Participants of Viksit Vibrant Village Programme share their experiences with PM Modi
July 26th, 10:27 pm
PM Modi interacts with participants of the Viksit Vibrant Village Programme 2026, as MYBharat volunteers share inspiring stories from India's border villages. Participants recount how the journey transformed their perspectives through interactions with local communities, firsthand experiences of life in border villages and a deeper understanding of the spirit of Ek Bharat, Shreshtha Bharatਚੰਡੀਗੜ੍ਹ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 17th, 02:08 pm
ਚੰਡੀਗੜ੍ਹ ਸਿਰਫ਼ ਇੱਕ ਸ਼ਹਿਰ ਨਹੀਂ ਹੈ, ਇਹ ਭਾਰਤ ਲਈ ਵਿਕਾਸ ਦਾ ਇੱਕ ਮਾਡਲ ਰਿਹਾ ਹੈ। ਚੰਡੀਗੜ੍ਹ ਜਾਣਿਆ ਜਾਂਦਾ ਹੈ, ਯੋਜਨਾਬੱਧ ਵਿਕਾਸ ਦੇ ਲਈ; ਚੰਡੀਗੜ੍ਹ ਦੀ ਪਛਾਣ ਹੈ, ਬਿਹਤਰ ਜੀਵਨ-ਸ਼ੈਲੀ ਦੇ ਲਈ, ਈਜ਼ ਆਫ ਲਿਵਿੰਗ ਦੇ ਲਈ। ਚੰਡੀਗੜ੍ਹ ਦੀ ਪਛਾਣ ਹੈ, ਇਲਾਜ ਦੀਆਂ ਬਿਹਤਰ ਸਹੂਲਤਾਂ ਦੇ ਸਬੰਧ ਵਿੱਚ ਅਤੇ ਇਸ ਸਭ ਦੇ ਨਾਲ-ਨਾਲ ਚੰਡੀਗੜ੍ਹ ਦੀ ਪਛਾਣ ਹੈ, ਮਾਂ ਚੰਡੀ ਦਾ ਅਸ਼ੀਰਵਾਦ। ਅਤੇ ਇਸ ਲਈ, ਚੰਡੀਗੜ੍ਹ ਦਾ ਵਿਕਾਸ ਹਮੇਸ਼ਾ ਤੋਂ ਐੱਨਡੀਏ ਸਰਕਾਰ ਦੀ ਤਰਜੀਹ ਰਹੀ ਹੈ। ਤੁਹਾਨੂੰ ਯਾਦ ਹੋਵੇਗਾ, ਡੇਢ ਸਾਲ ਪਹਿਲਾਂ ਦੇਸ਼ ਨੇ ਨਿਆਂ ਪ੍ਰਣਾਲੀ ਵਿੱਚ ਬਹੁਤ ਵੱਡਾ ਸੁਧਾਰ ਕੀਤਾ ਹੈ। ਅਸੀਂ ਦੰਡ ਸੰਹਿਤਾ ਦੀ ਜਗ੍ਹਾ ਭਾਰਤੀ ਨਿਆਇ ਸੰਹਿਤਾ ਲੈ ਕੇ ਆਏ ਹਾਂ। ਭਾਰਤੀ ਨਿਆਇ ਸੰਹਿਤਾ ਮਤਲਬ, ਦੰਡ ਅਧਾਰਿਤ ਕਾਨੂੰਨਾਂ ਦੀ ਜਗ੍ਹਾ ਨਿਆਂ ਆਧਾਰਿਤ ਕਾਨੂੰਨੀ ਪ੍ਰਣਾਲੀ। ਅਤੇ ਉਦੋਂ ਭਾਰਤੀ ਨਿਆਇ ਸੰਹਿਤਾ ਲਾਗੂ ਕਰਨ ਦੀ ਸ਼ੁਰੂਆਤ ਚੰਡੀਗੜ੍ਹ ਤੋਂ ਹੀ ਹੋਈ ਸੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਕਈ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ, ਜਿਨ੍ਹਾਂ ਵਿੱਚ ਸਿਹਤ ਸੰਭਾਲ, ਸਿੱਖਿਆ ਅਤੇ ਸੜਕ ਬੁਨਿਆਦੀ ਢਾਂਚੇ ਨਾਲ ਸਬੰਧਤ ਪ੍ਰੋਜੈਕਟ ਸ਼ਾਮਲ ਹਨ
July 17th, 01:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਕਈ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ, ਜਿਨ੍ਹਾਂ ਵਿੱਚ ਸਿਹਤ ਸੰਭਾਲ, ਸਿੱਖਿਆ ਅਤੇ ਸੜਕੀ ਢਾਂਚੇ ਸਬੰਧੀ ਪ੍ਰੋਜੈਕਟ ਸ਼ਾਮਲ ਹਨ। ਯੋਜਨਾਬੱਧ ਰਾਸ਼ਟਰੀ ਤਰੱਕੀ ਲਈ ਇੱਕ ਮਿਸਾਲੀ ਮਾਡਲ ਵਜੋਂ ਸ਼ਹਿਰ ਦੀ ਵਿਲੱਖਣ ਸਥਿਤੀ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਨੇ ਇੱਕ ਬਿਹਤਰ ਜੀਵਨ ਸ਼ੈਲੀ ਅਤੇ ਰਹਿਣ-ਸਹਿਣ ਦੀ ਸੌਖ ਨੂੰ ਯਕੀਨੀ ਬਣਾਉਣ ਲਈ ਇਸਦੀ ਸਾਖ 'ਤੇ ਜ਼ੋਰ ਦਿੱਤਾ। ਇਸ ਖੇਤਰ 'ਤੇ ਮਾਂ ਚੰਡੀ ਦੀ ਦੈਵੀ ਕਿਰਪਾ ਨੂੰ ਸਵੀਕਾਰ ਕਰਦੇ ਹੋਏ, ਉਨ੍ਹਾਂ ਨੇ ਸੱਤਾਧਾਰੀ ਪ੍ਰਸ਼ਾਸਨ ਦੀ ਇਸਦੇ ਨਿਰੰਤਰ, ਢਾਂਚਾਗਤ ਵਿਕਾਸ ਪ੍ਰਤੀ ਅਟੁੱਟ ਵਚਨਬੱਧਤਾ ਦੀ ਪੁਸ਼ਟੀ ਕੀਤੀ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ, ਚੰਡੀਗੜ੍ਹ ਦਾ ਵਿਕਾਸ ਹਮੇਸ਼ਾ ਮੌਜੂਦਾ ਸਰਕਾਰ ਦੀ ਸੰਪੂਰਨ ਤਰਜੀਹ ਰਿਹਾ ਹੈ।ਇੰਡੋਨੇਸ਼ੀਆ ਵਿੱਚ ਕਮਿਊਨਿਟੀ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 07th, 11:47 pm
ਤੁਸੀਂ ਇੰਨਾ ਸ਼ਾਨਦਾਰ ਆਯੋਜਨ ਕੀਤਾ ਹੈ। ਤੁਸੀਂ ਸ਼ਾਨਦਾਰ ਭਾਰਤ ਦੀ ਜਿਊਂਦੀ-ਜਾਗਦੀ ਤਸਵੀਰ ਬਣੇ ਹੋ। ਇੱਥੇ ਇੰਨੇ ਸਾਰੇ ਲੋਕ ਇਕੱਠੇ ਆਏ ਹਨ। ਅਤੇ ਸਾਥੀਓ, ਇਸ ਵਾਰ ਮੈਂ ਇਕੱਲਾ ਨਹੀਂ ਆਇਆ ਹਾਂ। ਇਸ ਵਾਰ, ਮੇਰੇ ਨਾਲ ਮੇਰੇ ਪੱਕੇ ਮਿੱਤਰ ਪ੍ਰੈਜ਼ੀਡੈਂਟ ਪ੍ਰਬੋਵੋ ਵੀ ਮੇਰੇ ਨਾਲ ਆਏ ਹਨ।ਪ੍ਰਧਾਨ ਮੰਤਰੀ ਨੇ ਜਕਾਰਤਾ ਵਿੱਚ ਭਾਰਤੀ ਪ੍ਰਵਾਸੀ ਭਾਈਚਾਰੇ ਨੂੰ ਸੰਬੋਧਨ ਕੀਤਾ
July 07th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਕਾਰਤਾ ਵਿੱਚ ਭਾਰਤੀ ਭਾਈਚਾਰੇ ਦੇ ਇੱਕ ਸਵਾਗਤੀ ਸਮਾਗਮ ਵਿੱਚ ਹਿੱਸਾ ਲਿਆ। ਪ੍ਰੋਗਰਾਮ ਵਿੱਚ ਉਨ੍ਹਾਂ ਦੇ ਪਹੁੰਚਣ 'ਤੇ, ਭਾਰਤੀ ਪ੍ਰਵਾਸੀਆਂ ਅਤੇ ਭਾਰਤ ਦੇ ਇੰਡੋਨੇਸ਼ੀਆਈ ਦੋਸਤਾਂ ਦੇ ਇੱਕ ਵੱਡੇ ਇਕੱਠ ਵੱਲੋਂ ਉਨ੍ਹਾਂ ਦਾ ਨਿੱਘਾ ਅਤੇ ਉਤਸ਼ਾਹਪੂਰਵਕ ਸਵਾਗਤ ਕੀਤਾ ਗਿਆ। ਵਿਸ਼ੇਸ਼ ਸਨਮਾਨ ਪ੍ਰਗਟ ਕਰਦਿਆਂ ਇੰਡੋਨੇਸ਼ੀਆ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਪ੍ਰਬੋਵੋ ਸੁਬਿਆਂਤੋ ਵੀ ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਦੇ ਨਾਲ ਸ਼ਾਮਲ ਹੋਏ।India-Indonesia Joint Statement on the State Visit by Prime Minister of India to Indonesia
July 07th, 05:15 pm
At the invitation of Indonesian President Prabowo Subianto, PM Modi is on a State Visit to Indonesia from 6-8 July 2026. PM Modi's visit reflects the shared commitment of the two leaders to achieve a substantial upward trajectory in the India-Indonesia Comprehensive Strategic Partnership. The two leaders held discussions at Istana Merdeka in Jakarta, covering the full spectrum of bilateral relations.ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੋਜ਼ਗਾਰ ਯੋਜਨਾ ਦੇ ਤਹਿਤ ਪ੍ਰੋਤਸਾਹਨ ਰਾਸ਼ੀ ਵੰਡਦੇ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 19th, 05:15 pm
ਮੰਤਰੀ ਮੰਡਲ ਦੇ ਮੇਰੇ ਸਾਥੀ ਸ਼੍ਰੀ ਮਨਸੁਖ ਮਾਂਡਵੀਆ ਜੀ, ਭੈਣ ਸ਼ੋਭਾ ਜੀ, ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਅਲੱਗ-ਅਲੱਗ ਪ੍ਰੋਗਰਾਮਾਂ ਨਾਲ ਜੁੜੇ, ਤਕਨਾਲੋਜੀ ਦੇ ਮਾਧਿਅਮ ਨਾਲ ਜੁੜੀਆਂ ਹਸਤੀਆਂ ਅਤੇ ਜਿਵੇਂ ਹੁਣੇ ਮੰਚ ਸੰਚਾਲਕ ਦੱਸ ਰਹੇ ਸਨ ਕਿ 200 ਥਾਵਾਂ 'ਤੇ ਲਗਭਗ ਦੋ ਲੱਖ ਲੋਕ ਇਸ ਵੇਲੇ ਇਸ ਪ੍ਰੋਗਰਾਮ ਨਾਲ ਸਾਡੇ ਨਾਲ ਜੁੜੇ ਹੋਏ ਹਨ, ਮੈਂ ਉਨ੍ਹਾਂ ਸਾਰਿਆਂ ਨੂੰ ਦੂਰੋਂ ਹੀ ਸਹੀ, ਪਰ ਤਹਿ ਦਿਲੋਂ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਉਦਯੋਗ ਜਗਤ ਨਾਲ ਜੁੜੇ ਹੋਏ ਬਹੁਤ ਸਾਰੀਆਂ ਹਸਤੀਆਂ ਵੀ ਮੈਂ ਅੱਜ ਇੱਥੇ ਦੇਖ ਰਿਹਾ ਹਾਂ। ਅਤੇ ਨੌਜਵਾਨ ਸਾਥੀਆਂ ਦਾ ਉਤਸ਼ਾਹ ਤਾਂ ਆਪਣੇ ਆਪ ਹੀ ਧਿਆਨ ਖਿੱਚਦਾ ਹੈ, ਇੰਨੀ ਵੱਡੀ ਗਿਣਤੀ ਵਿੱਚ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ ਦੇ ਤਹਿਤ ਲਗਭਗ 2,400 ਕਰੋੜ ਰੁਪਏ ਦੀ ਉਤਸ਼ਾਹ ਰਾਸ਼ੀ ਵੰਡੀ
June 19th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ ਨਾਲ ਜੁੜੇ ਲਾਭਪਾਤਰੀਆਂ, ਉਦਯੋਗ ਦੇ ਨੁਮਾਇੰਦਿਆਂ ਅਤੇ ਹਿੱਸੇਦਾਰਾਂ ਨੂੰ ਸੰਬੋਧਨ ਕੀਤਾ ਅਤੇ ਭਾਰਤ ਦੇ ਨੌਜਵਾਨਾਂ ਨੂੰ ਮਜ਼ਬੂਤ ਬਣਾਉਣ ਤੇ ਪੂਰੇ ਦੇਸ਼ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਨੂੰ ਤੇਜ਼ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਵਿਕਸਤ ਭਾਰਤ ਰੋਜ਼ਗਾਰ ਯੋਜਨਾ (ਪੀਐੱਮ-ਵੀਬੀਆਰਵਾਈ) ਦੇ ਤਹਿਤ ਲਗਭਗ 2,400 ਕਰੋੜ ਰੁਪਏ ਦੀ ਉਤਸ਼ਾਹ ਰਾਸ਼ੀ ਦੀ ਵੰਡ ਕੀਤੀ, ਜੋ ਪੀਐੱਮ-ਵੀਬੀਆਰਵਾਈ ਦੇ ਲਾਗੂਕਰਨ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ। ਪੀਐੱਮ-ਵੀਬੀਆਰਵਾਈ ਭਾਰਤ ਸਰਕਾਰ ਦੀ ਰੋਜ਼ਗਾਰ ਨਾਲ ਜੁੜੀ ਇੱਕ ਪ੍ਰਮੁੱਖ ਉਤਸ਼ਾਹ ਯੋਜਨਾ ਹੈ, ਜੋ ਵੱਖ-ਵੱਖ ਖੇਤਰਾਂ ਵਿੱਚ ਸਮਾਜਿਕ ਸੁਰੱਖਿਆ ਕਵਰੇਜ ਦਾ ਵਿਸਥਾਰ ਕਰ ਰਹੀ ਹੈ। ਇਸ ਉਤਸ਼ਾਹ ਰਾਸ਼ੀ ਨਾਲ ਪੂਰੇ ਦੇਸ਼ ਵਿੱਚ ਰੋਜ਼ਗਾਰ ਦੇ 15 ਲੱਖ ਮੌਕੇ ਪੈਦਾ ਕਰਨ ਵਿੱਚ ਮਦਦ ਮਿਲੀ ਹੈ।ਪ੍ਰਧਾਨ ਮੰਤਰੀ ਨੇ ਭਾਰਤ ਦੇ ਡਿਜੀਟਲ ਬੁਨਿਆਦੀ ਢਾਂਚੇ ਦੇ ਸਫ਼ਰ ਵਿੱਚ ਸ਼ਾਨਦਾਰ ਰਫ਼ਤਾਰ ਨੂੰ ਉਜਾਗਰ ਕੀਤਾ
June 05th, 05:10 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਭਾਰਤ ਦੀ ਡਿਜੀਟਲ ਬੁਨਿਆਦੀ ਢਾਂਚੇ ਦੀ ਯਾਤਰਾ ਸ਼ਾਨਦਾਰ ਰਫ਼ਤਾਰ ਹਾਸਲ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਏਅਰਟਰੰਕ ਨੇ ਭਾਰਤ ਵਿੱਚ ਲਗਭਗ 3 ਲੱਖ ਕਰੋੜ ਰੁਪਏ ($30 ਬਿਲੀਅਨ) ਦਾ ਨਿਵੇਸ਼ ਕਰਨ ਅਤੇ 5 ਗੀਗਾਵਾਟ ਡਾਟਾ ਸੈਂਟਰ ਸਮਰੱਥਾ ਵਿਕਸਤ ਕਰਨ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ ਹੈ, ਜੋ ਦੇਸ਼ ਦੇ ਡਿਜੀਟਲ ਬੁਨਿਆਦੀ ਢਾਂਚੇ ਦੇ ਈਕੋਸਿਸਟਮ ਵਿੱਚ ਸਭ ਤੋਂ ਵੱਡੇ ਪ੍ਰਸਤਾਵਿਤ ਨਿਵੇਸ਼ਾਂ ਵਿੱਚੋਂ ਇੱਕ ਹੈ।ਨਾਰਵੇ ਦੇ ਪ੍ਰਧਾਨ ਮੰਤਰੀ ਨਾਲ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
May 18th, 04:44 pm
ਅੱਜ ਵਿਸ਼ਵ ਅਸਥਿਰਤਾ ਅਤੇ ਬੇਯਕੀਨੀ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਯੂਕਰੇਨ ਹੋਵੇ ਜਾਂ ਪੱਛਮੀ ਏਸ਼ੀਆ, ਦੁਨੀਆ ਦੇ ਕਈ ਹਿੱਸਿਆਂ ਵਿੱਚ ਸੰਘਰਸ਼ ਦੀ ਸਥਿਤੀ ਬਣੀ ਹੋਈ ਹੈ। ਅਜਿਹੇ ਵਿੱਚ, ਭਾਰਤ ਅਤੇ ਯੂਰੋਪ, ਆਪਣੇ ਸਬੰਧਾਂ ਦੇ ਨਵੇਂ ਸੁਨਹਿਰੀ ਯੁੱਗ ਵਿੱਚ ਦਾਖਲ ਹੋ ਰਹੇ ਹਨ।ਨਤੀਜਿਆਂ ਦੀ ਸੂਚੀ: ਦੱਖਣੀ ਕੋਰੀਆ ਗਣਰਾਜ ਦੇ ਰਾਸ਼ਟਰਪਤੀ ਦੀ ਭਾਰਤ ਦੀ ਸਰਕਾਰੀ ਯਾਤਰਾ
April 20th, 03:57 pm
ਜਹਾਜ਼ ਨਿਰਮਾਣ, ਜਹਾਜ਼ਰਾਨੀ ਅਤੇ ਸਮੁੰਦਰੀ ਲੌਜਿਸਟਿਕਸ ਵਿੱਚ ਭਾਈਵਾਲੀ ਲਈ ਭਾਰਤ-ਦੱਖਣੀ ਕੋਰੀਆ ਵਿਆਪਕ ਢਾਂਚਾਭਾਰਤ-ਫ਼ਰਾਂਸ ਸਾਂਝਾ ਬਿਆਨ
February 18th, 08:10 am
ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਫ਼ਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕਰੋਨ ਨੇ 17 ਤੋਂ 19 ਫਰਵਰੀ, 2026 ਤੱਕ ਭਾਰਤ ਦੇ ਸਰਕਾਰੀ ਦੌਰੇ ’ਤੇ ਹਨ। ਇਸ ਦਰਮਿਆਨ ਉਨ੍ਹਾਂ ਨੇ 'ਆਰਟੀਫਿਸ਼ੀਅਲ ਇੰਟੈਲੀਜੈਂਸ ਇੰਪੈਕਟ ਸਮਿਟ 2026' ਵਿੱਚ ਹਿੱਸਾ ਲਿਆ। ਇਸ ਦੌਰੇ ਦੌਰਾਨ, ਦੋਵਾਂ ਨੇਤਾਵਾਂ ਨੇ ਦੁਵੱਲੀ ਗੱਲਬਾਤ ਕੀਤੀ ਅਤੇ 17 ਫਰਵਰੀ ਨੂੰ ਮੁੰਬਈ ਵਿੱਚ ਸਾਂਝੇ ਤੌਰ 'ਤੇ 2026 ਭਾਰਤ-ਫ਼ਰਾਂਸ ਨਵੀਨਤਾ ਸਾਲ ਦਾ ਉਦਘਾਟਨ ਕੀਤਾ। ਇਹ ਰਾਸ਼ਟਰਪਤੀ ਮੈਕਰੋਨ ਦਾ ਚੌਥਾ ਭਾਰਤ ਦੌਰਾ ਹੈ ਅਤੇ ਇਹ ਪ੍ਰਧਾਨ ਮੰਤਰੀ ਮੋਦੀ ਦੇ ਫਰਵਰੀ,2025 ਵਿੱਚ ਫ਼ਰਾਂਸ ਦੌਰੇ ਤੋਂ ਬਾਅਦ ਹੋਇਆ ਹੈ।ਨਤੀਜਿਆਂ ਦੀ ਸੂਚੀ: ਪ੍ਰਧਾਨ ਮੰਤਰੀ ਦੀ ਮਲੇਸ਼ੀਆ ਦੀ ਸਰਕਾਰੀ ਫੇਰੀ
February 08th, 11:05 am
ਭਾਰਤ ਗਣਰਾਜ ਦੀ ਸਰਕਾਰ ਅਤੇ ਮਲੇਸ਼ੀਆ ਸਰਕਾਰ ਵਿਚਕਾਰ ਆਡੀਓ-ਵਿਜ਼ੂਅਲ ਸਹਿ-ਨਿਰਮਾਣ ਇਕਰਾਰਨਾਮਾਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਸਟੇਟਮੈਂਟ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
February 08th, 08:35 am
ਸਭ ਤੋਂ ਪਹਿਲਾਂ ਮੈਂ ਆਪਣੇ ਕਰੀਬੀ ਦੋਸਤ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਨਿੱਘ ਭਰੇ ਸਵਾਗਤ ਲਈ ਦਿਲੋਂ ਧੰਨਵਾਦ ਕਰਦਾ ਹਾਂ। ਪਿਛਲੇ ਸਾਲ ਮੈਂ ਆਸੀਆਨ ਸੰਮੇਲਨ ਲਈ ਮਲੇਸ਼ੀਆ ਦੀ ਯਾਤਰਾ ਨਹੀਂ ਕਰ ਸਕਿਆ ਸੀ। ਪਰ ਮੈਂ ਆਪਣੇ ਪਿਆਰੇ ਦੋਸਤ ਨਾਲ ਵਾਅਦਾ ਕੀਤਾ ਸੀ ਕਿ ਮੈਂ ਜਲਦੀ ਤੋਂ ਜਲਦੀ ਮਲੇਸ਼ੀਆ ਅਵਾਂਗਾ ਅਤੇ ਅੱਜ ਸਾਲ 2026 ਦੀ ਆਪਣੀ ਪਹਿਲੀ ਵਿਦੇਸ਼ ਯਾਤਰਾ ਵਿੱਚ ਮੈਂ ਮਲੇਸ਼ੀਆ ਆਇਆ ਹਾਂ।ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਮਲੇਸ਼ੀਆ ਦੇ ਅਧਿਕਾਰਤ ਦੌਰੇ ਦੇ ਮੌਕੇ 'ਤੇ ਭਾਰਤ-ਮਲੇਸ਼ੀਆ ਦਾ ਸਾਂਝਾ ਬਿਆਨ
February 08th, 08:30 am
ਮਲੇਸ਼ੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਦਾਤੋ’ ਸੇਰੀ ਅਨਵਰ ਇਬਰਾਹਿਮ ਦੇ ਸੱਦੇ 'ਤੇ ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 7 ਤੋਂ 8 ਫ਼ਰਵਰੀ, 2026 ਤੱਕ ਮਲੇਸ਼ੀਆ ਦਾ ਅਧਿਕਾਰਤ ਦੌਰਾ ਕੀਤਾ। ਇਹ ਦੌਰਾ ਦੋਵਾਂ ਦੇਸ਼ਾਂ ਵਿੱਚ ਸਭਿਅਤਾ ਦੇ ਸਬੰਧਾਂ 'ਤੇ ਅਧਾਰਿਤ ਡੂੰਘੀ ਦੋਸਤੀ ਅਤੇ ਅਟੁੱਟ ਲੋਕਾਂ ਦੇ ਸਬੰਧਾਂ ਨੂੰ ਦਰਸਾਉਂਦਾ ਹੈ। ਇਸ ਨੇ ਭਾਰਤ-ਮਲੇਸ਼ੀਆ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਸਤਾਰ ਕਰਨ ਲਈ ਦੋਵਾਂ ਆਗੂਆਂ ਦੀ ਸਾਂਝੀ ਵਚਨਬੱਧਤਾ ਦੀ ਪੁਸ਼ਟੀ ਕੀਤੀ।ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਮਲੇਸ਼ੀਆ ਦੇ ਕੁਆਲਾਲੰਪੁਰ ਦਾ ਸਰਕਾਰੀ ਦੌਰਾ
February 04th, 04:17 pm
ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦੇ ਸੱਦੇ 'ਤੇ, ਪ੍ਰਧਾਨ ਮੰਤਰੀ ਮੋਦੀ 7-8 ਫਰਵਰੀ 2026 ਤੱਕ ਮਲੇਸ਼ੀਆ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ, ਪ੍ਰਧਾਨ ਮੰਤਰੀ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਾਲ ਦੁਵੱਲੀ ਚਰਚਾ ਕਰਨਗੇ ਅਤੇ ਦੁਵੱਲੇ ਸਹਿਯੋਗ ਦੇ ਸਾਰੇ ਪਹਿਲੂਆਂ ਦੀ ਸਮੀਖਿਆ ਕਰਨਗੇ। ਉਹ ਭਾਰਤੀ ਭਾਈਚਾਰੇ ਦੇ ਮੈਂਬਰਾਂ ਦੇ ਨਾਲ-ਨਾਲ ਉਦਯੋਗ ਅਤੇ ਵਪਾਰਕ ਪ੍ਰਤੀਨਿਧੀਆਂ ਨਾਲ ਵੀ ਗੱਲਬਾਤ ਕਰਨਗੇ ਅਤੇ 10ਵੇਂ ਭਾਰਤ-ਮਲੇਸ਼ੀਆ ਸੀਈਓ ਫੋਰਮ ਵਿੱਚ ਹਿੱਸਾ ਲੈਣਗੇ।ਓਮਾਨ ਵਿੱਚ ਭਾਰਤੀ ਵਿਦਿਆਰਥੀਆਂ ਅਤੇ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
December 18th, 12:32 pm
ਇਹ ਨੌਜਵਾਨ ਜੋਸ਼, ਤੁਹਾਡੀ ਊਰਜਾ ਨਾਲ ਇੱਥੋਂ ਦਾ ਪੂਰਾ ਮਾਹੌਲ ਚਾਰਜ ਹੋ ਗਿਆ ਹੈ। ਮੈਂ ਉਨ੍ਹਾਂ ਸਾਰੇ ਭੈਣਾਂ-ਭਰਾਵਾਂ ਨੂੰ ਵੀ ਨਮਸਕਾਰ ਕਰਦਾ ਹਾਂ, ਜੋ ਜਗ੍ਹਾ ਦੀ ਕਮੀ ਕਾਰਨ, ਇਸ ਹਾਲ ਵਿੱਚ ਨਹੀਂ ਹਨ ਅਤੇ ਨੇੜੇ ਦੇ ਹਾਲ ਵਿੱਚ ਸਕਰੀਨ 'ਤੇ ਇਹ ਪ੍ਰੋਗਰਾਮ ਲਾਈਵ ਦੇਖ ਰਹੇ ਹਨ। ਹੁਣ ਤੁਸੀਂ ਕਲਪਨਾ ਕਰ ਸਕਦੇ ਹੋ, ਕਿ ਇੱਥੇ ਤੱਕ ਆਏ ਅਤੇ ਅੰਦਰ ਤੱਕ ਨਹੀਂ ਆ ਪਾਏ ਤਾਂ ਉਨ੍ਹਾਂ ਦੇ ਦਿਲ ਵਿੱਚ ਕੀ ਹੁੰਦਾ ਹੋਵੇਗਾ।ਪ੍ਰਧਾਨ ਮੰਤਰੀ ਨੇ ਓਮਾਨ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ
December 18th, 12:31 pm
ਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਮੌਜੂਦ ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਵੱਲੋਂ ਭਾਈਚਾਰੇ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਉਨ੍ਹਾਂ ਦੇ ਬਹੁਤ ਹੀ ਨਿੱਘੇ ਅਤੇ ਸ਼ਾਨਦਾਰ ਸਵਾਗਤ ਲਈ ਉਨ੍ਹਾਂ ਨੂੰ ਧੰਨਵਾਦ ਦਿੱਤਾ। ਉਨ੍ਹਾਂ ਕਿਹਾ ਕਿ ਉਹ ਓਮਾਨ ਵਿੱਚ ਵਸੇ ਭਾਰਤ ਦੇ ਵੱਖ-ਵੱਖ ਹਿੱਸਿਆਂ ਦੇ ਲੋਕਾਂ ਨੂੰ ਮਿਲ ਕੇ ਬਹੁਤ ਖ਼ੁਸ਼ ਹਨ ਅਤੇ ਕਿਹਾ ਕਿ ਵਿਭਿੰਨਤਾ ਭਾਰਤੀ ਸਭਿਆਚਾਰ ਦੀ ਨੀਂਹ ਹੈ - ਇੱਕ ਅਜਿਹਾ ਮੁੱਲ ਜੋ ਉਨ੍ਹਾਂ ਨੂੰ ਕਿਸੇ ਵੀ ਸਮਾਜ ਵਿੱਚ, ਜਿਸ ਦਾ ਉਹ ਹਿੱਸਾ ਬਣਦੇ ਹਨ, ਆਸਾਨੀ ਨਾਲ ਘੁਲਣ-ਮਿਲਣ ਵਿੱਚ ਮਦਦ ਕਰਦਾ ਹੈ। ਓਮਾਨ ਵਿੱਚ ਭਾਰਤੀ ਭਾਈਚਾਰੇ ਨੂੰ ਮਿਲਣ ਵਾਲੇ ਸਨਮਾਨ ਦੀ ਚਰਚਾ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਜ਼ੋਰ ਦਿੱਤਾ ਕਿ ਸਹਿ-ਹੋਂਦ ਸਹਿਯੋਗ ਭਾਰਤੀ ਪ੍ਰਵਾਸੀਆਂ ਦੀ ਪਛਾਣ ਰਹੇ ਹਨ।ਇਥੋਪੀਆ ਦੀ ਸੰਸਦ ਦੇ ਸਾਂਝੇ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦਾ ਸੰਬੋਧਨ
December 17th, 12:25 pm
ਮੈਂ ਦੋਸਤੀ, ਸਦਭਾਵਨਾ ਅਤੇ ਭਾਈਚਾਰੇ ਦਾ ਸੁਨੇਹਾ ਲੈ ਕੇ ਆਇਆ ਹਾਂ।ਪ੍ਰਧਾਨ ਮੰਤਰੀ ਨੇ ਇਥੋਪੀਆ ਵਿੱਚ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ
December 17th, 12:12 pm
ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸ਼ੁਰੂਆਤ ਭਾਰਤ ਦੇ ਲੋਕਾਂ ਵੱਲੋਂ ਇਥੋਪੀਆ ਦੇ ਸੰਸਦ ਮੈਂਬਰਾਂ ਨੂੰ ਦੋਸਤੀ ਅਤੇ ਸਦਭਾਵਨਾ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਕੀਤੀ। ਉਨ੍ਹਾਂ ਨੇ ਕਿਹਾ ਕਿ ਸੰਸਦ ਨੂੰ ਸੰਬੋਧਨ ਕਰਨਾ ਅਤੇ ਲੋਕਤੰਤਰ ਦੇ ਇਸ ਮੰਦਰ ਜ਼ਰੀਏ ਇਥੋਪੀਆ ਦੇ ਆਮ ਲੋਕਾਂ, ਕਿਸਾਨਾਂ, ਉੱਦਮੀਆਂ, ਮਾਣਮੱਤੀਆਂ ਮਹਿਲਾਵਾਂ ਅਤੇ ਨੌਜਵਾਨਾਂ ਨਾਲ ਗੱਲ ਕਰਨਾ ਉਨ੍ਹਾਂ ਦੇ ਲਈ ਇੱਕ ਖ਼ੁਸ਼ਕਿਸਮਤੀ ਦੀ ਗੱਲ ਹੈ, ਜੋ ਦੇਸ਼ ਦੇ ਭਵਿੱਖ ਨੂੰ ਆਕਾਰ ਦੇ ਰਹੇ ਹਨ। ਉਨ੍ਹਾਂ ਨੇ ਇਥੋਪੀਆ ਦੇ ਲੋਕਾਂ ਅਤੇ ਸਰਕਾਰ ਦਾ ਉਨ੍ਹਾਂ ਨੂੰ ਸਰਬ-ਉੱਚ ਸਨਮਾਨ ਯਾਨੀ ਗ੍ਰੇਟ ਆਨਰ ਨਿਸ਼ਾਨ ਆਫ਼ ਇਥੋਪੀਆ ਦੇਣ ਲਈ ਧੰਨਵਾਦ ਕੀਤਾ। ਸਬੰਧਾਂ ਦੀ ਮਹੱਤਤਾ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨੇ ਡੂੰਘੀ ਸੰਤੁਸ਼ਟੀ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਯਾਤਰਾ ਦੌਰਾਨ ਦੋਵਾਂ ਦੇਸ਼ਾਂ ਦੇ ਵਿੱਚ ਪੁਰਾਣੇ ਸਬੰਧਾਂ ਨੂੰ ਰਣਨੀਤਕ ਸਾਂਝੇਦਾਰੀ ਵਿੱਚ ਬਦਲਿਆ ਗਿਆ ਹੈ।