ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
February 26th, 03:30 pm
ਮੇਰੇ ਅਤੇ ਭਾਰਤੀ ਵਫ਼ਦ ਦੇ ਨਿੱਘੇ ਸਵਾਗਤ ਲਈ ਦਿਲੋਂ ਮੈਂ ਪ੍ਰਧਾਨ ਮੰਤਰੀ ਨੇਤਨਯਾਹੂ ਦਾ ਇੱਕ ਵਾਰ ਫਿਰ ਦਿਲੋਂ ਧੰਨਵਾਦ ਪ੍ਰਗਟ ਕਰਦਾ ਹਾਂ।ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
February 22nd, 01:30 pm
ਉੱਤਰ ਪ੍ਰਦੇਸ਼ ਦੇ ਹਰਮਨ ਪਿਆਰੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਪੰਕਜ ਚੌਧਰੀ ਜੀ, ਜਯੰਤ ਚੌਧਰੀ ਜੀ, ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਜੀ, ਯੂਪੀ ਸਰਕਾਰ ਦੇ ਮੰਤਰੀ ਸਾਹਿਬਾਨ, ਸੰਸਦ ਵਿੱਚ ਮੇਰੇ ਸਾਥੀ, ਵਿਧਾਇਕ ਸਾਹਿਬਾਨ ਅਤੇ ਵੱਡੀ ਗਿਣਤੀ ਵਿੱਚ ਆਏ ਹੋਏ ਮੇਰੇ ਪਿਆਰੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਪਹਿਲੇ ਨਮੋ ਭਾਰਤ ਆਰਆਰਟੀਐਸ ਦਾ ਉਦਘਾਟਨ ਕੀਤਾ ਅਤੇ ਦਿੱਲੀ-ਮੇਰਠ ਨਮੋ ਭਾਰਤ ਕੋਰੀਡੋਰ ਰਾਸ਼ਟਰ ਨੂੰ ਸਮਰਪਿਤ ਕੀਤਾ
February 22nd, 01:12 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੇਰਠ ਵਿੱਚ ਨਮੋ ਭਾਰਤ ਰੈਪਿਡ ਰੇਲ ਅਤੇ ਮੇਰਠ ਮੈਟਰੋ ਮਾਰਗ ਦਾ ਉਦਘਾਟਨ ਕੀਤਾ ਅਤੇ ਇਸ ਪ੍ਰੋਜੈਕਟ ਨੂੰ ‘ਵਿਕਸਤ ਉੱਤਰ ਪ੍ਰਦੇਸ਼’ ਅਤੇ ‘ਵਿਕਸਤ ਭਾਰਤ’ ਲਈ ਨਵੀਂ ਊਰਜਾ ਦਾ ਸਰੋਤ ਦੱਸਿਆ। ਇਹ ਭਾਰਤ ਵਿੱਚ ਪਹਿਲੀ ਵਾਰ ਹੈ ਜਦੋਂ ਇੱਕ ਹੀ ਮੰਚ ਤੋਂ ਇੱਕ ਹੀ ਦਿਨ ਰੈਪਿਡ ਰੇਲ ਅਤੇ ਮੈਟਰੋ ਸੇਵਾ ਦੋਵਾਂ ਦੀ ਸ਼ੁਰੂਆਤ ਕੀਤੀ ਗਈ ਹੈ।ਭਾਰਤ-ਸੇਸ਼ੇਲਸ ਸਾਂਝੇਦਾਰੀ: ਉੱਨਤ ਆਪਸੀ ਸੰਪਰਕਾਂ ਜ਼ਰੀਏ ਸਥਿਰਤਾ, ਆਰਥਿਕ ਵਿਕਾਸ ਅਤੇ ਸੁਰੱਖਿਆ ਮਜ਼ਬੂਤੀਕਰਨ ਦੀ ਸਾਂਝੀ ਰੂਪ-ਰੇਖਾ
February 09th, 03:28 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ 'ਤੇ ਸੇਸ਼ੇਲਸ ਗਣਰਾਜ ਦੇ ਰਾਸ਼ਟਰਪਤੀ ਡਾ. ਪੈਟ੍ਰਿਕ ਹਰਮਿਨੀ 5 ਤੋਂ 10 ਫ਼ਰਵਰੀ, 2026 ਤੱਕ ਭਾਰਤ ਦੇ ਸਰਕਾਰੀ ਦੌਰੇ 'ਤੇ ਹਨ।ਸੇਸ਼ੈਲਸ ਦੇ ਰਾਸ਼ਟਰਪਤੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਬਿਆਨ
February 09th, 01:00 pm
ਸੇਸ਼ੈਲਸ ਦੇ ਰਾਸ਼ਟਰਪਤੀ ਵਜੋਂ ਚੁਣੇ ਜਾਣ 'ਤੇ ਮੈਂ ਉਨ੍ਹਾਂ ਨੂੰ 140 ਕਰੋੜ ਭਾਰਤ-ਵਾਸੀਆਂ ਵੱਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।ਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਸਟੇਟਮੈਂਟ ਦੇ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਾਲ ਸਾਂਝੇ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
February 08th, 08:35 am
ਸਭ ਤੋਂ ਪਹਿਲਾਂ ਮੈਂ ਆਪਣੇ ਕਰੀਬੀ ਦੋਸਤ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਨਿੱਘ ਭਰੇ ਸਵਾਗਤ ਲਈ ਦਿਲੋਂ ਧੰਨਵਾਦ ਕਰਦਾ ਹਾਂ। ਪਿਛਲੇ ਸਾਲ ਮੈਂ ਆਸੀਆਨ ਸੰਮੇਲਨ ਲਈ ਮਲੇਸ਼ੀਆ ਦੀ ਯਾਤਰਾ ਨਹੀਂ ਕਰ ਸਕਿਆ ਸੀ। ਪਰ ਮੈਂ ਆਪਣੇ ਪਿਆਰੇ ਦੋਸਤ ਨਾਲ ਵਾਅਦਾ ਕੀਤਾ ਸੀ ਕਿ ਮੈਂ ਜਲਦੀ ਤੋਂ ਜਲਦੀ ਮਲੇਸ਼ੀਆ ਅਵਾਂਗਾ ਅਤੇ ਅੱਜ ਸਾਲ 2026 ਦੀ ਆਪਣੀ ਪਹਿਲੀ ਵਿਦੇਸ਼ ਯਾਤਰਾ ਵਿੱਚ ਮੈਂ ਮਲੇਸ਼ੀਆ ਆਇਆ ਹਾਂ।ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਮਲੇਸ਼ੀਆ ਦੇ ਅਧਿਕਾਰਤ ਦੌਰੇ ਦੇ ਮੌਕੇ 'ਤੇ ਭਾਰਤ-ਮਲੇਸ਼ੀਆ ਦਾ ਸਾਂਝਾ ਬਿਆਨ
February 08th, 08:30 am
ਮਲੇਸ਼ੀਆ ਦੇ ਪ੍ਰਧਾਨ ਮੰਤਰੀ ਮਹਾਮਹਿਮ ਦਾਤੋ’ ਸੇਰੀ ਅਨਵਰ ਇਬਰਾਹਿਮ ਦੇ ਸੱਦੇ 'ਤੇ ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 7 ਤੋਂ 8 ਫ਼ਰਵਰੀ, 2026 ਤੱਕ ਮਲੇਸ਼ੀਆ ਦਾ ਅਧਿਕਾਰਤ ਦੌਰਾ ਕੀਤਾ। ਇਹ ਦੌਰਾ ਦੋਵਾਂ ਦੇਸ਼ਾਂ ਵਿੱਚ ਸਭਿਅਤਾ ਦੇ ਸਬੰਧਾਂ 'ਤੇ ਅਧਾਰਿਤ ਡੂੰਘੀ ਦੋਸਤੀ ਅਤੇ ਅਟੁੱਟ ਲੋਕਾਂ ਦੇ ਸਬੰਧਾਂ ਨੂੰ ਦਰਸਾਉਂਦਾ ਹੈ। ਇਸ ਨੇ ਭਾਰਤ-ਮਲੇਸ਼ੀਆ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਸਤਾਰ ਕਰਨ ਲਈ ਦੋਵਾਂ ਆਗੂਆਂ ਦੀ ਸਾਂਝੀ ਵਚਨਬੱਧਤਾ ਦੀ ਪੁਸ਼ਟੀ ਕੀਤੀ।ਸੰਯੁਕਤ ਬਿਆਨ: ਭਾਰਤ ਅਤੇ ਬ੍ਰਾਜ਼ੀਲ- ਉਚੇਰੇ ਉਦੇਸ਼ਾਂ ਵਾਲੇ ਦੋ ਮਹਾਨ ਰਾਸ਼ਟਰ
July 09th, 05:55 am
ਭਾਰਤ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਨਰੇਂਦਰ ਮੋਦੀ ਨੇ 8 ਜੁਲਾਈ 2025 ਨੂੰ ਬ੍ਰਾਜ਼ੀਲ ਦੀ ਸਰਕਾਰੀ ਯਾਤਰਾ ਕੀਤੀ। ਇਹ ਯਾਤਰਾ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੁਈਸ ਇਨਾਸੀਓ ਲੂਲਾ ਦਾ ਸਿਲਵਾ (His Excellency Mr. Luiz Inácio Lula da Silva) ਦੇ ਸੱਦੇ ‘ਤੇ ਕੀਤੀ ਗਈ। ਮਿੱਤਰਤਾ ਅਤੇ ਵਿਸ਼ਵਾਸ ਦੀ ਭਾਵਨਾ ਨਾਲ ਹੋਈ ਇਹ ਯਾਤਰਾ ਲਗਭਗ ਅੱਠ ਦਹਾਕਿਆਂ ਤੋਂ ਬ੍ਰਾਜ਼ੀਲ-ਭਾਰਤ ਸਬੰਧਾਂ ਦਾ ਆਧਾਰ ਰਹੀ ਹੈ। ਵਰ੍ਹੇ 2006 ਵਿੱਚ ਇਸ ਸਬੰਧ ਨੂੰ ਰਣਨੀਤਕ ਸਾਂਝੇਦਾਰੀ (Strategic Partnership) ਤੱਕ ਵਧਾਇਆ ਗਿਆ।ਪਰਿਣਾਮਾਂ ਦੀ ਸੂਚੀ: ਪ੍ਰਧਾਨ ਮੰਤਰੀ ਦੀ ਬ੍ਰਾਜ਼ੀਲ ਦੀ ਸਰਕਾਰੀ ਯਾਤਰਾ
July 09th, 03:14 am
ਅੰਤਰਰਾਸ਼ਟਰੀ ਆਤੰਕਵਾਦ ਅਤੇ ਅੰਤਰਰਾਸ਼ਟਰੀ ਸੰਗਠਿਤ ਅਪਰਾਧ ਨਾਲ ਨਿਪਟਣ ਵਿੱਚ ਸਹਿਯੋਗ ‘ਤੇ ਸਮਝੌਤਾ।(Agreement on Cooperation in Combating International Terrorism and Transnational Organized Crime.)ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ (Mark Carney) ਨਾਲ ਮੁਲਾਕਾਤ ਕੀਤੀ
June 18th, 08:02 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, ਨੇ ਅੱਜ ਕੈਨਾਨਾਸਕਿਸ, ਅਲਬਰਟਾ ਵਿੱਚ ਜੀ-7 ਸਮਿਟ ਦੇ ਅਵਸਰ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਸ਼੍ਰੀ ਮਾਰਕ ਕਾਰਨੀ ਦੇ ਨਾਲ ਦੁਵੱਲੀ ਮੀਟਿੰਗ ਕੀਤੀ।