ਵੀਡੀਓ ਕਾਨਫ਼ਰੰਸਿੰਗ ਰਾਹੀਂ ਭਾਰਤ ਊਰਜਾ ਹਫ਼ਤਾ 2026 ਦੇ ਉਦਘਾਟਨੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ ਪਾਠ
January 27th, 10:15 am
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ, ਗੋਆ ਦੇ ਮੁੱਖ ਮੰਤਰੀ, ਹੋਰ ਮੰਤਰੀ ਸਾਹਿਬਾਨ, ਐਂਬੈਸਡਰਜ਼, ਸੀਈਓਜ਼, ਸਤਿਕਾਰਯੋਗ ਮਹਿਮਾਨ, ਹੋਰ ਸਾਰੇ ਪਤਵੰਤੇ ਸੱਜਣ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਭਾਰਤ ਊਰਜਾ ਹਫ਼ਤਾ 2026 ਦੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕੀਤਾ
January 27th, 10:08 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਭਾਰਤ ਊਰਜਾ ਹਫ਼ਤਾ 2026 ਦੇ ਉਦਘਾਟਨੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਸ਼੍ਰੀ ਮੋਦੀ ਨੇ ਕਿਹਾ ਕਿ ਊਰਜਾ ਹਫ਼ਤੇ ਦੇ ਇਸ ਨਵੇਂ ਐਡੀਸ਼ਨ ਵਿੱਚ ਕਰੀਬ 125 ਦੇਸ਼ਾਂ ਦੇ ਨੁਮਾਇੰਦੇ ਗੋਆ ਵਿੱਚ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਊਰਜਾ ਸੁਰੱਖਿਅਤ ਅਤੇ ਟਿਕਾਊ ਭਵਿੱਖ 'ਤੇ ਚਰਚਾ ਕਰਨ ਲਈ ਭਾਰਤ ਆਏ ਹਨ। ਉਨ੍ਹਾਂ ਸਾਰੇ ਭਾਗੀਦਾਰਾਂ ਦਾ ਸਵਾਗਤ ਕੀਤਾ।ਗੋਆ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
August 20th, 06:11 pm
ਗੋਆ ਦੇ ਮੁੱਖ ਮੰਤਰੀ, ਡਾ. ਪ੍ਰਮੋਦ ਸਾਵੰਤ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਗੋਆ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
January 23rd, 02:48 pm
ਗੋਆ ਦੇ ਮੁੱਖ ਮੰਤਰੀ, ਡਾ. ਪ੍ਰਮੋਦ ਸਾਵੰਤ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਗੋਆ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
June 24th, 05:05 pm
ਗੋਆ ਦੇ ਮੁੱਖ ਮੰਤਰੀ ਡਾ. ਪ੍ਰਮੋਦ ਸਾਵੰਤ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਸ਼੍ਰੀ ਸਪਤਕੋਟੇਸ਼ਵਰ ਦੇਵਸਥਾਨ ਦੀ ਬਹਾਲੀ 'ਤੇ ਖੁਸ਼ੀ ਪ੍ਰਗਟ ਕੀਤੀ
February 11th, 09:39 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੋਆ ਵਿੱਚ ਸ਼੍ਰੀ ਸਪਤਕੋਟੇਸ਼ਵਰ ਦੇਵਸਥਾਨ, ਨਾਰਵੇ, ਬਿਚੋਲਿਮ ਦੀ ਬਹਾਲੀ ਉੱਤੇ ਖੁਸ਼ੀ ਪ੍ਰਗਟ ਕੀਤੀ ਹੈ।ਪ੍ਰਧਾਨ ਮੰਤਰੀ ਨੇ ਡਾ. ਪ੍ਰਮੋਦ ਸਾਵੰਤ ਅਤੇ ਉਨ੍ਹਾਂ ਦੇ ਮੰਤਰੀਆਂ ਨੂੰ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ
March 28th, 11:00 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਪ੍ਰਮੋਦ ਸਾਵੰਤ ਨੂੰ ਗੋਆ ਦੇ ਮੁੱਖ ਮੰਤਰੀ ਦੀ ਅਤੇ ਉਨ੍ਹਾਂ ਦੀ ਮੰਤਰੀ ਪਰਿਸ਼ਦ ਦੇ ਮੈਂਬਰਾਂ ਨੂੰ ਮੰਤਰੀ ਪਦ ਦੀ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ ਹਨ।