ਪ੍ਰਧਾਨ ਮੰਤਰੀ ਨੇ ਡਾ. ਤੇਮਸੁਲਾ ਆਓ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ
October 10th, 11:51 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼ਾਨਦਾਰ ਨਾਗਾ ਸੱਭਿਆਚਾਰ ਨੂੰ ਆਪਣੀਆਂ ਸਾਹਿਤਕ ਰਚਨਾਵਾਂ ਦੇ ਜ਼ਰੀਏ ਮਕਬੂਲ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੀ ਡਾ. ਤੇਮਸੁਲਾ ਆਓ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।