ਪੁਡੂਚੇਰੀ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
March 01st, 12:00 pm
ਪੁਡੂਚੇਰੀ ਦੇ ਮੁੱਖ ਮੰਤਰੀ ਸ਼੍ਰੀ ਐੱਨ. ਰੰਗਾਸਾਮੀ, ਕੇਂਦਰੀ ਮੰਤਰੀ ਪ੍ਰੀਸ਼ਦ ਵਿੱਚ ਮੇਰੇ ਸਹਿਯੋਗੀ ਸ਼੍ਰੀ ਮਨਸੁਖ ਮਾਂਡਵੀਆ, ਪੁਡੂਚੇਰੀ ਦੇ ਉਪ ਰਾਜਪਾਲ ਸ਼੍ਰੀ ਕੇ. ਕੈਲਾਸਨਾਥਨ, ਰਾਜ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਆਰ. ਸੇਲਵਮ, ਗ੍ਰਹਿ ਮੰਤਰੀ ਸ਼੍ਰੀ ਏ. ਨਮਾਸਿਵਾਯਮ, ਹੋਰ ਨੇਤਾ, ਮੇਰੇ ਪਿਆਰੇ ਪੁਡੂਚੇਰੀ ਦੀਆਂ ਭੈਣਾਂ ਅਤੇ ਭਰਾਵੋ, ਵਣੱਕਮ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੁਡੂਚੇਰੀ ਵਿੱਚ 2,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਲੋਕ ਅਰਪਣ ਅਤੇ ਨੀਂਹ ਪੱਥਰ ਰੱਖਿਆ
March 01st, 11:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੁਡੂਚੇਰੀ ਵਿੱਚ 2,700 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਇਹ ਪ੍ਰੋਜੈਕਟ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਬੁਨਿਆਦੀ ਢਾਂਚੇ, ਸਿੱਖਿਆ, ਸਿਹਤ ਅਤੇ ਗਤੀਸ਼ੀਲਤਾ ਵਰਗੇ ਮੁੱਖ ਖੇਤਰਾਂ ’ਤੇ ਕੇਂਦ੍ਰਿਤ ਹਨ।ਪ੍ਰਧਾਨ ਮੰਤਰੀ ਨੇ ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ
October 15th, 09:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾਂਜਲੀ ਭੇਟ ਕੀਤੀ।ਨਵੀਂ ਦਿੱਲੀ ਵਿੱਚ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸ਼ਤਾਬਦੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
October 01st, 10:45 am
ਮੰਚ 'ਤੇ ਬਿਰਾਜਮਾਨ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸਰਕਾਰਯਵਾਹ ਮਾਣਯੋਗ ਦੱਤਾਤ੍ਰੇਯ ਹੋਸਬੋਲੇ ਜੀ, ਕੇਂਦਰੀ ਮੰਤਰੀ ਸ੍ਰੀ ਗਜੇਂਦਰ ਸ਼ੇਖਾਵਤ ਜੀ, ਦਿੱਲੀ ਦੀ ਪ੍ਰਸਿੱਧ ਮੁੱਖ ਮੰਤਰੀ ਰੇਖਾ ਗੁਪਤਾ ਜੀ, ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸਾਰੇ ਸਵੈਮ ਸੇਵਕ, ਹੋਰ ਸਾਰੇ ਸੀਨੀਅਰ ਪਤਵੰਤੇ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਸਵੈਮ ਸੇਵਕ ਸੰਘ ਸ਼ਤਾਬਦੀ ਸਮਾਗਮ ਨੂੰ ਸੰਬੋਧਨ ਕੀਤਾ
October 01st, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਡਾ. ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿਖੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਸ਼ਤਾਬਦੀ ਸਮਾਗਮ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕੀਤਾ। ਇਸ ਮੌਕੇ ਬੋਲਦਿਆਂ ਸ਼੍ਰੀ ਮੋਦੀ ਨੇ ਸਾਰੇ ਨਾਗਰਿਕਾਂ ਨੂੰ ਨਰਾਤਿਆਂ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਅੱਜ ਮਹਾਨੌਮੀ ਅਤੇ ਦੇਵੀ ਸਿੱਧਿਦਾਤਰੀ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਭਲਕੇ ਵਿਜੈ ਦਸ਼ਮੀ ਦਾ ਮਹਾਨ ਤਿਉਹਾਰ ਹੈ, ਜੋ ਭਾਰਤੀ ਸੱਭਿਆਚਾਰ ਦੇ ਸਦੀਵੀ ਐਲਾਨ - ਅਨਿਆਂ 'ਤੇ ਨਿਆਂ, ਝੂਠ 'ਤੇ ਸੱਚ ਅਤੇ ਹਨੇਰੇ 'ਤੇ ਚਾਨਣ ਦੀ ਜਿੱਤ - ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਜਿਹੇ ਪਵਿੱਤਰ ਮੌਕੇ 'ਤੇ, ਰਾਸ਼ਟਰੀ ਸਵੈਮ ਸੇਵਕ ਸੰਘ ਦੀ ਸਥਾਪਨਾ ਸੌ ਵਰ੍ਹੇ ਪਹਿਲਾਂ ਕੀਤੀ ਗਈ ਸੀ ਅਤੇ ਇਹ ਕੋਈ ਸੰਜੋਗ ਨਹੀਂ ਸੀ। ਉਨ੍ਹਾਂ ਕਿਹਾ ਕਿ ਇਹ ਹਜ਼ਾਰਾਂ ਸਾਲਾਂ ਦੀ ਇੱਕ ਪੁਰਾਤਨ ਪ੍ਰੰਪਰਾ ਦੀ ਬਹਾਲੀ ਸੀ, ਜਿੱਥੇ ਰਾਸ਼ਟਰੀ ਚੇਤਨਾ ਹਰ ਯੁੱਗ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਨਵੇਂ ਰੂਪਾਂ ਵਿੱਚ ਪ੍ਰਗਟ ਹੁੰਦੀ ਰਹੀ ਹੈ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਇਸ ਯੁੱਗ ਵਿੱਚ, ਸੰਘ ਉਸ ਸਦੀਵੀ ਰਾਸ਼ਟਰੀ ਚੇਤਨਾ ਦਾ ਇੱਕ ਨੇਕ ਅਵਤਾਰ ਹੈ।ਤਮਿਲ ਨਾਡੂ ਦੇ ਗੰਗਈਕੋਂਡਾ ਚੋਲਾਪੁਰਮ ਮੰਦਿਰ ਵਿੱਚ ਆਦਿ ਤਿਰੂਵਥਿਰਾਈ ਮਹੋਤਸਵ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
July 27th, 12:30 pm
ਪਰਮ ਆਦਰਯੋਗ ਆਧੀਨਮ ਮਠਾਧੀਸ਼ਗਣ, ਚਿਨਮਯਾ ਮਿਸ਼ਨ ਦੇ ਸਵਾਮੀਗਣ, ਤਮਿਲ ਨਾਡੂ ਦੇ ਗਵਰਨਰ R N ਰਵੀ ਜੀ, ਕੈਬਨਿਟ ਵਿੱਚ ਮੇਰੇ ਸਹਿਯੋਗੀ ਡਾ. ਐੱਲਮੁਰੂਗਨ ਜੀ, ਸਥਾਨਕ ਸਾਂਸਦ ਥਿਰੂਮਾ-ਵਲਵਨ ਜੀ, ਮੰਚ ‘ਤੇ ਮੌਜੂਦ ਤਮਿਲ ਨਾਡੂ ਦੇ ਮੰਤਰੀ, ਸੰਸਦ ਵਿੱਚ ਮੇਰੇ ਸਾਥੀ ਮਾਣਯੋਗ ਸ਼੍ਰੀ ਇਲੈਯਾਰਾਜਾ ਜੀ, ਸਾਰੇ ਓਦੁਵਾਰ, ਭਗਤ, ਸਟੂਡੈਂਟਸ, ਕਲਚਰ ਹਿਸਟੋਰਿਯੰਸ (ओदुवार्, भक्त, स्टूडेंट्स, कल्चरल हिस्टोरियन्स) ਅਤੇ ਮੇਰੇ ਭਾਈਓ ਅਤੇ ਭੈਣੋਂ,! ਨਮ: ਸ਼ਿਵਾਏਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਗੰਗਈਕੋਂਡਾ ਚੋਲਪੁਰਮ ਵਿੱਚ ਆਦਿ ਤਿਰੂਵਥਿਰਾਈ ਮਹੋਤਸਵ ਨੂੰ ਸੰਬੋਧਨ ਕੀਤਾ
July 27th, 12:25 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲ ਨਾਡੂ ਦੇ ਗੰਗਈਕੋਂਡਾ ਚੋਲਪੁਰਮ ਮੰਦਿਰ ਵਿੱਚ ਆਦਿ ਤਿਰੂਵਥਿਰਈ ਮਹੋਤਸਵ ਨੂੰ ਸੰਬੋਧਨ ਕੀਤਾ। ਸਰਵਸ਼ਕਤੀਮਾਨ ਭਗਵਾਨ ਸ਼ਿਵ ਨੂੰ ਨਮਨ ਕਰਦੇ ਹੋਏ, ਸ਼੍ਰੀ ਇਲੈਯਾਰਾਜ ਦੇ ਸੰਗੀਤ ਅਤੇ ਓਧੁਵਰਾਂ ਦੇ ਪਵਿੱਤਰ ਜਾਪ ਦੇ ਨਾਲ, ਰਾਜਾਰਾਜ ਚੋਲ ਦੀ ਪਾਵਨ ਭੂਮੀ ਵਿੱਚ ਦਿਵਯ ਦਰਸ਼ਨ ਦੇ ਮਾਧਿਅਮ ਨਾਲ ਅਨੁਭਵ ਕੀਤੀ ਗਈ ਡੂੰਘੀ ਅਧਿਆਤਮਿਕ ਊਰਜਾ ਨੂੰ ਯਾਦ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਇਸ ਅਧਿਆਤਮਿਕ ਵਾਤਾਵਰਣ ਨੇ ਆਤਮਾ ਨੂੰ ਡੂੰਘਾਈ ਨਾਲ ਪ੍ਰਭਾਵਿਤ ਕੀਤਾ ਹੈ।ਪ੍ਰਧਾਨ ਮੰਤਰੀ ਨੇ ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਦਿੱਤੀ
July 27th, 09:43 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਡਾ. ਏਪੀਜੇ ਅਬਦੁਲ ਕਲਾਮ ਨੂੰ ਇੱਕ ਪ੍ਰੇਰਨਾਦਾਇਕ ਦੂਰਦਰਸ਼ੀ, ਇੱਕ ਉੱਤਮ ਵਿਗਿਆਨੀ, ਇੱਕ ਮਾਰਗਦਰਸ਼ਕ ਅਤੇ ਇੱਕ ਮਹਾਨ ਦੇਸ਼ ਭਗਤ ਵਜੋਂ ਯਾਦ ਕੀਤਾ ਜਾਂਦਾ ਹੈ।ਪ੍ਰਧਾਨ ਮੰਤਰੀ ਨੇ ਸਾਬਕਾ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਤਿ ਕੀਤੀ
October 15th, 10:21 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਵਿਗਿਆਨਿਕ ਅਤੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।Congress & BRS have three things in common in their DNA, dynasty, corruption and appeasement: PM Modi
November 07th, 05:05 pm
Continuing his election campaigning spree, Prime Minister Narendra Modi spoke at a public rally in Hyderabad, Telangana, where he conveyed his heartfelt greetings to the people of the state. He acknowledged that the winds that bring change can be witnessed through such public gatherings in Telangana. Also, recognising a message that perse people from every corner of Telangana brought along, PM Modi said, “The trust of Telangana is now with the BJP.”PM Narendra Modi addresses a public meeting in Hyderabad, Telangana
November 07th, 04:44 pm
Continuing his election campaigning spree, Prime Minister Narendra Modi spoke at a public rally in Hyderabad, Telangana, where he conveyed his heartfelt greetings to the people of the state. He acknowledged that the winds that bring change can be witnessed through such public gatherings in Telangana. Also, recognising a message that perse people from every corner of Telangana brought along, PM Modi said, “The trust of Telangana is now with the BJP.”ਪ੍ਰਧਾਨ ਮੰਤਰੀ ਨੇ ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
October 15th, 08:42 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ ਸਾਬਕਾ ਰਾਸ਼ਟਰਪਤੀ, ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਯੰਤੀ ‘ਤੇ ਭਰਪੂਰ ਸ਼ਰਧਾਂਜਲੀਆਂ ਅਰਪਿਤ ਕੀਤੀਆਂ।ਨਵੀਂ ਦਿੱਲੀ ਵਿੱਚ ਨੈਸ਼ਨਲ ਟੈਕਨੋਲੋਜੀ ਦਿਵਸ ‘ਤੇ ਇੱਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 11th, 11:00 am
ਕਾਰਜਕ੍ਰਮ ਵਿੱਚ ਉਪਸਥਿਤ ਕੈਬਨਿਟ ਵਿੱਚ ਮੇਰੇ ਸੀਨੀਅਰ ਸਹਿਯੋਗੀ ਸ਼੍ਰੀਮਾਨ ਰਾਜਨਾਥ ਸਿੰਘ ਜੀ, ਡਾ. ਜਿਤੇਂਦਰ ਸਿੰਘ ਜੀ, ਸਾਇੰਸ ਅਤੇ ਟੈਕਨੋਲੋਜੀ ਕਮਿਊਨਿਟੀ ਦੇ ਸਾਰੇ ਸਨਮਾਨਿਤ ਮੈਂਬਰ ਅਤੇ ਮੇਰੇ ਯੁਵਾ ਸਾਥੀਓ!ਪ੍ਰਧਾਨ ਮੰਤਰੀ ਨੇ 11 ਮਈ ਨੂੰ ਨਵੀਂ ਦਿੱਲੀ ਵਿੱਚ ਨੈਸ਼ਨਲ ਟੈਕਨੋਲੋਜੀ ਦਿਵਸ 2023 ਪ੍ਰੋਗਰਾਮ ਦਾ ਉਦਘਾਟਨ ਕੀਤਾ
May 11th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ ਨੈਸ਼ਨਲ ਟੈਕਨੋਲੋਜੀ ਦਿਵਸ 2023 ਦੇ ਅਵਸਰ ‘ਤੇ ਆਯੋਜਿਤ ਪ੍ਰੋਗਰਾਮ ਦਾ ਉਦਘਾਟਨ ਕੀਤਾ। ਇਸ ਪ੍ਰੋਗਰਾਮ ਦੇ ਨਾਲ 11 ਤੋਂ 14 ਮਈ ਤੱਕ ਆਯੋਜਿਤ ਹੋਣ ਵਾਲੇ ਨੈਸ਼ਨਲ ਟੈਕਨੋਲੋਜੀ ਦਿਵਸ ਦੇ 25ਵੇਂ ਵਰ੍ਹੇ ਦੇ ਸਮਾਰੋਹ ਦੀ ਸ਼ੁਰੂਆਤ ਵੀ ਹੋਈ। ਇਸ ਗੌਰਵਪੂਰਨ ਅਵਸਰ ‘ਤੇ ਪ੍ਰਧਾਨ ਮੰਤਰੀ ਨੇ 5800 ਕਰੋੜ ਰੁਪਏ ਤੋਂ ਅਧਿਕ ਦੀ ਵਿਗਿਆਨਕ ਅਤੇ ਤਕਨੀਕੀ ਪ੍ਰਗਤੀ ਨਾਲ ਜੁੜੇ ਅਨੇਕ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਹ ਦੇਸ਼ ਵਿੱਚ ਵਿਗਿਆਨਕ ਸੰਸਥਾਵਾਂ ਨੂੰ ਮਜ਼ਬੂਤ ਬਣਾਉਣ ਦੇ ਪ੍ਰਧਾਨ ਮੰਤਰੀ ਦੇ ਆਤਮਨਿਰਭਰ ਭਾਰਤ ਦੇ ਵਿਜ਼ਨ ਦੇ ਅਨੁਰੂਪ ਹੈ।ਅਹਿਮਦਾਬਾਦ ਵਿੱਚ ਪ੍ਰਮੁੱਖ ਸਵਾਮੀ ਮਹਾਰਾਜ ਸ਼ਤਾਬਦੀ ਮਹੋਤਸਵ ਦੇ ਉਦਘਾਟਨੀ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 14th, 05:45 pm
ਪਰਮ ਪੂਜਯ ਮਹੰਤ ਸਵਾਮੀ ਜੀ, ਪੂਜਯ ਸੰਤ ਗਣ, ਗਵਰਨਰ ਸ਼੍ਰੀ, ਮੁੱਖ ਮੰਤਰੀ ਸ਼੍ਰੀ ਅਤੇ ਉਪਸਥਿਤ ਸਭੀ ਸਤਿਸੰਗੀ ਪਰਿਵਾਰ ਜਨ, ਇਹ ਮੇਰਾ ਸੁਭਾਗ ਹੈ ਕਿ ਮੈਨੂੰ ਇਸ ਇਤਿਹਾਸਿਕ ਕਾਰਜਕ੍ਰਮ ਵਿੱਚ ਸਾਖੀ ਬਣਨ ਦਾ ਸਾਥੀ ਬਣਨ ਦਾ ਅਤੇ ਸਤਿਸੰਗੀ ਬਣਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਤਨੇ ਬੜੇ ਪੱਧਰ ’ਤੇ ਅਤੇ ਇੱਕ ਮਹੀਨੇ ਭਰ ਚਲਣ ਵਾਲਾ ਇਹ ਕਾਰਜਕ੍ਰਮ ਅਤੇ ਮੈਂ ਨਹੀਂ ਮੰਨਦਾ ਹਾਂ ਇਹ ਕਾਰਜਕ੍ਰਮ ਸਿਰਫ਼ ਸੰਖਿਆ ਦੇ ਹਿਸਾਬ ਨਾਲ ਬੜਾ ਹੈ, ਸਮੇਂ ਦੇ ਹਿਸਾਬ ਨਾਲ ਕਾਫੀ ਲੰਬਾ ਹੈ। ਲੇਕਿਨ ਇੱਥੇ ਜਿਤਨਾ ਸਮਾਂ ਮੈਂ ਬਿਤਾਇਆ, ਮੈਨੂੰ ਲਗਦਾ ਹੈ ਕਿ ਇੱਥੇ ਇੱਕ ਦਿੱਬਤਾ ਦੀ ਅਨੁਭੂਤੀ ਹੈ। ਇੱਥੇ ਸੰਕਲਪਾਂ ਦੀ ਸ਼ਾਨ ਹੈ। ਇੱਥੇ ਬਾਲ ਬਿਰਧ ਸਭ ਦੇ ਲਈ ਸਾਡੀ ਵਿਰਾਸਤ ਕੀ ਹੈ, ਸਾਡੀ ਧਰੋਹਰ ਕੀ ਹੈ, ਸਾਡੀ ਆਸਥਾ ਕੀ ਹੈ, ਸਾਡਾ ਅਧਿਆਤਮ ਕੀ ਹੈ, ਸਾਡੀ ਪਰੰਪਰਾ ਕੀ ਹੈ, ਸਾਡਾ ਸੱਭਿਆਚਾਰ ਕੀ ਹੈ, ਸਾਡੀ ਪ੍ਰਕ੍ਰਿਤੀ ਕੀ ਹੈ, ਇਨ੍ਹਾਂ ਸਭ ਨੂੰ ਇਸ ਪਰਿਸਰ ਵਿੱਚ ਸਮੇਟਿਆ ਹੋਇਆ ਹੈ। ਇੱਥੇ ਭਾਰਤ ਦਾ ਹਰ ਰੰਗ ਦਿਖਦਾ ਹੈ। ਮੈਂ ਇਸ ਅਵਸਰ ’ਤੇ ਸਭ ਪੂਜਯ ਸੰਤ ਗਣ ਨੂੰ ਇਸ ਆਯੋਜਨ ਦੇ ਲਈ ਕਲਪਨਾ ਸਮਰੱਥਾ ਦੇ ਲਈ ਅਤੇ ਉਸ ਕਲਪਨਾ ਨੂੰ ਚਰਿਤਾਰਥ ਕਰਨ ਦੇ ਲਈ ਜੋ ਪੁਰਸ਼ਾਰਥ ਕੀਤਾ ਹੈ, ਮੈਂ ਉਨ੍ਹਾਂ ਸਭ ਦੀ(ਨੂੰ) ਚਰਨ ਵੰਦਨਾ ਕਰਦਾ ਹਾਂ, ਹਿਰਦੇ ਤੋਂ ਵਧਾਈ ਦਿੰਦਾ ਹਾਂ ਅਤੇ ਪੂਜਯ ਮਹੰਤ ਸਵਾਮੀ ਜੀ ਦੇ ਅਸ਼ੀਰਵਾਦ ਨਾਲ ਇਤਨਾ ਬੜਾ ਸ਼ਾਨਦਾਰ ਆਯੋਜਨ ਅਤੇ ਇਹ ਦੇਸ਼ ਅਤੇ ਦੁਨੀਆ ਨੂੰ ਆਕਰਸ਼ਿਤ ਕਰੇਗਾ ਇਤਨਾ ਹੀ ਨਹੀਂ ਹੈ, ਇਹ ਪ੍ਰਭਾਵਿਤ ਕਰੇਗਾ, ਇਹ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗਾ।PM addresses inaugural function of Pramukh Swami Maharaj Shatabdi Mahotsav
December 14th, 05:30 pm
PM Modi addressed the inaugural function of Pramukh Swami Maharaj Shatabdi Mahotsav in Ahmedabad. “HH Pramukh Swami Maharaj Ji was a reformist. He was special because he saw good in every person and encouraged them to focus on these strengths. He helped every inpidual who came in contact with him. I can never forget his efforts during the Machchhu dam disaster in Morbi”, the Prime Minister said.ਮੈਨੂੰ ਕਈ ਵਰ੍ਹਿਆਂ ਤੱਕ ਡਾ. ਕਲਾਮ ਦੇ ਨਾਲ ਨੇੜਿਓਂ ਸੰਵਾਦ ਕਰਨ ਦਾ ਸੁਭਾਗ ਮਿਲਿਆ: ਪ੍ਰਧਾਨ ਮੰਤਰੀ
October 15th, 10:50 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਾ. ਏਪੀਜੇ ਅਬਦੁਲ ਕਲਾਮ ਦੀ ਜਨਮ ਵਰ੍ਹੇਗੰਢ ’ਤੇ ਉਨ੍ਹਾਂ ਦੇ ਨਾਲ ਆਪਣੇ ਸਬੰਧਾਂ ਨਾਲ ਜੁੜੇ ਪਲਾਂ ਨੂੰ ਸਾਂਝਾ ਕੀਤਾ।ਪ੍ਰਧਾਨ ਮੰਤਰੀ ਨੇ ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀ ਦਿੱਤੀ
October 15th, 09:53 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਇੱਕ ਵਿਗਿਆਨੀ ਅਤੇ ਇੱਕ ਰਾਸ਼ਟਰਪਤੀ ਦੇ ਰੂਪ ਵਿੱਚ ਡਾ. ਕਲਾਮ ਦੇ ਯੋਗਦਾਨ ਨੂੰ ਯਾਦ ਕੀਤਾ, ਜਿਨ੍ਹਾਂ ਨੇ ਸਮਾਜ ਦੇ ਹਰ ਵਰਗ ਦੇ ਨਾਲ ਤਾਲਮੇਲ ਬਿਠਾਇਆ ਸੀ।The whole world is looking at India’s youth with hope: PM Modi
July 29th, 12:42 pm
PM Modi addressed the 42nd Convocation of Anna University in Chennai. The Prime Minister remarked, “The whole world is looking at India’s youth with hope. Because you are the growth engines of the country and India is the world’s growth engine.”PM addresses 42nd Convocation of Anna University, Chennai
July 29th, 09:48 am
PM Modi addressed the 42nd Convocation of Anna University in Chennai. The Prime Minister remarked, “The whole world is looking at India’s youth with hope. Because you are the growth engines of the country and India is the world’s growth engine.”