ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਵਿੱਚ ਨਾਗਰਿਕਾਂ ਨੂੰ ਨਸ਼ਾ ਮੁਕਤ ਭਾਰਤ ਦੇ ਮਿਸ਼ਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
August 30th, 11:30 am
ਇਸ ਮਹੀਨੇ ਦੀ 'ਮਨ ਕੀ ਬਾਤ' ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਅਗਸਤ ਦੇ ਮੁੱਖ ਸਮਾਗਮਾਂ, ਜਿਨ੍ਹਾਂ ਵਿੱਚ ਰਾਸ਼ਟਰੀ ਹੈਂਡਲੂਮ ਦਿਵਸ, ਸੁਤੰਤਰਤਾ ਦਿਵਸ ਅਤੇ ਭਾਰਤ ਛੱਡੋ ਅੰਦੋਲਨ ਸ਼ਾਮਲ ਹਨ, ਦੇ ਨਾਲ-ਨਾਲ ਜਨਮ ਅਸ਼ਟਮੀ ਅਤੇ ਵਿਸ਼ਵਕਰਮਾ ਪੂਜਾ ਵਰਗੇ ਆਉਣ ਵਾਲੇ ਤਿਉਹਾਰਾਂ ਨੂੰ ਉਜਾਗਰ ਕੀਤਾ, ਜੋ ਦੇਸ਼ ਭਗਤੀ ਅਤੇ ਵੋਕਲ ਫੌਰ ਲੋਕਲ ਦੇ ਸੰਕਲਪ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਨੇ ਜੰਗਲ ਸੰਭਾਲ਼, ਭਾਰਤੀ ਇਤਿਹਾਸ, ਸਫਾਈ, ਮਹਿਲਾ ਸਸ਼ਕਤੀਕਰਨ ਅਤੇ ਹੋਰ ਬਹੁਤ ਸਾਰੇ ਮਹੱਤਵਪੂਰਨ ਵਿਸ਼ਿਆਂ 'ਤੇ ਵੀ ਚਾਨਣਾ ਪਾਇਆ।Participants of Viksit Vibrant Village Programme share their experiences with PM Modi
July 26th, 10:27 pm
PM Modi interacts with participants of the Viksit Vibrant Village Programme 2026, as MYBharat volunteers share inspiring stories from India's border villages. Participants recount how the journey transformed their perspectives through interactions with local communities, firsthand experiences of life in border villages and a deeper understanding of the spirit of Ek Bharat, Shreshtha Bharatਵਿਕਸਤ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ 2026 ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 26th, 05:00 pm
ਕੁਝ ਸਾਲ ਪਹਿਲਾਂ ਅਸੀਂ ਮੇਰਾ ਯੁਵਾ ਭਾਰਤ (ਮਾਈ ਭਾਰਤ) ਮੰਚ ਬਣਾਇਆ ਸੀ। ਅੱਜ ਇਸ ਨਾਲ ਦੇਸ਼ ਭਰ ਦੇ ਕਰੋੜਾਂ ਨੌਜਵਾਨ ਜੁੜੇ ਹੋਏ ਹਨ ਅਤੇ ਅੱਜ ਪੂਰੇ ਦੇਸ਼ ਵਿੱਚ ਮਾਈ ਭਾਰਤ ਦੇ ਨੌਜਵਾਨ ਸਾਥੀ ਬਹੁਤ ਸ਼ਲਾਘਾਯੋਗ ਕੰਮ ਕਰ ਰਹੇ ਹਨ। ਵਿਕਸਤ ਭਾਰਤ ਡਾਇਲੌਗ ਤੋਂ ਲੈ ਕੇ ਵਿਕਸਤ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ ਤੱਕ ਤੁਸੀਂ ਸਾਰਿਆਂ ਨੇ ਆਪਣੀ ਸਮਰੱਥਾ ਬਖ਼ੂਬੀ ਦਿਖਾਈ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਕਸਿਤ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ 2026 ਦੇ ਭਾਗੀਦਾਰਾਂ ਨਾਲ ਗੱਲਬਾਤ ਕੀਤੀ
July 26th, 04:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਕਸਿਤ ਵਾਈਬ੍ਰੈਂਟ ਵਿਲੇਜ ਪ੍ਰੋਗਰਾਮ 2026 ਦੇ ਭਾਗੀਦਾਰਾਂ ਨਾਲ ਗੱਲਬਾਤ ਕੀਤੀ। ਦੇਸ਼ ਭਰ ਤੋਂ ਸ਼ਾਨਦਾਰ ਭਾਗੀਦਾਰੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਦੇਸ਼ ਦੇ ਲਗਭਗ ਢਾਈ ਸੌ ਜ਼ਿਲ੍ਹਿਆਂ ਦੀ ਨੁਮਾਇੰਦਗੀ ਕਰਨ ਵਾਲੇ ਉਤਸ਼ਾਹੀ ਨੌਜਵਾਨ ਭਾਗੀਦਾਰਾਂ ਦਾ ਨਿੱਘਾ ਸਵਾਗਤ ਕੀਤਾ।ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਵਿੱਚ ਗਰਮੀ ਤੋਂ ਬਚਣ ਲਈ ਸੁਝਾਅ ਸਾਂਝੇ ਕੀਤੇ, ਨਾਗਰਿਕਾਂ ਨੂੰ ਹਾਈਡ੍ਰੇਟਿਡ ਰਹਿਣ ਦੀ ਸਲਾਹ ਦਿੱਤੀ
May 31st, 11:30 am
‘ਮਨ ਕੀ ਬਾਤ’ ਵਿੱਚ ਇੱਕ ਵਾਰ ਫਿਰ ਤੁਹਾਡੇ ਨਾਲ ਜੁੜ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਾਡੇ ਦੇਸ਼ ਦੇ ਲੋਕ ਦੇਸ਼ ਹਿੱਤ ਵਿੱਚ, ਸਮਾਜ ਦੇ ਹਿੱਤ ਵਿੱਚ, ਅਜਿਹੇ ਸ਼ਾਨਦਾਰ ਕੰਮ ਕਰ ਰਹੇ ਹਨ ਕਿ ਜਦੋਂ ਅਸੀਂ ਉਨ੍ਹਾਂ ਬਾਰੇ ਸੁਣਦੇ ਹਾਂ ਤਾਂ ਸਾਨੂੰ ਇੱਕ ਨਵੀਂ ਪ੍ਰੇਰਨਾ ਮਿਲਦੀ ਹੈ। ਅੱਜ ਪ੍ਰੋਗਰਾਮ ਦੀ ਸ਼ੁਰੂਆਤ, ਮੈਂ ਅਥਲੈਟਿਕਸ ਵਿੱਚ ਦੇਸ਼ ਦੀ ਅਜਿਹੀ ਹੀ ਪ੍ਰਾਪਤੀ ਤੋਂ ਕਰਾਂਗਾ। ਕੁਝ ਦਿਨ ਪਹਿਲਾਂ ਹੀ ਝਾਰਖੰਡ ਦੇ ਰਾਂਚੀ ਵਿੱਚ ਨੈਸ਼ਨਲ ਸੀਨੀਅਰ ਅਥਲੈਟਿਕਸ ਫੈਡਰੇਸ਼ਨ ਕੰਪੀਟੀਸ਼ਨ ਹੋਇਆ। ਇਸ ਵਿੱਚ ਦੇਸ਼ ਭਰ ਤੋਂ ਆਏ ਕਰੀਬ 800 ਅਥਲੀਟਾਂ ਨੇ ਹਿੱਸਾ ਲਿਆ। ਇਸ ਦੌਰਾਨ ਚਾਰ ਵੱਖ-ਵੱਖ ਈਵੈਂਟ ਵਿੱਚ ਚਾਰ ਨੈਸ਼ਨਲ ਰਿਕਾਰਡ ਟੁੱਟੇ। ਗੁਰਿੰਦਰਵੀਰ ਸਿੰਘ, ਵਿਸ਼ਾਲ ਟੀਕੇ, ਤੇਜਸਵਿਨ ਸ਼ੰਕਰ, ਦੇਵ ਮੀਣਾ ਅਤੇ ਕੁਲਦੀਪ ਕੁਮਾਰ। ਇਨ੍ਹਾਂ ਸਾਥੀਆਂ ਨੇ ਵੱਖ-ਵੱਖ ਕੈਟੇਗਰੀ ਵਿੱਚ ਨਵੇਂ ਰਿਕਾਰਡ ਬਣਾਏ। ਮੈਂ ਸਭ ਤੋਂ ਪਹਿਲਾਂ ਤਾਂ ਇਨ੍ਹਾਂ ਸਾਰਿਆਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਦਾ ਇਜ਼ਰਾਈਲੀ ਸੰਸਦ – ਨੇਸੈੱਟ ਵਿੱਚ ਸੰਬੋਧਨ
February 25th, 08:20 pm
ਇਸ ਅਦਭੁਤ ਸਦਨ ਦੇ ਸਾਹਮਣੇ ਮੌਜੂਦਗੀ ਮੇਰੇ ਲਈ ਪਰਮ ਸੁਭਾਗ ਅਤੇ ਸਨਮਾਨ ਦੀ ਗੱਲ ਹੈ। ਮੈਂ ਇੱਥੇ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਮੌਜੂਦ ਹੋਣ ਦੇ ਨਾਲ-ਨਾਲ ਇੱਕ ਪ੍ਰਾਚੀਨ ਸਭਿਅਤਾ ਦਾ ਨੁਮਾਇੰਦਾ ਹੋਣ ਦੇ ਨਾਤੇ ਦੂਸਰੀ ਪ੍ਰਾਚੀਨ ਸਭਿਅਤਾ ਨੂੰ ਵੀ ਸੰਬੋਧਨ ਕਰ ਰਿਹਾ ਹਾਂ। ਮੈਂ ਆਪਣੇ ਨਾਲ 140 ਕਰੋੜ ਭਾਰਤੀਆਂ ਦੀਆਂ ਸ਼ੁਭਕਾਮਨਾਵਾਂ ਅਤੇ ਦੋਸਤੀ, ਸਨਮਾਨ ਅਤੇ ਸਾਂਝੇਦਾਰੀ ਦਾ ਸੁਨੇਹਾ ਲਿਆਇਆ ਹਾਂ।ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੀ ਸੰਸਦ-ਨੇਸੈੱਟ ਨੂੰ ਸੰਬੋਧਨ ਕੀਤਾ
February 25th, 08:00 pm
ਨੇਸੈੱਟ ਪਹੁੰਚਣ ’ਤੇ ਪ੍ਰਧਾਨ ਮੰਤਰੀ ਦਾ ਨੇਸੈੱਟ ਦੇ ਸਪੀਕਰ, ਮਹਾਮਹਿਮ ਸ਼੍ਰੀ ਅਮੀਰ ਓਹਾਨਾ ਵੱਲੋਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਰਸਮੀ ਤੌਰ ’ਤੇ ਉਮੀਦਵਾਰੀ ਪ੍ਰਦਾਨ ਕੀਤੀ ਗਈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ, ਵਿਰੋਧੀ ਧਿਰ ਦੇ ਨੇਤਾ ਮਹਾਮਹਿਮ ਸ਼੍ਰੀ ਯਾਇਰ ਲੈਪਿਡ ਅਤੇ ਸਪੀਕਰ ਓਹਾਨਾ ਨੇ ਪ੍ਰਧਾਨ ਮੰਤਰੀ ਦੇ ਭਾਸ਼ਣ ਤੋਂ ਪਹਿਲਾਂ ਪੂਰੇ ਸੈਸ਼ਨ ਵਿੱਚ ਬਿਆਨ ਦਿੱਤੇ ਅਤੇ ਭਾਰਤ-ਇਜ਼ਰਾਈਲ ਸਬੰਧਾਂ ਦੇ ਪ੍ਰਤੀ ਮਜ਼ਬੂਤ ਦੋ-ਪੱਖੀ ਸਮਰਥਨ ਦਾ ਪ੍ਰਗਟਾਵਾ ਕੀਤਾ।Let’s take a pledge together — Bihar will stay away from Jungle Raj! Once again – NDA Government: PM Modi in Chhapra
October 30th, 11:15 am
In his public rally at Chhapra, Bihar, PM Modi launched a sharp attack on the INDI alliance, stating that the RJD-Congress bloc, driven by vote-bank appeasement and opposed to faith and development, can never respect the beliefs of the people. Highlighting women empowerment, he said NDA initiatives like Drone Didis, Bank Sakhis, Lakhpati Didis have strengthened women across Bihar and this support will be expanded when NDA returns to power.PM Modi’s grand rallies electrify Muzaffarpur and Chhapra, Bihar
October 30th, 11:00 am
PM Modi addressed two massive public meetings in Muzaffarpur and Chhapra, Bihar. Beginning his first rally, he noted that this was his first public meeting after the Chhath Mahaparv. He said that Chhath is the pride of Bihar and of the entire nation—a festival celebrated not just across India, but around the world. PM Modi also announced a campaign to promote Chhath songs nationwide, stating, “The public will choose the best tracks, and their creators will be awarded - helping preserve and celebrate the tradition of Chhath.”'ਵੰਦੇ ਮਾਤਰਮ' ਦੀ ਭਾਵਨਾ ਭਾਰਤ ਦੀ ਅਮਰ ਚੇਤਨਾ ਨਾਲ ਜੁੜੀ ਹੋਈ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
October 26th, 11:30 am
ਇਸ ਮਹੀਨੇ ਦੇ ਮਨ ਕੀ ਬਾਤ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ 31 ਅਕਤੂਬਰ ਨੂੰ ਸਰਦਾਰ ਪਟੇਲ ਨੂੰ ਉਨ੍ਹਾਂ ਦੀ 150ਵੀਂ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਛੱਠ ਪੂਜਾ ਤਿਉਹਾਰ, ਵਾਤਾਵਰਣ ਸੁਰੱਖਿਆ, ਭਾਰਤੀ ਕੁੱਤਿਆਂ ਦੀਆਂ ਨਸਲਾਂ, ਭਾਰਤੀ ਕੌਫੀ, ਆਦਿਵਾਸੀ ਭਾਈਚਾਰੇ ਦੇ ਨੇਤਾ ਅਤੇ ਸੰਸਕ੍ਰਿਤ ਭਾਸ਼ਾ ਦੀ ਮਹੱਤਤਾ ਜਿਹੇ ਦਿਲਚਸਪ ਵਿਸ਼ਿਆਂ 'ਤੇ ਵੀ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ 'ਵੰਦੇ ਮਾਤਰਮ' ਗੀਤ ਦੇ 150ਵੇਂ ਸਾਲ ਦਾ ਵਿਸ਼ੇਸ਼ ਜ਼ਿਕਰ ਕੀਤਾ।ਵੀਡੀਓ ਕਾਨਫ਼ਰੰਸਿੰਗ ਰਾਹੀਂ ਰੋਜ਼ਗਾਰ ਮੇਲੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
October 24th, 11:20 am
ਇਸ ਵਾਰ ਰੌਸ਼ਨੀ ਦਾ ਤਿਉਹਾਰ ਦੀਵਾਲੀ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਨਵੀਂ ਰੌਸ਼ਨੀ ਲੈ ਕੇ ਆਇਆ ਹੈ। ਤਿਉਹਾਰਾਂ ਦੇ ਦਰਮਿਆਨ ਪੱਕੀ ਨੌਕਰੀ ਲਈ ਨਿਯੁਕਤੀ ਪੱਤਰ ਮਿਲਣਾ, ਭਾਵ ਤਿਉਹਾਰਾਂ ਦਾ ਜਸ਼ਨ ਅਤੇ ਸਫਲਤਾ ਦੀ ਦੁੱਗਣੀ ਖ਼ੁਸ਼ੀ, ਇਹ ਖ਼ੁਸ਼ੀ ਅੱਜ ਦੇਸ਼ ਭਰ ਦੇ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਮਿਲੀ ਹੈ। ਮੈਂ ਮਹਿਸੂਸ ਕਰ ਸਕਦਾ ਹਾਂ, ਆਪ ਸਭ ਦੇ ਪਰਿਵਾਰ ਵਿੱਚ ਕਿੰਨੀ ਖ਼ੁਸ਼ੀ ਹੋਵੇਗੀ। ਮੈਂ ਤੁਹਾਨੂੰ ਸਭ ਨੂੰ ਅਤੇ ਤੁਹਾਡੇ ਪਰਿਵਾਰਕ ਮੈਂਬਰਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ। ਜ਼ਿੰਦਗੀ ਦੀ ਇਸ ਨਵੀਂ ਸ਼ੁਰੂਆਤ ਲਈ ਮੈਂ ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੁਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ
October 24th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਰੁਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਇਸ ਮੌਕੇ 'ਤੇ ਕਿਹਾ ਕਿ ਇਸ ਸਾਲ ਦਾ ਰੌਸ਼ਨੀ ਦਾ ਤਿਉਹਾਰ ਦੀਵਾਲੀ, ਹਰ ਕਿਸੇ ਦੇ ਜੀਵਨ ਵਿੱਚ ਨਵੀਂ ਰੌਸ਼ਨੀ ਲੈ ਕੇ ਆਇਆ ਹੈ। ਤਿਉਹਾਰਾਂ ਵਿਚਾਲੇ ਸਥਾਈ ਨੌਕਰੀਆਂ ਲਈ ਨਿਯੁਕਤੀ ਪੱਤਰ ਮਿਲਣ ਨਾਲ ਤਿਉਹਾਰ ਦੀ ਖ਼ੁਸ਼ੀ ਅਤੇ ਰੁਜ਼ਗਾਰ ਦੀ ਸਫਲਤਾ- ਦੋਵਾਂ ਦੀ ਖ਼ੁਸ਼ੀ ਮਿਲਦੀ ਹੈ। ਸ਼੍ਰੀ ਮੋਦੀ ਨੇ ਦੱਸਿਆ ਕਿ ਇਹ ਖ਼ੁਸ਼ੀ ਅੱਜ ਦੇਸ਼ ਭਰ ਦੇ 51,000 ਤੋਂ ਵੱਧ ਨੌਜਵਾਨਾਂ ਨੂੰ ਹਾਸਲ ਹੋਈ ਹੈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਨਾਲ ਮਿਲਣ ਵਾਲੀ ਅਥਾਹ ਖ਼ੁਸ਼ੀ ਬਾਰੇ ਗੱਲ ਕੀਤੀ ਅਤੇ ਨਿਯੁਕਤੀ ਪਾਉਣ ਵਾਲੇ ਸਾਰੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਉਨ੍ਹਾਂ ਦੇ ਜੀਵਨ ਦੀ ਇਸ ਨਵੀਂ ਸ਼ੁਰੂਆਤ ਲਈ ਸ਼ੁਭਕਾਮਨਾਵਾਂ ਦਿੱਤੀਆਂ।ਪ੍ਰਧਾਨ ਮੰਤਰੀ ਨੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਲਈ ਅਮਰੀਕੀ ਰਾਸ਼ਟਰਪਤੀ ਸ਼੍ਰੀ ਡੋਨਾਲਡ ਟਰੰਪ ਦਾ ਧੰਨਵਾਦ ਕੀਤਾ, ਸਾਂਝੇ ਲੋਕਤੰਤਰੀ ਆਦਰਸ਼ਾਂ ਅਤੇ ਵਿਸ਼ਵ ਸ਼ਾਂਤੀ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ
October 22nd, 08:25 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੀਵਾਲੀ ਦੀਆਂ ਦਿਲੋਂ ਸ਼ੁਭਕਾਮਨਾਵਾਂ ਅਤੇ ਰੌਸ਼ਨੀ ਦੇ ਇਸ ਤਿਉਹਾਰ ਦੇ ਮੌਕੇ 'ਤੇ ਨਿੱਜੀ ਤੌਰ ’ਤੇ ਫੋਨ ਕਾਲ ਕਰਨ ਲਈ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਡੋਨਾਲਡ ਟਰੰਪ ਦੇ ਪ੍ਰਤੀ ਦਿਲੋਂ ਧੰਨਵਾਦ ਪ੍ਰਗਟ ਕੀਤਾ।ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਦੀਵਾਲੀ ਦੀਆਂ ਵਧਾਈਆਂ ਲਈ ਧੰਨਵਾਦ ਕੀਤਾ
October 21st, 11:23 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਵੱਲੋਂ ਤਹਿ ਦਿਲੋਂ ਦਿੱਤੀਆਂ ਦੀਵਾਲੀ ਦੀਆਂ ਵਧਾਈਆਂ ਲਈ ਧੰਨਵਾਦ ਵੀ ਕੀਤਾ, ਜੋ ਦੋਵਾਂ ਦੇਸ਼ਾਂ ਦਰਮਿਆਨ ਸਥਾਈ ਦੋਸਤੀ ਦੀ ਪੁਸ਼ਟੀ ਕਰਦਾ ਹੈ।ਪ੍ਰਧਾਨ ਮੰਤਰੀ ਨੇ ਆਈਐੱਨਐੱਸ ਵਿਕਰਾਂਤ 'ਤੇ ਆਪਣੇ ਦੀਵਾਲੀ ਜਸ਼ਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
October 21st, 09:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਈਐੱਨਐੱਸ ਵਿਕਰਾਂਤ 'ਤੇ ਭਾਰਤੀ ਨੌ-ਸੈਨਾ ਨਾਲ ਆਪਣੇ ਦੀਵਾਲੀ ਜਸ਼ਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ। ਇਹ ਜ਼ਿਕਰ ਕਰਦੇ ਹੋਏ ਕਿ ਇਹ ਦਿਨ ਇੱਕ ਸ਼ਾਨਦਾਰ ਦਿਨ, ਇੱਕ ਸ਼ਾਨਦਾਰ ਪਲ ਅਤੇ ਇੱਕ ਸ਼ਾਨਦਾਰ ਦ੍ਰਿਸ਼ ਸੀ, ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇੱਕ ਪਾਸੇ ਵਿਸ਼ਾਲ ਸਮੁੰਦਰ ਹੈ ਅਤੇ ਦੂਜੇ ਪਾਸੇ, ਭਾਰਤ ਮਾਤਾ ਦੇ ਬਹਾਦਰ ਜਵਾਨਾਂ ਦੀ ਅਥਾਹ ਤਾਕਤ ਹੈ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਜਿੱਥੇ ਇੱਕ ਪਾਸੇ ਅਨੰਤ ਦੂਰੀ ਅਤੇ ਬੇਅੰਤ ਅਸਮਾਨ ਹੈ, ਉੱਥੇ ਦੂਜੇ ਪਾਸੇ ਆਈਐੱਨਐੱਸ ਵਿਕਰਾਂਤ ਦੀ ਵਿਸ਼ਾਲ ਸ਼ਕਤੀ ਦਾ ਪ੍ਰਦਰਸ਼ਨ ਕਰਦਾ ਹੈ, ਜੋ ਅਨੰਤ ਸ਼ਕਤੀ ਨੂੰ ਮੂਰਤੀਮਾਨ ਕਰਦਾ ਹੈ। ਪ੍ਰਧਾਨ ਮੰਤਰੀ ਨੇ ਮਹਿਸੂਸ ਕੀਤਾ ਕਿ ਸਮੁੰਦਰ 'ਤੇ ਸੂਰਜ ਦੀ ਰੌਸ਼ਨੀ ਦੀ ਚਮਕ ਦੀਵਾਲੀ ਦੌਰਾਨ ਬਹਾਦਰ ਜਵਾਨਾਂ ਵੱਲੋਂ ਜਗਾਏ ਗਏ ਦੀਵਿਆਂ ਵਰਗੀ ਹੁੰਦੀ ਹੈ, ਜੋ ਰੌਸ਼ਨੀਆਂ ਦੀ ਇੱਕ ਦੈਵੀ ਮਾਲਾ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਾਰਤੀ ਨੌ-ਸੈਨਾ ਦੇ ਬਹਾਦਰ ਜਵਾਨਾਂ ਨਾਲ ਇਸ ਦੀਵਾਲੀ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ।Prime Minister calls on the President on occasion of Diwali
October 20th, 09:53 pm
The Prime Minister, Shri Narendra Modi called on Rashtrapati Ji and conveyed greetings on the auspicious occasion of Diwali.ਪ੍ਰਧਾਨ ਮੰਤਰੀ ਨੇ ਦੀਵਾਲੀ ਦੇ ਮੌਕੇ 'ਤੇ ਉਪ-ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
October 20th, 07:52 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉਪ-ਰਾਸ਼ਟਰਪਤੀ ਥਿਰੂ ਸੀ.ਪੀ ਰਾਧਾਕ੍ਰਿਸ਼ਨਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ।ਆਈਐੱਨਐੱਸ ਵਿਕਰਾਂਤ ‘ਤੇ ਹਥਿਆਰਬੰਦ ਫ਼ੌਜਾਂ ਨਾਲ ਦੀਵਾਲੀ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 20th, 10:30 am
ਅੱਜ ਦਾ ਇਹ ਦਿਨ ਸ਼ਾਨਦਾਰ ਹੈ, ਇਹ ਪਲ ਯਾਦਗਾਰੀ ਹੈ, ਇਹ ਦ੍ਰਿਸ਼ ਸ਼ਾਨਦਾਰ ਹੈ। ਅੱਜ ਮੇਰੇ ਇੱਕ ਪਾਸੇ ਅਥਾਹ ਸਮੁੰਦਰ ਹੈ, ਤਾਂ ਦੂਜੇ ਪਾਸੇ ਮਾਂ ਭਾਰਤੀ ਦੇ ਵੀਰ ਸਿਪਾਹੀਆਂ ਦੀ ਅਥਾਹ ਤਾਕਤ ਹੈ। ਅੱਜ ਮੇਰੇ ਇੱਕ ਪਾਸੇ ਅਨੰਤ ਦਿਸਹੱਦਾ ਹੈ, ਅਨੰਤ ਆਕਾਸ਼ ਹੈ, ਤਾਂ ਦੂਜੇ ਪਾਸੇ ਅਨੰਤ ਸ਼ਕਤੀਆਂ ਵਾਲਾ ਇਹ ਵਿਸ਼ਾਲ, ਵਿਰਾਟ ਆਈਐੱਨਐੱਸ ਵਿਕਰਾਂਤ ਹੈ। ਸਮੁੰਦਰ ਦੇ ਪਾਣੀ ‘ਤੇ ਸੂਰਜ ਦੀਆਂ ਕਿਰਨਾਂ ਦੀ ਇਹ ਚਮਕ ਇੱਕ ਤਰੀਕੇ ਨਾਲ ਬਹਾਦਰ ਜਵਾਨਾਂ ਵੱਲੋਂ ਜਗਾਏ ਦੀਵਾਲੀ ਦੇ ਦੀਵੇ ਹਨ। ਇਹ ਸਾਡੀਆਂ ਅਲੌਕਿਕ ਦੀਪ ਮਾਲਾਵਾਂ ਹਨ, ਮੇਰਾ ਸੁਭਾਗ ਹੈ ਕਿ ਇਸ ਵਾਰ ਮੈਂ ਨੌ-ਸੈਨਾ ਦੇ ਸਭ ਵੀਰ ਜਵਾਨਾਂ ਦਰਮਿਆਨ ਇਹ ਦੀਵਾਲੀ ਦਾ ਪਵਿੱਤਰ ਤਿਉਹਾਰ ਮਨਾ ਰਿਹਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਈਐੱਨਐੱਸ ਵਿਕਰਾਂਤ 'ਤੇ ਦੀਵਾਲੀ ਮਨਾਈ
October 20th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਈਐੱਨਐੱਸ ਵਿਕਰਾਂਤ 'ਤੇ ਦੀਵਾਲੀ ਸਮਾਗਮ ਦੌਰਾਨ ਹਥਿਆਰਬੰਦ ਬਲਾਂ ਦੇ ਜਵਾਨਾਂ ਨੂੰ ਸੰਬੋਧਨ ਕੀਤਾ। ਅੱਜ ਦੇ ਦਿਨ ਨੂੰ ਇੱਕ ਸ਼ਾਨਦਾਰ ਦਿਨ, ਇੱਕ ਸ਼ਾਨਦਾਰ ਪਲ ਅਤੇ ਇੱਕ ਸ਼ਾਨਦਾਰ ਦ੍ਰਿਸ਼ ਦਸਦੇ ਹੋਏ ਸ਼੍ਰੀ ਮੋਦੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਇੱਕ ਪਾਸੇ ਵੱਡਾ ਸਮੁੰਦਰ ਹੈ ਤਾਂ ਦੂਜੇ ਪਾਸੇ ਭਾਰਤ ਮਾਤਾ ਦੇ ਬਹਾਦਰ ਸੈਨਿਕਾਂ ਦੀ ਅਥਾਹ ਤਾਕਤ ਹੈ। ਉਨ੍ਹਾਂ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਅਨੰਤ ਦੂਰੀ ਅਤੇ ਬੇਅੰਤ ਅਸਮਾਨ ਹੈ, ਉੱਥੇ ਦੂਜੇ ਪਾਸੇ ਆਈਐੱਨਐੱਸ ਵਿਕਰਾਂਤ ਦੀ ਅਥਾਹ ਤਾਕਤ ਹੈ, ਜੋ ਅਨੰਤ ਤਾਕਤ ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਮੁੰਦਰ 'ਤੇ ਸੂਰਜ ਦੀ ਰੌਸ਼ਨੀ ਦੀ ਚਮਕ, ਦੀਵਾਲੀ ਦੌਰਾਨ ਬਹਾਦਰ ਫ਼ੌਜੀਆਂ ਵੱਲੋਂ ਜਗਾਏ ਗਏ ਦੀਵਿਆਂ ਦੀ ਤਰ੍ਹਾਂ ਹੈ, ਜੋ ਦੀਵਿਆਂ ਦੀ ਇੱਕ ਬ੍ਰਹਮ ਮਾਲਾ ਬਣਾਉਂਦੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮੇਰੀ ਖ਼ੁਸ਼ਕਿਸਮਤੀ ਹੈ ਕਿ ਮੈਂ ਭਾਰਤੀ ਜਲ ਸੈਨਾ ਦੇ ਬਹਾਦਰ ਜਵਾਨਾਂ ਦੇ ਵਿੱਚ ਇਹ ਦੀਵਾਲੀ ਮਨਾ ਰਿਹਾ ਹਾਂ।ਪ੍ਰਧਾਨ ਮੰਤਰੀ ਨੇ ਦੀਵਾਲੀ ਦੇ ਮੌਕੇ 'ਤੇ ਸਭ ਨੂੰ ਵਧਾਈਆਂ ਦਿੱਤੀਆਂ
October 20th, 09:50 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੀਵਾਲੀ ਦੇ ਮੌਕੇ 'ਤੇ ਵਧਾਈਆਂ ਦਿੱਤੀਆਂ ਹਨ।