
From the land of Sindoor Khela, India showcased its strength through Operation Sindoor: PM Modi in Alipurduar, West Bengal
May 29th, 02:00 pm
PM Modi addressed a public meeting in Alipurduar, West Bengal. He ignited the spirit of the people urging them to take charge of shaping a prosperous future for Bengal & India. He lambasted the TMC for shielding corrupt leaders and appealed to the people to reject TMC. The PM invoked the Bengal’s spirit by saying “From the land of Sindoor Khela, India showcased its strength through Operation Sindoor.”
PM Modi rallies in Alipurduar, West Bengal with a resounding Call to Action
May 29th, 01:40 pm
PM Modi addressed a public meeting in Alipurduar, West Bengal. He ignited the spirit of the people urging them to take charge of shaping a prosperous future for Bengal & India. He lambasted the TMC for shielding corrupt leaders and appealed to the people to reject TMC. The PM invoked the Bengal’s spirit by saying “From the land of Sindoor Khela, India showcased its strength through Operation Sindoor.”
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੂੰ ਉਨ੍ਹਾਂ ਦੇ ਇਤਿਹਾਸਕ ਦੂਸਰੇ ਕਾਰਜਕਾਲ ਲਈ ਵਧਾਈ ਦਿੱਤੀ
May 06th, 02:41 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਐਂਥਨੀ ਅਲਬਾਨੀਜ਼ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ ਅਤੇ ਆਸਟ੍ਰੇਲੀਆ ਦੇ 32ਵੇਂ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਉਨ੍ਹਾਂ ਦੀ ਇਤਿਹਾਸਕ ਰੀ-ਇਲੈਕਸ਼ਨ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ।ਪ੍ਰਧਾਨ ਮੰਤਰੀ ਨੇ ਤ੍ਰਿਨਿਦਾਦ (Trinidad) ਅਤੇ ਟੋਬੈਗੋ (Tobago) ਵਿੱਚ ਚੋਣਾਂ ਵਿੱਚ ਜਿੱਤਣ ‘ਤੇ ਸੁਸ਼੍ਰੀ ਕਮਲਾ ਪ੍ਰਸਾਦ-ਬਿਸੇਸਰ ਨੂੰ ਵਧਾਈਆਂ ਦਿੱਤੀਆਂ
April 29th, 03:02 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੁਸ਼੍ਰੀ ਕਮਲਾ ਪ੍ਰਸਾਦ-ਬਿਸੇਸਰ ਨੂੰ ਚੋਣਾਂ ਵਿੱਚ ਉਨ੍ਹਾਂ ਦੀ ਜਿੱਤ ‘ਤੇ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਭਾਰਤ ਅਤੇ ਤ੍ਰਿਨਿਦਾਦ (Trinidad) ਤੇ ਟੋਬੈਗੋ (Tobago) ਦਰਮਿਆਨ ਇਤਿਹਾਸਕ ਤੌਰ ‘ਤੇ ਗਹਿਰੇ ਅਤੇ ਪਰਿਵਾਰਕ ਸਬੰਧਾਂ ‘ਤੇ ਜ਼ੋਰ ਦਿੱਤਾ।ਛੱਤੀਸਗੜ੍ਹ ਦੇ ਬਿਲਾਸਪੁਰ ਵਿਖੇ ਵਿਭਿੰਨ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
March 30th, 06:12 pm
ਛੱਤੀਸਗੜ੍ਹ ਦੇ ਰਾਜਪਾਲ ਸ਼੍ਰੀ ਰਮੇਨ ਡੇਕਾ ਜੀ, ਇੱਥੋਂ ਦੇ ਮਕਬੂਲ ਅਤੇ ਊਰਜਾਵਾਨ ਮੁੱਖ ਮੰਤਰੀ ਸ਼੍ਰੀ ਵਿਸ਼ਨੂਦੇਵ ਸਾਯ ਜੀ, ਕੇਂਦਰੀ ਕੈਬਨਿਟ ਦੇ ਮੇਰੇ ਸਾਥੀ ਮਨੋਹਰ ਲਾਲ ਜੀ, ਇਸੇ ਖੇਤਰ ਦੇ ਸਾਂਸਦ ਅਤੇ ਕੇਂਦਰ ਵਿੱਚ ਮੰਤਰੀ ਤੋਖਨ ਸਾਹੂ ਜੀ, ਛੱਤੀਸਗੜ੍ਹ ਵਿਧਾਨ ਸਭਾ ਦੇ ਸਪੀਕਰ ਮੇਰੇ ਪਰਮ ਮਿੱਤਰ ਰਮਨ ਸਿੰਘ ਜੀ, ਉਪ ਮੁੱਖ ਮੰਤਰੀ ਵਿਜੈ ਸ਼ਰਮਾ ਜੀ, ਅਰੁਣ ਸਾਹੂ ਜੀ, ਛੱਤੀਸਗੜ੍ਹ ਸਰਕਾਰ ਦੇ ਸਾਰੇ ਮੰਤਰੀ ਗਣ, ਸਾਂਸਦ ਗਣ ਤੇ ਵਿਧਇਕ ਗਣ ਅਤੇ ਦੂਰ-ਦੂਰ ਤੋਂ ਇੱਥੇ ਆਏ ਮੇਰੇ ਭਾਈਓ ਅਤੇ ਭੈਣੋਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਛੱਤੀਸਗੜ੍ਹ ਦੇ ਬਿਲਾਸਪੁਰ ਵਿੱਚ 33,700 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
March 30th, 03:30 pm
ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਟਿਕਾਊ ਜੀਵਨ-ਨਿਰਬਾਹ ਦੀ ਬਿਹਤਰੀ ਦੀ ਆਪਣੀ ਪ੍ਰਤੀਬੱਧਤਾ ਦੇ ਅਨੁਸਾਰ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਛੱਤੀਸਗੜ੍ਹ ਦੇ ਬਿਲਾਸਪੁਰ ਵਿੱਚ 33,700 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਕੰਮ ਦੀ ਸ਼ੁਰੂਆਤ ਕੀਤੀ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ। ਅੱਜ ਨਵੇਂ ਸਾਲ ਦੀ ਸ਼ੁਭ ਸ਼ੁਰੂਆਤ ਅਤੇ ਨਵਰਾਤ੍ਰਿਆਂ ਦੇ ਪਹਿਲੇ ਦਿਨ, ਉਨ੍ਹਾਂ ਨੇ ਛੱਤੀਸਗੜ੍ਹ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਕਿਉਂਕਿ ਇਹ ਮਾਤਾ ਮਹਾਮਾਯਾ (Mata Mahamaya) ਦੀ ਧਰਤੀ ਅਤੇ ਮਾਤਾ ਕੌਸ਼ਲਿਆ ਦਾ ਮਾਤ-ਘਰ ਹੈ। ਉਨ੍ਹਾਂ ਨੇ ਰਾਜ ਦੇ ਲਈ ਨਾਰੀ ਬ੍ਰਹਮਤਾ ਨੂੰ ਸਮਰਪਿਤ ਇਨ੍ਹਾਂ ਨੌਂ ਦਿਨਾਂ ਦੇ ਵਿਸ਼ੇਸ਼ ਮਹੱਤਵ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਨਵਰਾਤ੍ਰਿਆਂ ਦੇ ਪਹਿਲੇ ਦਿਨ ਛੱਤੀਸਗੜ੍ਹ ਵਿੱਚ ਹੋਣ ਦਾ ਆਪਣਾ ਸੁਭਾਗ ਪ੍ਰਗਟ ਕੀਤਾ ਅਤੇ ਭਗਤ ਸ਼ਿਰੋਮਣੀ ਮਾਤਾ ਕਰਮਾ ਦੇ ਸਨਮਾਨ ਵਿੱਚ ਹਾਲ ਹੀ ਵਿੱਚ ਜਾਰੀ ਕੀਤੇ ਗਏ ਡਾਕ ਟਿਕਟ 'ਤੇ ਸਾਰਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਨਵਰਾਤ੍ਰਿਆਂ ਉਤਸਵ ਰਾਮ ਨੌਮੀ ਦੇ ਜਸ਼ਨ ਨਾਲ ਸਮਾਪਤ ਹੋਵੇਗਾ, ਜੋ ਛੱਤੀਸਗੜ੍ਹ ਵਿੱਚ ਭਗਵਾਨ ਰਾਮ ਦੇ ਪ੍ਰਤੀ ਵਿਲੱਖਣ ਸ਼ਰਧਾ, ਖਾਸ ਕਰਕੇ ਰਾਮਨਾਮੀ ਸਮਾਜ ਦੇ ਅਸਾਧਾਰਣ ਸਮਰਪਣ ਨੂੰ ਉਜਾਗਰ ਕਰਦਾ ਹੈ, ਜਿਸਨੇ ਆਪਣਾ ਪੂਰਾ ਜੀਵਨ ਭਗਵਾਨ ਰਾਮ ਦੇ ਨਾਮ ਨੂੰ ਸਮਰਪਿਤ ਕੀਤਾ ਹੈ। ਉਨ੍ਹਾਂ ਨੇ ਛੱਤੀਸਗੜ੍ਹ ਦੇ ਲੋਕਾਂ ਨੂੰ ਭਗਵਾਨ ਰਾਮ ਦਾ ਮਾਤ ਪਰਿਵਾਰ ਆਖਦਿਆਂ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਦੇ ਨਾਲ ਪ੍ਰਧਾਨ ਮੰਤਰੀ ਦੀ ਬਾਤਚੀਤ ਦਾ ਮੂਲ-ਪਾਠ
March 16th, 11:47 pm
ਪ੍ਰਧਾਨ ਮੰਤਰੀ -ਮੇਰੀ ਜੋ ਤਾਕਤ ਹੈ, ਉਹ ਮੋਦੀ ਨਹੀਂ ਹੈ, 140 ਕਰੋੜ ਦੇਸ਼ਵਾਸੀ ਹਜ਼ਾਰਾਂ ਸਾਲ ਦੀ ਮਹਾਨ ਸੰਸਕ੍ਰਿਤੀ, ਪਰੰਪਰਾ ਉਹ ਹੀ ਮੇਰੀ ਸਮਰੱਥਾ ਹੈ। ਇਸ ਲਈ ਮੈਂ ਜਿੱਥੇ ਭੀ ਜਾਂਦਾ ਹਾਂ, ਤਾਂ ਮੋਦੀ ਨਹੀਂ ਜਾਂਦਾ ਹੈ, ਹਜ਼ਾਰਾਂ ਸਾਲ ਦੀ ਵੇਦ ਤੋਂ ਵਿਵੇਕਾਨੰਦ ਦੀ ਮਹਾਨ ਪਰੰਪਰਾ ਨੂੰ 140 ਕਰੋੜ ਲੋਕਾਂ, ਉਨ੍ਹਾਂ ਦੇ ਸੁਪਨਿਆਂ ਨੂੰ ਲੈ ਕੇ, ਉਨ੍ਹਾਂ ਦੀਆਂ ਆਕਾਂਖਿਆਵਾਂ ਨੂੰ ਲੈ ਕੇ ਮੈਂ ਨਿਕਲਦਾ ਹਾਂ ਅਤੇ ਇਸ ਲਈ ਮੈਂ ਦੁਨੀਆ ਦੇ ਕਿਸੇ ਨੇਤਾ ਨਾਲ ਹੱਥ ਮਿਲਾਉਂਦਾ ਹਾਂ ਨਾ, ਤਾਂ ਮੋਦੀ ਹੱਥ ਨਹੀਂ ਮਿਲਾਉਂਦਾ ਹੈ, 140 ਕਰੋੜ ਲੋਕਾਂ ਦਾ ਹੱਥ ਹੁੰਦਾ ਹੈ ਉਹ। ਤਾਂ ਸਮਰੱਥਾ ਮੋਦੀ ਦੀ ਨਹੀਂ ਹੈ, ਸਮਰੱਥਾ ਭਾਰਤ ਦੀ ਹੈ। ਜਦੋਂ ਭੀ ਅਸੀਂ ਸ਼ਾਂਤੀ ਦੇ ਲਈ ਬਾਤ ਕਰਦੇ ਹਾਂ, ਤਾਂ ਵਿਸ਼ਵ ਸਾਨੂੰ ਸੁਣਦਾ ਹੈ। ਕਿਉਂਕਿ ਇਹ ਬੁੱਧ ਦੀ ਭੂਮੀ ਹੈ, ਇਹ ਮਹਾਤਮਾ ਗਾਂਧੀ ਦੀ ਭੂਮੀ ਹੈ, ਤਾਂ ਵਿਸ਼ਵ ਸਾਨੂੰ ਸੁਣਦਾ ਹੈ ਅਤੇ ਅਸੀਂ ਸੰਘਰਸ਼ ਦੇ ਪੱਖ ਦੇ ਹਾਂ ਹੀ ਨਹੀਂ। ਅਸੀਂ ਤਾਲਮੇਲ ਦੇ ਪੱਖ ਦੇ ਹਾਂ। ਨਾ ਅਸੀਂ ਪ੍ਰਕ੍ਰਿਤੀ ਨਾਲ ਸੰਘਰਸ਼ ਚਾਹੁੰਦੇ ਹਾਂ, ਨਾ ਅਸੀਂ ਰਾਸ਼ਟਰਾਂ ਦੇ ਦਰਮਿਆਨ ਸੰਘਰਸ਼ ਚਾਹੁੰਦੇ ਹਾਂ, ਅਸੀਂ ਤਾਲਮੇਲ ਚਾਹੁਣ ਵਾਲੇ ਲੋਕ ਹਾਂ ਅਤੇ ਉਸ ਵਿੱਚ ਅਗਰ ਕੋਈ ਭੂਮਿਕਾ ਅਸੀਂ ਅਦਾ ਕਰ ਸਕਦੇ ਹਾਂ, ਤਾਂ ਅਸੀਂ ਨਿਰੰਤਰ ਅਦਾ ਕਰਨ ਦਾ ਪ੍ਰਯਤਨ ਕੀਤਾ ਹੈ। ਮੇਰਾ ਜੀਵਨ ਬਹੁਤ ਹੀ ਅਤਿਅੰਤ ਗ਼ਰੀਬੀ ਤੋਂ ਨਿਕਲਿਆ ਸੀ। ਲੇਕਿਨ ਅਸੀਂ ਕਦੇ ਗ਼ਰੀਬੀ ਦਾ ਕਦੇ ਬੋਝ ਨਹੀਂ ਫੀਲ ਕੀਤਾ, ਕਿਉਂਕਿ ਜੋ ਵਿਅਕਤੀ ਵਧੀਆ ਜੁੱਤੇ ਪਹਿਨਦਾ ਹੈ ਅਤੇ ਅਗਰ ਉਸ ਦੇ ਜੁੱਤੇ ਨਹੀਂ ਹਨ, ਤਾਂ ਉਸ ਨੂੰ ਲਗਦਾ ਹੈ ਯਾਰ ਇਹ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ
March 16th, 05:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੱਖ-ਵੱਖ ਵਿਸ਼ਿਆਂ ਬਾਰੇ ਇੱਕ ਪੌਡਕਾਸਟ ਵਿੱਚ ਲੈਕਸ ਫ੍ਰਿਡਮੈਨ ਨਾਲ ਗੱਲਬਾਤ ਕੀਤੀ। ਇੱਕ ਗੱਲਬਾਤ ਦੌਰਾਨ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਕਿਉਂ ਵਰਤ ਰੱਖਦੇ ਹਨ ਅਤੇ ਉਹ ਕਿਵੇਂ ਪ੍ਰਬੰਧਨ ਕਰਦੇ ਹਨ, ਤਾਂ ਪ੍ਰਧਾਨ ਮੰਤਰੀ ਨੇ ਲੈਕਸ ਫ੍ਰਿਡਮੈਨ ਦਾ ਪ੍ਰਧਾਨ ਮੰਤਰੀ ਪ੍ਰਤੀ ਸਤਿਕਾਰ ਦੇ ਪ੍ਰਤੀਕ ਵਜੋਂ ਵਰਤ ਰੱਖਣ ਲਈ ਧੰਨਵਾਦ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ, ਭਾਰਤ ਵਿੱਚ, ਧਾਰਮਿਕ ਪਰੰਪਰਾਵਾਂ ਰੋਜ਼ਾਨਾ ਜੀਵਨ ਨਾਲ ਗਹਿਰਾਈ ਨਾਲ ਜੁੜੀਆਂ ਹੋਈਆਂ ਹਨ, ਉਨ੍ਹਾਂ ਨੇ ਅੱਗੇ ਕਿਹਾ ਕਿ ਹਿੰਦੂ ਧਰਮ ਸਿਰਫ਼ ਰਸਮਾਂ ਬਾਰੇ ਨਹੀਂ ਹੈ ਬਲਕਿ ਜੀਵਨ ਨੂੰ ਦਰਸਾਉਣ ਵਾਲਾ ਇੱਕ ਦਰਸ਼ਨ ਹੈ, ਜਿਵੇਂ ਕਿ ਭਾਰਤ ਦੀ ਮਾਣਯੋਗ ਸੁਪਰੀਮ ਕੋਰਟ ਦੁਆਰਾ ਇਸ ਦੀ ਵਿਆਖਿਆ ਕੀਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਰਤ ਅਨੁਸ਼ਾਸਨ ਪੈਦਾ ਕਰਨ ਅਤੇ ਅੰਦਰੂਨੀ ਅਤੇ ਬਾਹਰੀ ਖ਼ੁਦੀ ਨੂੰ ਸੰਤੁਲਿਤ ਕਰਨ ਦਾ ਇੱਕ ਸਾਧਨ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਰਤ ਰੱਖਣ ਨਾਲ ਇੰਦਰੀਆਂ ਤੇਜ਼ ਹੁੰਦੀਆਂ ਹਨ, ਜਿਸ ਨਾਲ ਉਹ ਵਧੇਰੇ ਸੰਵੇਦਨਸ਼ੀਲ ਅਤੇ ਜਾਗਰੂਕ ਹੋ ਜਾਂਦੀਆਂ ਹਨ। ਉਨ੍ਹਾਂ ਨੇ ਦੇਖਿਆ ਕਿ ਵਰਤ ਦੌਰਾਨ, ਕੋਈ ਵੀ ਸੂਖਮ ਖੁਸ਼ਬੂਆਂ ਅਤੇ ਵੇਰਵਿਆਂ ਨੂੰ ਹੋਰ ਸਪਸ਼ਟ ਰੂਪ ਵਿੱਚ ਮਹਿਸੂਸ ਕਰ ਸਕਦਾ ਹੈ। ਉਨ੍ਹਾਂ ਇਹ ਵੀ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਸੋਚਣ ਦੀ ਪ੍ਰਕਿਰਿਆ ਤੇਜ਼ ਹੁੰਦੀ ਹੈ, ਨਵੇਂ ਦ੍ਰਿਸ਼ਟੀਕੋਣ ਮਿਲਦੇ ਹਨ ਅਤੇ ਨਿਵੇਕਲੀ ਸੋਚ ਨੂੰ ਉਤਸ਼ਾਹ ਮਿਲਦਾ ਹੈ। ਸ਼੍ਰੀ ਮੋਦੀ ਨੇ ਸਪਸ਼ਟ ਕੀਤਾ ਕਿ ਵਰਤ ਰੱਖਣ ਦਾ ਮਤਲਬ ਸਿਰਫ਼ ਭੋਜਨ ਤੋਂ ਪਰਹੇਜ਼ ਕਰਨਾ ਨਹੀਂ ਹੈ; ਇਸ ਵਿੱਚ ਤਿਆਰੀ ਅਤੇ ਡੀਟੌਕਸੀਫਿਕੇਸ਼ਨ ਦੀ ਇੱਕ ਵਿਗਿਆਨਕ ਪ੍ਰਕਿਰਿਆ ਸ਼ਾਮਲ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਕਈ ਦਿਨ ਪਹਿਲਾਂ ਤੋਂ ਆਯੁਰਵੈਦਿਕ ਅਤੇ ਯੋਗ ਅਭਿਆਸਾਂ ਦੀ ਪਾਲਣਾ ਕਰਕੇ ਆਪਣੇ ਸਰੀਰ ਨੂੰ ਵਰਤ ਲਈ ਤਿਆਰ ਕਰਦੇ ਹਨ ਅਤੇ ਇਸ ਸਮੇਂ ਦੌਰਾਨ ਹਾਈਡ੍ਰੇਸ਼ਨ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹਨ। ਇੱਕ ਵਾਰ ਵਰਤ ਸ਼ੁਰੂ ਹੋਣ ਤੋਂ ਬਾਅਦ, ਉਹ ਇਸ ਨੂੰ ਸ਼ਰਧਾ ਅਤੇ ਸਵੈ-ਅਨੁਸ਼ਾਸਨ ਦੇ ਇੱਕ ਕਾਰਜ ਵਜੋਂ ਵੇਖਦੇ ਹਨ, ਜਿਸ ਨਾਲ ਗਹਿਰਾ ਆਤਮ-ਨਿਰੀਖਣ ਅਤੇ ਧਿਆਨ ਕੇਂਦ੍ਰਿਤ ਹੁੰਦਾ ਹੈ। ਪ੍ਰਧਾਨ ਮੰਤਰੀ ਨੇ ਸਾਂਝਾ ਕੀਤਾ ਕਿ ਉਨ੍ਹਾਂ ਦੇ ਵਰਤ ਰੱਖਣ ਦੇ ਅਭਿਆਸ ਦੀ ਸ਼ੁਰੂਆਤ ਨਿਜੀ ਅਨੁਭਵ ਤੋਂ ਹੋਈ ਸੀ, ਜੋ ਉਨ੍ਹਾਂ ਦੇ ਸਕੂਲ ਦੇ ਦਿਨਾਂ ਦੌਰਾਨ ਮਹਾਤਮਾ ਗਾਂਧੀ ਦੁਆਰਾ ਪ੍ਰੇਰਿਤ ਇੱਕ ਅੰਦੋਲਨ ਨਾਲ ਸ਼ੁਰੂ ਹੋਈ ਸੀ। ਉਨ੍ਹਾਂ ਨੇ ਆਪਣੇ ਪਹਿਲੇ ਵਰਤ ਦੌਰਾਨ ਊਰਜਾ ਅਤੇ ਜਾਗਰੂਕਤਾ ਦਾ ਉਛਾਲ਼ ਮਹਿਸੂਸ ਕੀਤਾ, ਜਿਸ ਨੇ ਉਨ੍ਹਾਂ ਨੂੰ ਇਸ ਦੀ ਪਰਿਵਰਤਨਸ਼ੀਲ ਸ਼ਕਤੀ ਬਾਰੇ ਯਕੀਨ ਦਿਵਾਇਆ। ਉਨ੍ਹਾਂ ਨੇ ਉਜਾਗਰ ਕੀਤਾ ਕਿ ਵਰਤ ਰੱਖਣ ਨਾਲ ਉਨ੍ਹਾਂ ਦੇ ਵਿਚਾਰ ਵਧੇਰੇ ਸੁਤੰਤਰ ਅਤੇ ਰਚਨਾਤਮਕ ਤੌਰ 'ਤੇ ਵਹਿੰਦੇ ਹਨ, ਜਿਸ ਲਈ ਇਹ ਆਪਣੇ ਆਪ ਨੂੰ ਪ੍ਰਗਟ ਕਰਨ ਦਾ ਇੱਕ ਸ਼ਾਨਦਾਰ ਅਨੁਭਵ ਪ੍ਰਦਾਨ ਕਰਦੇ ਹਨ।Governance is not a platform for nautanki: PM slams AAP-da after BJP sweeps Delhi
February 08th, 07:00 pm
In a landmark victory, the BJP emerged victorious in the national capital after 27 years. Addressing enthusiastic Karyakartas at the BJP headquarters, PM Modi hailed the triumph as a win for development, vision and trust. “Today, the people of Delhi are filled with both enthusiasm and relief. The enthusiasm is for victory, and the relief is from freeing Delhi from the AAP-da”, PM Modi declared, emphasising that Delhi has chosen progress over an era of chaos.PM Modi addresses BJP Karyakartas at Party Headquarters after historic victory in Delhi
February 08th, 06:30 pm
In a landmark victory, the BJP emerged victorious in the national capital after 27 years. Addressing enthusiastic Karyakartas at the BJP headquarters, PM Modi hailed the triumph as a win for development, vision and trust. “Today, the people of Delhi are filled with both enthusiasm and relief. The enthusiasm is for victory, and the relief is from freeing Delhi from the AAP-da”, PM Modi declared, emphasising that Delhi has chosen progress over an era of chaos.ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਪ੍ਰਧਾਨ ਮੰਤਰੀ ਦੇ ਜਵਾਬ ਦਾ ਮੂਲ-ਪਾਠ
February 06th, 04:21 pm
ਆਦਰਯੋਗ ਰਾਸ਼ਟਰਪਤੀ ਜੀ ਨੇ ਭਾਰਤ ਦੀਆਂ ਉਪਲਬਧੀਆਂ ਬਾਰੇ, ਦੁਨੀਆ ਦੀ ਭਾਰਤ ਤੋਂ ਅਪੇਖਿਆਵਾਂ ਬਾਰੇ ਅਤੇ ਭਾਰਤ ਦੇ ਸਾਧਾਰਣ ਮਾਨਵੀ ਦਾ ਆਤਮਵਿਸ਼ਵਾਸ ਵਿਕਸਿਤ ਭਾਰਤ ਬਣਾਉਣ ਦਾ ਸੰਕਲਪ, ਇਨ੍ਹਾਂ ਸਾਰੇ ਵਿਸ਼ਿਆਂ ਨੂੰ ਲੈ ਕੇ ਦੇ ਵਿਸਤਾਰ ਨਾਲ ਚਰਚਾ ਕੀਤੀ ਹੈ, ਦੇਸ਼ ਨੂੰ ਅੱਗੇ ਦੀ ਦਿਸ਼ਾ ਭੀ ਦਿਖਾਈ ਹੈ। ਆਦਰਯੋਗ ਰਾਸ਼ਟਰਪਤੀ ਜੀ ਦਾ ਸੰਬੋਧਨ ਪ੍ਰੇਰਕ ਭੀ ਸੀ, ਪ੍ਰਭਾਵੀ ਭੀ ਸੀ ਅਤੇ ਸਾਡੇ ਸਭ ਦੇ ਲਈ ਭਵਿੱਖ ਦੇ ਕੰਮ ਦਾ ਮਾਰਗਦਰਸ਼ਨ ਭੀ ਸੀ। ਮੈਂ ਆਦਰਯੋਗ ਰਾਸ਼ਟਰਪਤੀ ਜੀ ਦੇ ਸੰਬੋਧਨ ‘ਤੇ ਧੰਨਵਾਦ ਕਰਨ ਦੇ ਲਈ ਉਪਸਥਿਤ ਹੋਇਆ ਹਾਂ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਦਾ ਜਵਾਬ
February 06th, 04:00 pm
ਸ਼੍ਰੀ ਮੋਦੀ ਨੇ ਕਿਹਾ ਕਿ 70 ਤੋਂ ਅਧਿਕ ਮਾਣਯੋਗ ਸਾਂਸਦਾਂ ਨੇ ਆਪਣੇ ਬਹੁਮੁੱਲੇ ਵਿਚਾਰਾਂ ਨਾਲ ਧੰਨਵਾਦ ਪ੍ਰਸਤਾਵ ਨੂੰ ਸਮ੍ਰਿੱਧ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਦੋਹਾਂ ਪਾਸਿਆਂ ਤੋਂ ਚਰਚਾ ਹੋਈ ਅਤੇ ਸਾਰਿਆਂ ਨੇ ਰਾਸ਼ਟਰਪਤੀ ਦੇ ਸੰਬੋਧਨ ਨੂੰ ਆਪਣੀ ਸਮਝ ਦੇ ਅਧਾਰ ‘ਤੇ ਸਮਝਾਇਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਬਕਾ ਸਾਥ, ਸਬਕਾ ਵਿਕਾਸ(Sabka Saath, Sabka Vikas) ਬਾਰੇ ਬਹੁਤ ਕੁਝ ਕਿਹਾ ਗਿਆ ਹੈ ਅਤੇ ਉਹ ਸਮਝ ਨਹੀਂ ਪਾ ਰਹੇ ਹਨ ਕਿ ਇਸ ਵਿੱਚ ਕਠਿਨਾਈਆਂ ਕੀ ਹਨ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਸਬਕਾ ਸਾਥ, ਸਬਕਾ ਵਿਕਾਸ (Sabka Saath, Sabka Vikas) ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਅਤੇ ਇਸੇ ਲਈ ਦੇਸ਼ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਅਵਸਰ ਦਿੱਤਾ ਹੈ।For 10 years, AAP-da leaders sought votes on the same false promises. But now, Delhi will no longer tolerate these lies: PM
February 02nd, 01:10 pm
Prime Minister Modi addressed a massive and spirited rally in Delhi’s RK Puram, energizing the crowd with his vision for a Viksit Delhi and exposing the failures of the AAP-da government. He reaffirmed his commitment to fulfilling every promise and ensuring the city’s holistic development.PM Modi Addresses Enthusiastic Crowd in Delhi’s RK Puram, Calls for Historic BJP Mandate
February 02nd, 01:05 pm
Prime Minister Modi addressed a massive and spirited rally in Delhi’s RK Puram, energizing the crowd with his vision for a Viksit Delhi and exposing the failures of the AAP-da government. He reaffirmed his commitment to fulfilling every promise and ensuring the city’s holistic development.Delhi needs a government that works in coordination, not one that thrives on conflicts: PM Modi
January 31st, 03:35 pm
Addressing the huge rally in New Delhi’s Dwarka, PM Modi said, “Delhi needs a double-engine government at both the Centre and the state. You gave Congress years to govern, then the AAP-da took over Delhi. Now, give me the chance to serve Delhi with a double-engine government. I guarantee you that the BJP will leave no stone unturned in Delhi’s development. If this AAP-da continues, Delhi will keep falling behind in development. Delhi needs a government that believes in coordination, not confrontation.”PM Modi electrifies New Delhi’s Dwarka Rally with a High-Octane speech
January 31st, 03:30 pm
Addressing the huge rally in New Delhi’s Dwarka, PM Modi said, “Delhi needs a double-engine government at both the Centre and the state. You gave Congress years to govern, then the AAP-da took over Delhi. Now, give me the chance to serve Delhi with a double-engine government. I guarantee you that the BJP will leave no stone unturned in Delhi’s development. If this AAP-da continues, Delhi will keep falling behind in development. Delhi needs a government that believes in coordination, not confrontation.”AAP-da's sinking ship will drown in Yamuna Ji: PM Modi in Kartar Nagar, Delhi
January 29th, 01:16 pm
PM Modi today, addressed a massive crowd in Kartar Nagar, declared that Delhi had rejected excuses, fake promises, and deception. He asserted that the city demanded a double-engine BJP government focused on welfare and development, ensuring housing, modernization, piped water, and an end to the tanker mafia. Confident of victory, he proclaimed, On February 5th, AAP-da Jayegi, BJP Aayegi!”PM Modi’s power-packed rally in Kartar Nagar ignites BJP’s campaign
January 29th, 01:15 pm
PM Modi today, addressed a massive crowd in Kartar Nagar, declared that Delhi had rejected excuses, fake promises, and deception. He asserted that the city demanded a double-engine BJP government focused on welfare and development, ensuring housing, modernization, piped water, and an end to the tanker mafia. Confident of victory, he proclaimed, On February 5th, AAP-da Jayegi, BJP Aayegi!”The people of Delhi have suffered greatly because of AAP-da: PM Modi during Mera Booth Sabse Mazboot programme
January 22nd, 01:14 pm
Prime Minister Narendra Modi, under the Mera Booth Sabse Mazboot initiative, engaged with BJP karyakartas across Delhi through the NaMo App, energizing them for the upcoming elections. He emphasized the importance of strengthening booth-level organization to ensure BJP’s continued success and urged workers to connect deeply with every voter.PM Modi Interacts with BJP Karyakartas Across Delhi under Mera Booth Sabse Mazboot via NaMo App
January 22nd, 01:00 pm
Prime Minister Narendra Modi, under the Mera Booth Sabse Mazboot initiative, engaged with BJP karyakartas across Delhi through the NaMo App, energizing them for the upcoming elections. He emphasized the importance of strengthening booth-level organization to ensure BJP’s continued success and urged workers to connect deeply with every voter.