ਆਪਣੀ ਪਹਿਲੀ ਯਾਤਰਾ ਪੂਰੀ ਕਰਨ ‘ਤੇ ਪ੍ਰਸੰਨਤਾ ਵਿਅਕਤ ਕੀਤੀ
March 01st, 11:44 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਿਬਰੂਗੜ੍ਹ ਪਹੁੰਚਣ ਦੇ ਨਾਲ ਗੰਗਾ ਵਿਲਾਸ ਕਰੂਜ਼ ਦੁਆਰਾ ਆਪਣੀ ਪਹਿਲੀ ਯਾਤਰਾ ਪੂਰੀ ਕਰਨ ‘ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।ਪ੍ਰਧਾਨ ਮੰਤਰੀ 28 ਅਪ੍ਰੈਲ ਨੂੰ ਅਸਾਮ ਦਾ ਦੌਰਾ ਕਰਨਗੇ
April 26th, 07:05 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28 ਅਪ੍ਰੈਲ 2022 ਨੂੰ ਅਸਾਮ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਸਵੇਰੇ ਲਗਭਗ 11 ਵਜੇ ਕਾਰਬੀ ਆਂਗਲੋਂਗ ਜ਼ਿਲ੍ਹੇ ਦੇ ਦੀਫੂ ਵਿੱਚ ‘ਸ਼ਾਂਤੀ, ਏਕਤਾ ਅਤੇ ਵਿਕਾਸ ਰੈਲੀ’ ਨੂੰ ਸੰਬੋਧਨ ਕਰਨਗੇ। ਇਸ ਪ੍ਰੋਗਰਾਮ ਦੇ ਦੌਰਾਨ ਉਹ ਸਿੱਖਿਆ ਦੇ ਖੇਤਰ ਵਿੱਚ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ। ਇਸ ਦੇ ਬਾਅਦ ਦੁਪਹਿਰ ਲਗਭਗ 01:45 ਵਜੇ ਪ੍ਰਧਾਨ ਮੰਤਰੀ ਅਸਾਮ ਮੈਡੀਕਲ ਕਾਲਜ ਡਿਬਰੂਗੜ੍ਹ ਪਹੁੰਚਣਗੇ ਅਤੇ ਡਿਬਰੂਗੜ੍ਹ ਕੈਂਸਰ ਹਸਪਤਾਲ ਰਾਸ਼ਟਰ ਨੂੰ ਸਮਰਪਿਤ ਕਰਨਗੇ। ਬਾਅਦ ਵਿੱਚ ਲਗਭਗ 3 ਵਜੇ ਪ੍ਰਧਾਨ ਮੰਤਰੀ ਡਿਬਰੂਗੜ੍ਹ ਦੇ ਖਾਨੀਕਰ ਮੈਦਾਨ ਵਿੱਚ ਆਯੋਜਿਤ ਕੀਤੇ ਜਾਣ ਵਾਲੇ ਇੱਕ ਜਨਤਕ ਸਮਾਰੋਹ ਵਿੱਚ ਹਿੱਸਾ ਲੈਣਗੇ, ਜਿੱਥੇ ਉਹ ਛੇ ਅਤੇ ਕੈਂਸਰ ਹਸਪਤਾਲ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਸੱਤ ਨਵੇਂ ਕੈਂਸਰ ਹਸਪਤਾਲਾਂ ਦਾ ਨੀਂਹ ਪੱਥਰ ਰੱਖਣਗੇ।Development of eastern parts of India is a priority for our Government because that is the way to all-round development: PM Modi
February 05th, 11:47 am
PM dedicates to the nation, Brahmaputra Cracker and Polymer Limited, and wax plant of Numaligarh Refineries Ltd, at Lepetkata near Dibrugarh
February 05th, 11:46 am