ਪੈਰਿਸ ਵਿੱਚ ਵਿਵਾਟੈੱਕ 2026 ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
June 18th, 06:15 pm
ਇਸ ਸਾਲ ਭਾਰਤ-ਫ਼ਰਾਂਸ ਨਵੀਨਤਾ ਸਾਲ ਦੀ ਸ਼ੁਰੂਆਤ ਦੇ ਨਾਲ, ਫ਼ਰਾਂਸ ਇੱਕ ਮਹੱਤਵਪੂਰਨ ਪੁਲ ਦੀ ਭੂਮਿਕਾ ਨਿਭਾ ਰਿਹਾ ਹੈ, ਜੋ ਭਾਰਤ ਅਤੇ ਯੂਰਪ ਦੇ ਤਕਨਾਲੋਜੀ ਈਕੋ-ਸਿਸਟਮ ਨੂੰ ਨੇੜੇ ਲਿਆ ਰਿਹਾ ਹੈ। ਕੁਝ ਦਿਨ ਪਹਿਲਾਂ ਨੀਸ ਵਿੱਚ ਆਯੋਜਿਤ ‘ਭਾਰਤ ਇਨੋਵੇਟਸ’ ਤੋਂ ਲੈ ਕੇ ਅੱਜ ਪੈਰਿਸ ਵਿੱਚ ਆਯੋਜਿਤ ਵਿਵਾਟੈੱਕ ਤੱਕ, ਸਾਡੇ ਸਟਾਰਟਅੱਪ ਕਈ ਨਵੀਆਂ ਭਾਈਵਾਲੀਆਂ ਸਥਾਪਿਤ ਕਰ ਰਹੇ ਹਨ।ਪ੍ਰਧਾਨ ਮੰਤਰੀ ਨੇ ਵਿਵਾਟੈੱਕ 2026 ਵਿੱਚ ਹਿੱਸਾ ਲਿਆ
June 18th, 06:00 pm
ਤਕਨਾਲੋਜੀ ਉੱਦਮੀਆਂ, ਸਟਾਰਟਅੱਪਸ, ਨਿਵੇਸ਼ਕਾਂ ਅਤੇ ਉਦਯੋਗ ਜਗਤ ਦੇ ਆਗੂਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਮਨੁੱਖ-ਕੇਂਦ੍ਰਿਤ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਮੋਹਰੀ ਤਕਨਾਲੋਜੀਆਂ ਲਈ ਭਾਰਤ ਦੇ ਦ੍ਰਿਸ਼ਟੀਕੋਣ ਅਤੇ ਉੱਭਰਦੀਆਂ ਤਕਨਾਲੋਜੀਆਂ ਦੇ ਖੇਤਰ ਵਿੱਚ ਭਾਰਤ-ਫ਼ਰਾਂਸ ਸਹਿਯੋਗ ਦੇ ਵਧਦੇ ਦਾਇਰੇ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਤਕਨਾਲੋਜੀ ਨੇ ਭਾਰਤ ਵਿੱਚ ਵੱਡੀਆਂ ਤਬਦੀਲੀਆਂ ਨੂੰ ਸੰਭਵ ਬਣਾਇਆ ਹੈ, ਜਿਨ੍ਹਾਂ ਵਿੱਚ ਡਿਜੀਟਲ ਭੁਗਤਾਨ, ਏਆਈ-ਅਧਾਰਿਤ ਖੇਤੀਬਾੜੀ ਤਰੱਕੀ ਤੋਂ ਲੈ ਕੇ ਅਤਿ-ਆਧੁਨਿਕ ਸਪੇਸ ਐਪਲੀਕੇਸ਼ਨਾਂ ਤੱਕ ਸ਼ਾਮਲ ਹਨ। ਮੁੱਖ ਸੰਬੋਧਨ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਮੈਕਰੌਂ ਨੇ ਭਾਰਤੀ ਸਟਾਰਟਅੱਪਸ ਅਤੇ ਇਨੋਵੇਟਰਸ ਨਾਲ ਗੱਲਬਾਤ ਕੀਤੀ, ਜੋ ਉਦਯੋਗ, ਸਿਹਤ ਸੰਭਾਲ, ਟਿਕਾਊ ਵਿਕਾਸ ਅਤੇ ਗਤੀਸ਼ੀਲਤਾ ਲਈ ਮੋਹਰੀ ਤਕਨਾਲੋਜੀਆਂ ਅਤੇ ਵਿਹਾਰਕ ਹੱਲਾਂ ਦਾ ਪ੍ਰਦਰਸ਼ਨ ਕਰ ਰਹੇ ਸਨ।PM Modi interacts with the Indian community in Paris
July 13th, 11:05 pm
PM Modi interacted with the Indian diaspora in France. He highlighted the multi-faceted linkages between India and France. He appreciated the role of Indian community in bolstering the ties between both the countries.The PM also mentioned the strides being made by India in different domains and invited the diaspora members to explore opportunities of investing in India.