ਪ੍ਰਧਾਨ ਮੰਤਰੀ ਨੇ ਇਲਾਬੇਨ ਭੱਟ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ

November 02nd, 04:28 pm

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਸੋਸ਼ਲ ਵਰਕਰ ਸੁਸ਼੍ਰੀ ਇਲਾਬੇਨ ਭੱਟ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਮਹਿਲਾ ਸਸ਼ਕਤੀਕਰਣ, ਸਮਾਜ ਸੇਵਾ ਅਤੇ ਨੌਜਵਾਨਾਂ ਵਿੱਚ ਸਿੱਖਿਆ ਨੂੰ ਹੁਲਾਰਾ ਦੇਣ ਦੇ ਉਨ੍ਹਾਂ ਦੇ ਪ੍ਰਯਤਨਾਂ ਨੂੰ ਯਾਦ ਕੀਤਾ।