Participants of Viksit Vibrant Village Programme share their experiences with PM Modi
July 26th, 10:27 pm
PM Modi interacts with participants of the Viksit Vibrant Village Programme 2026, as MYBharat volunteers share inspiring stories from India's border villages. Participants recount how the journey transformed their perspectives through interactions with local communities, firsthand experiences of life in border villages and a deeper understanding of the spirit of Ek Bharat, Shreshtha BharatThe Vibrant Village Programme is giving further momentum to the development of border villages: PM Modi
July 26th, 05:00 pm
PM Modi today interacted with participants of the Viksit Vibrant Village Programme 2026, lauding the young friends of MY Bharat for their commendable work across the country. He highlighted the official redesignation of border settlements from the 'last' to the 'first villages' of India, noted the newly established infrastructure and praised the local inhabitants for living and breathing patriotism.PM Modi Interacts with Participants of Viksit Vibrant Village Programme 2026
July 26th, 04:30 pm
PM Modi today interacted with participants of the Viksit Vibrant Village Programme 2026, lauding the young friends of MY Bharat for their commendable work across the country. He highlighted the official redesignation of border settlements from the 'last' to the 'first villages' of India, noted the newly established infrastructure and praised the local inhabitants for living and breathing patriotism.ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਜਯੰਤੀ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
July 06th, 06:47 pm
ਕੇਂਦਰੀ ਮੰਤਰੀ ਮੰਡਲ ਵਿੱਚ ਮੇਰੇ ਸਹਿਯੋਗੀ ਅਮਿਤ ਭਾਈ ਸ਼ਾਹ, ਗਜੇਂਦਰ ਸਿੰਘ ਸ਼ੇਖਾਵਤ, ਪੱਛਮੀ ਬੰਗਾਲ ਦੇ ਊਰਜਾਵਾਨ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ, ਭਾਜਪਾ ਦੇ ਸੀਨੀਅਰ ਮੈਂਬਰ, ਸਾਡੇ ਵਰਗੇ ਲੱਖਾਂ ਵਰਕਰਾਂ ਦੀ ਪ੍ਰੇਰਣਾ, ਸ੍ਰੀਮਾਨ ਮਾਖਨਲਾਲ ਜੀ, ਭਾਜਪਾ ਸੂਬਾ ਪ੍ਰਧਾਨ ਸ੍ਰੀ ਸ਼ੌਮਿਕ ਭੱਟਾਚਾਰਯ, ਹਾਜ਼ਰ ਲੋਕ-ਪ੍ਰਤੀਨਿਧੀ, ਹੋਰ ਮਹਾਨ ਹਸਤੀਆਂ, ਦੇਵੀਓ ਅਤੇ ਸੱਜਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਜਯੰਤੀ ਦੇ ਮੌਕੇ 'ਤੇ ਸੰਬੋਧਨ ਕੀਤਾ
July 06th, 06:17 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਜਯੰਤੀ ਦੇ ਮੌਕੇ 'ਤੇ ਇੱਕ ਵੀਡੀਓ ਸੰਦੇਸ਼ ਜ਼ਰੀਏ ਲੋਕਾਂ ਨੂੰ ਸੰਬੋਧਨ ਕੀਤਾ। ਪਹਿਲਾਂ ਤੋਂ ਤੈਅ ਯਾਤਰਾ ਸਮਾਗਮ ਦੀ ਵਜ੍ਹਾ ਕਰਕੇ ਖ਼ੁਦ ਉੱਥੇ ਮੌਜੂਦ ਨਾ ਹੋਣ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਨੇ ਇਸ ਖ਼ਾਸ ਮੌਕੇ 'ਤੇ ਭੂਗੋਲਿਕ ਦੂਰੀਆਂ ਨੂੰ ਮਿਟਾਉਣ ਵਿੱਚ ਡਿਜੀਟਲ ਕਨੈਕਟੀਵਿਟੀ ਦੀ ਸ਼ਾਨਦਾਰ ਤਾਕਤ 'ਤੇ ਜ਼ੋਰ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, ਤਕਨੀਕ ਦੀ ਮਦਦ ਨਾਲ ਮੈਂ ਇਸ ਇਤਿਹਾਸਕ ਸਮਾਗਮ ਵਿੱਚ ਤੁਹਾਡੇ ਨਾਲ ਜੁੜ ਰਿਹਾ ਹਾਂ।ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਵਿੱਚ ਗਰਮੀ ਤੋਂ ਬਚਣ ਲਈ ਸੁਝਾਅ ਸਾਂਝੇ ਕੀਤੇ, ਨਾਗਰਿਕਾਂ ਨੂੰ ਹਾਈਡ੍ਰੇਟਿਡ ਰਹਿਣ ਦੀ ਸਲਾਹ ਦਿੱਤੀ
May 31st, 11:30 am
‘ਮਨ ਕੀ ਬਾਤ’ ਵਿੱਚ ਇੱਕ ਵਾਰ ਫਿਰ ਤੁਹਾਡੇ ਨਾਲ ਜੁੜ ਕੇ ਮੈਨੂੰ ਬਹੁਤ ਖ਼ੁਸ਼ੀ ਹੋ ਰਹੀ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਾਡੇ ਦੇਸ਼ ਦੇ ਲੋਕ ਦੇਸ਼ ਹਿੱਤ ਵਿੱਚ, ਸਮਾਜ ਦੇ ਹਿੱਤ ਵਿੱਚ, ਅਜਿਹੇ ਸ਼ਾਨਦਾਰ ਕੰਮ ਕਰ ਰਹੇ ਹਨ ਕਿ ਜਦੋਂ ਅਸੀਂ ਉਨ੍ਹਾਂ ਬਾਰੇ ਸੁਣਦੇ ਹਾਂ ਤਾਂ ਸਾਨੂੰ ਇੱਕ ਨਵੀਂ ਪ੍ਰੇਰਨਾ ਮਿਲਦੀ ਹੈ। ਅੱਜ ਪ੍ਰੋਗਰਾਮ ਦੀ ਸ਼ੁਰੂਆਤ, ਮੈਂ ਅਥਲੈਟਿਕਸ ਵਿੱਚ ਦੇਸ਼ ਦੀ ਅਜਿਹੀ ਹੀ ਪ੍ਰਾਪਤੀ ਤੋਂ ਕਰਾਂਗਾ। ਕੁਝ ਦਿਨ ਪਹਿਲਾਂ ਹੀ ਝਾਰਖੰਡ ਦੇ ਰਾਂਚੀ ਵਿੱਚ ਨੈਸ਼ਨਲ ਸੀਨੀਅਰ ਅਥਲੈਟਿਕਸ ਫੈਡਰੇਸ਼ਨ ਕੰਪੀਟੀਸ਼ਨ ਹੋਇਆ। ਇਸ ਵਿੱਚ ਦੇਸ਼ ਭਰ ਤੋਂ ਆਏ ਕਰੀਬ 800 ਅਥਲੀਟਾਂ ਨੇ ਹਿੱਸਾ ਲਿਆ। ਇਸ ਦੌਰਾਨ ਚਾਰ ਵੱਖ-ਵੱਖ ਈਵੈਂਟ ਵਿੱਚ ਚਾਰ ਨੈਸ਼ਨਲ ਰਿਕਾਰਡ ਟੁੱਟੇ। ਗੁਰਿੰਦਰਵੀਰ ਸਿੰਘ, ਵਿਸ਼ਾਲ ਟੀਕੇ, ਤੇਜਸਵਿਨ ਸ਼ੰਕਰ, ਦੇਵ ਮੀਣਾ ਅਤੇ ਕੁਲਦੀਪ ਕੁਮਾਰ। ਇਨ੍ਹਾਂ ਸਾਥੀਆਂ ਨੇ ਵੱਖ-ਵੱਖ ਕੈਟੇਗਰੀ ਵਿੱਚ ਨਵੇਂ ਰਿਕਾਰਡ ਬਣਾਏ। ਮੈਂ ਸਭ ਤੋਂ ਪਹਿਲਾਂ ਤਾਂ ਇਨ੍ਹਾਂ ਸਾਰਿਆਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।ਪ੍ਰਧਾਨ ਮੰਤਰੀ ਨੇ ਸੋਮਨਾਥ ਮੰਦਿਰ ਦਾ ਦੌਰਾ ਕੀਤਾ
May 11th, 12:28 pm
ਪ੍ਰਧਾਨ ਮੰਤਰੀ ਨੇ ਮੁੜ-ਨਿਰਮਿਤ ਸੋਮਨਾਥ ਮੰਦਿਰ ਦੇ ਉਦਘਾਟਨ ਦੀ 75ਵੀਂ ਵਰ੍ਹੇਗੰਢ ‘ਤੇ ਉੱਥੇ ਪਹੁੰਚ ਕੇ ਆਪਣੇ ਬ੍ਰਹਮ ਅਨੁਭਵ ਦਾ ਵਰਣਨ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਮੰਦਿਰ ਦੇ ਮਾਰਗ ‘ਤੇ ਭਗਵਾਨ ਸੋਮਨਾਥ ਦੇ ਭਗਤਾਂ ਦੀ ਅਸੀਮ ਊਰਜਾ ਅਤੇ ਉਤਸ਼ਾਹ ਨੂੰ ਦੇਖ ਕੇ ਉਹ ਪ੍ਰਭਾਵਿਤ ਅਤੇ ਭਾਵੁਕ ਹੋ ਗਏ। ਉਨ੍ਹਾਂ ਨੇ ਕਿਹਾ ਕਿ ਅੱਜ ਉਹ ਉਸ ਪਲ ਨੂੰ ਮੁੜ ਤੋਂ ਜੀਅ ਰਹੇ ਹਨ ਜੋ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜੇਂਦਰ ਪ੍ਰਸਾਦ ਜੀ ਨੇ ਮੁੜ-ਸੁਰਜੀਤ ਮੰਦਿਰ ਦੇ ਉਦਘਾਟਨ ਦੌਰਾਨ ਮਹਿਸੂਸ ਕੀਤਾ ਹੋਵੇਗਾ। ਉਨ੍ਹਾਂ ਕਿਹਾ ਕਿ ਸੋਮਨਾਥ ਅੰਮ੍ਰਿਤ ਮਹੋਤਸਵ ਦਾ ਭਗਤੀਪੂਰਨ ਵਾਤਾਵਰਣ ਚਾਰੇ ਪਾਸੇ ਇੱਕ ਅਦਭੁੱਤ ਊਰਜਾ ਦਾ ਸੰਚਾਰ ਕਰ ਰਿਹਾ ਹੈ।ਪ੍ਰਭਾਸ ਪਾਟਨ, ਗੁਜਰਾਤ ਵਿੱਚ ਸੋਮਨਾਥ ਅੰਮ੍ਰਿਤ ਮਹੋਤਸਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 11th, 10:20 am
ਅੱਜ ਪ੍ਰਭਾਸ ਪਾਟਨ ਦਾ ਪਵਿੱਤਰ ਖੇਤਰ ਇੱਕ ਅਦਭੁੱਤ ਪ੍ਰਭਾ ਨਾਲ ਭਰਿਆ ਹੋਇਆ ਹੈ। ਮਹਾਦੇਵ ਦਾ ਇਹ ਦਰਸ਼ਨ, ਇਹ ਸੁੰਦਰਤਾ, ਧਰਤੀ ਅਤੇ ਅਸਮਾਨ ਤੋਂ ਹੋਈ ਫੁੱਲਾਂ ਦੀ ਵਰਖਾ, ਭਗਵੇ ਝੰਡਿਆਂ ਦੀ ਇਹ ਆਭਾ, ਕਲਾ, ਸੰਗੀਤ ਅਤੇ ਨਾਚ ਦੀਆਂ ਅਦਭੁੱਤ ਪੇਸ਼ਕਾਰੀਆਂ, ਵੇਦਮੰਤਰਾਂ ਦਾ ਉਚਾਰਣ, ਗਰਭ ਗ੍ਰਹਿ ਵਿੱਚ ਹੋ ਰਿਹਾ ਸ਼ਿਵ ਪੰਚਾਕਸ਼ਰੀ ਦਾ ਅਖੰਡ ਪਾਠ ਅਤੇ ਇਸ ਸਭ ਦੇ ਨਾਲ-ਨਾਲ ਸਾਗਰ ਦੀਆਂ ਲਹਿਰਾਂ ਦਾ ਜੈਘੋਸ਼, ਅਜਿਹਾ ਲੱਗ ਰਿਹਾ ਹੈ ਜਿਵੇਂ ਇਹ ਸ੍ਰਿਸ਼ਟੀ ਇੱਕੋ ਵਾਰ ਬੋਲ ਰਹੀ ਹੈ — ਜੈ ਸੋਮਨਾਥ! ਜੈ-ਜੈ ਸੋਮਨਾਥ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਵਿੱਚ ਸੋਮਨਾਥ ਮੰਦਿਰ ਦੇ ਪੁਨਰ-ਨਿਰਮਾਣ ਦੇ 75 ਸਾਲ ਪੂਰੇ ਹੋਣ 'ਤੇ ਆਯੋਜਿਤ ਸੋਮਨਾਥ ਅੰਮ੍ਰਿਤ ਮਹੋਤਸਵ ਵਿੱਚ ਹਿੱਸਾ ਲਿਆ
May 11th, 10:15 am
ਸੋਮਨਾਥ ਮੰਦਿਰ ਕੰਪਲੈਕਸ ਵਿੱਚ ਇਸ ਦੀ ਪੁਨਰ ਸਥਾਪਨਾ ਦੀ 75ਵੀਂ ਵਰ੍ਹੇਗੰਢ ਮੌਕੇ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਸਮਾਗਮ ਨੂੰ ਸਿਰਫ਼ ਇੱਕ ਰਸਮੀ ਸਮਾਰੋਹ ਤੋਂ ਵੱਧ, ਸਗੋਂ ਭਾਰਤ ਦੀ ਸਦੀਵੀ ਚੇਤਨਾ ਅਤੇ ਸੱਭਿਅਤਾ ਦੀ ਦ੍ਰਿੜ੍ਹਤਾ ਦਾ ਐਲਾਨ ਦੱਸਿਆ। ਇਸ ਇਤਿਹਾਸਿਕ ਇਕੱਠ ਨੇ ਬ੍ਰਹਮ ਸ਼ਰਧਾ ਅਤੇ ਰਾਸ਼ਟਰੀ ਮਾਣ ਦਾ ਇੱਕ ਸ਼ਾਨਦਾਰ ਸੰਗਮ ਦੇਖਿਆ, ਜਿਸ ਵਿੱਚ ਵੈਦਿਕ ਮੰਤਰ, ਸੱਭਿਆਚਾਰਕ ਪ੍ਰਦਰਸ਼ਨ ਅਤੇ ਸਮੁੰਦਰੀ ਲਹਿਰਾਂ ਦੀ ਗਰਜ ਦੇ ਸੰਗਮ ਨਾਲ ਪਵਿੱਤਰ ਭਗਤੀ ਅਤੇ ਰਾਸ਼ਟਰੀ ਗੌਰਵ ਦਾ ਵਿਲੱਖਣ ਸੰਗਮ ਦੇਖਣ ਨੂੰ ਮਿਲਿਆ, ਜਿਸ ਨੇ ਪਵਿੱਤਰ ਸਥਾਨ ਦੀ ਮੁੜ-ਸੁਰਜੀਤੀ ਦਾ ਜਸ਼ਨ ਮਨਾਇਆ।ਬੈਂਗਲੁਰੂ ਵਿੱਚ 'ਆਰਟ ਆਫ਼ ਲਿਵਿੰਗ' ਦੀ 45ਵੀਂ ਵਰ੍ਹੇਗੰਢ ਦੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
May 10th, 11:05 am
ਅੱਜ ਦੀ ਇਹ ਸਵੇਰ ਇੱਕ ਵੱਖਰੀ ਹੀ ਅਨੁਭੂਤੀ ਲੈ ਕੇ ਆਈ ਹੈ। ਬੱਚਿਆਂ ਦੇ ਵੈਦਿਕ ਮੰਤਰਾਂ ਨਾਲ ਸਵਾਗਤ, ਭਗਵਾਨ ਸ਼੍ਰੀ ਗਣੇਸ਼ ਦੇ ਦਰਸ਼ਨ, ਸ਼੍ਰੀ ਸ਼੍ਰੀ ਰਵੀਸ਼ੰਕਰ ਜੀ ਦੇ 70 ਸਾਲ ਅਤੇ ਆਰਟ ਆਫ਼ ਲਿਵਿੰਗ ਦੇ 45 ਸਾਲ, ਇਹ ਅਜਿਹੇ ਪਲ ਹਨ, ਜੋ ਹਮੇਸ਼ਾ ਮੇਰੀਆਂ ਯਾਦਾਂ ਵਿੱਚ ਰਹਿਣਗੇ। ਇਸ ਅਦਭੁਤ ਸਮਾਰੋਹ ਵਿੱਚ ਸੱਦਾ ਦੇਣ ਲਈ ਮੈਂ ਆਪ ਸਭ ਦਾ ਧੰਨਵਾਦੀ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਬੈਂਗਲੁਰੂ ਵਿੱਚ ਦਿ ਆਰਟ ਆਫ ਲਿਵਿੰਗ' ਦੇ 45ਵੇਂ ਸਥਾਪਨਾ ਵਰ੍ਹੇ ਦੇ ਸਮਾਗਮ ਵਿੱਚ ਹਿੱਸਾ ਲਿਆ
May 10th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਬੈਂਗਲੁਰੂ ਵਿੱਚ 'ਦਿ ਆਰਟ ਆਫ ਲਿਵਿੰਗ' ਦੇ 45ਵੇਂ ਸਥਾਪਨਾ ਵਰ੍ਹੇ ਦੇ ਸਮਾਗਮ ਵਿੱਚ ਹਿੱਸਾ ਲਿਆ। ਇਸ ਮੌਕੇ ਦੀ ਪਵਿੱਤਰਤਾ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਵੈਦਿਕ ਮੰਤਰਾਂ ਨਾਲ ਬੱਚਿਆਂ ਵੱਲੋਂ ਕੀਤਾ ਗਿਆ ਸਵਾਗਤ, ਭਗਵਾਨ ਗਣੇਸ਼ ਦੇ ਦਰਸ਼ਨ, ਸ਼੍ਰੀ ਸ਼੍ਰੀ ਰਵੀਸ਼ੰਕਰ ਜੀ ਦਾ 70ਵਾਂ ਸਾਲ ਅਤੇ ਆਰਟ ਆਫ ਲਿਵਿੰਗ ਦੇ 45ਵੇਂ ਸਥਾਪਨਾ ਵਰ੍ਹੇ ਦੇ ਸਮਾਗਮ ਨੇ ਇਸ ਸਵੇਰ ਨੂੰ ਬਹੁਤ ਹੀ ਖ਼ਾਸ ਬਣਾ ਦਿੱਤਾ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਅਜਿਹੇ ਪਲ ਹਨ, ਜੋ ਮੇਰੀਆਂ ਯਾਦਾਂ ਵਿੱਚ ਹਮੇਸ਼ਾ ਬਣੇ ਰਹਿਣਗੇ।”From Gangotri to Gangasagar… the lotus is blooming everywhere: PM Modi from BJP HQ
May 04th, 07:01 pm
PM Modi addressed the karyakartas at the BJP HQ following resounding victories in West Bengal, Assam and Puducherry, calling the moment historic, emotional and a powerful affirmation of trust in democracy and performance-driven governance. Dressed in traditional Bengali attire with a dhoti, the Prime Minister’s appearance reflected a deep cultural connect and symbolised the significance of Bengal’s landmark mandate.PM Modi addresses at the BJP HQ after sweeping victories across states
May 04th, 07:00 pm
PM Modi addressed the karyakartas at the BJP HQ following resounding victories in West Bengal, Assam and Puducherry, calling the moment historic, emotional and a powerful affirmation of trust in democracy and performance-driven governance. Dressed in traditional Bengali attire with a dhoti, the Prime Minister’s appearance reflected a deep cultural connect and symbolised the significance of Bengal’s landmark mandate.ਗੰਗਟੋਕ ਵਿੱਚ ਸਿੱਕਮ ਦੇ 50ਵੇਂ ਰਾਜ ਸਥਾਪਨਾ ਦਿਵਸ ਸਮਾਰੋਹ ਦੇ ਸਮਾਪਤੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
April 28th, 10:25 am
ਸਿੱਕਮ ਦੇ ਰਾਜਪਾਲ ਸ੍ਰੀ ਓਮ ਮਾਥੁਰ ਜੀ, ਇੱਥੋਂ ਦੇ ਹਰਮਨ-ਪਿਆਰੇ, ਊਰਜਾਵਾਨ ਨੌਜਵਾਨ ਅਤੇ ਮੇਰੇ ਪਰਮ ਮਿੱਤਰ ਸ੍ਰੀ ਪ੍ਰੇਮ ਸਿੰਘ ਤਮਾਂਗ ਜੀ, ਸੰਸਦ ਵਿੱਚ ਮੇਰੇ ਸਾਥੀ ਸ੍ਰੀ ਦੋਰਜੀ ਸ਼ੇਰਿੰਗ ਲੇਪਚਾ ਜੀ, ਡਾ. ਇੰਦਰ ਹਾਂਗ ਸੁੱਬਾ ਜੀ, ਸ੍ਰੀ ਦਿਲੀ ਰਾਮ ਥਾਪਾ ਜੀ ਅਤੇ ਸਿੱਕਮ ਦੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਿੱਕਮ ਦੇ ਗੰਗਟੋਕ ਵਿੱਚ ਸਿੱਕਮ ਦੇ 50ਵੇਂ ਸੂਬਾ ਸਥਾਪਨਾ ਸਮਾਗਮ ਦੇ ਸਮਾਪਤੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ
April 28th, 10:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੱਕਮ ਦੇ ਗੰਗਟੋਕ ਵਿੱਚ ਇੱਕ ਸ਼ਾਨਦਾਰ ਜਸ਼ਨ ਵਿੱਚ ਹਜ਼ਾਰਾਂ ਕਰੋੜ ਰੁਪਏ ਦੇ 30 ਤੋਂ ਵੱਧ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਅਤੇ ਸ਼ੁਰੂਆਤ ਦੇ ਨਾਲ ਸਿੱਕਮ ਦੇ 50ਵੇਂ ਸੂਬਾ ਸਥਾਪਨਾ ਦਿਵਸ ਸਮਾਗਮ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ।Today, BJP stands for good governance and last-mile delivery: PM Modi
April 06th, 12:30 pm
PM Modi addressed BJP Karyakartas on the party’s Sthapana Diwas, paying tribute to generations of workers and their dedication, sacrifice and unwavering commitment. He reminisced about the early years when the BJP had neither power nor resources, and karyakartas travelled tirelessly to connect with people. He reiterated their belief in a brighter future for Bharat, which kept them going despite challenges like the Emergency, political isolation and violence.PM Modi addresses Party Karyakartas on BJP Sthapana Diwas
April 06th, 12:00 pm
PM Modi addressed BJP Karyakartas on the party’s Sthapana Diwas, paying tribute to generations of workers and their dedication, sacrifice and unwavering commitment. He reminisced about the early years when the BJP had neither power nor resources, and karyakartas travelled tirelessly to connect with people. He reiterated their belief in a brighter future for Bharat, which kept them going despite challenges like the Emergency, political isolation and violence.ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਪੋਰਬੰਦਰ ਵਿੱਚ ਮਾਧਵਪੁਰ ਮੇਲੇ ਦੇ ਮੌਕੇ ’ਤੇ ਵਧਾਈਆਂ ਦਿੱਤੀਆਂ
March 29th, 10:23 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਪੋਰਬੰਦਰ ਵਿੱਚ ਚੱਲ ਰਹੇ ਮਾਧਵਪੁਰ ਮੇਲੇ ਲਈ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਜੀਵਿਤ ਜਸ਼ਨ ਸਾਡੀ ਸ਼ਾਨਦਾਰ ਸੰਸਕ੍ਰਿਤੀ ਨੂੰ ਦਰਸਾਉਂਦਾ ਹੈ ਅਤੇ ਨਾਲ ਹੀ ਇਹ ਗੁਜਰਾਤ ਅਤੇ ਉੱਤਰ-ਪੂਰਬ ਦੇ ਸਦੀਵੀ ਸੱਭਿਆਚਾਰਕ ਸਬੰਧਾਂ ਨੂੰ ਮਜ਼ਬੂਤ ਕਰਦਾ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਤਿਉਹਾਰ ਵਿਭਿੰਨ ਪਰੰਪਰਾਵਾਂ ਨੂੰ ਇੱਕਜੁੱਟ ਕਰਦਾ ਹੈ, ਜੋ ‘ਏਕ ਭਾਰਤ, ਸ੍ਰੇਸ਼ਠ ਭਾਰਤ’ ਦੀ ਸੱਚੀ ਭਾਵਨਾ ਨੂੰ ਦਰਸਾਉਂਦਾ ਹੈ। ਮੈਂ ਲੋਕਾਂ ਨੂੰ ਇਸ ਮੇਲੇ ਵਿੱਚ ਜਾਣ ਦੀ ਅਪੀਲ ਕਰਦਾ ਹਾਂ!”ਨਵੀਂ ਦਿੱਲੀ ਵਿੱਚ ਆਯੋਜਿਤ ਪੋਂਗਲ ਸਮਾਗਮ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਪੰਜਾਬੀ ਅਨੁਵਾਦ
January 14th, 11:00 am
ਅੱਜ ਪੋਂਗਲ ਇੱਕ ਗਲੋਬਲ ਤਿਉਹਾਰ ਬਣ ਚੁੱਕਿਆ ਹੈ। ਦੁਨੀਆ ਭਰ ਵਿੱਚ ਤਾਮਿਲ ਸਮੁਦਾਇ ਅਤੇ ਤਾਮਿਲ ਸਭਿਆਚਾਰ ਨਾਲ ਪਿਆਰ ਕਰਨ ਵਾਲੇ ਲੋਕ ਇਸ ਨੂੰ ਉਤਸ਼ਾਹ ਨਾਲ ਮਨਾਉਂਦੇ ਹਨ, ਉਨ੍ਹਾਂ ਵਿੱਚੋਂ ਮੈਂ ਵੀ ਇੱਕ ਹਾਂ। ਇਸ ਖ਼ਾਸ ਤਿਉਹਾਰ ਨੂੰ ਤੁਹਾਡੇ ਸਾਰਿਆਂ ਦੇ ਨਾਲ ਮਨਾਉਣਾ ਮੇਰੇ ਲਈ ਖ਼ੁਸ਼ਕਿਸਮਤੀ ਦੀ ਗੱਲ ਹੈ। ਸਾਡੇ ਤਾਮਿਲ ਜੀਵਨ ਵਿੱਚ ਪੋਂਗਲ ਇੱਕ ਖ਼ੁਸ਼ਨੁਮਾ ਅਹਿਸਾਸ ਦੀ ਤਰ੍ਹਾਂ ਹੈ, ਇਸ ਵਿੱਚ ਅੰਨਦਾਤਾ ਦੀ ਮਿਹਨਤ, ਧਰਤੀ ਅਤੇ ਸੂਰਜ ਦੇ ਪ੍ਰਤੀ ਸ਼ੁਕਰਗੁਜ਼ਾਰੀ ਦੀ ਭਾਵਨਾ ਹੈ, ਨਾਲ ਹੀ ਇਹ ਤਿਉਹਾਰ ਸਾਨੂੰ ਕੁਦਰਤ, ਪਰਿਵਾਰ ਅਤੇ ਸਮਾਜ ਵਿੱਚ ਸੰਤੁਲਨ ਬਣਾਉਣ ਦਾ ਰਸਤਾ ਦਿਖਾਉਂਦਾ ਹੈ। ਇਸ ਸਮੇਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਹੜੀ, ਮਕਰ ਸੰਕ੍ਰਾਂਤੀ, ਮਾਘ ਬਿਹੂ ਅਤੇ ਹੋਰ ਤਿਉਹਾਰਾਂ ਬਾਰੇ ਉਤਸ਼ਾਹ ਹੈ। ਮੈਂ ਭਾਰਤ ਅਤੇ ਦੁਨੀਆ ਭਰ ਵਿੱਚ ਰਹਿਣ ਵਾਲੇ ਸਾਰੇ ਤਾਮਿਲ ਭਾਈ-ਭੈਣਾਂ ਨੂੰ ਪੋਂਗਲ ਦੀਆਂ ਅਤੇ ਸਾਰੇ ਤਿਉਹਾਰਾਂ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਪੋਂਗਲ ਦੇ ਸਮਾਗਮਾਂ ਨੂੰ ਸੰਬੋਧਨ ਕੀਤਾ
January 14th, 10:45 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਪੋਂਗਲ ਦੇ ਜਸ਼ਨਾਂ ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਤਾਮਿਲ ਭਾਸ਼ਾ ਵਿੱਚ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ, ਅੱਜ ਪੋਂਗਲ ਇੱਕ ਵਿਸ਼ਵ-ਵਿਆਪੀ ਤਿਉਹਾਰ ਬਣ ਗਿਆ ਹੈ, ਜਿਸਨੂੰ ਦੁਨੀਆ ਭਰ ਵਿੱਚ ਤਾਮਿਲ ਭਾਈਚਾਰੇ ਅਤੇ ਤਾਮਿਲ ਸਭਿਆਚਾਰ ਨਾਲ ਪਿਆਰ ਕਰਨ ਵਾਲੇ ਲੋਕ ਉਤਸ਼ਾਹ ਨਾਲ ਮਨਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਵੀ ਉਨ੍ਹਾਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਕਿਹਾ ਕਿ ਇਸ ਖ਼ਾਸ ਤਿਉਹਾਰ ਨੂੰ ਸਭ ਦੇ ਨਾਲ ਮਨਾਉਣਾ ਉਨ੍ਹਾਂ ਲਈ ਖ਼ੁਸ਼ਕਿਸਮਤੀ ਦੀ ਗੱਲ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਤਾਮਿਲ ਜੀਵਨ ਵਿੱਚ ਪੋਂਗਲ ਇੱਕ ਖ਼ੁਸ਼ੀ ਭਰਿਆ ਅਹਿਸਾਸ ਹੈ, ਜੋ ਕਿਸਾਨਾਂ ਦੀ ਮਿਹਨਤ, ਧਰਤੀ ਅਤੇ ਸੂਰਜ ਪ੍ਰਤੀ ਸ਼ੁਕਰਗੁਜ਼ਾਰੀ ਦਾ ਪ੍ਰਤੀਕ ਹੈ, ਨਾਲ ਹੀ ਕੁਦਰਤ, ਪਰਿਵਾਰ ਅਤੇ ਸਮਾਜ ਵਿੱਚ ਸੰਤੁਲਨ ਵੱਲ ਮਾਰਗ-ਦਰਸ਼ਨ ਕਰਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਸ ਸਮੇਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਹੜੀ, ਮਕਰ ਸੰਕ੍ਰਾਂਤੀ, ਮਾਘ ਬਿਹੂ ਅਤੇ ਹੋਰ ਤਿਉਹਾਰਾਂ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਭਾਰਤ ਅਤੇ ਦੁਨੀਆ ਭਰ ਵਿੱਚ ਸਾਰੇ ਤਾਮਿਲ ਭਾਈਆਂ ਅਤੇ ਭੈਣਾਂ ਨੂੰ ਪੋਂਗਲ ਦੀਆਂ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਾਰੇ ਤਿਉਹਾਰਾਂ ਲਈ ਦਿਲੋਂ ਵਧਾਈ ਪ੍ਰਗਟ ਕੀਤੀ।