ਕਰਨਾਟਕ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
June 11th, 06:06 pm
ਕਰਨਾਟਕ ਦੇ ਮੁੱਖ ਮੰਤਰੀ ਸ਼੍ਰੀ ਡੀ.ਕੇ. ਸ਼ਿਵਕੁਮਾਰ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਸ਼੍ਰੀ ਡੀ.ਕੇ. ਸ਼ਿਵਕੁਮਾਰ ਜੀ ਨੂੰ ਵਧਾਈ ਦਿੱਤੀ
June 03rd, 06:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਸ਼੍ਰੀ ਡੀ.ਕੇ. ਸ਼ਿਵਕੁਮਾਰ ਜੀ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।