ਚੰਡੀਗੜ੍ਹ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 17th, 02:08 pm
ਚੰਡੀਗੜ੍ਹ ਸਿਰਫ਼ ਇੱਕ ਸ਼ਹਿਰ ਨਹੀਂ ਹੈ, ਇਹ ਭਾਰਤ ਲਈ ਵਿਕਾਸ ਦਾ ਇੱਕ ਮਾਡਲ ਰਿਹਾ ਹੈ। ਚੰਡੀਗੜ੍ਹ ਜਾਣਿਆ ਜਾਂਦਾ ਹੈ, ਯੋਜਨਾਬੱਧ ਵਿਕਾਸ ਦੇ ਲਈ; ਚੰਡੀਗੜ੍ਹ ਦੀ ਪਛਾਣ ਹੈ, ਬਿਹਤਰ ਜੀਵਨ-ਸ਼ੈਲੀ ਦੇ ਲਈ, ਈਜ਼ ਆਫ ਲਿਵਿੰਗ ਦੇ ਲਈ। ਚੰਡੀਗੜ੍ਹ ਦੀ ਪਛਾਣ ਹੈ, ਇਲਾਜ ਦੀਆਂ ਬਿਹਤਰ ਸਹੂਲਤਾਂ ਦੇ ਸਬੰਧ ਵਿੱਚ ਅਤੇ ਇਸ ਸਭ ਦੇ ਨਾਲ-ਨਾਲ ਚੰਡੀਗੜ੍ਹ ਦੀ ਪਛਾਣ ਹੈ, ਮਾਂ ਚੰਡੀ ਦਾ ਅਸ਼ੀਰਵਾਦ। ਅਤੇ ਇਸ ਲਈ, ਚੰਡੀਗੜ੍ਹ ਦਾ ਵਿਕਾਸ ਹਮੇਸ਼ਾ ਤੋਂ ਐੱਨਡੀਏ ਸਰਕਾਰ ਦੀ ਤਰਜੀਹ ਰਹੀ ਹੈ। ਤੁਹਾਨੂੰ ਯਾਦ ਹੋਵੇਗਾ, ਡੇਢ ਸਾਲ ਪਹਿਲਾਂ ਦੇਸ਼ ਨੇ ਨਿਆਂ ਪ੍ਰਣਾਲੀ ਵਿੱਚ ਬਹੁਤ ਵੱਡਾ ਸੁਧਾਰ ਕੀਤਾ ਹੈ। ਅਸੀਂ ਦੰਡ ਸੰਹਿਤਾ ਦੀ ਜਗ੍ਹਾ ਭਾਰਤੀ ਨਿਆਇ ਸੰਹਿਤਾ ਲੈ ਕੇ ਆਏ ਹਾਂ। ਭਾਰਤੀ ਨਿਆਇ ਸੰਹਿਤਾ ਮਤਲਬ, ਦੰਡ ਅਧਾਰਿਤ ਕਾਨੂੰਨਾਂ ਦੀ ਜਗ੍ਹਾ ਨਿਆਂ ਆਧਾਰਿਤ ਕਾਨੂੰਨੀ ਪ੍ਰਣਾਲੀ। ਅਤੇ ਉਦੋਂ ਭਾਰਤੀ ਨਿਆਇ ਸੰਹਿਤਾ ਲਾਗੂ ਕਰਨ ਦੀ ਸ਼ੁਰੂਆਤ ਚੰਡੀਗੜ੍ਹ ਤੋਂ ਹੀ ਹੋਈ ਸੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਕਈ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ, ਜਿਨ੍ਹਾਂ ਵਿੱਚ ਸਿਹਤ ਸੰਭਾਲ, ਸਿੱਖਿਆ ਅਤੇ ਸੜਕ ਬੁਨਿਆਦੀ ਢਾਂਚੇ ਨਾਲ ਸਬੰਧਤ ਪ੍ਰੋਜੈਕਟ ਸ਼ਾਮਲ ਹਨ
July 17th, 01:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਚੰਡੀਗੜ੍ਹ ਵਿੱਚ 4,700 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਕਈ ਪ੍ਰੋਜੈਕਟ ਰਾਸ਼ਟਰ ਨੂੰ ਸਮਰਪਿਤ ਕੀਤੇ, ਜਿਨ੍ਹਾਂ ਵਿੱਚ ਸਿਹਤ ਸੰਭਾਲ, ਸਿੱਖਿਆ ਅਤੇ ਸੜਕੀ ਢਾਂਚੇ ਸਬੰਧੀ ਪ੍ਰੋਜੈਕਟ ਸ਼ਾਮਲ ਹਨ। ਯੋਜਨਾਬੱਧ ਰਾਸ਼ਟਰੀ ਤਰੱਕੀ ਲਈ ਇੱਕ ਮਿਸਾਲੀ ਮਾਡਲ ਵਜੋਂ ਸ਼ਹਿਰ ਦੀ ਵਿਲੱਖਣ ਸਥਿਤੀ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਨੇ ਇੱਕ ਬਿਹਤਰ ਜੀਵਨ ਸ਼ੈਲੀ ਅਤੇ ਰਹਿਣ-ਸਹਿਣ ਦੀ ਸੌਖ ਨੂੰ ਯਕੀਨੀ ਬਣਾਉਣ ਲਈ ਇਸਦੀ ਸਾਖ 'ਤੇ ਜ਼ੋਰ ਦਿੱਤਾ। ਇਸ ਖੇਤਰ 'ਤੇ ਮਾਂ ਚੰਡੀ ਦੀ ਦੈਵੀ ਕਿਰਪਾ ਨੂੰ ਸਵੀਕਾਰ ਕਰਦੇ ਹੋਏ, ਉਨ੍ਹਾਂ ਨੇ ਸੱਤਾਧਾਰੀ ਪ੍ਰਸ਼ਾਸਨ ਦੀ ਇਸਦੇ ਨਿਰੰਤਰ, ਢਾਂਚਾਗਤ ਵਿਕਾਸ ਪ੍ਰਤੀ ਅਟੁੱਟ ਵਚਨਬੱਧਤਾ ਦੀ ਪੁਸ਼ਟੀ ਕੀਤੀ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ, ਚੰਡੀਗੜ੍ਹ ਦਾ ਵਿਕਾਸ ਹਮੇਸ਼ਾ ਮੌਜੂਦਾ ਸਰਕਾਰ ਦੀ ਸੰਪੂਰਨ ਤਰਜੀਹ ਰਿਹਾ ਹੈ।ਨੀਦਰਲੈਂਡਸ ਦੀ ਮਹਾਰਾਣੀ ਮੈਕਸਿਮਾ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
June 25th, 10:40 pm
ਨੀਦਰਲੈਂਡਸ ਦੀ ਮਹਾਰਾਣੀ ਮੈਕਸਿਮਾ, ਜੋ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਦੀ ਵਿੱਤੀ ਸਿਹਤ ਦੀ ਵਿਸ਼ੇਸ਼ ਪ੍ਰਤੀਨਿਧ ਹਨ, ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ, “ਅਸੀਂ ਇਸ ਗੱਲ ’ਤੇ ਚਰਚਾ ਕੀਤੀ ਕਿ ਕਿਸ ਤਰ੍ਹਾਂ ਭਾਰਤ ਦੀ ਡਿਜੀਟਲ ਪਬਲਿਕ ਇੰਫਰਾਸਟਰਕਚਰ (ਡੀਪੀਆਈ) ਆਧਾਰਿਤ ਕ੍ਰਾਂਤੀ ਵਿੱਤੀ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਅਤੇ ਸੁਖਾਲਾ ਬਣਾ ਰਹੀ ਹੈ।” ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੁਨੀਆ ਭਰ ਦੇ ਭਾਈਵਾਲ ਦੇਸ਼ਾਂ ਨਾਲ ਆਪਣੇ ਤਜਰਬਿਆਂ ਨੂੰ ਸਾਂਝਾ ਕਰਨ ਦੀ ਭਾਰਤ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ।ਨਵੀਂ ਦਿੱਲੀ ਵਿੱਚ ਰਿਪਬਲਿਕ ਸਮਿਟ 2026 ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 22nd, 10:24 pm
ਰਿਪਬਲਿਕ ਟੀਵੀ ਨੈੱਟਵਰਕ ਦੇ ਸਾਰੇ ਦਰਸ਼ਕ ਅਤੇ ਹੁਣ ਤਾਂ ਬਹੁਤ ਸਾਰੀਆਂ ਭਾਸ਼ਾਵਾਂ ਵਿੱਚ ਵੀ ਹੈ, ਤਾਂ ਉਨ੍ਹਾਂ ਸਾਰਿਆਂ ਨੂੰ ਵੀ ਮੇਰਾ ਪ੍ਰਣਾਮ! ਮੈਂ ਇਸ ਸਮਿਟ ਵਿੱਚ ਹਿੱਸਾ ਲੈਣ ਆਏ ਸਾਰੇ ਸਾਥੀਆਂ ਦਾ ਵੀ ਸਵਾਗਤ ਕਰਦਾ ਹਾਂ। 24 ਘੰਟੇ ਚੱਲਣ ਵਾਲੇ ਚੈਨਲਾਂ ਵਿੱਚ ਬ੍ਰੇਕਿੰਗ ਨਿਊਜ਼ ਦਾ ਬਹੁਤ ਵੱਡਾ ਮਹੱਤਵ ਹੁੰਦਾ ਹੈ। ਅਤੇ ਅੱਜ-ਕੱਲ੍ਹ ਤਾਂ ਦੁਨੀਆ ਵਿੱਚ ਹੀ, ਪੂਰੀ ਦੁਨੀਆ ਵਿੱਚ ਕਿਤੇ ਵੀ ਨਜ਼ਰ ਮਾਰੀਏ, ਪੂਰੀ ਦੁਨੀਆ ਬ੍ਰੇਕਿੰਗ ਨਿਊਜ਼ ਦੇ ਮੋਡ ’ਤੇ ਹੀ ਹੈ, ਅਤੇ ਇੰਨੀ ਭੱਜ-ਦੌੜ ਵਿੱਚ ਤੁਸੀਂ ਸਾਰੇ, ਇਸ ਸਮਿਟ ਨੂੰ ਹੋਸਟ ਕਰ ਰਹੇ ਹੋ, ਇਸ ਦਾ ਹਿੱਸਾ ਬਣੇ ਹੋ। ਅਤੇ ਇਸ ਲਈ ਤੁਸੀਂ ਖ਼ਾਸ ਵਧਾਈ ਦੇ ਪਾਤਰ ਹੋ। ਅਤੇ ਇਸ ਵਾਰ ਤੁਹਾਡੀ ਚਰਚਾ ਦਾ ਵਿਸ਼ਾ ਵੀ ਓਨਾ ਹੀ ਮਹੱਤਵਪੂਰਨ ਹੈ... ਮਹਾਨ ਸ਼ਕਤੀ ਭਾਰਤ: ਰਾਸ਼ਟਰ ਪਹਿਲਾਂ (Great Power India: Nation First...)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਿਪਬਲਿਕ ਸਮਿਟ 2026 ਨੂੰ ਸੰਬੋਧਨ ਕੀਤਾ
June 22nd, 08:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 'ਰਿਪਬਲਿਕ ਸਮਿਟ' ਨੂੰ ਸੰਬੋਧਨ ਕੀਤਾ। ਸਮਿਟ ਵਿੱਚ ਸ਼ਾਮਲ ਲੋਕਾਂ ਦਾ ਸਵਾਗਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਪ੍ਰਬੰਧਕਾਂ ਨੂੰ ਅਜਿਹੇ ਦੌਰ ਵਿੱਚ ਮਹਾਨ ਸ਼ਕਤੀ ਭਾਰਤ: ਰਾਸ਼ਟਰ ਪਹਿਲਾਂ” (Great Power India: Nation First) ਵਿਸ਼ੇ ’ਤੇ ਚਰਚਾ ਆਯੋਜਿਤ ਕਰਨ ਦੇ ਲਈ ਵਧਾਈਆਂ ਦਿੱਤੀਆਂ, ਜਦੋਂ ਦੁਨੀਆ ਤੇਜ਼ੀ ਨਾਲ ਅਤੇ ਮਹੱਤਵਪੂਰਨ ਬਦਲਾਵ ਦੇਖ ਰਹੀ ਹੈ।The trust of 140 crore Indians is our greatest strength and responsibility: PM Modi at the NDA Leaders’ Conclave
June 10th, 06:33 pm
PM Modi addressed the NDA Leaders' Conclave in New Delhi, highlighting the government's commitment to fulfilling the aspirations of 140 crore Indians and accelerating India's journey towards a Viksit Bharat. Speaking at the NDA Conclave at Bharat Mandapam after becoming the longest continuously serving elected Prime Minister of India, he said, To have the opportunity to serve Maa Bharti for such a long time is possible only through God's blessings. For me, 'Janta Janardan' is God.PM Modi addresses NDA Leaders' Conclave, reaffirms commitment to Viksit Bharat
June 10th, 06:30 pm
PM Modi addressed the NDA Leaders' Conclave in New Delhi, highlighting the government's commitment to fulfilling the aspirations of 140 crore Indians and accelerating India's journey towards a Viksit Bharat. Speaking at the NDA Conclave at Bharat Mandapam after becoming the longest continuously serving elected Prime Minister of India, he said, To have the opportunity to serve Maa Bharti for such a long time is possible only through God's blessings. For me, 'Janta Janardan' is God.ਪ੍ਰਧਾਨ ਮੰਤਰੀ ਨੇ ਆਰਥਿਕ ਸਲਾਹਕਾਰ ਪ੍ਰੀਸ਼ਦ ਦੀ ਬੈਠਕ ਦੀ ਪ੍ਰਧਾਨਗੀ ਕੀਤੀ
June 06th, 06:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਰਥਿਕ ਸਲਾਹਕਾਰ ਪ੍ਰੀਸ਼ਦ ਦੀ ਬੈਠਕ ਦੀ ਪ੍ਰਧਾਨਗੀ ਕੀਤੀ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਬੈਠਕ ਵਿੱਚ ਭਾਰਤ ਦੇ ਆਰਥਿਕ ਬਦਲਾਅ ਅਤੇ ਲੰਬੇ ਸਮੇਂ ਦੇ ਵਿਕਾਸ ਦੀਆਂ ਤਰਜੀਹਾਂ ਨਾਲ ਜੁੜੇ ਕਈ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ।ਪ੍ਰਧਾਨ ਮੰਤਰੀ ਨੇ ਭਾਰਤੀ ਅਰਥ-ਵਿਵਸਥਾ ਦੇ ਸਕਾਰਾਤਮਕ ਵਾਧੇ 'ਤੇ ਚਾਨਣਾ ਪਾਇਆ
June 05th, 08:07 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸ ਗੱਲ 'ਤੇ ਚਾਨਣਾ ਪਾਇਆ ਕਿ ਭਾਰਤ ਦੇ ਵਿਕਾਸ ਦੀ ਗਤੀ ਮਜ਼ਬੂਤ ਬਣੀ ਹੋਈ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿੱਤੀ ਸਾਲ 2025-26 ਵਿੱਚ 7.7 ਫ਼ੀਸਦੀ ਅਤੇ ਵਿੱਤੀ ਸਾਲ 2025-26 ਦੀ ਚੌਥੀ ਤਿਮਾਹੀ ਵਿੱਚ 7.8 ਫ਼ੀਸਦੀ ਦੀ ਜੀ.ਡੀ.ਪੀ. ਵਿਕਾਸ ਦਰ, ਅਰਥ-ਵਿਵਸਥਾ ਦੀ ਮਜ਼ਬੂਤੀ, ਸੁਧਾਰਾਂ ਦੀ ਸਫ਼ਲਤਾ ਅਤੇ 140 ਕਰੋੜ ਭਾਰਤੀਆਂ ਦੀ ਸਖ਼ਤ ਮਿਹਨਤ ਨੂੰ ਦਰਸਾਉਂਦੀ ਹੈ।There is no chapter on governance in Congress’ book of power: PM Modi in Bengaluru
May 10th, 09:46 am
Prime Minister Narendra Modi today addressed a massive public meeting in Bengaluru, Karnataka and hailed the BJP’s growing support across southern India, asserting that the people of the country are choosing ‘stability, speed and solutions’ over instability and scams. He said that today, a saffron sun has risen from the land of Bengaluru.PM Modi addresses a mega public meeting in Bengaluru, Karnataka
May 10th, 09:45 am
Prime Minister Narendra Modi today addressed a massive public meeting in Bengaluru, Karnataka and hailed the BJP’s growing support across southern India, asserting that the people of the country are choosing ‘stability, speed and solutions’ over instability and scams. He said that today, a saffron sun has risen from the land of Bengaluru.Prime Minister extends best wishes on reconstitution of NITI Aayog
April 25th, 10:46 pm
The Prime Minister, Shri Narendra Modi, expressed his best wishes on reconstitution of NITI Aayog. He noted that NITI Aayog has emerged as a vital pillar in India’s policy-making architecture, fostering cooperative federalism, driving key reforms, and enhancing the ‘Ease of Living’ for citizens. The institution continues to serve as a dynamic platform for innovation and long-term strategic thinking across sectors.'ਕਰਮਯੋਗੀ ਸਾਧਨਾ ਸਪਤਾਹ' ਦੌਰਾਨ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਪੰਜਾਬੀ ਅਨੁਵਾਦ
April 02nd, 10:40 am
ਪ੍ਰਿੰਸੀਪਲ ਸੈਕਟਰੀ ਸ਼੍ਰੀ ਪੀ. ਕੇ. ਮਿਸ਼ਰਾ ਜੀ, ਕਰਮਯੋਗੀ ਭਾਰਤ ਦੇ ਚੇਅਰਮੈਨ ਸ਼੍ਰੀ ਐੱਸ. ਰਾਮਾਦੋਰਾਈ ਜੀ, ਕਪੈਸਿਟੀ ਬਿਲਡਿੰਗ ਕਮਿਸ਼ਨ ਦੀ ਚੇਅਰਪਰਸਨ ਐੱਸ. ਰਾਧਾ ਚੌਹਾਨ ਜੀ, ਹੋਰ ਵਿਸ਼ੇਸ਼ ਮਹਿਮਾਨੋਂ, ਦੇਵੀਆਂ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਮਯੋਗੀ ਸਾਧਨਾ ਸਪਤਾਹ ਨੂੰ ਸੰਬੋਧਨ ਕੀਤਾ
April 02nd, 10:31 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਮਰੱਥਾ ਨਿਰਮਾਣ ਕਮਿਸ਼ਨ (ਸੀਬੀਸੀ) ਦੇ ਸਥਾਪਨਾ ਦਿਵਸ ਦੇ ਮੌਕੇ ’ਤੇ ਕਰਮਯੋਗੀ ਸਾਧਨਾ ਸਪਤਾਹ ਨੂੰ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ।ਤਾਮਿਲਨਾਡੂ ਦੇ ਤਿਰੂਚਿਰਾਪੱਲੀ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਦੇ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦਾ ਸੰਬੋਧਨ
March 11th, 05:45 pm
ਸ਼੍ਰੀ ਪੀਯੂਸ਼ ਗੋਇਲ ਜੀ, ਡਾ. ਐੱਲ. ਮੁਰੂਗਨ ਜੀ, ਸ਼੍ਰੀ ਏਡੱਪਾਦੀ ਕੇ. ਪਲਾਨੀਸਵਾਮੀ ਜੀ, ਸ਼੍ਰੀ ਨੈਨਾਰ ਨਾਗੇਂਦਰਨ, ਸ਼੍ਰੀ ਥੰਗਮ ਤੇਨਾਰਾਸੂ, ਮੇਰੇ ਤਾਮਿਲ ਭਰਾਵੋ ਅਤੇ ਭੈਣੋ, ਵਣੱਕਮ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਦੇ ਤਿਰੂਚਿਰਾਪੱਲੀ ਵਿੱਚ ਲਗਭਗ 5,650 ਕਰੋੜ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
March 11th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤਾਮਿਲਨਾਡੂ ਦੇ ਬੁਨਿਆਦੀ ਢਾਂਚੇ ਅਤੇ ਅਰਥ-ਵਿਵਸਥਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਈ ਪਰਿਵਰਤਨਸ਼ੀਲ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਲਈ ਇਤਿਹਾਸਕ ਸ਼ਹਿਰ ਤ੍ਰਿਚੀ ਦਾ ਦੌਰਾ ਕੀਤਾ। ਕੁੱਲ 5,600 ਕਰੋੜ ਰੁਪਏ ਦੇ ਨਿਵੇਸ਼ ਵਾਲੇ ਇਨ੍ਹਾਂ ਪਹਿਲਕਦਮੀਆਂ ਵਿੱਚ ਸਾਫ਼ ਊਰਜਾ, ਪੈਟਰੋਲੀਅਮ ਨਾਲ ਸਬੰਧਤ ਨਿਰਮਾਣ ਅਤੇ ਹਾਈਵੇਅ, ਰੇਲਵੇ ਅਤੇ ਗ੍ਰਾਮੀਣ ਸੜਕਾਂ ਰਾਹੀਂ ਬਿਹਤਰ ਬਹੁ-ਲੇਨ ਸੰਪਰਕ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ, ਇਹ ਪ੍ਰੋਜੈਕਟ ਊਰਜਾ ਦੀ ਉਪਲਬਧਤਾ ਅਤੇ ਸੰਪਰਕ ਨੂੰ ਵਧਾਉਣਗੇ ਅਤੇ ਤਾਮਿਲਨਾਡੂ ਦੇ ਨੌਜਵਾਨਾਂ ਲਈ ਹਜ਼ਾਰਾਂ ਨੌਕਰੀਆਂ ਪੈਦਾ ਕਰਨਗੇ।ਕੇਂਦਰੀ ਬਜਟ ’ਤੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਪੰਜਾਬੀ ਅਨੁਵਾਦ
February 01st, 01:38 pm
ਅੱਜ ਦਾ ਬਜਟ ਇਤਿਹਾਸਿਕ ਹੈ, ਇਹ ਦੇਸ਼ ਦੀ ਮਹਿਲਾ ਸ਼ਕਤੀ ਦਾ ਮਜ਼ਬੂਤ ਪ੍ਰਤੀਬਿੰਬ ਦਰਸਾਉਂਦਾ ਹੈ। ਮਹਿਲਾ ਵਿੱਤ ਮੰਤਰੀ ਵਜੋਂ ਵਿੱਚ ਨਿਰਮਲਾ ਜੀ ਨੇ ਲਗਾਤਾਰ ਨੌਵੀਂ ਵਾਰ ਦੇਸ਼ ਦਾ ਬਜਟ ਪੇਸ਼ ਕਰਕੇ ਨਵਾਂ ਰਿਕਾਰਡ ਬਣਾਇਆ ਹੈ। ਇਹ ਬਜਟ ਬੇਅੰਤ ਮੌਕਿਆਂ ਦਾ ਰਾਜ-ਮਾਰਗ ਹੈ। ਇਹ ਬਜਟ ਵਰਤਮਾਨ ਦੇ ਸੁਪਨਿਆਂ ਨੂੰ ਪੂਰਾ ਕਰਦਾ ਹੈ ਅਤੇ ਭਾਰਤ ਦੇ ਉੱਜਵਲ ਭਵਿੱਖ ਦੀ ਨੀਂਹ ਨੂੰ ਮਜ਼ਬੂਤ ਕਰਦਾ ਹੈ। ਇਹ ਬਜਟ 2047 ਦੇ ਵਿਕਸਿਤ ਭਾਰਤ ਦੀ ਸਾਡੀ ਉੱਚੀ ਉਡਾਣ ਦਾ ਮਜ਼ਬੂਤ ਅਧਾਰ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਕੇਂਦਰੀ ਬਜਟ 2026 ’ਤੇ ਟਿੱਪਣੀਆਂ
February 01st, 01:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਸੰਦੇਸ਼ ਰਾਹੀਂ ਕੇਂਦਰੀ ਬਜਟ 2026 ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ’ਤੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦਾ ਬਜਟ ਇਤਿਹਾਸਕ ਹੈ ਅਤੇ ਦੇਸ਼ ਦੀਆਂ ਸਸ਼ਕਤ ਮਹਿਲਾਵਾਂ ਦੀ ਭਾਵਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਨੇ ਲਗਾਤਾਰ ਨੌਵੀਂ ਵਾਰ ਮਹਿਲਾ ਵਿੱਤ ਮੰਤਰੀ ਵਜੋਂ ਦੇਸ਼ ਦਾ ਬਜਟ ਪੇਸ਼ ਕਰਕੇ ਇੱਕ ਨਵਾਂ ਰਿਕਾਰਡ ਬਣਾਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਬਜਟ ਬੇਅੰਤ ਮੌਕਿਆਂ ਦਾ ਮਾਰਗ ਹੈ, ਜੋ ਮੌਜੂਦਾ ਸੁਪਨਿਆਂ ਨੂੰ ਸਾਕਾਰ ਕਰਦਾ ਹੈ ਅਤੇ ਭਾਰਤ ਦੇ ਉੱਜਵਲ ਭਵਿੱਖ ਦੀ ਨੀਂਹ ਨੂੰ ਮਜ਼ਬੂਤ ਕਰਦਾ ਹੈ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਬਜਟ 2047 ਤੱਕ ਇੱਕ ਵਿਕਸਿਤ ਰਾਸ਼ਟਰ ਬਣਨ ਵੱਲ ਭਾਰਤ ਦੀ ਉੱਚੀ ਉਡਾਣ ਦੀ ਨੀਂਹ ਹੈ।ਪ੍ਰਧਾਨ ਮੰਤਰੀ ਨੇ 'ਜੀਵਨ ਦੀ ਸੌਖ' ਨੂੰ ਉਤਸ਼ਾਹਿਤ ਕਰਨ ਅਤੇ ਭਵਿੱਖ ਵਿੱਚ ਸੁਧਾਰਾਂ ਦੀ ਰਫ਼ਤਾਰ ਨੂੰ ਹੋਰ ਵੀ ਤੇਜ਼ੀ ਨਾਲ ਜਾਰੀ ਰੱਖਣ ਲਈ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ
December 26th, 10:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ 'ਜੀਵਨ ਦੀ ਸੌਖ' ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਸੁਧਾਰਾਂ ਦੀ ਰਫ਼ਤਾਰ ਹੋਰ ਵੀ ਤੇਜ਼ ਹੋਵੇਗੀ। ਸ਼੍ਰੀ ਮੋਦੀ ਨੇ ਐੱਕਸ 'ਤੇ ਇੱਕ ਲੜੀ ਵੀ ਸਾਂਝੀ ਕੀਤੀ, ਜਿਸ ਵਿੱਚ ਦਿਖਾਇਆ ਗਿਆ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਦਿਸ਼ਾ ਵਿੱਚ ਕਿਵੇਂ ਕੰਮ ਕੀਤਾ ਹੈ।Cabinet approves three new corridors as part of Delhi Metro’s Phase V (A) Project
December 24th, 03:25 pm
The Union Cabinet approved three new corridors - 1. R.K Ashram Marg to Indraprastha (9.913 Kms), 2. Aerocity to IGD Airport T-1 (2.263 kms) 3. Tughlakabad to Kalindi Kunj (3.9 kms) as part of Delhi Metro’s Phase – V(A) project consisting of 16.076 kms which will further enhance connectivity within the national capital. Total project cost of Delhi Metro’s Phase – V(A) project is Rs.12014.91 crore, which will be sourced from Government of India, Government of Delhi, and international funding agencies.