ਪ੍ਰਧਾਨ ਮੰਤਰੀ 28 ਫਰਵਰੀ ਨੂੰ ਗੁਜਰਾਤ ਦਾ ਦੌਰਾ ਕਰਨਗੇ

February 27th, 03:38 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28 ਫਰਵਰੀ, 2026 ਨੂੰ ਗੁਜਰਾਤ ਦਾ ਦੌਰਾ ਕਰਨਗੇ। ਦੁਪਹਿਰ ਲਗਭਗ 3:45 ਵਜੇ, ਪ੍ਰਧਾਨ ਮੰਤਰੀ ਸਾਨੰਦ ਵਿੱਚ ਮਾਈਕ੍ਰੋਨ ਸੈਮੀਕੰਡਕਟਰ ਟੈਕਨਾਲੋਜੀ ਇੰਡੀਆ ਪ੍ਰਾਈਵੇਟ ਲਿਮਟਿਡ ਦੀ ਸੈਮੀਕੰਡਕਟਰ ਅਸੈਂਬਲੀ, ਟੈਸਟ ਅਤੇ ਪੈਕੇਜਿੰਗ (ਏਟੀਐੱਮਪੀ) ਪਲਾਂਟ ਦਾ ਉਦਘਾਟਨ ਕਰਨਗੇ। ਇਸ ਮੌਕੇ ’ਤੇ ਪ੍ਰਧਾਨ ਮੰਤਰੀ ਇਕੱਠ ਨੂੰ ਵੀ ਸੰਬੋਧਨ ਕਰਨਗੇ।