List of Outcomes Visit of Prime Minister to Jordan
December 15th, 11:52 pm
During the meeting between PM Modi and HM King Abdullah II of Jordan, several MoUs were signed. These include agreements on New and Renewable Energy, Water Resources Management & Development, Cultural Exchange and Digital Technology.ਭੂਟਾਨ ਦੇ ਚੌਥੇ ਰਾਜਾ ਦੇ 70ਵੇਂ ਜਨਮ ਦਿਨ ਦੇ ਮੌਕੇ ’ਤੇ ਆਯੋਜਿਤ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
November 11th, 12:00 pm
ਪਰ ਅੱਜ ਮੈਂ ਇੱਥੇ ਬਹੁਤ ਭਾਰੀ ਮਨ ਨਾਲ ਆਇਆ ਹਾਂ। ਕੱਲ੍ਹ ਸ਼ਾਮ ਦਿੱਲੀ ਵਿੱਚ ਵਾਪਰੀ ਭਿਆਨਕ ਘਟਨਾ ਨੇ ਸਾਰਿਆਂ ਦੇ ਮਨ ਨੂੰ ਪਰੇਸ਼ਾਨ ਕਰ ਦਿੱਤਾ ਹੈ। ਮੈਂ ਪੀੜਤ ਪਰਿਵਾਰਾਂ ਦਾ ਦੁੱਖ ਸਮਝਦਾ ਹਾਂ। ਅੱਜ ਪੂਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭੂਟਾਨ ਦੇ ਥਿੰਫੂ ਵਿੱਚ ਚਾਂਗਲੀਮੇਥਾਂਗ ਉਤਸਵ ਮੈਦਾਨ ਵਿੱਚ ਇਕੱਠ ਨੂੰ ਸੰਬੋਧਨ ਕੀਤਾ
November 11th, 11:39 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭੂਟਾਨ ਵਿੱਚ ਥਿੰਫੂ ਦੇ ਚਾਂਗਲੀਮੇਥਾਂਗ ਉਤਸਵ ਮੈਦਾਨ ਵਿੱਚ ਇੱਕ ਇਕੱਠ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਭੂਟਾਨ ਦੇ ਰਾਜਾ, ਮਹਾਮਹਿਮ ਜਿਗਮੇ ਖੇਸਰ ਨਾਮਗਯਾਲ ਵਾਂਗਚੱਕ ਅਤੇ ਚੌਥੇ ਰਾਜਾ ਮਹਾਮਹਿਮ ਜਿਗਮੇ ਸਿੰਗਯੇ ਵਾਂਗਚੱਕ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਸ਼ਾਹੀ ਪਰਿਵਾਰ ਦੇ ਸਤਿਕਾਰਯੋਗ ਮੈਂਬਰਾਂ, ਭੂਟਾਨ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਸ਼ੇਰਿੰਗ ਤੋਬਗੇ ਅਤੇ ਮੌਜੂਦ ਹੋਰ ਪਤਵੰਤੇ ਵਿਅਕਤੀਆਂ ਦੇ ਪ੍ਰਤੀ ਸਤਿਕਾਰ ਨਾਲ ਧੰਨਵਾਦ ਪ੍ਰਗਟ ਕੀਤਾ।ਦੇਹਰਾਦੂਨ ਵਿੱਚ ਉੱਤਰਾਖੰਡ ਦੀ ਸਥਾਪਨਾ ਦੇ ਸਿਲਵਰ ਜੁਬਲੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 09th, 01:00 pm
ਦੇਵ-ਭੂਮੀ ਉੱਤਰਾਖੰਡ ਦੇ ਮੇਰੇ ਪਿਆਰੇ ਭਰਾਵੋ, ਭੈਣੋ ਅਤੇ ਸਤਿਕਾਰਯੋਗ ਬਜ਼ੁਰਗੋ। ਤੁਹਾਨੂੰ ਸਾਰਿਆਂ ਨੂੰ ਮੇਰਾ ਪ੍ਰਣਾਮ ਅਤੇ ਨਮਸਕਾਰ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਹਰਾਦੂਨ ਵਿੱਚ ਉੱਤਰਾਖੰਡ ਦੀ ਸਥਾਪਨਾ ਦੇ ਸਿਲਵਰ ਜੁਬਲੀ ਸਮਾਗਮ ਨੂੰ ਸੰਬੋਧਨ ਕੀਤਾ
November 09th, 12:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇਹਰਾਦੂਨ ਵਿੱਚ ਉੱਤਰਾਖੰਡ ਦੀ ਸਥਾਪਨਾ ਦੇ ਸਿਲਵਰ ਜੁਬਲੀ ਸਮਾਗਮ ਨੂੰ ਸੰਬੋਧਨ ਕੀਤਾ। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨੇ 8140 ਕਰੋੜ ਰੁਪਏ ਤੋਂ ਵੱਧ ਦੀਆਂ ਵੱਖ-ਵੱਖ ਵਿਕਾਸ ਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸ਼੍ਰੀ ਮੋਦੀ ਨੇ ਦੇਵ-ਭੂਮੀ ਉੱਤਰਾਖੰਡ ਦੇ ਲੋਕਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰਿਆਂ ਦਾ ਸਵਾਗਤ ਕਰਦਿਆਂ ਸਨਮਾਨ ਅਤੇ ਸੇਵਾ ਦਾ ਸੰਦੇਸ਼ ਦਿੱਤਾ।ਨਵੀਂ ਦਿੱਲੀ ਵਿੱਚ ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ’ਤੇ ਰਾਸ਼ਟਰੀ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 08th, 05:33 pm
ਇਸ ਅਹਿਮ ਮੌਕੇ ’ਤੇ ਤੁਹਾਡੇ ਸਾਰਿਆਂ ਵਿਚਾਲੇ ਹਾਜ਼ਰ ਹੋਣਾ ਬਹੁਤ ਖ਼ਾਸ ਹੈ। ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਦੀ ਮਜ਼ਬੂਤੀ ਅਤੇ ਕਾਨੂੰਨੀ ਸੇਵਾਵਾਂ ਦਿਵਸ ਨਾਲ ਜੁੜਿਆ ਇਹ ਪ੍ਰੋਗਰਾਮ ਸਾਡੀ ਨਿਆਇਕ ਪ੍ਰਣਾਲੀ ਨੂੰ ਨਵੀਂ ਮਜ਼ਬੂਤੀ ਦੇਵੇਗਾ। ਮੈਂ ਵੀਹਵੀਂ ਰਾਸ਼ਟਰੀ ਕਾਨਫ਼ਰੰਸ ਦੀਆਂ ਤੁਹਾਡੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ। ਮੈਨੂੰ ਦੱਸਿਆ ਗਿਆ ਹੈ ਕਿ ਅੱਜ ਸਵੇਰ ਤੋਂ ਤੁਸੀਂ ਇਸੇ ਕੰਮ ਵਿੱਚ ਲੱਗੇ ਹੋ, ਤਾਂ ਮੈਂ ਤੁਹਾਡਾ ਜ਼ਿਆਦਾ ਸਮਾਂ ਨਹੀਂ ਲਵਾਂਗਾ। ਮੈਂ ਇੱਥੇ ਮੌਜੂਦ ਪਤਵੰਤਿਆਂ, ਨਿਆਂਪਾਲਿਕਾ ਦੇ ਮੈਂਬਰਾਂ ਅਤੇ ਕਾਨੂੰਨੀ ਸੇਵਾਵਾਂ ਅਥਾਰਟੀਆਂ ਦਾ ਸਵਾਗਤ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ‘ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ’ ’ਤੇ ਰਾਸ਼ਟਰੀ ਕਾਨਫ਼ਰੰਸ ਨੂੰ ਸੰਬੋਧਨ ਕੀਤਾ
November 08th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੁਪਰੀਮ ਕੋਰਟ ਵਿੱਚ ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿਸ਼ੇ 'ਤੇ ਰਾਸ਼ਟਰੀ ਸੰਮੇਲਨ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਇਸ ਮਹੱਤਵਪੂਰਨ ਸਮਾਗਮ ਵਿੱਚ ਸ਼ਾਮਲ ਹੋਣਾ ਉਨ੍ਹਾਂ ਲਈ ਬੇਹੱਦ ਖ਼ਾਸ ਹੈ। ਉਨ੍ਹਾਂ ਜ਼ਿਕਰ ਕੀਤਾ ਕਿ ਕਾਨੂੰਨੀ ਸਹਾਇਤਾ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਅਤੇ ਕਾਨੂੰਨੀ ਸੇਵਾਵਾਂ ਦਿਵਸ ਨਾਲ ਜੁੜੇ ਸਮਾਗਮਾਂ ਨਾਲ ਭਾਰਤ ਦੀ ਨਿਆਂ ਪ੍ਰਣਾਲੀ ਨੂੰ ਨਵੀਂ ਮਜ਼ਬੂਤੀ ਮਿਲੇਗੀ। ਪ੍ਰਧਾਨ ਮੰਤਰੀ ਨੇ 20ਵੀਂ ਨੈਸ਼ਨਲ ਕਾਨਫ਼ਰੰਸ ਲਈ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਮੌਜੂਦ ਪਤਵੰਤਿਆਂ, ਨਿਆਂਪਾਲਿਕਾ ਦੇ ਮੈਂਬਰਾਂ ਅਤੇ ਕਾਨੂੰਨੀ ਸੇਵਾਵਾਂ ਅਥਾਰਿਟੀਆਂ ਦੇ ਪ੍ਰਤੀਨਿਧੀਆਂ ਦਾ ਸਵਾਗਤ ਵੀ ਕੀਤਾ।The energy here today, especially among the youth, says it all - ‘Phir Ek Baar, NDA Sarkar’: PM Modi in Nawada, Bihar
November 02nd, 02:15 pm
In a public rally in Nawada, PM Modi highlighted the enthusiasm among the women of Bihar whenever he visited the state. He noted that from Jeevika Didis powering the rural economy to Lakhpati Didis setting examples of self-reliance, and to Krishi Sakhis, Bank Sakhis and Namo Drone Didis, women are leading the Bihar's transformation. Urging the crowd to switch on their mobile flashlights, he gathered support for the NDAMahagathbandhan is a bundle of lies: PM Modi in Arrah, Bihar
November 02nd, 02:00 pm
Massive crowd attended PM Modi’s public rally in Arrah, Bihar, today. Addressing the gathering, the PM said that when he sees the enthusiasm of the people, the resolve for a Viksit Bihar becomes even stronger. He emphasized that a Viksit Bihar is the foundation of a Viksit Bharat and explained that by a Viksit Bihar, he envisions strong industrial growth in the state and employment opportunities for the youth within Bihar itself.PM Modi addresses large public gatherings in Arrah and Nawada, Bihar
November 02nd, 01:45 pm
Massive crowd attended PM Modi’s rallies in Arrah and Nawada, Bihar, today. Addressing the gathering in Arrah, the PM said that when he sees the enthusiasm of the people, the resolve for a Viksit Bihar becomes even stronger. He emphasized that a Viksit Bihar is the foundation of a Viksit Bharat and explained that by a Viksit Bihar, he envisions strong industrial growth in the state and employment opportunities for the youth within Bihar itself.ਨਵਾ ਰਾਏਪੁਰ ਵਿੱਚ ਛੱਤੀਸਗੜ੍ਹ ਵਿਧਾਨ ਸਭਾ ਦੇ ਨਵੇਂ ਭਵਨ ਦੇ ਉਦਘਾਟਨ ਦੇ ਮੌਕੇ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
November 01st, 01:30 pm
ਛੱਤੀਸਗੜ੍ਹ ਦੇ ਰਾਜਪਾਲ ਰਮਨ ਡੇਕਾ ਜੀ, ਲੋਕ ਸਭਾ ਦੇ ਸਪੀਕਰ ਓਮ ਬਿਰਲਾ ਜੀ, ਛੱਤੀਸਗੜ੍ਹ ਵਿਧਾਨ ਸਭਾ ਦੇ ਸਪੀਕਰ, ਮੇਰੇ ਦੋਸਤ ਰਮਨ ਸਿੰਘ ਜੀ, ਰਾਜ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਏ ਜੀ, ਕੇਂਦਰ ਸਰਕਾਰ ਵਿੱਚ ਮੇਰੇ ਸਹਿਯੋਗੀ ਮੰਤਰੀ ਤੋਖਨ ਸਾਹੂ ਜੀ, ਉਪ ਮੁੱਖ ਮੰਤਰੀ ਵਿਜੇ ਸ਼ਰਮਾ ਜੀ, ਅਰੁਣ ਸਾਵ ਜੀ, ਰਾਜ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਚਰਨ ਦਾਸ ਮਹੰਤ ਜੀ, ਮੌਜੂਦ ਹੋਰ ਮੰਤਰੀ, ਜਨ ਪ੍ਰਤੀਨਿਧੀ ਅਤੇ ਮੌਜੂਦ ਭੈਣੋਂ ਅਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਨਵਾ ਰਾਏਪੁਰ ਵਿੱਚ ਛੱਤੀਸਗੜ੍ਹ ਵਿਧਾਨ ਸਭਾ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ
November 01st, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਛੱਤੀਸਗੜ੍ਹ ਦੇ ਨਵਾ ਰਾਏਪੁਰ ਵਿੱਚ ਛੱਤੀਸਗੜ੍ਹ ਵਿਧਾਨ ਸਭਾ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ ’ਤੇ ਮੌਜੂਦ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦਾ ਦਿਨ ਛੱਤੀਸਗੜ੍ਹ ਦੀ ਵਿਕਾਸ ਯਾਤਰਾ ਦੀ ਸੁਨਹਿਰੀ ਸ਼ੁਰੂਆਤ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕਿਹਾ ਕਿ ਇਹ ਉਨ੍ਹਾਂ ਲਈ ਨਿੱਜੀ ਤੌਰ 'ਤੇ ਬਹੁਤ ਖ਼ੁਸ਼ੀ ਦਾ ਅਤੇ ਮਹੱਤਵਪੂਰਨ ਦਿਨ ਹੈ। ਉਨ੍ਹਾਂ ਨੇ ਇਸ ਧਰਤੀ ਨਾਲ ਆਪਣੇ ਡੂੰਘੇ ਭਾਵਨਾਤਮਕ ਸਬੰਧ ਦਾ ਜ਼ਿਕਰ ਕੀਤਾ ਜੋ ਕਈ ਦਹਾਕਿਆਂ ਦਾ ਸਬੰਧ ਹੈ। ਇੱਕ ਪਾਰਟੀ ਵਰਕਰ ਵਜੋਂ ਇੱਥੇ ਬਿਤਾਏ ਆਪਣੇ ਸਮੇਂ ਨੂੰ ਯਾਦ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਛੱਤੀਸਗੜ੍ਹ ਵਿੱਚ ਬਹੁਤ ਸਮਾਂ ਬਿਤਾਇਆ ਅਤੇ ਬਹੁਤ ਕੁਝ ਸਿੱਖਿਆ। ਉਨ੍ਹਾਂ ਨੇ ਛੱਤੀਸਗੜ੍ਹ ਦੇ ਦ੍ਰਿਸ਼ਟੀਕੋਣ, ਇਸ ਨੂੰ ਬਣਾਉਣ ਦੇ ਸੰਕਲਪ ਅਤੇ ਉਸ ਸੰਕਲਪ ਦੀ ਪੂਰਤੀ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਹ ਛੱਤੀਸਗੜ੍ਹ ਦੇ ਪਰਿਵਰਤਨ ਦੇ ਹਰ ਪਲ ਦੇ ਗਵਾਹ ਰਹੇ ਹੈ। ਛੱਤੀਸਗੜ੍ਹ ਦੇ ਗਠਨ ਦੀ 25 ਸਾਲਾਂ ਦੀ ਯਾਤਰਾ ਦੇ ਇੱਕ ਮਹੱਤਵਪੂਰਨ ਪੜਾਅ ਅਤੇ ਇਸ ਪਲ ਦਾ ਹਿੱਸਾ ਬਣਨ ਦੇ ਮੌਕੇ ਲਈ ਉਨ੍ਹਾਂ ਨੇ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਸਿਲਵਰ ਜੁਬਲੀ ਸਮਾਗਮ ਦੇ ਮੌਕੇ 'ਤੇ ਕਿਹਾ ਕਿ ਸੂਬੇ ਦੇ ਲੋਕਾਂ ਲਈ ਨਵੀਂ ਵਿਧਾਨ ਸਭਾ ਇਮਾਰਤ ਦਾ ਉਦਘਾਟਨ ਕਰਨਾ ਉਨ੍ਹਾਂ ਲਈ ਇੱਕ ਸਨਮਾਨ ਦੀ ਗੱਲ ਹੈ। ਉਨ੍ਹਾਂ ਨੇ ਇਸ ਮੌਕੇ 'ਤੇ ਛੱਤੀਸਗੜ੍ਹ ਦੇ ਲੋਕਾਂ ਅਤੇ ਸੂਬਾ ਸਰਕਾਰ ਨੂੰ ਆਪਣੀਆਂ ਸ਼ੁਭਕਾਮਨਾਵਾਂ ਅਤੇ ਵਧਾਈਆਂ ਦਿੱਤੀਆਂ।ਨਵੀਂ ਦਿੱਲੀ ਵਿੱਚ ਕੌਮਾਂਤਰੀ ਆਰੀਆ ਮਹਾਸੰਮੇਲਨ 2025 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 31st, 07:00 pm
ਗੁਜਰਾਤ ਅਤੇ ਮਹਾਰਾਸ਼ਟਰ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਜੀ, ਗਿਆਨ ਜਯੋਤੀ ਮਹੋਤਸਵ ਆਯੋਜਨ ਕਮੇਟੀ ਦੇ ਚੇਅਰਮੈਨ ਸੁਰੇਂਦਰ ਕੁਮਾਰ ਆਰੀਆ ਜੀ, ਡੀਏਵੀ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰੈਜ਼ੀਡੈਂਟ ਪੂਨਮ ਸੂਰੀ ਜੀ, ਸੀਨੀਅਰ ਆਰੀਆ ਸਨਿਆਸੀ, ਸਵਾਮੀ ਦੇਵਵ੍ਰਤ ਸਰਸਵਤੀ ਜੀ, ਵੱਖ-ਵੱਖ ਆਰੀਆ ਪ੍ਰਤੀਨਿਧੀ ਸਭਾ ਦੇ ਪ੍ਰੈਜ਼ੀਡੈਂਟ ਅਤੇ ਵਾਈਸ ਪ੍ਰੈਜ਼ੀਡੈਂਟ, ਦੇਸ਼ ਅਤੇ ਦੁਨੀਆ ਭਰ ਤੋਂ ਆਏ ਆਰੀਆ ਸਮਾਜ ਦੇ ਸਾਰੇ ਮੈਂਬਰ, ਦੇਵੀਓ ਅਤੇ ਸੱਜਣੋ।ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 31st, 09:00 am
ਸਰਦਾਰ ਪਟੇਲ ਦੀ 150ਵੀਂ ਜਯੰਤੀ ਦਾ ਇਤਿਹਾਸਕ ਮੌਕਾ ਏਕਤਾਨਗਰ ਦੀ ਇਹ ਰੂਹਾਨੀ ਸਵੇਰ, ਇਹ ਖ਼ੂਬਸੂਰਤ ਦ੍ਰਿਸ਼, ਸਰਦਾਰ ਸਾਹਿਬ ਦੇ ਚਰਨਾਂ ਵਿੱਚ ਸਾਡੀ ਮੌਜੂਦਗੀ, ਅੱਜ ਅਸੀਂ ਸਾਰੇ ਇੱਕ ਮਹਾਨ ਪਲ ਦੇ ਗਵਾਹ ਬਣ ਰਹੇ ਹਾਂ। ਦੇਸ਼ ਭਰ ਵਿੱਚ ਹੋ ਰਹੀ ਏਕਤਾ ਦੌੜ, ਰਨ ਫਾਰ ਯੂਨਿਟੀ, ਕੋਟਿ-ਕੋਟਿ ਭਾਰਤੀਆਂ ਦਾ ਉਤਸ਼ਾਹ, ਅਸੀਂ ਨਵੇਂ ਭਾਰਤ ਦੀ ਸੰਕਲਪ ਸ਼ਕਤੀ ਨੂੰ, ਵਿਅਕਤੀਗਤ ਤੌਰ 'ਤੇ ਮਹਿਸੂਸ ਕਰ ਰਹੇ ਹਾਂ। ਇੱਥੇ ਹੁਣ ਜੋ ਸਮਾਗਮ ਹੋਇਆ, ਕੱਲ੍ਹ ਸ਼ਾਮ ਜੋ ਅਦਭੁਤ ਪੇਸ਼ਕਾਰੀ ਹੋਈ, ਉਨ੍ਹਾਂ ਵਿੱਚ ਵੀ, ਅਤੀਤ ਦੀ ਰਵਾਇਤ ਸੀ, ਵਰਤਮਾਨ ਦੀ ਮਿਹਨਤ ਅਤੇ ਬਹਾਦਰੀ ਸੀ ਅਤੇ ਭਵਿੱਖ ਦੀ ਸਿੱਧੀ ਦੀ ਝਲਕ ਵੀ ਸੀ। ਸਰਦਾਰ ਸਾਹਿਬ ਦੀ 150ਵੀਂ ਜਯੰਤੀ ਦੇ ਮੌਕੇ 'ਤੇ ਯਾਦਗਾਰੀ ਸਿੱਕਾ ਅਤੇ ਖ਼ਾਸ ਡਾਕ ਟਿਕਟ ਵੀ ਜਾਰੀ ਕੀਤਾ ਗਿਆ ਹੈ। ਮੈਂ ਸਾਰੇ 140 ਕਰੋੜ ਦੇਸ਼ ਵਾਸੀਆਂ ਨੂੰ, ਸਰਦਾਰ ਸਾਹਿਬ ਦੀ ਜਯੰਤੀ ਦੀ, ਰਾਸ਼ਟਰੀ ਏਕਤਾ ਦਿਵਸ ਦੀ, ਬਹੁਤ-ਬਹੁਤ ਵਧਾਈ ਦਿੰਦਾ ਹਾਂ, ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ
October 31st, 08:44 am
ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅੱਜ ਗੁਜਰਾਤ ਦੇ ਕੇਵੜੀਆ ਵਿੱਚ ਰਾਸ਼ਟਰੀ ਏਕਤਾ ਦਿਵਸ ਸਮਾਗਮ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਦਾਰ ਪਟੇਲ ਦੀ 150ਵੀਂ ਜਯੰਤੀ ਇੱਕ ਇਤਿਹਾਸਕ ਮੌਕਾ ਹੈ। ਏਕਤਾ ਨਗਰ ਦੀ ਸਵੇਰ ਨੂੰ ਬ੍ਰਹਮ ਅਤੇ ਮਨਮੋਹਕ ਦੱਸਿਆ ਅਤੇ ਸ਼੍ਰੀ ਮੋਦੀ ਨੇ ਸਰਦਾਰ ਪਟੇਲ ਦੇ ਚਰਨਾਂ ਵਿੱਚ ਸਮੂਹਿਕ ਮੌਜੂਦਗੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਰਾਸ਼ਟਰ ਇੱਕ ਬਹੁਤ ਅਹਿਮ ਪਲ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਨੇ ਦੇਸ਼ ਵਿਆਪੀ ਏਕਤਾ ਦੌੜ ਅਤੇ ਕਰੋੜਾਂ ਭਾਰਤੀਆਂ ਦੀ ਉਤਸ਼ਾਹੀ ਭਾਗੀਦਾਰੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਨਵੇਂ ਭਾਰਤ ਦਾ ਸੰਕਲਪ ਸਪਸ਼ਟ ਤੌਰ 'ਤੇ ਮਹਿਸੂਸ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਆਯੋਜਿਤ ਕੀਤੇ ਗਏ ਸਮਾਗਮਾਂ ਅਤੇ ਪਿਛਲੀ ਸ਼ਾਮ ਦੀ ਜ਼ਿਕਰਯੋਗ ਪੇਸ਼ਕਾਰੀ ’ਤੇ ਗੱਲ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚ ਅਤੀਤ ਦੀਆਂ ਪਰੰਪਰਾਵਾਂ, ਵਰਤਮਾਨ ਦੀ ਸਖ਼ਤ ਮਿਹਨਤ ਅਤੇ ਬਹਾਦਰੀ ਅਤੇ ਭਵਿੱਖ ਦੀਆਂ ਉਪਲਬਧੀਆਂ ਦੀ ਝਲਕ ਦਿਖਾਈ ਦਿੰਦੀ ਹੈ। ਉਨ੍ਹਾਂ ਨੇ ਦੱਸਿਆ ਕਿ ਸਰਦਾਰ ਪਟੇਲ ਦੀ 150ਵੀਂ ਜਯੰਤੀ ਦੇ ਮੌਕੇ ’ਤੇ ਇੱਕ ਯਾਦਗਾਰੀ ਸਿੱਕਾ ਅਤੇ ਇੱਕ ਖ਼ਾਸ ਡਾਕ ਟਿਕਟ ਜਾਰੀ ਕੀਤੀ ਗਈ ਹੈ। ਪ੍ਰਧਾਨ ਮੰਤਰੀ ਨੇ ਸਰਦਾਰ ਪਟੇਲ ਦੀ ਜਯੰਤੀ ਅਤੇ ਰਾਸ਼ਟਰੀ ਏਕਤਾ ਦਿਵਸ ਦੇ ਮੌਕੇ 'ਤੇ ਦੇਸ਼ ਦੇ ਸਾਰੇ 140 ਕਰੋੜ ਨਾਗਰਿਕਾਂ ਨੂੰ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।ਮੁੰਬਈ ਵਿੱਚ ਮੈਰੀਟਾਈਮ ਲੀਡਰਜ਼ ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 29th, 04:09 pm
ਮਹਾਰਾਸ਼ਟਰ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਜੀ, ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਸਰਬਾਨੰਦ ਸੋਨੋਵਾਲ ਜੀ, ਸ਼ਾਂਤਨੂ ਠਾਕੁਰ ਜੀ, ਕੀਰਤੀਵਰਧਨ ਸਿੰਘ ਜੀ, ਮਹਾਰਾਸ਼ਟਰ ਦੇ ਉੱਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਅਜੀਤ ਪਵਾਰ ਜੀ, 'ਸ਼ਿਪਿੰਗ' ਅਤੇ ਦੂਜੀਆਂ ਇੰਡਸਟਰੀਜ਼ ਸਨਅਤਾਂ ਨਾਲ ਜੁੜੇ ਆਗੂ, ਹੋਰ ਪਤਵੰਤੇ ਸੱਜਣੋ, ਭੈਣੋ ਤੇ ਭਰਾਵੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਵਿੱਚ ਇੰਡੀਆ ਮੈਰੀਟਾਈਮ ਵੀਕ 2025 ਵਿਖੇ ਮੈਰੀਟਾਈਮ ਲੀਡਰਜ਼ ਕਨਕਲੇਵ ਨੂੰ ਸੰਬੋਧਨ ਕੀਤਾ
October 29th, 04:08 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਮੁੰਬਈ ਵਿੱਚ ਇੰਡੀਆ ਮੈਰੀਟਾਈਮ ਵੀਕ 2025 ਦੇ ਮੌਕੇ 'ਤੇ ਗਲੋਬਲ ਮੈਰੀਟਾਈਮ ਲੀਡਰਜ਼ ਕਨਕਲੇਵ ਨੂੰ ਸੰਬੋਧਨ ਕੀਤਾ ਅਤੇ ਗਲੋਬਲ ਮੈਰੀਟਾਈਮ ਸੀਈਓਜ਼ ਫੋਰਮ ਦੀ ਪ੍ਰਧਾਨਗੀ ਕੀਤੀ। ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਗਲੋਬਲ ਮੈਰੀਟਾਈਮ ਲੀਡਰਜ਼ ਕਨਕਲੇਵ ਵਿੱਚ ਸਾਰੇ ਭਾਗੀਦਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਸਮਾਗਮ 2016 ਵਿੱਚ ਮੁੰਬਈ ਵਿੱਚ ਸ਼ੁਰੂ ਕੀਤਾ ਗਿਆ ਸੀ ਅਤੇ ਖ਼ੁਸ਼ੀ ਪ੍ਰਗਟ ਕੀਤੀ ਕਿ ਇਹ ਹੁਣ ਇੱਕ ਗਲੋਬਲ ਸੰਮੇਲਨ ਵਜੋਂ ਵਿਕਸਿਤ ਹੋ ਗਿਆ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 85 ਤੋਂ ਵੱਧ ਦੇਸ਼ਾਂ ਦੀ ਭਾਗੀਦਾਰੀ ਇੱਕ ਮਜ਼ਬੂਤ ਸੰਦੇਸ਼ ਦਿੰਦੀ ਹੈ। ਉਨ੍ਹਾਂ ਨੇ ਇਸ ਸਮਾਗਮ ਵਿੱਚ ਇਕੱਠੇ ਹੋਏ ਮੋਹਰੀ ਸ਼ਿਪਿੰਗ ਪ੍ਰਤੀਨਿਧੀਆਂ, ਸਟਾਰਟਅੱਪਸ ਦੇ ਸੀਈਓਜ਼, ਨੀਤੀ ਨਿਰਮਾਤਾਵਾਂ ਅਤੇ ਨਵੀਨਤਾਕਾਰਾਂ ਦੀ ਮੌਜੂਦਗੀ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਛੋਟੇ ਟਾਪੂ ਦੇਸ਼ਾਂ ਦੇ ਪ੍ਰਤੀਨਿਧੀਆਂ ਦੀ ਮੌਜੂਦਗੀ ਨੂੰ ਵੀ ਸਵੀਕਾਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਸਮੂਹਿਕ ਦ੍ਰਿਸ਼ਟੀਕੋਣ ਨੇ ਸੰਮੇਲਨ ਦੀ ਤਾਲਮੇਲ ਅਤੇ ਊਰਜਾ ਨੂੰ ਮਹੱਤਵਪੂਰਨ ਤੌਰ 'ਤੇ ਵਧਾਇਆ।NDA freed Bihar from Naxalism and Maoist terror — now you can live and vote fearlessly: PM Modi in Begusarai
October 24th, 12:09 pm
Addressing a massive public rally in Begusarai, PM Modi stated, On one side, there is the NDA, an alliance with mature leadership, and on the other, there is the 'Maha Lathbandhan'. He highlighted that nearly 90% of purchases in the country are of Swadeshi products, benefiting small businesses. The PM remarked that the NDA has freed Bihar from Naxalism and Maoist terror, and that every vote of the people of Bihar will help build a peaceful, prosperous state.We’re connecting Bihar’s heritage with employment, creating new opportunities for youth: PM Modi in Samastipur
October 24th, 12:04 pm
Ahead of the Bihar Assembly elections, PM Modi kickstarted the NDA’s campaign by addressing a grand public meeting in Samastipur, Bihar. He said, “The trumpet of the grand festival of democracy has sounded. The entire Bihar is saying, ‘Phir Ek Baar NDA Sarkar!’” Remembering Bharat Ratna Jan Nayak Karpoori Thakur ji, the PM said, “It is only due to his blessings that people like us, who come from humble and backward families, are able to stand on this stage today.”PM Modi addresses enthusiastic crowds in Bihar’s Samastipur and Begusarai
October 24th, 12:00 pm
Ahead of the Bihar Assembly elections, PM Modi kickstarted the NDA’s campaign by addressing massive gatherings in Samastipur and Begusarai, Bihar. He said, “The trumpet of the grand festival of democracy has sounded. The entire Bihar is saying, ‘Phir Ek Baar NDA Sarkar!’” Remembering Bharat Ratna Jan Nayak Karpoori Thakur ji, the PM remarked, “It is only due to his blessings that people like us, who come from humble and backward families, are able to stand on this stage today.”