ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਰੋਜ਼ਗਾਰ ਸਿਰਜਣਾ ਨੂੰ ਹੁਲਾਰਾ ਦੇਣ ‘ਤੇ ਬਜਟ ਦੇ ਬਾਅਦ ਵੈਬੀਨਾਰ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ ਪਾਠ
March 05th, 01:35 pm
ਤੁਹਾਡਾ ਸਾਰਿਆਂ ਦਾ ਇਸ ਮਹੱਤਵਪੂਰਨ ਬਜਟ ਵੈਬੀਨਾਰ ਵਿੱਚ ਸੁਆਗਤ ਹੈ, ਅਭਿਨੰਦਨ ਹੈ। Investing in People, Economy and Innovation- ਇਹ ਇੱਕ ਅਜਿਹੀ ਥੀਮ ਹੈ, ਜੋ ਵਿਕਸਿਤ ਭਾਰਤ ਦੇ ਰੋਡਮੈਪ ਨੂੰ define ਕਰਦੀ ਹੈ। ਇਸ ਸਾਲ ਦੇ ਬਜਟ ਵਿੱਚ ਤੁਹਾਨੂੰ ਇਸ ਦਾ ਪ੍ਰਭਾਵ ਬਹੁਤ ਵੱਡੇ ਸਕੇਲ ‘ਤੇ ਦਿਸ ਰਿਹਾ ਹੈ। ਇਸ ਲਈ, ਇਹ ਬਜਟ ਭਾਰਤ ਦੇ ਭਵਿੱਖ ਦਾ ਬਲੂਪ੍ਰਿੰਟ ਬਣ ਕੇ ਸਾਹਮਣੇ ਆਇਆ ਹੈ। ਅਸੀਂ ਇਨਵੈਸਟਮੈਂਟ ਵਿੱਚ ਜਿੰਨੀ ਪ੍ਰਾਥਮਿਕਤਾ infrastructure ਅਤੇ industries ਨੂੰ ਦਿੱਤੀ ਹੈ, ਉਨੀ ਹੀ ਪ੍ਰਾਥਮਿਕਤਾ People, Economy ਅਤੇ Innovation ਨੂੰ ਵੀ ਦਿੱਤੀ ਹੈ। ਤੁਸੀਂ ਸਾਰੇ ਜਾਣਦੇ ਹੋ, Capacity building ਅਤੇ talent ਨਰਚਰਿੰਗ, ਇਹ ਦੇਸ਼ ਦੀ ਪ੍ਰਗਤੀ ਦੇ ਲਈ ਫਾਉਂਡੇਸ਼ਨ ਸਟੋਨ ਦਾ ਕੰਮ ਕਰਦੀ ਹੈ। ਇਸ ਲਈ, ਹੁਣ ਵਿਕਾਸ ਦੇ ਅਗਲੇ ਪੜਾਅ ਵਿੱਚ ਅਸੀਂ ਇਨ੍ਹਾਂ ਖੇਤਰਾਂ ਵਿੱਚ ਹੋਰ ਜ਼ਿਆਦਾ ਨਿਵੇਸ਼ ਕਰਨਾ ਹੈ। ਇਸ ਦੇ ਲਈ ਸਾਨੂੰ ਸਾਰੇ ਸਟੇਕਹੋਲਡਰਸ ਨੂੰ ਅੱਗੇ ਆਉਣਾ ਹੋਵੇਗਾ। ਕਿਉਂਕਿ ਇਹ ਦੇਸ਼ ਦੀ economic success ਦੇ ਲਈ ਜ਼ਰੂਰੀ ਹੈ। ਅਤੇ ਨਾਲ ਹੀ, ਇਹ ਹਰ organization ਦੀ success ਦਾ ਵੀ ਅਧਾਰ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਸਿਰਜਣ-ਜਨਮਾਨਸ, ਅਰਥਵਿਵਸਥਾ ਅਤੇ ਇਨੋਵੇਸ਼ਨ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ‘ਤੇ ਪੋਸਟ ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ
March 05th, 01:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਰੋਜ਼ਗਾਰ ‘ਤੇ ਪੋਸਟ-ਬਜਟ ਵੈਬੀਨਾਰ ਨੂੰ ਸੰਬੋਧਨ ਕੀਤਾ। ਇਸ ਅਵਸਰ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਵੈਬੀਨਾਰ ਦੇ ਵਿਸ਼ਾ-ਵਸਤੂ “ਜਨਮਾਨਸ, ਅਰਥਵਿਵਸਥਾ ਅਤੇ ਇਨੋਵੇਸ਼ਨ ਵਿੱਚ ਨਿਵੇਸ਼” ਦੇ ਮਹੱਤਵ ‘ਤੇ ਚਾਨਣਾ ਪਾਇਆ, ਜੋ ਵਿਕਸਿਤ ਭਾਰਤ ਦੇ ਲਈ ਰੋਡਮੈਪ ਨੂੰ ਪਰਿਭਾਸ਼ਿਤ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਰ੍ਹੇ ਦਾ ਬਜਟ ਇਸ ਵਿਸ਼ਾ-ਵਸਤੂ ਨੂੰ ਵੱਡੇ ਪੈਮਾਨੇ ‘ਤੇ ਦਰਸਾਉਂਦਾ ਹੈ ਅਤੇ ਭਾਰਤ ਦੇ ਭਵਿੱਖ ਦੇ ਲਈ ਇੱਕ ਖਾਕਾ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਨਫ੍ਰਾਸਟ੍ਰਕਚਰ, ਉਦਯੋਗਾਂ, ਲੋਕਾਂ, ਅਰਥਵਿਵਸਥਾ ਅਤੇ ਇਨੋਵੇਸ਼ਨ ਵਿੱਚ ਨਿਵੇਸ਼ ਨੂੰ ਸਮਾਨ ਤੌਰ ‘ਤੇ ਪ੍ਰਾਥਮਿਕਤਾ ਦਿੱਤੀ ਗਈ ਹੈ। ਇਸ ਗੱਲ ਨੂੰ ਰੇਖਾਂਕਿਤ ਕਰਦੇ ਹੋਏ ਕਿ ਸਮਰੱਥਾ ਨਿਰਮਾਣ ਅਤੇ ਪ੍ਰਤਿਭਾ ਦਾ ਵਿਕਾਸ ਰਾਸ਼ਟਰ ਦੀ ਪ੍ਰਗਤੀ ਦਾ ਅਧਾਰ ਹਨ, ਸ਼੍ਰੀ ਮੋਦੀ ਨੇ ਸਾਰੇ ਹਿਤਧਾਰਕਾਂ ਤੋਂ ਅੱਗੇ ਆ ਕੇ ਇਨ੍ਹਾਂ ਖੇਤਰਾਂ ਵਿੱਚ ਵੱਧ ਨਿਵੇਸ਼ ਕਰਨ ਦੀ ਤਾਕੀਦ ਕੀਤੀ ਕਿਉਂਕਿ ਵਿਕਾਸ ਦੇ ਅਗਲੇ ਪੜਾਅ ਵਿੱਚ ਇਸ ਦੀ ਜ਼ਰੂਰਤ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਦੇਸ਼ ਦੀ ਆਰਥਿਕ ਸਫਲਤਾ ਦੇ ਲਈ ਜ਼ਰੂਰੀ ਹੈ ਅਤੇ ਹਰ ਸੰਗਠਨ ਦੀ ਸਫਲਤਾ ਦਾ ਅਧਾਰ ਹੈ।'ਪਰੀਕਸ਼ਾ ਪੇ ਚਰਚਾ' (‘Pariksha Pe Charcha’) ਵਾਪਸ ਆ ਗਈ ਹੈ ਅਤੇ ਉਹ ਵੀ ਇੱਕ ਨਵੇਂ ਅਤੇ ਜੀਵੰਤ ਫਾਰਮੈਟ ਵਿੱਚ!: ਪ੍ਰਧਾਨ ਮੰਤਰੀ
February 06th, 01:18 pm
ਪਰੀਖਿਆ ਦੇਣ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਪਰੀਕਸ਼ਾ ਪੇ ਚਰਚਾ 2025 ਦੇਖਣ ਦਾ ਆਗਰਹਿ ਕਰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਲਿਖਿਆ,:AAP-da's sinking ship will drown in Yamuna Ji: PM Modi in Kartar Nagar, Delhi
January 29th, 01:16 pm
PM Modi today, addressed a massive crowd in Kartar Nagar, declared that Delhi had rejected excuses, fake promises, and deception. He asserted that the city demanded a double-engine BJP government focused on welfare and development, ensuring housing, modernization, piped water, and an end to the tanker mafia. Confident of victory, he proclaimed, On February 5th, AAP-da Jayegi, BJP Aayegi!”PM Modi’s power-packed rally in Kartar Nagar ignites BJP’s campaign
January 29th, 01:15 pm
PM Modi today, addressed a massive crowd in Kartar Nagar, declared that Delhi had rejected excuses, fake promises, and deception. He asserted that the city demanded a double-engine BJP government focused on welfare and development, ensuring housing, modernization, piped water, and an end to the tanker mafia. Confident of victory, he proclaimed, On February 5th, AAP-da Jayegi, BJP Aayegi!”ਕੈਥੋਲਿਕ ਬਿਸ਼ਪਸ ਕਾਨਫਰੰਸ ਆਵ੍ ਇੰਡੀਆ ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 23rd, 09:24 pm
ਹਾਲੇ ਤਿੰਨ-ਚਾਰ ਦਿਨ ਪਹਿਲਾਂ ਮੈਂ ਆਪਣੇ ਸਾਥੀ ਭਾਰਤ ਸਰਕਾਰ ਵਿੱਚ ਮੰਤਰੀ ਜਾਰਜ ਕੁਰੀਅਨ ਜੀ ਦੇ ਇੱਥੇ ਕ੍ਰਿਸਮਸ ਸੈਲੀਬ੍ਰੇਸ਼ਨ ਵਿੱਚ ਗਿਆ ਸਾਂ। ਹੁਣ ਅੱਜ ਤੁਹਾਡੇ ਦਰਮਿਆਨ ਉਪਸਥਿਤ ਹੋਣ ਦਾ ਆਨੰਦ ਮਿਲ ਰਿਹਾ ਹੈ। Catholic Bishops Conference of India- CBCI ਦਾ ਇਹ ਆਯੋਜਨ ਕ੍ਰਿਸਮਸ ਦੀਆਂ ਖੁਸ਼ੀਆਂ ਵਿੱਚ ਆਪ ਸਭ ਦੇ ਨਾਲ ਜੁੜਨ ਦਾ ਇਹ ਅਵਸਰ, ਇਹ ਦਿਨ ਸਾਡੇ ਸਾਰਿਆਂ ਦੇ ਲਈ ਯਾਦਗਾਰ ਰਹਿਣ ਵਾਲਾ ਹੈ। ਇਹ ਅਵਸਰ ਇਸ ਲਈ ਭੀ ਖਾਸ ਹੈ, ਕਿਉਂਕਿ ਇਸੇ ਵਰ੍ਹੇ CBCI ਦੀ ਸਥਾਪਨਾ ਦੇ 80 ਵਰ੍ਹੇ ਪੂਰੇ ਹੋ ਰਹੇ ਹਨ। ਮੈਂ ਇਸ ਅਵਸਰ ’ਤੇ CBCI ਅਤੇ ਉਸ ਨਾਲ ਜੁੜੇ ਸਾਰੇ ਲੋਕਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਕੈਥੋਲਿਕ ਬਿਸ਼ਪ ਸੰਮੇਲਨ ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਵਿੱਚ ਹਿੱਸਾ ਲਿਆ
December 23rd, 09:11 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਸੀਬੀਸੀਆਈ ਸੈਂਟਰ ਪਰਿਸਰ ਵਿੱਚ ਕੈਥੋਲਿਕ ਬਿਸ਼ਪਸ ਕਾਨਫਰੰਸ ਆਵ੍ ਇੰਡੀਆ (ਸੀਬੀਸੀਆਈ-CBCI) ਦੁਆਰਾ ਆਯੋਜਿਤ ਕ੍ਰਿਸਮਸ ਸਮਾਰੋਹ ਵਿੱਚ ਹਿੱਸਾ ਲਿਆ। ਇਹ ਪਹਿਲੀ ਵਾਰ ਹੈ ਜਦੋਂ ਕੋਈ ਪ੍ਰਧਾਨ ਮੰਤਰੀ ਭਾਰਤ ਵਿੱਚ ਕੈਥੋਲਿਕ ਚਰਚ ਦੇ ਹੈੱਡਕੁਆਰਟਰ ਵਿੱਚ ਇਸ ਤਰ੍ਹਾਂ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਹਨ। ਪ੍ਰਧਾਨ ਮੰਤਰੀ ਨੇ ਕਾਰਡੀਨਲ, ਬਿਸ਼ਪ ਅਤੇ ਚਰਚ ਦੇ ਪ੍ਰਮੁੱਖ ਨੇਤਾਵਾਂ ਸਹਿਤ ਇਸਾਈ ਸਮੁਦਾਇ ਦੇ ਪ੍ਰਮੁੱਖ ਨੇਤਾਵਾਂ ਦੇ ਨਾਲ ਭੀ ਗੱਲਬਾਤ ਕੀਤੀ।ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ (Rozgar Mela) ਦੇ ਤਹਿਤ 71,000+ ਨਿਯੁਕਤੀ ਪੱਤਰਾਂ ਦੀ ਵੰਡ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 23rd, 11:00 am
ਮੈਂ ਕੱਲ੍ਹ ਦੇਰ ਰਾਤ ਹੀ ਕੁਵੈਤ ਤੋਂ ਪਰਤਿਆ ਹਾਂ....ਉੱਥੇ ਮੇਰੀ ਭਾਰਤ ਦੇ ਨੌਜਵਾਨਾਂ ਨਾਲ, ਪ੍ਰੋਫੈਸ਼ਨਲਸ ਨਾਲ ਲੰਬੀ ਮੁਲਾਕਾਤ ਹੋਈ, ਕਾਫ਼ੀ ਬਾਤਾਂ ਹੋਈਆਂ। ਹੁਣ ਇੱਥੇ ਆਉਣ ਦੇ ਬਾਅਦ ਮੇਰਾ ਪਹਿਲਾ ਪ੍ਰੋਗਰਾਮ (ਕਾਰਜਕ੍ਰਮ) ਦੇਸ਼ ਦੇ ਨੌਜਵਾਨਾਂ (youth of our nation) ਦੇ ਨਾਲ ਹੋ ਰਿਹਾ ਹੈ। ਇਹ ਇੱਕ ਬਹੁਤ ਹੀ ਸੁਖਦ ਸੰਯੋਗ ਹੈ। ਅੱਜ ਦੇਸ਼ ਦੇ ਹਜ਼ਾਰਾਂ ਨੌਜਵਾਨਾਂ ਦੇ ਲਈ, ਆਪ ਸਭ ਦੇ ਲਈ ਜੀਵਨ ਦੀ ਇੱਕ ਨਵੀਂ ਸ਼ੁਰੂਆਤ ਹੋ ਰਹੀ ਹੈ। ਤੁਹਾਡਾ ਵਰ੍ਹਿਆਂ ਦਾ ਸੁਪਨਾ ਪੂਰਾ ਹੋਇਆ ਹੈ, ਵਰ੍ਹਿਆਂ ਦੀ ਮਿਹਨਤ ਸਫ਼ਲ ਹੋਈ ਹੈ। 2024 ਦਾ ਇਹ ਜਾਂਦਾ ਹੋਇਆ ਸਾਲ ਤੁਹਾਨੂੰ, ਤੁਹਾਡੇ ਪਰਿਵਾਰਜਨਾਂ ਨੂੰ ਨਵੀਆਂ ਖੁਸ਼ੀਆਂ ਦੇ ਕੇ ਜਾ ਰਿਹਾ ਹੈ। ਮੈਂ ਆਪ ਸਭ ਨੌਜਵਾਨਾਂ ਨੂੰ ਅਤੇ ਆਪ ਦੇ ਪਰਿਵਾਰਾਂ ਨੂੰ ਅਨੇਕ-ਅਨੇਕ ਵਧਾਈਆਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ (Rozgar Mela) ਦੇ ਤਹਿਤ ਕੇਂਦਰ ਸਰਕਾਰ ਦੇ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ ਰਿਕਰੂਟਾਂ ਨੂੰ 71,000 ਤੋਂ ਅਧਿਕ ਨਿਯੁਕਤੀ ਪੱਤਰ ਵੰਡੇ
December 23rd, 10:30 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੁਆਰਾ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕਰਦੇ ਹੋਏ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵਨਿਯੁਕਤ 71,000 ਤੋਂ ਅਧਿਕ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਰੋਜ਼ਗਾਰ ਮੇਲਾ (Rozgar Mela), ਰੋਜ਼ਗਾਰ ਸਿਰਜਣਾ ਨੂੰ ਪ੍ਰਾਥਮਿਕਤਾ ਦੇਣ ਦੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ। ਇਹ ਨੌਜਵਾਨਾਂ ਨੂੰ ਰਾਸ਼ਟਰ-ਨਿਰਮਾਣ ਅਤੇ ਆਤਮ-ਸਸ਼ਕਤੀਕਰਣ ਵਿੱਚ ਯੋਗਦਾਨ ਕਰਨ ਦੇ ਲਈ ਸਾਰਥਕ ਅਵਸਰ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾਵੇਗਾ।"ਕਾਂਗਰਸ ਨੇ ਭਾਰਤ ਦੀ ਸਿੱਖਿਆ ਵਿਵਸਥਾ ਨੂੰ ਬਰਬਾਦੀ ਵੱਲ ਧੱਕਿਆ, ਪ੍ਰਧਾਨ ਮੰਤਰੀ ਮੋਦੀ ਨੇ ਇਸ ਨੂੰ ਪੁਨਰਜੀਵਿਤ ਕੀਤਾ": ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ
December 10th, 05:30 pm
ਕੇਂਦਰੀ ਸਿੱਖਿਆ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਧਰਮੇਂਦਰ ਪ੍ਰਧਾਨ ਨੇ ਪਿਛਲੇ ਇੱਕ ਦਹਾਕੇ ਵਿੱਚ ਭਾਰਤ ਦੀ ਸਾਖਰਤਾ ਦਰ ਵਿੱਚ ਜ਼ਿਕਰਯੋਗ ਪ੍ਰਗਤੀ ਦੇ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਸ਼ਲਾਘਾ ਕੀਤੀ ਹੈ। ਮਹਿਲਾ ਸਾਖਰਤਾ ਵਿੱਚ ਵਾਧੇ ਦੇ ਕਾਰਨ ਭਾਰਤ ਦੀ ਗ੍ਰਾਮੀਣ ਸਾਖਰਤਾ ਦਰ 2023-24 ਵਿੱਚ ਜ਼ਿਕਰਯੋਗ ਤੌਰ 'ਤੇ ਵਧ ਕੇ 77.5% ਹੋ ਗਈ ਹੈ।ਰਾਸ਼ਟਰੀ ਪੁਰਸਕਾਰ ਪ੍ਰਾਪਤ ਅਧਿਆਪਕਾਂ ਦੇ ਨਾਲ ਪ੍ਰਧਾਨ ਮੰਤਰੀ ਦੀ ਗੱਲਬਾਤ ਦਾ ਮੂਲ-ਪਾਠ
September 06th, 04:15 pm
ਅਧਿਆਪਕ-ਮਾਣਯੋਗ ਪ੍ਰਧਾਨ ਮੰਤਰੀ ਸਾਹਿਬ, ਸ਼ੁਭਕਾਮਨਾਵਾਂ! ਮੈਂ '12 ਹਾਈ ਸਕੂਲ', ਚੰਦਨਕਿਆਰੀ, ਬੋਕਾਰੋ, ਝਾਰਖੰਡ ਦੀ ਆਸ਼ਾ ਰਾਣੀ ਹਾਂ। (Teacher - Honourable Prime Minister Sir, greetings! I am Asha Rani from '12 High School', Chandankiyari, Bokaro, Jharkhand. शिक्षक - माननीय प्रधानमंत्री महोदय, नमो नमः अहम आशा रानी 12 उच्च विद्यालय, चंदन कहरी बोकारो झारखंड त: (संस्कृत में))ਪ੍ਰਧਾਨ ਮੰਤਰੀ ਨੇ ਰਾਸ਼ਟਰੀ ਅਧਿਆਪਕ ਪੁਰਸਕਾਰਾਂ ਨਾਲ ਸਨਮਾਨਿਤ ਅਧਿਆਪਕਾਂ ਨਾਲ ਗੱਲਬਾਤ ਕੀਤੀ
September 06th, 04:04 pm
ਪੁਰਸਕਾਰ ਜੇਤੂ ਅਧਿਆਪਕਾਂ ਨੇ ਪ੍ਰਧਾਨ ਮੰਤਰੀ ਦੇ ਨਾਲ ਆਪਣੇ ਅਧਿਆਪਨ ਅਨੁਭਵ ਸਾਂਝੇ ਕੀਤੇ। ਉਨ੍ਹਾਂ ਨੇ ਬੱਚਿਆਂ ਨੂੰ ਪੜ੍ਹਾਉਣ ਨੂੰ ਹੋਰ ਅਧਿਕ ਰੋਚਕ ਬਣਾਉਣ ਦੇ ਲਈ ਅਪਣਾਈਆਂ ਜਾਣ ਵਾਲੀਆਂ ਦਿਲਚਸਪ ਤਕਨੀਕਾਂ ਬਾਰੇ ਭੀ ਬਾਤ ਕੀਤੀ। ਉਨ੍ਹਾਂ ਨੇ ਆਪਣੇ ਨਿਯਮਿਤ ਅਧਿਆਪਨ ਕਾਰਜ ਦੇ ਨਾਲ-ਨਾਲ ਆਪਣੇ ਸਮਾਜਿਕ ਕਾਰਜ ਦੀਆਂ ਉਦਾਹਰਣਾਂ ਭੀ ਸਾਂਝੀਆਂ ਕੀਤੀਆਂ। ਅਧਿਆਪਕਾਂ ਦੇ ਨਾਲ ਗੱਲਬਾਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਅਧਿਆਪਨ ਦੇ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਪਿਛਲੇ ਕੁਝ ਵਰ੍ਹਿਆਂ ਵਿੱਚ ਉਨ੍ਹਾਂ ਦੁਆਰਾ ਦਿਖਾਏ ਗਏ ਜ਼ਿਕਰਯੋਗ ਉਤਸ਼ਾਹ ਦੀ ਸ਼ਲਾਘਾ ਕੀਤੀ, ਜਿਸ ਨੂੰ ਪੁਰਸਕਾਰਾਂ ਦੇ ਜ਼ਰੀਏ ਮਾਨਤਾ ਮਿਲੀ ਹੈ।ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 31st, 10:39 pm
ET World Leaders Forum ਦੇ ਇਸ ਪ੍ਰੋਗਰਾਮ ਵਿੱਚ ਆਉਣਾ, ਕਈ ਪੁਰਾਣੇ ਚਿਹਰੇ ਨਜ਼ਰ ਆ ਰਹੇ ਹਨ, ਤਾਂ ਇਹ ਆਪਣੇ ਆਪ ਵਿੱਚ ਇੱਕ ਖੁਸ਼ੀ ਦੀ ਗੱਲ ਹੈ। ਮੈਨੂੰ ਵਿਸ਼ਵਾਸ ਹੈ ਕਿ ਇੱਥੇ ਭਾਰਤ ਦੇ bright future ਨੂੰ ਲੈ ਕੇ ਬਿਹਤਰੀਨ ਸੰਵਾਦ ਹੋਏ ਹੋਣਗੇ। ਅਤੇ ਇਹ ਸੰਵਾਦ ਤਦ ਹੋਏ ਜਦੋਂ ਭਾਰਤ ਨੂੰ ਲੈ ਕੇ ਪੂਰਾ ਵਿਸ਼ਵ ਇੱਕ ਵਿਸ਼ਵਾਸ ਨਾਲ ਭਰਿਆ ਹੋਇਆ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ ਨੂੰ ਸੰਬੋਧਨ ਕੀਤਾ
August 31st, 10:13 pm
ਸਭਾ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਦੇਸ਼ ਦੇ ਉੱਜਵਲ ਭਵਿੱਖ ਲਈ ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ 'ਤੇ ਸ਼ਾਨਦਾਰ ਵਿਚਾਰ-ਵਟਾਂਦਰੇ ਹੋਏ ਹੋਣਗੇ ਅਤੇ ਉਨ੍ਹਾਂ ਰੇਖਾਂਕਿਤ ਕੀਤਾ ਕਿ ਇਹ ਵਿਚਾਰ-ਵਟਾਂਦਰੇ ਅਜਿਹੇ ਸਮੇਂ ਹੋ ਰਹੇ ਹਨ, ਜਦੋਂ ਦੁਨੀਆ ਭਾਰਤ 'ਤੇ ਭਰੋਸਾ ਕਰਦੀ ਹੈ।ਬਿਹਾਰ ਦੇ ਰਾਜਗੀਰ ਵਿੱਚ ਨਾਲੰਦਾ ਯੂਨੀਵਰਸਿਟੀ ਕੈਂਪਸ ਦੇ ਉਦਘਾਟਨ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 19th, 10:31 am
ਕਾਰਜਕ੍ਰਮ ਵਿੱਚ ਉਪਸਥਿਤ ਬਿਹਾਰ ਦੇ ਰਾਜਪਾਲ ਸ਼੍ਰੀ ਰਾਜੇਂਦਰ ਅਰਲੇਕਰ ਜੀ, ਇੱਥੋਂ ਦੇ ਕਰਮਠ ਮੁੱਖ ਮੰਤਰੀ ਸ਼੍ਰੀਮਾਨ ਨੀਤੀਸ਼ ਕੁਮਾਰ ਜੀ, ਸਾਡੇ ਵਿਦੇਸ਼ ਮੰਤਰੀ ਸ਼੍ਰੀ ਐੱਸ ਜੈਸ਼ੰਕਰ ਜੀ, ਵਿਦੇਸ਼ ਰਾਜ ਮੰਤਰੀ ਸ਼੍ਰੀ ਪਬਿੱਤਰ ਜੀ, ਵਿਭਿੰਨ ਦੇਸ਼ਾਂ ਦੇ Excellencies, ਅੰਬੈਸਡਰਸ, ਨਾਲੰਦਾ ਯੂਨੀਵਰਸਿਟੀ ਦੇ ਵੀਸੀ, ਪ੍ਰੋਫੈਸਰਸ, ਸਟੂਡੈਂਟਸ ਅਤੇ ਉਪਸਥਿਤ ਸਾਥੀਓ!ਪ੍ਰਧਾਨ ਮੰਤਰੀ ਨੇ ਬਿਹਾਰ ਦੇ ਰਾਜਗੀਰ ਵਿੱਚ ਨਾਲੰਦਾ ਯੂਨੀਵਰਸਿਟੀ ਕੈਂਪਸ ਦਾ ਉਦਘਾਟਨ ਕੀਤਾ
June 19th, 10:30 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਗੀਰ, ਬਿਹਾਰ ਵਿਖੇ ਨਾਲੰਦਾ ਯੂਨੀਵਰਸਿਟੀ ਦੇ ਨਵੇਂ ਕੈਂਪਸ ਦਾ ਉਦਘਾਟਨ ਕੀਤਾ। ਇਸ ਯੂਨੀਵਰਸਿਟੀ ਦੀ ਪਰਿਕਲਪਨਾ ਭਾਰਤ ਅਤੇ ਪੂਰਬੀ ਏਸ਼ੀਆ ਸਮਿਟ (ਈਏਐੱਸ) ਦੇਸ਼ਾਂ ਵਿਚਕਾਰ ਇੱਕ ਸਹਿਯੋਗ ਵਜੋਂ ਕੀਤੀ ਗਈ ਹੈ। ਇਸ ਉਦਘਾਟਨ ਸਮਾਰੋਹ ਵਿੱਚ 17 ਦੇਸ਼ਾਂ ਦੇ ਮਿਸ਼ਨਾਂ ਦੇ ਮੁਖੀਆਂ ਸਮੇਤ ਕਈ ਉੱਘੇ ਲੋਕ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨੇ ਇਸ ਅਵਸਰ ‘ਤੇ ਇੱਕ ਪੌਦਾ ਭੀ ਲਗਾਇਆ।ਪ੍ਰਧਾਨ ਮੰਤਰੀ ਨੇ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਕ ਪਰਿਵਰਤਨ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਦੁਹਰਾਈ
June 07th, 08:51 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਿੱਖਿਆ ਦੇ ਖੇਤਰ ਵਿੱਚ ਗੁਣਾਤਮਕ ਪਰਿਵਰਤਨ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਦੁਹਰਾਈ ਹੈ। ਉਨ੍ਹਾਂ ਨੇ ਕਿਊਐੱਸ ਵਰਲਡ ਯੂਨੀਵਰਸਿਟੀ ਰੈਂਕਿੰਗ ਵਿੱਚ ਭਾਰਤੀ ਯੂਨੀਵਰਸਿਟੀਆਂ ਦੇ ਪ੍ਰਦਰਸ਼ਨ ਵਿੱਚ ਸੁਧਾਰ ‘ਤੇ ਪ੍ਰਸੰਨਤਾ ਵੀ ਪ੍ਰਗਟ ਕੀਤੀ ਹੈ।TMC opposes CAA due to vote bank politics, despite people's wholehearted support: PM Modi in Krishnanagar
May 03rd, 11:00 am
Addressing his second rally of the day in Krishnanagar, West Bengal, PM Modi began his passionate speech by highlighting Bengal's industrial decline due to misgovernance by the Congress, Left, and TMC. He assured the crowd from Krishnanagar, Ranaghat, and Baharampur that those who have suffered under the TMC will be brought to justice.TMC is running a mobocracy, not a republic: PM Modi in Bolpur
May 03rd, 10:45 am
Tapping into the vivacious energy of Lok Sabha Elections, 2024, Prime Minister Narendra Modi graced public meeting in Bolpur. Addressing the crowd, he outlined his vision for a Viksit Bharat while alerting the audience to the opposition's agenda of looting and piding the nation. Promising accountability, he assured the people that those responsible for looting the nation would be held to account.PM Modi ignites Bardhaman, Krishnanagar & Bolpur in West Bengal with electrifying public rallies
May 03rd, 10:31 am
Tapping into the vivacious energy of Lok Sabha Elections, 2024, Prime Minister Narendra Modi graced public meetings in Bardhaman, Krishnanagar & Bolpur. Addressing the crowd, he outlined his vision for a Viksit Bharat while alerting the audience to the opposition's agenda of looting and piding the nation. Promising accountability, he assured the people that those responsible for looting the nation would be held to account.