ਭਾਰਤ–ਓਮਾਨ ਬਿਜ਼ਨਸ ਫੋਰਮ ਮੌਕੇ ਮਾਣਯੋਗ ਪ੍ਰਧਾਨ ਮੰਤਰੀ ਦੇ ਬਿਆਨ ਦਾ ਪੰਜਾਬੀ ਅਨੁਵਾਦ
December 18th, 04:08 pm
ਇਸ ਕਾਰੋਬਾਰੀ ਸੰਮੇਲਨ ਲਈ ਤੁਹਾਡੀ ਗਰਮਜੋਸ਼ੀ ਮੇਰਾ ਵੀ ਉਤਸ਼ਾਹ ਵਧਾ ਰਹੀ ਹੈ। ਅੱਜ ਦੀ ਇਹ ਸੰਮੇਲਨ, ਭਾਰਤ - ਓਮਾਨ ਭਾਈਵਾਲੀ ਨੂੰ ਨਵੀਂ ਦਿਸ਼ਾ ਦੇਵੇਗਾ, ਨਵੀਂ ਗਤੀ ਦੇਵੇਗਾ ਅਤੇ ਨਵੀਂਆਂ ਬੁਲੰਦੀਆਂ ਤੱਕ ਪਹੁੰਚਾਉਣ ਵਿੱਚ ਮਦਦ ਕਰੇਗਾ। ਅਤੇ ਇਸ ਵਿੱਚ ਤੁਹਾਡਾ ਸਭ ਦਾ ਬਹੁਤ ਵੱਡਾ ਰੋਲ ਹੈ।ਪ੍ਰਧਾਨ ਮੰਤਰੀ ਨੇ ਭਾਰਤ-ਓਮਾਨ ਬਿਜ਼ਨਸ ਫੋਰਮ ਵਿੱਚ ਹਿੱਸਾ ਲਿਆ
December 18th, 11:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਸਕਟ ਵਿੱਚ ਭਾਰਤ-ਓਮਾਨ ਵਪਾਰ ਫੋਰਮ ਨੂੰ ਸੰਬੋਧਨ ਕੀਤਾ। ਓਮਾਨ ਦੇ ਵਣਜ, ਉਦਯੋਗ ਅਤੇ ਨਿਵੇਸ਼ ਪ੍ਰਮੋਸ਼ਨ ਮੰਤਰੀ ਕੈਸ ਅਲ ਯੂਸਫ਼, ਓਮਾਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਪ੍ਰਧਾਨ ਸ਼ੇਖ਼ ਫੈਸਲ ਅਲ ਰਵਾਸ, ਭਾਰਤ ਦੇ ਵਣਜ ਅਤੇ ਉਦਯੋਗ ਮੰਤਰੀ ਸ਼੍ਰੀ ਪਿਊਸ਼ ਗੋਇਲ ਅਤੇ ਸੀਆਈਆਈ ਦੇ ਪ੍ਰਧਾਨ ਸ਼੍ਰੀ ਰਾਜੀਵ ਮੇਮਾਨੀ ਨੇ ਮੀਟਿੰਗ ਵਿੱਚ ਹਿੱਸਾ ਲਿਆ। ਫੋਰਮ ਵਿੱਚ ਊਰਜਾ, ਖੇਤੀਬਾੜੀ, ਲੌਜਿਸਟਿਕਸ, ਬੁਨਿਆਦੀ ਢਾਂਚਾ, ਨਿਰਮਾਣ, ਸਿਹਤ, ਵਿੱਤੀ ਸੇਵਾਵਾਂ, ਗਰੀਨ ਡਿਵੈਲਪਮੈਂਟ, ਸਿੱਖਿਆ ਅਤੇ ਸੰਪਰਕ ਦੇ ਖੇਤਰਾਂ ਵਿੱਚ ਦੋਵਾਂ ਦੇਸ਼ਾਂ ਦੇ ਪ੍ਰਮੁੱਖ ਵਪਾਰਕ ਪ੍ਰਤੀਨਿਧੀਆਂ ਨੇ ਹਿੱਸਾ ਲਿਆ।ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਜੌਰਡਨ ਫੇਰੀ ਮੌਕੇ ਜਾਰੀ ਸਾਂਝਾ ਬਿਆਨ
December 16th, 03:56 pm
ਜੌਰਡਨ ਦੇ ਮਹਾਮਹਿਮ ਸ਼ਾਹ ਅਬਦੁੱਲਾ ਦੂਜੇ ਬਿਨ ਅਲ ਹੁਸੈਨ ਦੇ ਸੱਦੇ 'ਤੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 15-16 ਦਸੰਬਰ, 2025 ਨੂੰ ਜੌਰਡਨ ਦਾ ਦੌਰਾ ਕੀਤਾ।List of Outcomes Visit of Prime Minister to Jordan
December 15th, 11:52 pm
During the meeting between PM Modi and HM King Abdullah II of Jordan, several MoUs were signed. These include agreements on New and Renewable Energy, Water Resources Management & Development, Cultural Exchange and Digital Technology.ਮੁੰਬਈ ਵਿੱਚ ਗਲੋਬਲ ਫਿਨਟੈੱਕ ਫੈਸਟ ਦੇ ਛੇਵੇਂ ਐਡੀਸ਼ਨ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 09th, 02:51 pm
ਮਾਣਯੋਗ ਪ੍ਰਧਾਨ ਮੰਤਰੀ ਕੀਰ ਸਟਾਰਮਰ ਜੀ, ਆਰਬੀਆਈ ਗਵਰਨਰ, ਫਿਨਟੈੱਕ ਦੁਨੀਆ ਦੇ ਇਨੋਵੇਟਰਜ਼, ਆਗੂ ਅਤੇ ਨਿਵੇਸ਼ਕ, ਦੇਵੀਓ ਤੇ ਸੱਜਣੋ! ਮੁੰਬਈ ਵਿੱਚ ਤੁਹਾਡਾ ਸਾਰਿਆਂ ਦਾ ਬਹੁਤ-ਬਹੁਤ ਸਵਾਗਤ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਵਿੱਚ ਗਲੋਬਲ ਫਿਨਟੈਕ ਫੈਸਟ 2025 ਨੂੰ ਸੰਬੋਧਨ ਕੀਤਾ
October 09th, 02:50 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ, ਮਹਾਰਾਸ਼ਟਰ ਵਿੱਚ ਗਲੋਬਲ ਫਿਨਟੈਕ ਫੈਸਟ 2025 ਨੂੰ ਸੰਬੋਧਨ ਕੀਤਾ। ਸਾਰਿਆਂ ਦਾ ਨਿੱਘਾ ਸਵਾਗਤ ਕਰਦੇ ਹੋਏ, ਸ਼੍ਰੀ ਮੋਦੀ ਨੇ ਮੁੰਬਈ ਨੂੰ ਊਰਜਾ ਦਾ ਸ਼ਹਿਰ, ਉੱਦਮ ਦਾ ਸ਼ਹਿਰ ਅਤੇ ਬੇਅੰਤ ਸੰਭਾਵਨਾਵਾਂ ਦਾ ਸ਼ਹਿਰ ਦੱਸਿਆ। ਉਨ੍ਹਾਂ ਨੇ ਆਪਣੇ ਦੋਸਤ, ਬਰਤਾਨੀਆ ਦੇ ਪ੍ਰਧਾਨ ਮੰਤਰੀ, ਸ਼੍ਰੀ ਕੀਰ ਸਟਾਰਮਰ ਦਾ ਵਿਸ਼ੇਸ਼ ਤੌਰ 'ਤੇ ਸਵਾਗਤ ਕੀਤਾ ਅਤੇ ਗਲੋਬਲ ਫਿਨਟੈਕ ਫ਼ੈਸਟੀਵਲ ਵਿੱਚ ਉਨ੍ਹਾਂ ਦੀ ਮੌਜੂਦਗੀ ਲਈ, ਅਤੇ ਨਾਲ ਹੀ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਵੱਲੋਂ ਦਿੱਤੇ ਗਏ ਸਮੇਂ ਲਈ ਧੰਨਵਾਦ ਪ੍ਰਗਟ ਕੀਤਾ।ਮਹਾਰਾਸ਼ਟਰ ਦੇ ਮੁੰਬਈ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 08th, 03:44 pm
ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀਮਾਨ ਆਚਾਰੀਆ ਦੇਵਵ੍ਰਤ ਜੀ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਰਾਮਦਾਸ ਅਠਾਵਲੇ ਜੀ, ਕੇ.ਆਰ. ਨਾਇਡੂ ਜੀ, ਮੁਰਲੀਧਰ ਮੋਹੋਲ ਜੀ, ਮਹਾਰਾਸ਼ਟਰ ਸਰਕਾਰ ਦੇ ਉਪ ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਅਜੀਤ ਪਵਾਰ ਜੀ, ਹੋਰ ਮੰਤਰੀ ਸਾਹਿਬਾਨ, ਭਾਰਤ ਵਿੱਚ ਜਾਪਾਨ ਦੇ ਰਾਜਦੂਤ ਕੇਈਚੀ ਓਨੋ ਜੀ, ਹੋਰ ਸਤਿਕਾਰਯੋਗ ਸੱਜਣੋ, ਭਾਈਓ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕੀਤਾ, ਮੁੰਬਈ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਲਾਂਚ ਅਤੇ ਸਮਰਪਿਤ ਕੀਤਾ
October 08th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਮੁੰਬਈ ਵਿੱਚ ਨਵੀਂ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕੀਤਾ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਲਾਂਚ ਅਤੇ ਲੋਕ ਅਰਪਣ ਕੀਤਾ। ਸਾਰੇ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਸ਼੍ਰੀ ਮੋਦੀ ਨੇ ਸਾਰੇ ਹਾਜ਼ਰੀਨ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਹਾਲ ਹੀ ਵਿੱਚ ਮਨਾਏ ਗਏ ਵਿਜੈਦਸ਼ਮੀ ਅਤੇ ਕੋਜਾਗਰੀ ਪੂਰਨਿਮਾ ਦੇ ਤਿਉਹਾਰਾਂ ਦਾ ਜ਼ਿਕਰ ਕੀਤਾ ਅਤੇ ਆਉਣ ਵਾਲੇ ਦੀਵਾਲੀ ਦੇ ਤਿਉਹਾਰ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨਾਲ ਗੱਲ ਕੀਤੀ
June 24th, 09:54 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਾਰੀਸ਼ਸ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਡਾ. ਨਵੀਨਚੰਦ੍ਰ ਰਾਮਗੁਲਾਮ (Dr. Navinchandra Ramgoolam) ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਭਾਰਤ ਅਤੇ ਮਾਰੀਸ਼ਸ ਦਰਮਿਆਨ ਵਿਸ਼ੇਸ਼ ਅਤੇ ਅਦੁੱਤੀ ਸਬੰਧਾਂ ‘ਤੇ ਜ਼ੋਰ ਦਿੰਦੇ ਹੋਏ, ਦੋਵੇਂ ਨੇਤਾਵਾਂ ਨੇ ਦੋਨੋਂ ਦੇਸ਼ਾਂ ਦਰਮਿਆਨ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਸਾਂਝੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ।ਭਾਰਤ-ਕ੍ਰੋਏਸ਼ੀਆ ਰਾਜਨੇਤਾਵਾਂ ਦਾ ਬਿਆਨ
June 19th, 06:06 pm
ਕ੍ਰੋਏਸ਼ੀਆ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਆਂਦ੍ਰੇਜ ਪਲੈਂਕੋਵਿਕ ਦੇ ਸੱਦੇ ‘ਤੇ, ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਨੇ 18 ਜੂਨ 2025 ਨੂੰ ਕ੍ਰੋਏਸ਼ੀਆ ਦੀ ਸਰਕਾਰੀ ਯਾਤਰਾ ਕੀਤੀ। ਇਹ ਦੋਨੋਂ ਦੇਸ਼ਾਂ ਦਰਮਿਆਨ ਉੱਚ ਪੱਧਰੀ ਆਦਾਨ-ਪ੍ਰਦਾਨ ਦੀ ਵਧਦੀ ਗਤੀ ਨੂੰ ਮਜ਼ਬੂਤ ਕਰਨ ਦੇ ਲਈ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਕ੍ਰੋਏਸ਼ੀਆ ਦੀ ਪਹਿਲੀ ਯਾਤਰਾ ਸੀ।ਪੈਰਾਗਵੇ ਦੇ ਰਾਸ਼ਟਰਪਤੀ ਨਾਲ ਵਫ਼ਦ ਪੱਧਰ ਦੀ ਵਾਰਤਾ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਉਦਘਾਟਨੀ ਬਿਆਨ
June 02nd, 03:00 pm
ਤੁਹਾਡਾ ਅਤੇ ਤੁਹਾਡੇ ਵਫ਼ਦ (delegation) ਦਾ ਭਾਰਤ ਵਿੱਚ ਹਾਰਦਿਕ ਸੁਆਗਤ ਹੈ। ਪੈਰਾਗਵੇ ਦੱਖਣ ਅਮਰੀਕਾ ਵਿੱਚ ਇੱਕ ਮਹੱਤਵਪੂਰਨ ਪਾਰਟਨਰ ਹੈ। ਸਾਡੇ ਭੂਗੋਲ ਭਲੇ ਹੀ ਅਲੱਗ ਹੋਣ, ਲੇਕਿਨ ਸਾਡੀਆਂ ਲੋਕਤੰਤਰੀ ਕਦਰਾਂ-ਕੀਮਤਾਂ (democratic values) ਅਤੇ ਜਨ-ਕਲਿਆਣ ਦੀ ਪਰਵਾਹ ਕਰਨ ਦੀ ਇੱਕ ਹੀ ਸੋਚ ਹੈ। (Our geographies may be different, but we share the same democratic values, and care for the well-being of people.)ਪ੍ਰਧਾਨ ਮੰਤਰੀ ਦੀ ਸਊਦੀ ਅਰਬ ਦੀ ਸਰਕਾਰੀ ਯਾਤਰਾ ਦੀ ਸਮਾਪਤੀ ‘ਤੇ ਜੁਆਇੰਟ ਸਟੇਟਮੈਂਟ
April 23rd, 12:44 pm
ਕ੍ਰਾਊਨ ਪ੍ਰਿੰਸ ਅਤੇ ਸਊਦੀ ਅਰਬ ਸਾਮਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਪ੍ਰਿੰਸ ਮੋਹੰਮਦ ਬਿਨ ਸਲਮਾਨ ਬਿਨ ਅਬਦੁਲਅਜ਼ੀਜ਼ ਅਲ ਸਾਊਦ ਦੇ ਸੱਦੇ ‘ਤੇ ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 22 ਅਪ੍ਰੈਲ, 2025 ਨੂੰ ਸਊਦੀ ਅਰਬ ਸਾਮਰਾਜ ਦਾ ਸਰਕਾਰੀ ਦੌਰਾ ਕੀਤਾ।ਪ੍ਰਧਾਨ ਮੰਤਰੀ ਨੇ ਸਾਊਦੀ ਅਰਬ ਦੇ ਮਹਾਮਹਿਮ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਭਾਰਤ-ਸਾਊਦੀ ਅਰਬ ਰਣਨੀਤਕ ਭਾਗੀਦਾਰੀ ਪਰਿਸ਼ਦ ਦੀ ਸਹਿ-ਪ੍ਰਧਾਨਗੀ ਕੀਤੀ
April 23rd, 02:20 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 22 ਅਪ੍ਰੈਲ, 2025 ਨੂੰ ਸਾਊਦੀ ਅਰਬ ਦੀ ਸਰਕਾਰੀ ਯਾਤਰਾ ਕੀਤੀ। ਪ੍ਰਧਾਨ ਮੰਤਰੀ ਦਾ ਸੁਆਗਤ ਜੇਦਾਹ ਦੇ ਰਾਇਲ ਪੈਲੇਸ ਵਿੱਚ ਮਹਾਮਹਿਮ ਪ੍ਰਿੰਸ ਮੁਹੰਮਦ ਬਿਨ ਸਲਮਾਨ, ਕ੍ਰਾਊਨ ਪ੍ਰਿੰਸ ਅਤੇ ਸਾਊਦੀ ਅਰਬ ਦੇ ਪ੍ਰਧਾਨ ਮੰਤਰੀ ਨੇ ਕੀਤਾ ਅਤੇ ਉਨ੍ਹਾਂ ਦਾ ਰਸਮੀ ਸੁਆਗਤ ਕੀਤਾ।ਭਾਰਤੀ ਮਿਟਿਰਯੋਲੌਜਿਕਲ ਵਿਭਾਗ ਨੇ 150ਵੇਂ ਸਥਾਪਨਾ ਦਿਵਸ ’ਤੇ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
January 14th, 10:45 am
ਅੱਜ ਅਸੀਂ ਭਾਰਤੀ ਮੌਸਮ ਵਿਭਾਗ, IMD ਦੇ 150 ਸਾਲ ਸੈਲੀਬ੍ਰੇਟ ਕਰ ਰਹੇ ਹਾਂ। IMD ਦੇ ਇਹ 150 ਸਾਲ, ਇਹ ਕੇਵਲ ਭਾਰਤੀ ਮੌਸਮ ਵਿਭਾਗ ਦੀ ਯਾਤਰਾ ਹੈ, ਅਜਿਹਾ ਨਹੀਂ ਹੈ। ਇਹ ਸਾਡੇ ਭਾਰਤ ਵਿੱਚ ਆਧੁਨਿਕ ਸਾਇੰਸ ਅਤੇ ਟੈਕਨੋਲੋਜੀ ਦੀ ਵੀ ਇੱਕ ਗੌਰਵਸ਼ਾਲੀ ਯਾਤਰਾ ਹੈ। IMD ਨੇ ਇਸ ਡੇਢ ਸੌ ਸਾਲਾਂ ਵਿੱਚ ਨਾ ਕੇਵਲ ਕਰੋੜਾਂ ਭਾਰਤੀਆਂ ਦੀ ਸੇਵਾ ਕੀਤੀ ਹੈ, ਬਲਕਿ ਭਾਰਤ ਦੀ ਵਿਗਿਆਨਕ ਯਾਤਰਾ ਦਾ ਵੀ ਪ੍ਰਤੀਕ ਬਣਿਆ ਹੈ। ਇਨ੍ਹਾਂ ਉਪਲੱਬਧੀਆਂ ’ਤੇ ਅੱਜ ਡਾਕ ਟਿਕਟ ਅਤੇ ਵਿਸ਼ੇਸ਼ coin ਵੀ ਰਿਲੀਜ਼ ਕੀਤਾ ਗਿਆ ਹੈ। 2047 ਵਿੱਚ, ਜਦੋਂ ਦੇਸ਼ ਆਜ਼ਾਦੀ ਦੇ 100 ਸਾਲ ਮਨਾਏਗਾ, ਤਦ ਭਾਰਤੀ ਮੌਸਮ ਵਿਭਾਗ ਦਾ ਸਵਰੂਪ ਕੀ ਹੋਵੇਗਾ, ਇਸ ਦੇ ਲਈ ਵਿਜ਼ਨ document ਵੀ ਜਾਰੀ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਮੌਸਮ ਵਿਭਾਗ ਦੇ 150ਵੇਂ ਸਥਾਪਨਾ ਦਿਵਸ ਸਮਾਰੋਹ ਨੂੰ ਸੰਬੋਧਨ ਕੀਤਾ
January 14th, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਭਾਰਤੀ ਮੌਸਮ ਵਿਭਾਗ (IMD) ਦੇ 150ਵੇਂ ਸਥਾਪਨਾ ਦਿਵਸ ਦੇ ਮੌਕੇ ‘ਤੇ ਆਯੋਜਿਤ ਸਮਾਰੋਹ ਵਿੱਚ ਹਿੱਸਾ ਲਿਆ। ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦਿਆਂ, ਉਨ੍ਹਾਂ ਕਿਹਾ ਕਿ ਆਈਐੱਮਡੀ ਦੇ 150 ਸਾਲ ਨਾ ਸਿਰਫ਼ ਵਿਭਾਗ ਦੀ ਯਾਤਰਾ ਨੂੰ ਦਰਸਾਉਂਦੇ ਹਨ, ਸਗੋਂ ਭਾਰਤ ਵਿੱਚ ਆਧੁਨਿਕ ਵਿਗਿਆਨ ਅਤੇ ਟੈਕਨੋਲੋਜੀ ਦੀ ਇੱਕ ਮਾਣਮੱਤੇ ਯਾਤਰਾ ਨੂੰ ਵੀ ਦਰਸਾਉਂਦੇ ਹਨ। ਉਨ੍ਹਾਂ ਨੇ ਆਈਐੱਮਡੀ ਦੀ ਸ਼ਲਾਘਾ ਕੀਤੀ ਜਿਸ ਨੇ ਇਨ੍ਹਾਂ ਡੇਢ ਸਦੀਆਂ ਦੌਰਾਨ ਲੱਖਾਂ ਭਾਰਤੀਆਂ ਦੀ ਸੇਵਾ ਕੀਤੀ ਹੈ ਅਤੇ ਇਹ ਭਾਰਤ ਦੀ ਵਿਗਿਆਨਕ ਤਰੱਕੀ ਦਾ ਪ੍ਰਤੀਕ ਬਣ ਗਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਆਈਐੱਮਡੀ ਦੀਆਂ ਪ੍ਰਾਪਤੀਆਂ ਬਾਰੇ ਇੱਕ ਸਮਾਰਕ ਡਾਕ ਟਿਕਟ ਅਤੇ ਸਿੱਕਾ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ 2047 ਵਿੱਚ ਆਈਐੱਮਡੀ ਦੇ ਭਵਿੱਖ ਨੂੰ ਰੇਖਾਂਕਿਤ ਕਰਨ ਵਾਲਾ ਇੱਕ ਵਿਜ਼ਨ ਡਾਕਿਊਮੈਂਟ ਜਾਰੀ ਹੋਣਾ, ਜਦੋਂ ਭਾਰਤ ਆਜ਼ਾਦੀ ਦੇ 100 ਸਾਲ ਮਨਾਏਗਾ। ਉਨ੍ਹਾਂ ਨੇ ਆਈਐੱਮਡੀ ਦੇ 150 ਵਰ੍ਹੇ ਪੂਰੇ ਹੋਣ ਦੇ ਇਸ ਮਹੱਤਵਪੂਰਨ ਮੌਕੇ 'ਤੇ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਭਾਰਤ ਗ੍ਰਾਮੀਣ ਮਹੋਤਸਵ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
January 04th, 11:15 am
ਮੰਚ ’ਤੇ ਵਿਰਾਜਮਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਜੀ, ਵਿੱਤ ਰਾਜ ਮੰਤਰੀ ਪੰਕਜ ਚੌਧਰੀ ਜੀ, ਇੱਥੇ ਉਪਸਥਿਤ, ਨਾਬਾਰਡ ਦੇ ਸੀਨੀਅਰ ਮੈਨੇਜਮੇਂਟ ਦੇ ਮੈਂਬਰ, ਸੇਲਫ ਹੇਲਪ ਗਰੁੱਖ ਦੇ ਮੈਂਬਰ, ਕੋਪਰੇਟਿਵ ਬੈਂਕਾਂ ਦੇ ਮੈਂਬਰ, ਕਿਸਾਨ ਉਤਪਾਦ ਸੰਘ- FPO’s ਦੇ ਮੈਂਬਰ, ਹੋਰ ਸਾਰੇ ਮਹਾਨੁਭਾਵ, ਦੇਵੀਓ ਅਤੇ ਸੱਜਣੋਂ,PM Modi inaugurates the Grameen Bharat Mahotsav 2025
January 04th, 10:59 am
PM Modi inaugurated Grameen Bharat Mahotsav in Delhi. He highlighted the launch of campaigns like the Swamitva Yojana, through which people in villages are receiving property papers. He remarked that over the past 10 years, several policies have been implemented to promote MSMEs and also mentioned the significant contribution of cooperatives in transforming the rural landscape.ਵੀਡੀਓ ਕਾਨਫਰੰਸ ਦੇ ਜ਼ਰੀਏ ਨਿਊਜ਼9 ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ- ਪਾਠ
November 22nd, 10:50 pm
ਮਨਿਸਟਰ ਵਿਨਫ਼੍ਰੀਡ, ਕੈਬਨਿਟ ਵਿੱਚ ਮੇਰੇ ਸਹਿਯੋਗੀ ਯਜੋਤਰਾ ਦਿੱਤਿਆ ਸਿੰਧੀਆ (Jyotiraditya Scindia) ਅਤੇ ਇਸ ਸਮਿਟ ਵਿੱਚ ਸ਼ਾਮਲ ਹੋ ਰਹੇ ਦੇਵੀਓ ਅਤੇ ਸੱਜਣੋਂ!ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਨਿਊਜ਼9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ
November 22nd, 09:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਜ਼ਰੀਏ ਜਰਮਨੀ ਦੇ ਸਟੱਟਗਾਰਟ ਵਿੱਚ ਆਯੋਜਿਤ ਨਿਊਜ਼ 9 ਗਲੋਬਲ ਸਮਿਟ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਸਮਿਟ ਭਾਰਤ-ਜਰਮਨੀ ਸਾਂਝੇਦਾਰੀ ਵਿੱਚ ਇੱਕ ਨਵੇਂ ਅਧਿਆਇ ਜੋੜੇਗਾ। ਪ੍ਰਧਾਨ ਮੰਤਰੀ ਨੇ ਕਿਹਾ, “ਮੈਨੂੰ ਖੁਸ਼ੀ ਹੈ ਕਿ ਭਾਰਤ ਦਾ ਇੱਕ ਮੀਡੀਆ ਸਮੂਹ ਅੱਜ ਦੇ ਸੂਚਨਾ ਯੁੱਗ ਵਿੱਚ ਜਰਮਨੀ ਅਤੇ ਜਰਮਨੀ ਲੋਕਾਂ ਨਾਲ ਜੁੜਨ ਦਾ ਪ੍ਰਯਾਸ ਕਰ ਰਿਹਾ ਹੈ। ਇਸ ਨਾਲ ਭਾਰਤ ਦੇ ਲੋਕਾਂ ਨੂੰ ਜਰਮਨੀ ਅਤੇ ਜਰਮਨੀ ਦੇ ਲੋਕਾਂ ਨੂੰ ਸਮਝਣ ਦਾ ਇੱਕ ਪਲੈਟਫਾਰਮ ਭੀ ਮਿਲੇਗਾ।”ਪ੍ਰਧਾਨ ਮੰਤਰੀ ਨੇ ਡੋਮਿਨਿਕਾ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 21st, 09:29 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਆਨਾ ਦੇ ਜਾਰਜਟਾਊਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸਮਿਟ (Second India-CARICOM Summit) ਦੇ ਅਵਸਰ ‘ਤੇ ਡੋਮਿਨਿਕਾ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਰੂਜ਼ਵੈਲਟ ਸਕੇਰਿਟ ਨਾਲ ਮੁਲਾਕਾਤ ਕੀਤੀ।