ਮੁੰਬਈ ਵਿੱਚ ਗਲੋਬਲ ਫਿਨਟੈੱਕ ਫੈਸਟ ਦੇ ਛੇਵੇਂ ਐਡੀਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 09th, 02:51 pm
ਮਾਣਯੋਗ ਪ੍ਰਧਾਨ ਮੰਤਰੀ ਕੀਰ ਸਟਾਰਮਰ ਜੀ, ਆਰਬੀਆਈ ਗਵਰਨਰ, ਫਿਨਟੈੱਕ ਦੁਨੀਆ ਦੇ ਇਨੋਵੇਟਰਜ਼, ਆਗੂ ਅਤੇ ਨਿਵੇਸ਼ਕ, ਦੇਵੀਓ ਤੇ ਸੱਜਣੋ! ਮੁੰਬਈ ਵਿੱਚ ਤੁਹਾਡਾ ਸਾਰਿਆਂ ਦਾ ਬਹੁਤ-ਬਹੁਤ ਸਵਾਗਤ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਵਿੱਚ ਗਲੋਬਲ ਫਿਨਟੈਕ ਫੈਸਟ 2025 ਨੂੰ ਸੰਬੋਧਨ ਕੀਤਾ
October 09th, 02:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ, ਮਹਾਰਾਸ਼ਟਰ ਵਿੱਚ ਗਲੋਬਲ ਫਿਨਟੈਕ ਫੈਸਟ 2025 ਨੂੰ ਸੰਬੋਧਨ ਕੀਤਾ। ਸਾਰਿਆਂ ਦਾ ਨਿੱਘਾ ਸਵਾਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਮੁੰਬਈ ਨੂੰ ਊਰਜਾ ਦਾ ਸ਼ਹਿਰ, ਉੱਦਮ ਦਾ ਸ਼ਹਿਰ ਅਤੇ ਬੇਅੰਤ ਸੰਭਾਵਨਾਵਾਂ ਦਾ ਸ਼ਹਿਰ ਦੱਸਿਆ। ਉਨ੍ਹਾਂ ਨੇ ਆਪਣੇ ਦੋਸਤ, ਬਰਤਾਨੀਆ ਦੇ ਪ੍ਰਧਾਨ ਮੰਤਰੀ, ਸ਼੍ਰੀ ਕੀਰ ਸਟਾਰਮਰ ਦਾ ਵਿਸ਼ੇਸ਼ ਤੌਰ 'ਤੇ ਸਵਾਗਤ ਕੀਤਾ ਅਤੇ ਗਲੋਬਲ ਫਿਨਟੈਕ ਫ਼ੈਸਟੀਵਲ ਵਿੱਚ ਉਨ੍ਹਾਂ ਦੀ ਮੌਜੂਦਗੀ ਲਈ, ਅਤੇ ਨਾਲ ਹੀ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਵੱਲੋਂ ਦਿੱਤੇ ਗਏ ਸਮੇਂ ਲਈ ਧੰਨਵਾਦ ਪ੍ਰਗਟ ਕੀਤਾ।ਪ੍ਰਧਾਨ ਮੰਤਰੀ ਨੇ ਡਿਜੀਟਲ ਇੰਡੀਆ ਪਹਿਲ ਦੇ 10 ਵਰ੍ਹੇ ਪੂਰੇ ਹੋਣ ਦੀ ਸ਼ਲਾਘਾ ਕੀਤੀ
July 01st, 09:40 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਿਜੀਟਲ ਇੰਡੀਆ ਪਹਿਲ ਦੇ ਸਫ਼ਲਤਾਪੂਰਵਕ 10 ਵਰ੍ਹੇ ਪੂਰੇ ਹੋਣ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਦਹਾਕੇ ਬਾਅਦ, ਅਸੀਂ ਇੱਕ ਐਸੀ ਯਾਤਰਾ ਦੇ ਸਾਖੀ ਹਾਂ ਜਿਸ ਨੇ ਅਣਗਿਣਤ ਲੋਕਾਂ ਦੇ ਜੀਵਨ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਸਸ਼ਕਤੀਕਰਣ ਦੇ ਇੱਕ ਨਵੇਂ ਯੁਗ ਦੀ ਸ਼ੁਰੂਆਤ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ, “ਭਾਰਤ ਨੇ 140 ਕਰੋੜ ਦੇਸ਼ਵਾਸੀਆਂ ਦੇ ਸਮੂਹਿਕ ਸੰਕਲਪ ਤੋਂ ਪ੍ਰੇਰਿਤ ਹੋ ਕੇ ਡਿਜੀਟਲ ਭੁਗਤਾਨਾਂ ਵਿੱਚ ਪ੍ਰਗਤੀ ਕੀਤੀ ਹੈ।”ਪ੍ਰਧਾਨ ਮੰਤਰੀ ਦੀ ਗੁਆਨਾ ਦੀ ਸਰਕਾਰੀ ਯਾਤਰਾ: ਪਰਿਣਾਮਾਂ ਦੀ ਸੂਚੀ (19-21 ਨਵੰਬਰ)
November 20th, 09:55 pm
ਇਸ ਵਿਸ਼ੇ ’ਤੇ ਸਹਿਯੋਗ ਵਿੱਚ ਕੱਚੇ ਤੇਲ ਦੀ ਸਪਲਾਈ, ਕੁਦਰਤੀ ਗੈਸ ਵਿੱਚ ਸਹਿਯੋਗ, ਬੁਨਿਆਦੀ ਢਾਂਚੇ ਦਾ ਵਿਕਾਸ, ਸਮਰੱਥਾ ਨਿਰਮਾਣ ਅਤੇ ਸੰਪੂਰਨ ਹਾਈਡ੍ਰੋਕਾਰਬਨ ਵੈਲਿਊ ਚੇਨ ਵਿੱਚ ਮੁਹਾਰਤ ਸਾਂਝੀ ਕਰਨਾ ਸ਼ਾਮਲ ਹੈ।India’s Top Gamers Meet ‘Cool’ PM Modi
April 13th, 12:33 pm
Prime Minister Narendra Modi engaged in a unique interaction with India's top gamers, immersing himself in the world of PC and VR gaming. During the session, Prime Minister Modi actively participated in gaming sessions, showcasing his enthusiasm for the rapidly evolving gaming industry.