ਪ੍ਰਧਾਨ ਮੰਤਰੀ ਨੇ ਨੀਰਜ ਚੋਪੜਾ ਨੂੰ ਉਨ੍ਹਾਂ ਦੇ ਵਿਅਕਤੀਗਤ ਬਿਹਤਰੀਨ ਪ੍ਰਦਰਸ਼ਨ ਦੇ ਲਈ ਵਧਾਈਆਂ ਦਿੱਤੀਆਂ
May 17th, 09:10 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੀਰਜ ਚੋਪੜਾ ਨੂੰ ਦੋਹਾ ਡਾਇਮੰਡ ਲੀਗ 2025 ਵਿੱਚ ਭਾਲਾ ਸੁੱਟਣ ਦੇ ਮੁਕਾਬਲੇ ਵਿੱਚ 90 ਮੀਟਰ ਦਾ ਅੰਕੜਾ ਪਾਰ ਕਰਨ ਅਤੇ ਆਪਣੇ ਵਿਅਕਤੀਗਤ ਬਿਹਤਰੀਨ ਥ੍ਰੋਅ ਪ੍ਰਦਰਸ਼ਨ ਦੇ ਲਈ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, “ਇਹ ਉਨ੍ਹਾਂ ਦੇ ਅਣਥੱਕ ਸਮਰਪਣ, ਅਨੁਸ਼ਾਸਨ ਅਤੇ ਜਨੂਨ ਦਾ ਪਰਿਣਾਮ ਹੈ।ਪ੍ਰਧਾਨ ਮੰਤਰੀ ਨੇ ਨੀਰਜ ਚੋਪੜਾ ਨੂੰ ਦੋਹਾ ਡਾਇਮੰਡ ਲੀਗ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ‘ਤੇ ਵਧਾਈਆਂ ਦਿੱਤੀਆਂ
May 06th, 10:57 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੀਰਜ ਚੋਪੜਾ ਨੂੰ ਦੋਹਾ ਡਾਇਮੰਡ ਲੀਗ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ‘ਤੇ ਵਧਾਈਆਂ ਦਿੱਤੀਆਂ ਹਨ।