ਪ੍ਰਧਾਨ ਮੰਤਰੀ ਨੇ ਪਵਿੱਤਰ ਧਰਤੀ ਨੂੰ ਰਾਸ਼ਟਰ ਦੀ ਤਾਕਤ ਦੇ ਸਰੋਤ ਵਜੋਂ ਦਰਸਾਉਣ ਵਾਲੇ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
March 10th, 11:13 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ, ਜਿਸ ਵਿੱਚ ਪਵਿੱਤਰ ਧਰਤੀ ਨੂੰ ਰਾਸ਼ਟਰ ਦੀ ਤਾਕਤ ਦੇ ਸਰੋਤ ਵਜੋਂ ਦਰਸਾਇਆ ਗਿਆ ਹੈ।ਪ੍ਰਧਾਨ ਮੰਤਰੀ ਨੇ ਧਰਤੀ ਮਾਤਾ ਦੇ ਅਸ਼ੀਰਵਾਦ ਨੂੰ ਉਜਾਗਰ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
February 10th, 10:40 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਧਰਤੀ ਮਾਤਾ ਦੇ ਅਸ਼ੀਰਵਾਦ ਨੂੰ ਉਜਾਗਰ ਕਰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ:ਪ੍ਰਧਾਨ ਮੰਤਰੀ ਨੇ ਸਿਹਤ, ਲੰਬੀ ਉਮਰ ਅਤੇ ਰਾਸ਼ਟਰ ਸੇਵਾ ਦੇ ਅਸ਼ੀਰਵਾਦ ਦੀ ਪ੍ਰਾਰਥਨਾ ਕਰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
February 06th, 11:53 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੀ ਪ੍ਰਾਚੀਨ ਗਿਆਨ ਪਰੰਪਰਾ ਦਾ ਹਵਾਲਾ ਦਿੰਦੇ ਹੋਏ ਇੱਕ ਪ੍ਰਾਰਥਨਾ ਦਾ ਹਵਾਲਾ ਦਿੱਤਾ ਜੋ ਸਿਹਤ, ਲੰਬੀ ਉਮਰ ਅਤੇ ਸੇਵਾ ਪ੍ਰਤੀ ਸਮਰਪਣ ਦੀ ਸਮੂਹਿਕ ਇੱਛਾ ਨੂੰ ਦਰਸਾਉਂਦੀ ਹੈ।ਸ਼ੁਭਾਂਸ਼ੂ ਸ਼ੁਕਲਾ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
August 19th, 09:43 am
ਹਾਂ ਸਰ, ਲੇਕਿਨ ਇੱਕ ਵਾਰ ਜਦੋਂ ਤੁਸੀਂ ਪੁਲਾੜ ਵਿੱਚ ਪਹੁੰਚ ਜਾਂਦੇ ਹੋ, ਤਾਂ ਤੁਸੀਂ ਆਪਣਾ ਸੀਟ ਖੋਲ੍ਹ ਕੇ, ਆਪਣਾ harness ਖੋਲ੍ਹ ਕੇ ਤੁਸੀਂ ਉਸੇ ਕੈਪਸੂਲ ਵਿੱਚ ਤੁਸੀਂ ਨੋ ਗ੍ਰਾਊਂਡ ਤੁਸੀਂ ਜਾ ਸਕਦੇ ਹੋ, ਇੱਧਰ-ਉਧਰ ਚੀਜ਼ਾਂ ਕਰ ਸਕਦੇ ਹੋ।ਪ੍ਰਧਾਨ ਮੰਤਰੀ ਨੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਨਾਲ ਮੁਲਾਕਾਤ ਕੀਤੀ
August 19th, 09:42 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੱਲ੍ਹ ਨਵੀਂ ਦਿੱਲੀ ਵਿੱਚ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀ ਪੁਲਾੜ ਯਾਤਰਾ ਦੇ ਪਰਿਵਰਤਨਕਾਰੀ ਅਨੁਭਵ ਦੇ ਸਬੰਧ ਵਿੱਚ ਚਰਚਾ ਕਰਦੇ ਹੋਏ ਕਿਹਾ ਕਿ ਇੰਨੀ ਮਹੱਤਵਪੂਰਣ ਯਾਤਰਾ ਕਰਨ ਤੋਂ ਬਾਅਦ, ਵਿਅਕਤੀ ਨੂੰ ਵੱਡਾ ਬਦਲਾਅ ਮਹਿਸੂਸ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਇਹ ਸਮਝਣ ਦਾ ਯਤਨ ਕੀਤਾ ਕਿ ਪੁਲਾੜ ਯਾਤਰੀ ਇਸ ਪਰਿਵਰਤਨ ਨੂੰ ਕਿਵੇਂ ਸਮਝਦੇ ਹਨ ਅਤੇ ਕਿਸ ਤਰ੍ਹਾਂ ਉਨ੍ਹਾਂ ਦਾ ਅਨੁਭਵ ਕਰਦੇ ਹਨ। ਪ੍ਰਧਾਨ ਮੰਤਰੀ ਦੇ ਸਵਾਲਾਂ ਦੇ ਜਵਾਬ ਵਿੱਚ ਸ਼ੁਭਾਂਸ਼ੂ ਸ਼ੁਕਲਾ ਨੇ ਕਿਹਾ ਕਿ ਪੁਲਾੜ ਦਾ ਵਾਤਾਵਰਣ ਬਿਲਕੁਲ ਅਲਗ ਹੁੰਦਾ ਹੈ, ਜਿਸ ਵਿੱਚ ਗ੍ਰੈਵਿਟੀ ਦਾ ਅਭਾਵ ਇੱਕ ਪ੍ਰਮੁੱਖ ਕਾਰਕ ਹੈ।ਖਗੋਲ ਵਿਗਿਆਨ ਅਤੇ ਖਗੋਲ ਭੌਤਿਕੀ ‘ਤੇ 18ਵੇਂ ਇੰਟਰਨੈਸ਼ਨਲ ਓਲੰਪਿਆਡ ਦੇ ਲਈ ਪ੍ਰਧਾਨ ਮੰਤਰੀ ਦੇ ਵੀਡੀਓ ਸੰਦੇਸ਼ ਦਾ ਮੂਲ-ਪਾਠ
August 12th, 04:34 pm
ਮਾਣਯੋਗ ਮਹਿਮਾਨੋਂ, ਵਿਸ਼ਿਸ਼ਟ ਡੈਲੀਗੇਟਸ, ਅਧਿਆਪਕੋ, ਮਾਰਗਦਰਸ਼ਕੋ ਅਤੇ ਮੇਰੇ ਪ੍ਰਿਅ ਪ੍ਰਤਿਭਾਸ਼ਾਲੀ ਯੁਵਾ ਮਿੱਤਰੋ, ਨਮਸਕਾਰ!( Honourable Guests, Distinguished Delegates, Teachers, Mentors, And my dear Bright Young Friends, Namaskaar!)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਖਗੋਲ ਵਿਗਿਆਨ ਅਤੇ ਖਗੋਲ ਭੌਤਿਕੀ ‘ਤੇ 18ਵੇਂ ਇੰਟਰਨੈਸ਼ਨਲ ਓਲੰਪਿਆਡ ਨੂੰ ਸੰਬੋਧਨ ਕੀਤਾ
August 12th, 04:33 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਦੇ ਮਾਧਿਅਮ ਨਾਲ ਖਗੋਲ ਵਿਗਿਆਨ ਅਤੇ ਖਗੋਲ ਭੌਤਿਕੀ ‘ਤੇ 18ਵੇਂ ਅੰਤਰਰਾਸ਼ਟਰੀ ਓਲੰਪਿਆਡ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ, ਪ੍ਰਧਾਨ ਮੰਤਰੀ ਨੇ 64 ਦੇਸ਼ਾਂ ਦੇ 300 ਤੋਂ ਅਧਿਕ ਪ੍ਰਤੀਭਾਗੀਆਂ ਦੇ ਨਾਲ ਜੁੜਨ ‘ਤੇ ਪ੍ਰਸੰਨਤਾ ਵਿਅਕਤ ਕੀਤੀ। ਸ਼੍ਰੀ ਮੋਦੀ ਨੇ ਇੰਟਰਨੈਸ਼ਨਲ ਓਲੰਪਿਆਡ ਦੇ ਲਈ ਭਾਰਤ ਵਿੱਚ ਪ੍ਰਤੀਭਾਗੀਆਂ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਭਾਰਤ ਵਿੱਚ ਪਰੰਪਰਾ ਦਾ ਮਿਲਣ ਇਨੋਵੇਸ਼ਨ ਨਾਲ ਹੁੰਦਾ ਹੈ, ਅਧਿਆਤਿਮਕਤਾ ਦਾ ਵਿਗਿਆਨ ਨਾਲ ਅਤੇ ਜਗਿਆਸਾ ਦਾ ਸਬੰਧ ਰਚਨਾਤਮਕਤਾ ਨਾਲ ਹੁੰਦਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਦੀਆਂ ਤੋਂ, ਭਾਰਤੀ ਅਸਮਾਨ ਨੂੰ ਨਿਹਾਰਦੇ ਰਹੇ ਹਨ ਅਤੇ ਬੜੇ ਪ੍ਰਸ਼ਨ ਪੁੱਛਦੇ ਰਹੇ ਹਨ। ਉਨ੍ਹਾਂ ਨੇ ਆਰੀਆਭੱਟ (Aryabhatta) ਦੀ ਉਦਾਹਰਣ ਦਿੱਤੀ, ਜਿਨ੍ਹਾਂ ਨੇ 5ਵੀਂ ਸ਼ਤਾਬਦੀ ਵਿੱਚ ਜ਼ੀਰੋ ਦਾ ਆਵਿਸ਼ਕਾਰ ਕੀਤਾ ਸੀ ਅਤੇ ਇਹ ਦੱਸਣ ਵਾਲੇ ਪਹਿਲੇ ਵਿਅਕਤੀ ਸਨ ਕਿ ਪ੍ਰਿਥਵੀ ਆਪਣੀ ਧੁਰੀ ‘ਤੇ ਘੁੰਮਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ, ਸੱਚਮੁੱਚ, ਉਨ੍ਹਾਂ ਨੇ ਜ਼ੀਰੋ ਤੋਂ ਸ਼ੁਰੂਆਤ ਕੀਤੀ ਅਤੇ ਇਤਿਹਾਸ ਰਚ ਦਿੱਤਾ!(“Literally, he started from zero and made history!” the Prime Minister noted. )ਪ੍ਰਧਾਨ ਮੰਤਰੀ ਨੇ ਕਰੂ-9 ਪੁਲਾੜ ਯਾਤਰੀਆਂ (Crew-9 Astronauts) ਨੂੰ ਵਧਾਈ ਦਿੱਤੀ
March 19th, 11:42 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਸਹਿਤ ਕਰੂ-9 ਪੁਲਾੜ ਯਾਤਰੀਆਂ ਦੀ ਧਰਤੀ ‘ਤੇ ਸੁਰੱਖਿਅਤ ਵਾਪਸੀ ‘ਤੇ ਉਨ੍ਹਾਂ ਨੂੰ ਹਾਰਦਿਕ ਵਧਾਈਆਂ ਦਿੱਤੀ ਹੈ। ਸ਼੍ਰੀ ਮੋਦੀ ਨੇ ਕਰੂ-9 ਪੁਲਾੜ ਯਾਤਰੀਆਂ ਦੇ ਸਾਹਸ, ਦ੍ਰਿੜ੍ਹ ਸੰਕਲਪ ਅਤੇ ਪੁਲਾੜ ਖੋਜ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।ਪ੍ਰਧਾਨ ਮੰਤਰੀ 26 ਜੁਲਾਈ ਨੂੰ ਪ੍ਰਗਤੀ ਮੈਦਾਨ ਵਿੱਚ ਅੰਤਰਰਾਸ਼ਟਰੀ ਪ੍ਰਦਰਸ਼ਨੀ ਸਹਿ-ਸੰਮੇਲਨ ਕੇਂਦਰ (ਆਈਈਸੀਸੀ) ਕੰਪਲੈਕਸ ਰਾਸ਼ਟਰ ਨੂੰ ਸਮਰਪਿਤ ਕਰਨਗੇ
July 24th, 07:45 pm
ਦੇਸ਼ ਵਿੱਚ ਬੈਠਕਾਂ, ਸੰਮੇਲਨਾਂ ਅਤੇ ਪ੍ਰਦਰਸ਼ਨੀਆਂ ਦੀ ਮੇਜ਼ਬਾਨੀ ਦੇ ਲਈ ਵਿਸ਼ਵ ਪੱਧਰੀ ਬੁਨਿਆਦੀ ਸੁਵਿਧਾਵਾਂ ਉਪਲਬਧ ਕਰਵਾਉਣ ਨੂੰ ਲੈ ਕੇ ਪ੍ਰਧਾਨ ਮੰਤਰੀ ਦੇ ਵਿਜ਼ਨ ਨੇ ਪ੍ਰਗਤੀ ਮੈਦਾਨ ਵਿੱਚ ਅੰਤਰਰਾਸ਼ਟਰੀ ਪ੍ਰਦਰਸ਼ਨੀ-ਸਹਿ-ਸੰਮੇਲਨ ਕੇਂਦਰ (ਆਈਈਸੀਸੀ) ਦੀ ਪਰਿਕਲਪਨਾ ਨੂੰ ਜਨਮ ਦਿੱਤਾ ਹੈ। ਪ੍ਰਗਤੀ ਮੈਦਾਨ ਵਿੱਚ ਪੁਰਾਣੀਆਂ ਅਤੇ ਅਪ੍ਰਚਲਿਤ ਸੁਵਿਧਾਵਾਂ ਨੂੰ ਨਵਾਂ ਰੂਪ ਦੇਣ ਵਾਲੇ ਇਸ ਪ੍ਰੋਜੈਕਟ ਨੂੰ ਲਗਭਗ 2700 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਰਾਸ਼ਟਰੀ ਪ੍ਰੋਜੈਕਟ ਦੇ ਰੂਪ ਵਿੱਚ ਵਿਕਸਿਤ ਕੀਤਾ ਗਿਆ ਸੀ। ਲਗਭਗ 123 ਏਕੜ ਕੰਪਲੈਕਸ ਏਰੀਆ ਦੇ ਨਾਲ, ਆਈਈਸੀਸੀ ਕੰਪਲੈਕਸ ਨੂੰ ਭਾਰਤ ਦੀ ਸਭ ਤੋਂ ਬੜੀ ਐੱਮਆਈਸੀਈ (ਬੈਠਕਾਂ, ਪ੍ਰੋਤਸਾਹਨ, ਸੰਮੇਲਨ ਅਤੇ ਪ੍ਰਦਰਸ਼ਨੀਆਂ) ਮੰਜ਼ਿਲ ਦੇ ਰੂਪ ਵਿੱਚ ਵਿਕਸਿਤ ਕੀਤਾ ਗਿਆ ਹੈ। ਆਯੋਜਨਾਂ ਲਈ ਉਪਲਬਧ ਕਵਰ ਕੀਤੇ ਗਏ ਸਥਾਨ ਦੇ ਸੰਦਰਭ ਵਿੱਚ, ਆਈਈਸੀਸੀ ਕੰਪਲੈਕਸ ਦੁਨੀਆ ਦੇ ਸਿਖਰਲੇ (ਟੌਪ) ਪ੍ਰਦਰਸ਼ਨੀ ਅਤੇ ਸੰਮੇਲਨ ਕੰਪਲੈਕਸਾਂ ਵਿੱਚ ਆਪਣਾ ਸਥਾਨ ਰੱਖਦਾ ਹੈ।ਪ੍ਰਧਾਨ ਮੰਤਰੀ ਨੇ ਪ੍ਰਿਥਵੀ ਦਿਵਸ ਦੇ ਅਵਸਰ ‘ਤੇ ਸਾਡੀ ਧਰਤੀ ਨੂੰ ਬਿਹਤਰ ਬਣਾਉਣ ਦੇ ਲਈ ਕੰਮ ਕਰਨ ਵਾਲਿਆਂ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ
April 22nd, 09:53 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਿਥਵੀ ਦਿਵਸ ਦੇ ਅਵਸਰ ‘ਤੇ ਸਾਡੀ ਧਰਤੀ ਨੂੰ ਬਿਹਤਰ ਬਣਾਉਣ ਦੇ ਲਈ ਕੰਮ ਕਰਨ ਵਾਲਿਆਂ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ ਹੈ।ਭਾਰਤ ਦੇ ਜੀ20 ਅਗਵਾਈ ਦੇ ਲਈ ਲੋਗੋ, ਥੀਮ ਅਤੇ ਵੈੱਬਸਾਈਟ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
November 08th, 07:31 pm
ਮੇਰੇ ਪਿਆਰੇ ਦੇਸ਼ਵਾਸੀਓ ਅਤੇ ਵਿਸ਼ਵ ਸਮੁਦਾਇ ਦੇ ਸਾਰੇ ਪਰਿਵਾਰ ਜਨ, ਕੁਝ ਦਿਨਾਂ ਬਾਅਦ, ਇੱਕ ਦਸੰਬਰ ਤੋਂ ਭਾਰਤ, ਜੀ-20 ਦੀ ਪ੍ਰਧਾਨਗੀ ਕਰੇਗਾ। ਭਾਰਤ ਦੇ ਲਈ ਇਹ ਇੱਕ ਇਤਿਹਾਸਿਕ ਅਵਸਰ ਹੈ। ਅੱਜ ਇਸੇ ਸੰਦਰਭ ਵਿੱਚ ਇਸ ਸਮਿਟ ਦੀ Website, Theme ਅਤੇ Logo ਨੂੰ ਲਾਂਚ ਕੀਤਾ ਗਿਆ ਹੈ। ਮੈਂ ਸਾਰੇ ਦੇਸ਼ਵਾਸੀਆਂ ਨੂੰ ਇਸ ਅਵਸਰ ‘ਤੇ ਬਹੁਤ-ਬਹੁਤ ਵਧਾਈ ਦਿੰਦਾਂ ਹਾਂ।ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਭਾਰਤ ਦੇ ਜੀ20 ਪ੍ਰੈਜ਼ੀਡੈਂਸੀ ਦੇ ਲੋਗੋ, ਥੀਮ ਅਤੇ ਵੈੱਬਸਾਈਟ ਤੋਂ ਪਰਦਾ ਹਟਾਇਆ
November 08th, 04:29 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਭਾਰਤ ਦੀ ਜੀ20 ਪ੍ਰੈਜ਼ੀਡੈਂਸੀ ਲਈ ਲੋਗੋ, ਥੀਮ ਅਤੇ ਵੈੱਬਸਾਈਟ ਤੋਂ ਪਰਦਾ ਹਟਾਇਆ।Lifestyle of the planet, for the planet and by the planet: PM Modi at launch of Mission LiFE
October 20th, 11:01 am
At the launch of Mission LiFE in Kevadia, PM Modi said, Mission LiFE emboldens the spirit of the P3 model i.e. Pro Planet People. Mission LiFE, unites the people of the earth as pro planet people, uniting them all in their thoughts. It functions on the basic principles of Lifestyle of the planet, for the planet and by the planet.PM launches Mission LiFE at Statue of Unity in Ekta Nagar, Kevadia, Gujarat
October 20th, 11:00 am
At the launch of Mission LiFE in Kevadia, PM Modi said, Mission LiFE emboldens the spirit of the P3 model i.e. Pro Planet People. Mission LiFE, unites the people of the earth as pro planet people, uniting them all in their thoughts. It functions on the basic principles of Lifestyle of the planet, for the planet and by the planet.ਪ੍ਰਧਾਨ ਮੰਤਰੀ ਦਾ ਰੋਟਰੀ ਇੰਟਰਨੈਸ਼ਨਲ ਵਰਲਡ ਕਨਵੈਨਸ਼ਨ ਵਿੱਚ ਭਾਸ਼ਣ
June 05th, 09:46 pm
ਮੈਨੂੰ ਰੋਟਰੀ ਇੰਟਰਨੈਸ਼ਨਲ ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਖੁਸ਼ੀ ਹੋ ਰਹੀ ਹੈ। ਇਸ ਪੈਮਾਨੇ ਦਾ ਹਰ ਰੋਟਰੀ ਇਕੱਠ ਇੱਕ ਮਿੰਨੀ-ਗਲੋਬਲ ਅਸੈਂਬਲੀ ਵਾਂਗ ਹੈ। ਜਿੱਥੇ ਵਿਭਿੰਨਤਾ ਅਤੇ ਜੀਵੰਤਤਾ ਹੈ। ਤੁਸੀਂ ਸਾਰੇ ਰੋਟੇਰੀਅਨ ਆਪਣੇ-ਆਪਣੇ ਖੇਤਰ ਵਿੱਚ ਸਫਲ ਹੋ। ਫਿਰ ਵੀ, ਤੁਸੀਂ ਆਪਣੇ ਆਪ ਨੂੰ ਸਿਰਫ਼ ਕੰਮ ਤੱਕ ਹੀ ਸੀਮਤ ਨਹੀਂ ਕੀਤਾ। ਆਪਣੇ ਗ੍ਰਹਿ ਨੂੰ ਬਿਹਤਰ ਬਣਾਉਣ ਦੀ ਤੁਹਾਡੀ ਇੱਛਾ ਤੁਹਾਨੂੰ ਇਸ ਪਲੇਟਫਾਰਮ 'ਤੇ ਲੈ ਕੇ ਆਈ ਹੈ। ਇਹ ਸਫਲਤਾ ਅਤੇ ਸੇਵਾ ਦਾ ਸੱਚਾ ਮਿਸ਼ਰਣ ਹੈ।ਪ੍ਰਧਾਨ ਮੰਤਰੀ ਨੇ ਰੋਟਰੀ ਇੰਟਰਨੈਸ਼ਨਲ ਵਰਲਡ ਕਨਵੈਨਸ਼ਨ ਨੂੰ ਸੰਬੋਧਨ ਕੀਤਾ
June 05th, 09:45 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਰਾਹੀਂ ਰੋਟਰੀ ਇੰਟਰਨੈਸ਼ਨਲ ਵਰਲਡ ਕਨਵੈਨਸ਼ਨ ਨੂੰ ਸੰਬੋਧਨ ਕੀਤਾ। ਰੋਟੇਰੀਅਨਾਂ ਨੂੰ 'ਸਫਲਤਾ ਅਤੇ ਸੇਵਾ ਦਾ ਸੱਚਾ ਮਿਸ਼ਰਣ' ਦੱਸਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਪੈਮਾਨੇ ਦਾ ਹਰ ਰੋਟਰੀ ਇਕੱਠ ਇੱਕ ਮਿੰਨੀ-ਗਲੋਬਲ ਅਸੈਂਬਲੀ ਵਾਂਗ ਹੈ। ਜਿੱਥੇ ਵਿਭਿੰਨਤਾ ਅਤੇ ਜੀਵੰਤਤਾ ਹੈ।ਲਾਈਫ ਮੂਵਮੈਂਟ ਦੀ ਸ਼ੁਰੂਆਤ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ–ਪਾਠ
June 05th, 07:42 pm
ਮਹਾਮਹਿਮ ਇੰਗਰ ਐਂਡਰਸਨ, UNEP ਗਲੋਬਲ ਹੈੱਡ, ਮਹਾਮਹਿਮ ਅਚਿਮ ਸਟੀਨਰ, UNDP ਗਲੋਬਲ ਹੈੱਡ, ਮੇਰੇ ਮਿੱਤਰ ਸ਼੍ਰੀਮਾਨ ਡੇਵਿਡ ਮਾਲਪਾਸ, ਵਿਸ਼ਵ ਬੈਂਕ ਦੇ ਪ੍ਰਧਾਨ, ਲਾਰਡ ਨਿਕੋਲਸ ਸਟਰਨ, ਸ਼੍ਰੀ ਕੈਸ ਸਨਸਟੀਨ, ਮੇਰੇ ਮਿੱਤਰ ਸ਼੍ਰੀਮਾਨ ਬਿਲ ਗੇਟਸ, ਸ਼੍ਰੀ ਅਨਿਲ ਦਾਸਗੁਪਤਾ, ਭਾਰਤ ਦੇ ਵਾਤਾਵਰਣ ਮੰਤਰੀ, ਸ਼੍ਰੀ ਭੂਪੇਂਦਰ ਯਾਦਵ,PM launches global initiative ‘Lifestyle for the Environment- LiFE Movement’
June 05th, 07:41 pm
Prime Minister Narendra Modi launched a global initiative ‘Lifestyle for the Environment - LiFE Movement’. He said that the vision of LiFE was to live a lifestyle in tune with our planet and which does not harm it.ਜੈਨ ਇੰਟਰਨੈਸ਼ਨਲ ਟ੍ਰੇਡ ਆਰਗੇਨਾਈਜ਼ੇਸ਼ਨ ਦੇ ‘ਜੀਤੋ ਕਨੈਕਟ 2022’ ('JITO Connect 2022') ਦੇ ਉਦਘਾਟਨੀ ਸੈਸ਼ਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 06th, 02:08 pm
JITO ਕਨੈਕਟ ਦੀ ਇਹ ਸਮਿਟ ਆਜ਼ਾਦੀ ਦੇ 75ਵੇਂ ਵਰ੍ਹੇ ਵਿੱਚ, ਅੰਮ੍ਰਿਤ ਮਹੋਤਸਵ ਵਿੱਚ ਹੋ ਰਹੀ ਹੈ। ਇੱਥੋਂ ਦੇਸ਼ ਆਜ਼ਾਦੀ ਕੇ ਅੰਮ੍ਰਿਤ ਕਾਲ ਵਿੱਚ ਪ੍ਰਵੇਸ਼ ਕਰ ਰਿਹਾ ਹੈ। ਹੁਣ ਦੇਸ਼ ਦੇ ਸਾਹਮਣੇ ਅਗਲੇ 25 ਸਾਲਾਂ ਵਿੱਚ ਸਵਰਣਿਮ ਭਾਰਤ ਦੇ ਨਿਰਮਾਣ ਦਾ ਸੰਕਲਪ ਹੈ। ਇਸ ਲਈ ਇਸ ਵਾਰ ਤੁਸੀਂ ਜੋ ਥੀਮ ਰੱਖੀ ਹੈ, ਇਹ ਥੀਮ ਵੀ ਆਪਣੇ ਆਪ ਵਿੱਚ ਬਹੁਤ ਉਪਯੁਕਤ ਹੈ। Together, Towards, Tomorrow! ਅਤੇ ਮੈਂ ਕਹਿ ਸਕਦਾ ਹਾਂ ਕਿ ਇਹੀ ਤਾਂ ਉਹ ਗੱਲ ਹੈ ਜੋ ਸਬਕਾ ਪ੍ਰਯਾਸ ਦਾ ਭਾਵ, ਜੋ ਆਜ਼ਾਦੀ ਕੇ ਅੰਮ੍ਰਿਤ ਕਾਲ ਵਿੱਚ ਤੇਜ਼ ਗਤੀ ਨਾਲ ਵਿਕਾਸ ਦਾ ਮੰਤਰ ਹੈ। ਆਉਣ ਵਾਲੇ 3 ਦਿਨਾਂ ਵਿੱਚ ਆਪ ਸਬਕਾ ਪ੍ਰਯਾਸ ਇਸ ਭਾਵਨਾ ਨੂੰ ਵਿਕਾਸ ਚਹੁੰ ਦਿਸ਼ਾ ਵਿੱਚ ਹੋਵੇ, ਵਿਕਾਸ ਸਰਬਵਿਆਪੀ ਹੋਵੇ, ਸਮਾਜ ਦਾ ਆਖਿਰੀ ਵਿਅਕਤੀ ਵੀ ਛੁਟ ਨਾ ਜਾਵੇ, ਇਸ ਭਾਵਨਾ ਨੂੰ ਮਜ਼ਬੂਤੀ ਦੇਣ ਵਾਲਾ ਤੁਹਾਡਾ ਇਹ ਸਮਿਟ ਬਣਿਆ ਰਹੇ, ਇਹੀ ਮੇਰੀਆਂ ਤੁਹਾਨੂੰ ਸ਼ੁਭਕਾਮਨਾਵਾਂ ਹਨ। ਇਸ ਸਮਿਟ ਵਿੱਚ ਵਰਤਮਾਨ ਅਤੇ ਭਵਿੱਖ ਦੀਆਂ ਜੋ ਸਾਡੀਆਂ ਪ੍ਰਾਥਮਿਕਤਾਵਾਂ ਹਨ, ਚੁਣੌਤੀਆਂ ਹਨ, ਉਨ੍ਹਾਂ ਨਾਲ ਨਿਪਟਣ ਦੇ ਲਈ ਸਮਾਧਾਨ ਢੂੰਡਣ ਵਾਲੇ ਹਨ। ਆਪ ਸਭ ਨੂੰ ਬਹੁਤ-ਬਹੁਤ ਵਧਾਈ ਹੈ, ਬਹੁਤ-ਬਹੁਤ ਸ਼ੁਭਕਾਮਨਾਵਾਂ ਹਨ!ਪ੍ਰਧਾਨ ਮੰਤਰੀ ਨੇ ‘ਜੀਤੋ (JITO) ਕਨੈਕਟ 2022’ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ
May 06th, 10:17 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਜ਼ਰੀਏ ਜੈਨ ਇੰਟਰਨੈਸ਼ਨਲ ਟਰੇਡ ਓਰਗੇਨਾਈਜ਼ੇਸ਼ਨ ਦੇ ‘ਜੀਤੋ (JITO) ਕਨੈਕਟ 2022’ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕੀਤਾ।