ਪ੍ਰਧਾਨ ਮੰਤਰੀ ਨੇ ਅਧਿਆਪਕ ਦਿਵਸ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

September 05th, 08:36 am

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਧਿਆਪਕ ਦਿਵਸ ‘ਤੇ ਸਾਰਿਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮਨ ਨੂੰ ਪੋਸ਼ਿਤ ਕਰਨ ਲਈ ਅਧਿਆਪਕਾਂ ਦਾ ਸਮਰਪਣ ਇੱਕ ਮਜ਼ਬੂਤ ਅਤੇ ਉੱਜਵਲ ਭਵਿੱਖ ਦੀ ਨੀਂਹ ਹੈ। ਸ਼੍ਰੀ ਮੋਦੀ ਨੇ ਅੱਗੇ ਕਿਹਾ, “ਅਸੀਂ ਇੱਕ ਪ੍ਰਸਿੱਧ ਵਿਦਵਾਨ ਅਤੇ ਅਧਿਆਪਕ, ਡਾ. ਐੱਸ. ਰਾਧਾਕ੍ਰਿਸ਼ਣਨ ਦੀ ਜਨਮ ਵਰ੍ਹੇਗੰਢ ‘ਤੇ ਉਨ੍ਹਾਂ ਦੇ ਜੀਵਨ ਅਤੇ ਵਿਚਾਰਾਂ ਨੂੰ ਵੀ ਯਾਦ ਕਰਦੇ ਹਾਂ”,

ਪ੍ਰਧਾਨ ਮੰਤਰੀ ਨੇ ਅਧਿਆਪਕ ਦਿਵਸ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

September 05th, 08:07 am

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਧਿਆਪਕ ਦਿਵਸ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਰਾਧਾਕ੍ਰਿਸ਼ਨਨ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਯੰਤੀ), ਜਿਸ ਨੂੰ ਅਧਿਆਪਕ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ, ‘ਤੇ ਸ਼ਰਧਾਂਜਲੀਆਂ ਭੀ ਅਰਪਿਤ ਕੀਤੀਆਂ।