Bengal’s strength is known worldwide, but TMC has trapped it in corruption: PM Modi in Mathurapur
April 23rd, 01:00 pm
Addressing a Vijay Sankalp rally in Mathurapur, West Bengal, PM Modi contrasted BJP’s 11 years of development with TMC’s 15 years of “lies and betrayal.” Targeting the TMC's syndicate culture, he described widespread “cut money” in jobs, land, rations and mandis. He concluded by asserting that a strong wave of change is visible across Bengal, driven by women and youth.Today, against TMC’s jungle raj, people across Bengal are blowing the conch of change: PM Modi in Krishnanagar
April 23rd, 12:45 pm
PM Modi addressed a massive public rally in Krishnanagar, delivering a sharp critique of TMC’s misgovernance while presenting BJP’s vision of development, security and women-led growth in West Bengal. He highlighted 15 years of “scams and broken promises” under TMC, contrasting it with BJP’s vision of “Sabka Saath, Sabka Vikas”. Reaffirming Modi's guarantee, he announced 10 guarantees for women.PM Modi’s high-energy rallies in Krishnanagar and Mathurapur, West Bengal
April 23rd, 12:30 pm
PM Modi addressed massive public gatherings in Krishnanagar and Mathurapur, delivering a sharp critique of TMC’s misgovernance while presenting BJP’s vision of development, security and women-led growth in West Bengal.NXT ਕਨਕਲੇਵ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
March 01st, 11:00 am
ਆਈ ਟੀਵੀ ਨੈੱਟਵਰਕ ਦੇ ਫਾਉਂਡਰ ਅਤੇ ਸੰਸਦ ਵਿੱਚ ਮੇਰੇ ਸਾਥੀ ਕਾਤਿਰਕਯ ਸ਼ਰਮਾ ਜੀ, ਨੈੱਟਵਰਕ ਦੀ ਪੂਰੀ ਟੀਮ , ਦੇਸ਼ - ਵਿਦੇਸ਼ ਤੋਂ ਆਏ ਸਾਰੇ ਮਹਿਮਾਨ, ਹੋਰ ਮਹਾਨੁਭਾਵ, ਦੇਵੀਓ ਅਤੇ ਸੱਜਣੋਂ ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਨਐੱਕਸਟੀ ਕਨਕਲੇਵ ਵਿੱਚ ਹਿੱਸਾ ਲਿਆ
March 01st, 10:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ ਆਯੋਜਿਤ ਐੱਨਐਕਸਟੀ ਕਨਕਲੇਵ ਵਿੱਚ ਹਿੱਸਾ ਲਿਆ। ਇਸ ਅਵਸਰ ‘ਤੇ ਉਪਸਥਿਤ ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਨਿਊਜ਼ਐਕਸ ਵਰਲਡ ਦੇ ਲਾਂਚ ‘ਤੇ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਸ ਨੈੱਟਵਰਕ ਵਿੱਚ ਹਿੰਦੀ, ਅੰਗ੍ਰੇਜੀ ਅਤੇ ਵਿਭਿੰਨ ਖੇਤਰੀ ਭਾਸ਼ਾਵਾਂ ਦੇ ਚੈਨਲ ਸ਼ਾਮਲ ਹਨ ਅਤੇ ਅੱਜ ਇਹ ਗਲੋਬਲ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਈ ਫੈਲੋਸ਼ਿਪਸ ਅਤੇ ਸਕਾਲਰਸ਼ਿਪਸ ਦੀ ਸ਼ੁਰੂਆਤ ‘ਤੇ ਵੀ ਆਪਣੇ ਵਿਚਾਰ ਵਿਅਕਤ ਕਰਦੇ ਹੋਏ ਇਨ੍ਹਾਂ ਪ੍ਰੋਗਰਾਮਾਂ ਦੇ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।ਰਾਜਸਥਾਨ ਦੇ ਜੈਪੁਰ ਵਿੱਚ ‘ਏਕ ਵਰਸ਼-ਪਰਿਣਾਮ ਉਤਕਰਸ਼’('Ek Varsh-Parinaam Utkarsh') ਪ੍ਰੋਗਰਾਮ ਅਤੇ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
December 17th, 12:05 pm
ਗੋਵਿੰਦ ਕੀ ਨਗਰੀ ਵਿੱਚ ਗੋਵਿੰਦਦੇਵ ਜੀ ਨੈ ਮਹਾਰੋ ਘਣੋ-ਘਣੋ ਪ੍ਰਣਾਮ। ਸਬਨੈ ਮਹਾਰੋ ਰਾਮ-ਰਾਮ ਸਾ! (गोविन्द की नगरी में गोविन्ददेव जी नै म्हारो घणो- घणो प्रणाम। सबनै म्हारो राम-राम सा!)PM Modi participates in ‘Ek Varsh-Parinaam Utkarsh’ Completion of one year of State Government Programme in Jaipur, Rajasthan
December 17th, 12:00 pm
PM Modi participated in the event ‘Ek Varsh-Parinaam Utkarsh’ to mark the completion of one year of the Rajasthan State Government. In his address, he congratulated the state government and the people of Rajasthan for a year marked by significant developmental strides. He emphasized the importance of transparency in governance, citing the Rajasthan government's success in job creation and tackling previous inefficiencies.ਮਹਾਰਾਸ਼ਟਰ ਵਿੱਚ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਰੱਖਣ ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
October 09th, 01:09 pm
ਮਹਾਰਾਸ਼ਟਰ ਦੇ ਗਵਰਨਰ ਸੀ ਪੀ ਰਾਧਾਕ੍ਰਿਸ਼ਣਨ ਜੀ, ਮੁੱਖ ਮੰਤਰੀ ਏਕਨਾਥ ਸ਼ਿੰਦੇ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫਡਣਵੀਸ ਜੀ, ਅਜਿਤ ਪਵਾਰ ਜੀ, ਹੋਰ ਸਾਰੇ ਮਹਾਨੁਭਾਵ ਅਤੇ ਮਹਾਰਾਸ਼ਟਰ ਦੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ...ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਮਹਾਰਾਸ਼ਟਰ ਵਿੱਚ 7600 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ
October 09th, 01:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸ ਦੇ ਜ਼ਰੀਏ ਮਹਾਰਾਸ਼ਟਰ ਵਿੱਚ 7600 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵਿਭਿੰਨ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਅੱਜ ਦੇ ਪ੍ਰੋਜੈਕਟਾਂ ਵਿੱਚ ਡਾ. ਬਾਬਾਸਾਹੇਬ ਅੰਬੇਡਕਰ ਅੰਤਰਰਾਸ਼ਟਰੀ ਹਵਾਈ ਅੱਡੇ, ਨਾਗਪੁਰ ਦੇ ਅੱਪਗ੍ਰੇਡੇਸ਼ਨ ਅਤੇ ਸ਼ਿਰਡੀ ਹਵਾਈ ਅੱਡੇ ‘ਤੇ ਇੱਕ ਨਵੇਂ ਏਕੀਕ੍ਰਿਤ ਟਰਮੀਨਲ ਭਵਨ ਦਾ ਨੀਂਹ ਪੱਥਰ ਰੱਖਣਾ ਸ਼ਾਮਲ ਹੈ। ਸ਼੍ਰੀ ਮੋਦੀ ਨੇ ਮਹਾਰਾਸ਼ਟਰ ਵਿੱਚ 10 ਸਰਕਾਰੀ ਮੈਡੀਕਲ ਕਾਲਜਾਂ ਦੇ ਸੰਚਾਲਨ ਦੀ ਸ਼ੁਰੂਆਤ ਕੀਤੀ ਅਤੇ ਭਾਰਤੀ ਕੌਸ਼ਲ ਸੰਸਥਾਨ (ਆਈਆਈਐੱਸ), ਮੁੰਬਈ ਅਤੇ ਮਹਾਰਾਸ਼ਟਰ ਦੇ ਵਿਦਿਆ ਸਮੀਕਸ਼ਾ ਕੇਂਦਰ (ਵੀਐੱਸਕੇ) ਦਾ ਵੀ ਉਦਘਾਟਨ ਕੀਤਾ।ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈਆਂ ਦਿੱਤੀਆਂ
June 05th, 08:04 pm
ਪੀਪਲਸ ਰਿਪਬਲਿਕ ਆਵ੍ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ 18ਵੀਂ ਲੋਕ ਸਭਾ ਚੋਣਾਂ 'ਚ ਐੱਨਡੀਏ ਦੀ ਜਿੱਤ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ।Modi is tirelessly working day and night to change your lives: PM Modi in Dharashiv
April 30th, 10:30 am
PM Modi addressed enthusiastic crowds in Dharashiv, Maharashtra, empathizing with farmers' struggles and assuring them of his government's commitment to finding sustainable solutions. He warned against the Opposition's vile intentions, obstructing the path to a ‘Viksit Bharat’.Under Modi's leadership, it is a guarantee to provide tap water to every sister’s household: PM Modi in Latur
April 30th, 10:15 am
PM Modi addressed enthusiastic crowds in Latur, Maharashtra, empathizing with farmers' struggles and assuring them of his government's commitment to finding sustainable solutions. He warned against the Opposition's vile intentions, obstructing the path to a ‘Viksit Bharat’.A stable government takes care of the present while keeping in mind the needs of the future: PM Modi in Madha
April 30th, 10:13 am
PM Modi addressed an enthusiastic crowd in Madha, Maharashtra. Addressing the farmers' struggles, PM Modi empathized with their difficulties and assured them of his government's commitment to finding sustainable solutions for their welfare.PM Modi electrifies the crowd at spirited rallies in Madha, Dharashiv & Latur, Maharashtra
April 30th, 10:12 am
PM Modi addressed enthusiastic crowds in Madha, Dharashiv & Latur, Maharashtra, empathizing with farmers' struggles and assuring them of his government's commitment to finding sustainable solutions. He warned against the Opposition's vile intentions, obstructing the path to a ‘Viksit Bharat’.ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਦੇ ਦੁਬਾਰਾ ਇਸ ਅਹੁਦੇ ‘ਤੇ ਚੁਣੇ ਜਾਣ ਲਈ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ
March 20th, 03:32 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਸ਼ੀਅਨ ਫੈੱਡਰੇਸ਼ਨ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਵਲਾਦੀਮੀਰ ਪੁਤਿਨ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ ਹੈ।ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲਗਾਤਾਰ ਚੌਥੀ ਵਾਰ ਜਿੱਤ ਲਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਵਧਾਈਆਂ ਦਿੱਤੀਆਂ
January 08th, 07:54 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਗੱਲ ਕੀਤੀ ਅਤੇ ਸੰਸਦੀ ਚੋਣਾਂ ਵਿੱਚ ਲਗਾਤਾਰ ਚੌਥੀ ਵਾਰ ਇਤਿਹਾਸਿਕ ਜਿੱਤ ‘ਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ।Today's victory is historic and unprecedented. The idea of 'Sabka Saath, Sabka Vikas' has won today: PM Modi
December 03rd, 06:15 pm
PM Modi led his party's celebrations at the BJP headquarters today after a successful run in the Assembly elections of 2023. Amidst the happiness of winning in Madhya Pradesh, Rajasthan, and Chhattisgarh assembly elections, PM Modi expressed, “Today's triumph is historic and unprecedented. This day signifies the success of the vision for a developed India. It signifies the triumph of state development for the overall progress of India. Today stands as a victory for honesty, transparency, and good governance.PM Modi attends victory celebrations at BJP HQ after triumph in three states
December 03rd, 06:01 pm
PM Modi led his party's celebrations at the BJP headquarters today after a successful run in the Assembly elections of 2023. Amidst the happiness of winning in Madhya Pradesh, Rajasthan, and Chhattisgarh assembly elections, PM Modi expressed, “Today's triumph is historic and unprecedented. This day signifies the success of the vision for a developed India. It signifies the triumph of state development for the overall progress of India. Today stands as a victory for honesty, transparency, and good governance.ਨਵੀਂ ਦਿੱਲੀ ਵਿੱਚ ਆਯੋਜਿਤ 9ਵੇਂ G20 ਪਾਰਲੀਆਮੈਂਟਰੀ (ਸੰਸਦੀ) ਸਪੀਕਰਸ ਸਮਿਟ ਦੇ ਉਦਘਾਟਨ ਦੇ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
October 13th, 11:22 am
ਜੀ-20 Parliamentary Speakers Summit ਵਿੱਚ, ਮੈਂ ਆਪ ਸਭ ਦਾ 140 ਕਰੋੜ ਭਾਰਤਵਾਸੀਆਂ ਦੀ ਤਰਫ਼ੋਂ ਹਾਰਦਿਕ ਸੁਆਗਤ ਕਰਦਾ ਹਾਂ। ਇਹ ਸਮਿਟ, ਇੱਕ ਪ੍ਰਕਾਰ ਨਾਲ ਦੁਨੀਆ ਭਰ ਦੀਆਂ ਅਲੱਗ-ਅਲੱਗ Parliamentary practices ਦਾ ਮੁਹਾਕੁੰਭ ਹੈ। ਆਪ ਸਭੀ (ਤੁਸੀਂ ਸਾਰੇ) ਡੈਲੀਗੇਟਸ, ਅਲੱਗ-ਅਲੱਗ ਪਾਰਲੀਆਮੈਂਟਸ ਦੀ ਕਾਰਜਸ਼ੈਲੀ ਦੇ ਅਨੁਭਵੀ ਹੋ। ਤੁਹਾਡਾ (ਆਪਕਾ) ਇਤਨੇ ਸਮ੍ਰਿੱਧ ਲੋਕਤ੍ਰਾਂਤਿਕ ਅਨੁਭਵਾਂ ਦੇ ਨਾਲ ਭਾਰਤ ਆਉਣਾ, ਸਾਡੇ ਸਭ ਦੇ ਲਈ ਬਹੁਤ ਸੁਖਦ ਹੈ।ਪ੍ਰਧਾਨ ਮੰਤਰੀ ਨੇ 9ਵੇਂ ਜੀ20 ਪਾਰਲੀਆਮੈਂਟਰੀ ਸਪੀਕਰਸ ਸਮਿਟ (ਪੀ20) ਦਾ ਉਦਘਾਟਨ ਕੀਤਾ
October 13th, 11:06 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਯਸ਼ੋਭੂਮੀ ਵਿਖੇ 9ਵੇਂ ਜੀ20 ਪਾਰਲੀਆਮੈਂਟਰੀ ਸਪੀਕਰਸ ਸਮਿਟ (ਪੀ20) ਦਾ ਉਦਘਾਟਨ ਕੀਤਾ। ਇਸ ਸਮਿਟ ਦੀ ਮੇਜ਼ਬਾਨੀ ਭਾਰਤ ਦੀ ਸੰਸਦ ਦੁਆਰਾ 'ਇੱਕ ਪ੍ਰਿਥਵੀ, ਇੱਕ ਪਰਿਵਾਰ, ਇੱਕ ਭਵਿੱਖ ਲਈ ਸੰਸਦ' ਦੇ ਥੀਮ ਦੇ ਨਾਲ ਭਾਰਤ ਦੇ ਜੀ20 ਪ੍ਰੈਜ਼ੀਡੈਂਸੀ ਦੇ ਵਿਆਪਕ ਢਾਂਚੇ ਦੇ ਤਹਿਤ ਕੀਤੀ ਜਾ ਰਹੀ ਹੈ।