ਪ੍ਰਧਾਨ ਮੰਤਰੀ ਨੇ ਨਾਗਰਿਕਾਂ ਨੂੰ ਸਾਡੇ ਸੁਤੰਤਰਤਾ ਸੈਨਾਨੀਆਂ ਨੂੰ ਡਿਜੀਟਲ ਜਯੋਤ 'ਤੇ ਆਪਣੀਆਂ ਸ਼ਰਧਾਂਜਲੀਆਂ ਸਾਂਝੀਆਂ ਕਰਨ ਦੀ ਤਾਕੀਦ ਕੀਤੀ

July 23rd, 01:49 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਾਗਰਿਕਾਂ ਨੂੰ ਸਾਡੇ ਸੁਤੰਤਰਤਾ ਸੈਨਾਨੀਆਂ ਨੂੰ ਡਿਜੀਟਲ ਜਯੋਤ 'ਤੇ ਆਪਣੀਆਂ ਸ਼ਰਧਾਂਜਲੀਆਂ ਸਾਂਝੀਆਂ ਕਰਨ ਅਤੇ 'ਆਜ਼ਾਦੀ ਕਾ ਅੰਮ੍ਰਿਤ ਮਹੋਤਸਵ' ਨੂੰ ਮਜ਼ਬੂਤ ਕਰਨ ਦੀ ਤਾਕੀਦ ਕੀਤੀ ਹੈ।