ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇਰਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਕੀਤੀ
March 21st, 04:26 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸਲਾਮਿਕ ਗਣਰਾਜ ਇਰਾਨ ਦੇ ਰਾਸ਼ਟਰਪਤੀ ਮਹਾਮਹਿਮ ਡਾ. ਮਸੂਦ ਪੇਜ਼ੇਸ਼ਕੀਅਨ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਖੇਤਰੀ ਘਟਨਾਕ੍ਰਮਾਂ ਅਤੇ ਦੁਵੱਲੇ ਸਹਿਯੋਗ ਨੂੰ ਮਜ਼ਬੂਤ ਕਰਨ ’ਤੇ ਚਰਚਾ ਕੀਤੀ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬਹਰੀਨ ਦੇ ਕਿੰਗ ਨਾਲ ਗੱਲਬਾਤ ਕੀਤੀ
March 20th, 07:57 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਹਰੀਨ ਦੇ ਕਿੰਗ ਮਹਾਮਹਿਮ ਹਮਦ ਬਿਨ ਈਸਾ ਅਲ ਖਲੀਫ਼ਾ ਨਾਲ ਸਾਰਥਕ ਚਰਚਾ ਕੀਤੀ। ਇਸ ਚਰਚਾ ਦਾ ਉਦੇਸ਼ ਤਿਉਹਾਰਾਂ ਦੀਆਂ ਵਧਾਈਆਂ ਦਾ ਆਦਾਨ-ਪ੍ਰਦਾਨ ਕਰਨਾ ਅਤੇ ਖੇਤਰੀ ਸੁਰੱਖਿਆ ਨਾਲ ਜੁੜੀਆਂ ਚਿੰਤਾਵਾਂ ’ਤੇ ਗੱਲ ਕਰਨਾ ਸੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਤਰ ਦੇ ਅਮੀਰ ਨਾਲ ਗੱਲਬਾਤ ਕੀਤੀ
March 19th, 10:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਤਰ ਦੇ ਅਮੀਰ ਮਹਾਮਹਿਮ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਈਦ ਦੀਆਂ ਦਿਲੋਂ ਵਧਾਈਆਂ ਦਿੱਤੀਆਂ ਤੇ ਖੇਤਰੀ ਸੁਰੱਖਿਆ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਕੀਤੀ।ਪ੍ਰਧਾਨ ਮੰਤਰੀ ਨੇ ਓਮਾਨ ਦੇ ਸੁਲਤਾਨ ਨਾਲ ਗੱਲਬਾਤ ਕੀਤੀ
March 19th, 04:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਓਮਾਨ ਦੇ ਸੁਲਤਾਨ ਹੈਥਮ ਬਿਨ ਤਾਰਿਕ ਨੂੰ ਈਦ ਦੀਆਂ ਸ਼ੁਭਕਾਮਨਾਵਾਂ ਦੇਣ ਅਤੇ ਪੱਛਮੀ ਏਸ਼ੀਆ ਖੇਤਰ ਵਿੱਚ ਉੱਭਰ ਰਹੀ ਸਥਿਤੀ ’ਤੇ ਚਰਚਾ ਕਰਨ ਲਈ ਇੱਕ ਸਾਰਥਕ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨੇ ਕੁਵੈਤ ਦੇ ਕ੍ਰਾਊਨ ਪ੍ਰਿੰਸ ਨਾਲ ਗੱਲਬਾਤ ਕੀਤੀ
March 18th, 06:20 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੁਵੈਤ ਦੇ ਕ੍ਰਾਊਨ ਪ੍ਰਿੰਸ ਸ਼ੇਖ ਸਬਾਹ ਅਲ-ਖਾਲਿਦ ਅਲ-ਹਮਦ ਅਲ-ਮੁਬਾਰਕ ਅਲ-ਸਬਾਹ ਨਾਲ ਮੁਲਾਕਾਤ ਕਰਕੇ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਖੇਤਰੀ ਸੁਰੱਖਿਆ ਨਾਲ ਜੁੜੇ ਘਟਨਾਕ੍ਰਮਾਂ ਦੀ ਸਮੀਖਿਆ ਕੀਤੀ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਨਾਲ ਗੱਲ ਕੀਤੀ
March 17th, 10:42 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਸ਼ੇਖ਼ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨਾਲ ਗੱਲ ਕੀਤੀ ਅਤੇ ਈਦ ਦੀਆਂ ਅਗੇਤੀਆਂ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਰਾਸ਼ਟਰਪਤੀ ਨਾਹਯਾਨ ਨੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ ’ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਸੰਯੁਕਤ ਅਰਬ ਅਮੀਰਾਤ ’ਤੇ ਹੋਏ ਸਾਰੇ ਹਮਲਿਆਂ ਦੀ ਸਖ਼ਤ ਨਿੰਦਾ ਦੁਹਰਾਈ, ਜਿਸ ਕਾਰਨ ਮਾਸੂਮ ਲੋਕਾਂ ਦੀ ਜਾਨ ਗਈ ਅਤੇ ਨਾਗਰਿਕ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਿਆ। ਪ੍ਰਧਾਨ ਮੰਤਰੀ ਅਤੇ ਯੂਏਈ ਦੇ ਰਾਸ਼ਟਰਪਤੀ ਨੇ ਹਾਰਮੁਜ਼ ਜਲਡਮਰੂਮੱਧ (Strait of Hormuz) ਦੇ ਮਾਧਿਅਮ ਰਾਹੀਂ ਸੁਰੱਖਿਅਤ ਅਤੇ ਨਿਰਵਿਘਨ ਜਹਾਜ਼ਰਾਨੀ ਯਕੀਨੀ ਬਣਾਉਣ ਦੀ ਮਹੱਤਤਾ ’ਤੇ ਸਹਿਮਤੀ ਪ੍ਰਗਟ ਕੀਤੀ। ਸ਼੍ਰੀ ਮੋਦੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਦੋਵੇਂ ਦੇਸ਼ ਖੇਤਰ ਵਿੱਚ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਦੀ ਜਲਦ ਬਹਾਲੀ ਲਈ ਮਿਲ ਕੇ ਕੰਮ ਕਰਦੇ ਰਹਿਣਗੇ।ਪ੍ਰਧਾਨ ਮੰਤਰੀ ਨੇ ਮਿਲਾਦ-ਓਨ-ਨਬੀ ਦੇ ਅਵਸਰ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
September 05th, 08:31 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਿਲਾਦ-ਓਨ-ਨਬੀ ਦੇ ਅਵਸਰ ‘ਤੇ ਸਾਰਿਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ,ਪ੍ਰਧਾਨ ਮੰਤਰੀ ਨੇ ਮਿਲਾਦ-ਉਨ-ਨਬੀ ਦੇ ਅਵਸਰ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
September 16th, 10:43 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇਸ਼ਵਾਸੀਆਂ ਨੂੰ ਮਿਲਾਦ-ਉਨ-ਨਬੀ ਦੇ ਅਵਸਰ ‘ਤੇ ਵਧਾਈਆਂ ਦਿੱਤੀਆਂ।PM greets people on the occasion of Milad-un-Nabi
October 30th, 11:41 am
The Prime Minister, Shri Narendra Modi has greeted people on the occasion of Milad-un-Nabi.Unity is Power, Unity is Strength: PM Modi during Mann Ki Baat
October 25th, 11:00 am
During Mann Ki Baat, PM Modi extended Vijaya Dashami greetings to the fellow countrymen and appreciated the people for exercising restraint during the ongoing pandemic situation. He touched upon key issues like encouraging local products. He paid rich tributes to Sardar Patel and called upon the nation to further strengthen the bond of unity. He also remembered the ideals of Maharshi Valmiki and said his teachings continue to inspire everyone even today.Till there’s a vaccine, we cannot weaken our fight against Coronavirus: PM Modi
October 20th, 05:40 pm
PM Modi addressed the nation over Covid-19 situation and said that the lockdown may have been lifted but warned adding the “virus is still out there.” PM Modi cautioned people to not lose guard during the festive season and urged the countrymen to wear masks, maintain social distancing and ensure hand hygiene. PM Modi said, Government is earnestly working towards developing, manufacturing and distribution of Covid-19 vaccine to every citizen, whenever it is available.Prime Minister’s Special Address to the Nation
October 20th, 05:34 pm
PM Modi addressed the nation over Covid-19 situation and said that the lockdown may have been lifted but warned adding the “virus is still out there.” PM Modi cautioned people to not lose guard during the festive season and urged the countrymen to wear masks, maintain social distancing and ensure hand hygiene. PM Modi said, Government is earnestly working towards developing, manufacturing and distribution of Covid-19 vaccine to every citizen, whenever it is available.Telephone conversation between PM and President of the Islamic Republic of Afghanistan
August 03rd, 07:49 pm
Prime Minister Narendra Modi and President of the Islamic Republic of Afghanistan Dr Ashraf Ghani had a telephonic conversation today. Both leaders exchanged greetings on the joyous festival of Eid – ul – Adha.PM greets nation on the occasion of Eid al-Adha
August 01st, 10:10 am
The Prime Minister, Shri Narendra Modi has greeted the nation on the occasion of Eid al-Adha.PM greets the nation on Milad-Un-Nabi
November 10th, 12:18 pm
Prime Minister Narendra Modi has greeted the nation on the occasion of Milad-Un-Nabi today. Prime Minister said, Greetings on Milad-Un-Nabi. Inspired by the thoughts of Prophet Muhammad, may this day further the spirit of harmony and compassion in society. May there be peace all around.PM greets nation on the occasion of Eid al-Adha
August 12th, 09:21 am
Prime Minister, Shri Narendra Modi has greeted fellow citizens on Eid al-Adha. “My best wishes on the occasion of Eid al-Adha. I hope it furthers the spirit of peace and happiness in our society. Eid Mubarak!”, the PM said.PM greets the nation on Milad-Un-Nabi
November 21st, 08:40 am
The Prime Minister, Shri Narendra Modi has greeted the nation on the auspicious occasion of Milad-Un-Nabi.Prime Minister Modi greets people on Eid
June 16th, 10:10 am
The Prime Minister, Shri Narendra Modi, has conveyed his greetings on the festival of Eid. Eid Mubarak! May this day deepen the bonds of unity and harmony in our society, the Prime Minister said.Plastic pollution adversely impacts nature, wildlife and our health: PM Modi during Mann Ki Baat
May 27th, 11:30 am
During Mann Ki Baat, PM Narendra Modi touched upon various issues. From congratulating the crew of Navika Sagar Parikrama to appreciating the efforts of those who scaled the Mt. Everest, from fit India to vitality of sports. He spoke about the World Environment Day, which India would host this year, Yoga and first war of independence.Terrorism is the biggest threat to humanity: PM Narendra Modi during Mann Ki Baat
November 26th, 11:30 am
PM Narendra Modi during his ‘Mann Ki Baat’ termed terrorism as the biggest threat to humanity and urged the countries around the world to unite and fight against the menace. The PM spoke about Constitution and recalled the invaluable contribution of its makers. Shri Modi also highlighted the courage and valour of our Armed Forces and Navy in light of Navy Day and Armed Forces Flag Day.