ਪੱਛਮੀ ਬੰਗਾਲ ਦੇ ਮਾਲਦਾ ਤੋਂ ਵੱਖ-ਵੱਖ ਰੇਲ ਅਤੇ ਸੜਕ ਪ੍ਰੋਜੈਕਟਾਂ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਸੰਖੇਪ ਵੇਰਵਾ
January 17th, 02:00 pm
ਪੱਛਮੀ ਬੰਗਾਲ ਦੇ ਰਾਜਪਾਲ ਸੀ ਵੀ ਆਨੰਦ ਬੋਸ ਜੀ, ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਹਿਯੋਗੀ ਅਸ਼ਵਿਨੀ ਵੈਸ਼ਣਵ ਜੀ, ਸ਼ਾਂਤਨੂ ਠਾਕੁਰ ਜੀ, ਸੁਕਾਂਤਾ ਮਜੂਮਦਾਰ ਜੀ, ਪੱਛਮੀ ਬੰਗਾਲ ਵਿੱਚ ਵਿਰੋਧੀ ਧਿਰ ਦੇ ਨੇਤਾ ਸ਼ੁਭੇਂਦੁ ਅਧਿਕਾਰੀ ਜੀ, ਸੰਸਦ ਵਿੱਚ ਮੇਰੇ ਸਾਥੀ ਸ਼ੌਮਿਕ ਭੱਟਾਚਾਰੀਆ ਜੀ, ਖਗੇਨ ਮੁਰਮੂ ਜੀ, ਕਾਰਤਿਕ ਚੰਦਰਪਾਲ ਜੀ, ਹੋਰ ਜਨ-ਪ੍ਰਤੀਨਿਧੀ, ਦੇਵੀਓ ਅਤੇ ਸੱਜਣੋ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਮਾਲਦਾ ਵਿਖੇ ₹3,250 ਕਰੋੜ ਤੋਂ ਵੱਧ ਦੇ ਕਈ ਰੇਲ ਅਤੇ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ
January 17th, 01:45 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੇ ਮਾਲਦਾ ਵਿਖੇ ₹3,250 ਕਰੋੜ ਦੇ ਕਈ ਰੇਲ ਅਤੇ ਸੜਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸਦਾ ਮੰਤਵ ਪੱਛਮੀ ਬੰਗਾਲ ਅਤੇ ਉੱਤਰ-ਪੂਰਬੀ ਖੇਤਰ ਵਿੱਚ ਸੰਪਰਕ ਨੂੰ ਮਜ਼ਬੂਤ ਕਰਨਾ ਅਤੇ ਵਿਕਾਸ ਨੂੰ ਤੇਜ਼ ਕਰਨਾ ਹੈ। ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਅੱਜ ਮਾਲਦਾ ਤੋਂ ਪੱਛਮੀ ਬੰਗਾਲ ਦੀ ਤਰੱਕੀ ਨੂੰ ਤੇਜ਼ ਕਰਨ ਦੀ ਮੁਹਿੰਮ ਨੂੰ ਹੋਰ ਗਤੀ ਮਿਲੀ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੱਛਮੀ ਬੰਗਾਲ ਦੇ ਵਿਕਾਸ ਨਾਲ ਸਬੰਧਤ ਕਈ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਰਾਸ਼ਟਰ ਨੂੰ ਸਮਰਪਿਤ ਕੀਤਾ ਗਿਆ ਹੈ। ਇਹ ਜ਼ਿਕਰ ਕਰਦੇ ਹੋਏ ਕਿ ਇਹ ਪ੍ਰੋਜੈਕਟ ਲੋਕਾਂ ਲਈ ਯਾਤਰਾ ਨੂੰ ਆਸਾਨ ਬਣਾਉਣਗੇ ਅਤੇ ਵਪਾਰ ਅਤੇ ਵਣਜ ਨੂੰ ਵੀ ਸੁਖਾਲ਼ਾ ਬਣਾਉਣਗੇ, ਪ੍ਰਧਾਨ ਮੰਤਰੀ ਨੇ ਕਿਹਾ ਕਿ ਪੱਛਮੀ ਬੰਗਾਲ ਲਈ ਨਵੀਆਂ ਰੇਲ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇੱਥੇ ਸਥਾਪਤ ਨਵੀਆਂ ਰੇਲ ਰੱਖ-ਰਖਾਅ ਸਹੂਲਤਾਂ ਬੰਗਾਲ ਦੇ ਨੌਜਵਾਨਾਂ ਲਈ ਨਵੇਂ ਮੌਕੇ ਪ੍ਰਦਾਨ ਕਰਨਗੀਆਂ।RJD and Congress are putting Bihar’s security and the future of its children at risk: PM Modi in Katihar, Bihar
November 03rd, 02:30 pm
In a massive public rally in Katihar, Bihar, PM Modi began with the clarion call, “Phir ek baar - NDA Sarkar, Phir ek baar - Susashan Sarkar.” He accused the RJD and Congress of risking Bihar’s security for votes and questioned whether benefits meant for the poor should be taken away by infiltrators. He remarked that under Nitish Ji’s leadership, NDA brought governance and growth, emphasizing that every single vote will play a role in building a Viksit Bihar.Be it Congress or RJD, their love is only for infiltrators: PM Modi in Saharsa, Bihar
November 03rd, 02:15 pm
Amidst the ongoing election campaigning in Bihar, PM Modi's rally spree continued as he addressed a public meeting in Saharsa. He said that only two days are left for the first phase of voting in Bihar. Many young voters here will be voting for the first time. He urged all first-time voters in Bihar, “Do not let your first vote go to waste. The NDA is forming the government in Bihar and your vote should go to the alliance that is actually winning. Your vote should be for a Viksit Bihar.”Massive public turnout as PM Modi campaigns in Saharsa and Katihar, Bihar
November 03rd, 02:00 pm
Amid the ongoing election campaign in Bihar, PM Modi continued his rally spree, addressing large public meetings in Saharsa and Katihar. He reminded people that only two days remain for the first phase of voting, noting that many young voters will be casting their vote for the first time. Urging them not to waste their first vote, he said, “The NDA is forming the government in Bihar. Your vote should go to the alliance that is actually winning - your vote should be for a Viksit Bihar.”ਗੁਜਰਾਤ ਦੇ ਅਹਿਮਦਾਬਾਦ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 25th, 06:42 pm
ਗੁਜਰਾਤ ਦੇ ਰਾਜਪਾਲ ਸ਼੍ਰੀਮਾਨ ਆਚਾਰੀਆ ਦੇਵਵ੍ਰਤ ਜੀ, ਇੱਥੋਂ ਦੇ ਪ੍ਰਸਿੱਧ ਮੁੱਖ ਮੰਤਰੀ ਭੂਪੇਂਦਰ ਭਾਈ ਪਟੇਲ, ਕੇਂਦਰੀ ਕੈਬਨਿਟ ਵਿੱਚ ਮੇਰੇ ਸਹਿਯੋਗੀ ਸੀਆਰ ਪਾਟਿਲ, ਗੁਜਰਾਤ ਸਰਕਾਰ ਦੇ ਸਾਰੇ ਮੰਤਰੀਗਣ, ਅਹਿਮਦਾਬਾਦ ਦੀ ਮੇਅਰ ਪ੍ਰਤਿਭਾ ਜੀ, ਹੋਰ ਜਨ ਪ੍ਰਤੀਨਿਧੀ ਗਣ ਅਤੇ ਅਹਿਮਦਾਬਾਦ ਦੇ ਮੇਰੇ ਭਰਾਵੋ ਅਤੇ ਭੈਣੋ!ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ, ਗੁਜਰਾਤ ਵਿੱਚ 5,400 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ
August 25th, 06:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਅਹਿਮਦਾਬਾਦ ਵਿੱਚ 5,400 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਨੀਂਹ ਪੱਥਰ ਰੱਖਿਆ ਅਤੇ ਲੋਕਅਰਪਣ ਕੀਤਾ। ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਇਸ ਸਮੇਂ ਗਣੇਸ਼ਉਤਸਵ ਦੇ ਉਤਸ਼ਾਹ ਵਿੱਚ ਡੁੱਬਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਗਣਪਤੀ ਬੱਪਾ ਦੇ ਅਸ਼ੀਰਵਾਦ ਨਾਲ, ਅੱਜ ਗੁਜਰਾਤ ਦੀ ਪ੍ਰਗਤੀ ਨਾਲ ਜੁੜੇ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਜਨਤਾ ਦੇ ਚਰਣਾਂ ਵਿੱਚ ਕਈ ਪ੍ਰੋਜੈਕਟ ਸਮਰਪਿਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਇਨ੍ਹਾਂ ਵਿਕਾਸ ਪਹਿਲਕਦਮੀਆਂ ਦੇ ਲਈ ਸਾਰੇ ਨਾਗਰਿਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ।ਇਕਨੌਮਿਕ ਟਾਈਮਜ਼ ਵਰਲਡ ਲੀਡਰਜ਼ ਫੋਰਮ ਵਿਖੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
August 23rd, 10:10 pm
ਮੈਂ World Leaders Forum ਵਿੱਚ ਆਏ ਸਾਰੇ ਮਹਿਮਾਨਾਂ ਦਾ ਅਭਿਨੰਦਨ ਕਰਦਾ ਹਾਂ। ਇਹ ਫੋਰਮ ਦੀ ਟਾਈਮਿੰਗ ਬਹੁਤ perfect ਹੈ, ਅਤੇ ਇਸ ਲਈ ਮੈਂ ਤੁਹਾਡੀ ਸ਼ਲਾਘਾ ਕਰਦਾ ਹਾਂ। ਅਜੇ ਪਿਛਲੇ ਹਫ਼ਤੇ ਹੀ ਲਾਲ ਕਿਲ੍ਹੇ ਤੋਂ ਮੈਂ ਨੈਕਸਟ ਜੈਨਰੇਸ਼ਨ ਰਿਫੌਰਮਸ ਦੀ ਗੱਲ ਕਹੀ ਹੈ, ਅਤੇ ਹੁਣ ਇਹ ਫੋਰਮ ਇਸ ਸਪਿਰਿਟ ਦੇ ਫੋਰਸ ਮਲਟੀਪਲਾਇਰ ਦੇ ਰੂਪ ਵਿੱਚ ਕੰਮ ਕਰ ਰਿਹਾ ਹੈ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਇਕੌਨਮਿਕ ਟਾਈਮਜ਼ ਵਰਲਡ ਲੀਡਰਸ ਫੋਰਮ ਨੂੰ ਸੰਬੋਧਨ ਕੀਤਾ
August 23rd, 05:43 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਇਕੌਨਮਿਕ ਟਾਈਮਜ਼ ਵਰਲਡ ਲੀਡਰਸ ਫੋਰਮ ਨੂੰ ਸੰਬੋਧਨ ਕੀਤਾ। ਇਸ ਮੌਕੇ ‘ਤੇ, ਪ੍ਰਧਾਨ ਮੰਤਰੀ ਨੇ ਵਰਲਡ ਲੀਡਰ ਫੋਰਮ ਵਿੱਚ ਮੌਜੂਦ ਸਾਰੇ ਵਿਸ਼ੇਸ਼ ਮਹਿਮਾਨਾਂ ਦਾ ਸੁਆਗਤ ਕੀਤਾ। ਇਸ ਫੋਰਮ ਦੇ ਆਯੋਜਨ ਦੇ ਸਮੇਂ ਨੂੰ “ਬੇਹੱਦ ਉਪਯੁਕਤ” ਦੱਸਦੇ ਹੋਏ, ਸ਼੍ਰੀ ਮੋਦੀ ਨੇ ਇਸ ਸਮੇਂ ਸਿਰ ਪਹਿਲਕਦਮੀ ਦੇ ਲਈ ਆਯੋਜਕਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਪਿਛਲੇ ਹਫਤੇ ਹੀ ਉਨ੍ਹਾਂ ਨੇ ਲਾਲ ਕਿਲੇ ਤੋਂ ਅਗਲੀ ਪੀੜ੍ਹੀ ਦੇ ਸੁਧਾਰਾਂ ਬਾਰੇ ਗੱਲ ਕੀਤੀ ਸੀ ਅਤੇ ਅੱਗੇ ਕਿਹਾ ਕਿ ਇਹ ਫੋਰਮ ਹੁਣ ਉਸੇ ਭਾਵਨਾ ਨੂੰ ਗੁਣਾਤਮਕ ਬਲ ਪ੍ਰਦਾਨ ਕਰ ਰਿਹਾ ਹੈ।ਯੂਈਆਰ- II ਅਤੇ ਦਵਾਰਕਾ ਐਕਸਪ੍ਰੈੱਸਵੇਅ ਦੇ ਦਿੱਲੀ ਭਾਗ ਦੇ ਉਦਘਾਟਨ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
August 17th, 12:45 pm
ਕੇਂਦਰੀ ਮੰਤਰੀ ਮੰਡਲ ਦੇ ਮੇਰੇ ਸਾਥੀ ਨਿਤਿਨ ਗਡਕਰੀ ਜੀ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਜੀ, ਦਿੱਲੀ ਦੇ ਉਪ ਰਾਜਪਾਲ ਵਿਨੈ ਸਕਸੈਨਾ ਜੀ, ਦਿੱਲੀ ਦੀ ਮੁੱਖ ਮੰਤਰੀ ਭੈਣ ਰੇਖਾ ਗੁਪਤਾ ਜੀ, ਕੇਂਦਰ ਵਿੱਚ ਮੰਤਰੀ ਪਰਿਸ਼ਦ ਦੇ ਮੇਰੇ ਸਾਥੀ ਅਜੈ ਟਮਟਾ ਜੀ, ਹਰਸ਼ ਮਲਹੋਤਰਾ ਜੀ, ਦਿੱਲੀ ਅਤੇ ਹਰਿਆਣਾ ਦੇ ਸਾਂਸਦ ਗਣ, ਮੌਜੂਦਾ ਮੰਤਰੀ ਗਣ, ਹੋਰ ਜਨ ਪ੍ਰਤੀਨਿਧੀਗਣ ਅਤੇ ਮੇਰੇ ਪਿਆਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 11,000 ਕਰੋੜ ਰੁਪਏ ਦੇ ਦੋ ਪ੍ਰਮੁੱਖ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
August 17th, 12:39 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਰੋਹਿਣੀ ਵਿਖੇ ਲਗਭਗ 11,000 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਪ੍ਰਮੁੱਖ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਸਥਾਨ ਦੀ ਮਹੱਤਤਾ ਬਾਰੇ ਟਿੱਪਣੀ ਕਰਦੇ ਹੋਏ ਕਿਹਾ ਕਿ ਐਕਸਪ੍ਰੈੱਸਵੇਅ ਦਾ ਨਾਮ ਦਵਾਰਕਾ ਹੈ, ਅਤੇ ਇਹ ਪ੍ਰੋਗਰਾਮ ਰੋਹਿਣੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਜਨਮਾਸ਼ਟਮੀ ਦੇ ਤਿਉਹਾਰ ਦੀ ਭਾਵਨਾ ਨੂੰ ਉਜਾਗਰ ਕੀਤਾ ਅਤੇ ਇਸ ਸੰਜੋਗ ਦਾ ਜ਼ਿਕਰ ਕੀਤਾ ਕਿ ਉਹ ਖੁਦ ਦਵਾਰਕਾਧੀਸ਼ ਦੀ ਧਰਤੀ ਤੋਂ ਹਨ। ਪ੍ਰਧਾਨ ਮੰਤਰੀ ਨੇ ਦੇਖਿਆ ਕਿ ਪੂਰਾ ਮਾਹੌਲ ਭਗਵਾਨ ਕ੍ਰਿਸ਼ਨ ਦੇ ਸਾਰ ਨਾਲ ਡੂੰਘਾਈ ਤੋਂ ਪ੍ਰਭਾਵਿਤ ਹੋ ਗਿਆ ਹੈ।ਰੋਜ਼ਗਾਰ ਮੇਲੇ (Rozgar Mela) ਦੇ ਤਹਿਤ 51,000 ਤੋਂ ਅਧਿਕ ਨਿਯੁਕਤੀ ਪੱਤਰਾਂ ਦੀ ਵੰਡ ਸਮੇਂ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 12th, 11:30 am
ਕੇਂਦਰ ਸਰਕਾਰ ਵਿੱਚ ਨੌਜਵਾਨਾਂ ਨੂੰ ਪੱਕੀ ਨੌਕਰੀਆਂ ਦੇਣ ਦਾ ਸਾਡਾ ਅਭਿਯਾਨ ਨਿਰੰਤਰ ਜਾਰੀ ਹੈ। ਅਤੇ ਸਾਡੀ ਪਹਿਚਾਣ ਭੀ ਹੈ, ਬਿਨਾ ਪਰਚੀ, ਬਿਨਾ ਖਰਚੀ। ਅੱਜ 51 ਹਜ਼ਾਰ ਤੋਂ ਅਧਿਕ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਅਜਿਹੇ ਰੋਜ਼ਗਾਰ ਮੇਲਿਆਂ ਦੇ ਮਾਧਿਅਮ ਨਾਲ ਹੁਣ ਤੱਕ ਲੱਖਾਂ ਨੌਜਵਾਨਾਂ ਨੂੰ ਭਾਰਤ ਸਰਕਾਰ ਵਿੱਚ ਪਰਮਾਨੈਂਟ ਜੌਬ ਮਿਲ ਚੁੱਕੀ ਹੈ। ਹੁਣ ਇਹ ਨੌਜਵਾਨ, ਰਾਸ਼ਟਰ ਨਿਰਮਾਣ ਵਿੱਚ ਬੜੀ ਭੂਮਿਕਾ ਨਿਭਾ ਰਹੇ ਹਨ। ਅੱਜ ਭੀ ਤੁਹਾਡੇ ਵਿੱਚੋਂ ਕਈ ਨੇ ਭਾਰਤੀ ਰੇਲਵੇ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਦੀ ਸ਼ੁਰੂਆਤ ਕੀਤੀ ਹੈ, ਕਈ ਸਾਥੀ ਹੁਣ ਦੇਸ਼ ਦੀ ਸੁਰੱਖਿਆ ਦੇ ਭੀ ਪਹਿਰੇਦਾਰ ਬਣਨਗੇ, ਡਾਕ ਵਿਭਾਗ ਵਿੱਚ ਨਿਯੁਕਤ ਹੋਏ ਸਾਥੀ, ਪਿੰਡ-ਪਿੰਡ ਸਰਕਾਰ ਦੀਆਂ ਸੁਵਿਧਾਵਾਂ ਨੂੰ ਪਹੁੰਚਾਉਣਗੇ, ਕੁਝ ਸਾਥੀ Health for All ਮਿਸ਼ਨ ਦੇ ਸਿਪਾਹੀ ਹੋਣਗੇ, ਕਈ ਯੁਵਾ ਫਾਇਨੈਂਸ਼ਿਅਲ ਇੰਕਲੂਜਨ ਦੇ ਇੰਜਣ ਨੂੰ ਹੋਰ ਤੇਜ਼ ਕਰਨਗੇ ਅਤੇ ਬਹੁਤ ਸਾਰੇ ਸਾਥੀ ਭਾਰਤ ਦੇ ਉਦਯੋਗਿਕ ਵਿਕਾਸ ਨੂੰ ਨਵੀਂ ਰਫ਼ਤਾਰ ਦੇਣਗੇ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੋਜ਼ਗਾਰ ਮੇਲੇ (Rozgar Mela) ਨੂੰ ਸੰਬੋਧਨ ਕੀਤਾ
July 12th, 11:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ ਅਤੇ ਵਿਭਿੰਨ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵ-ਨਿਯੁਕਤ 51,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਮੌਜੂਦਾ ਜਨ ਸਮੂਹ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਅੱਜ ਦਾ ਦਿਨ ਇਨ੍ਹਾਂ ਨੌਜਵਾਨਾਂ ਦੇ ਲਈ ਭਾਰਤ ਸਰਕਾਰ ਦੇ ਵਿਭਿੰਨ ਵਿਭਾਗਾਂ ਵਿੱਚ ਨਵੀਆਂ ਜ਼ਿੰਮੇਦਾਰੀਆਂ ਦੀ ਸ਼ੁਰੂਆਤ ਦਾ ਦਿਨ ਹੈ। ਉਨ੍ਹਾਂ ਨੇ ਵਿਭਿੰਨ ਵਿਭਾਗਾਂ ਵਿੱਚ ਆਪਣੀਆਂ ਸੇਵਾਵਾਂ ਸ਼ੁਰੂ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੱਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਲੱਗ-ਅਲੱਗ ਭੂਮਿਕਾਵਾਂ ਦੇ ਬਾਵਜੂਦ, ਉਨ੍ਹਾਂ ਦਾ ਸਾਂਝਾ ਟੀਚਾ ਨਾਗਰਿਕ ਪ੍ਰਥਮ ਦੇ ਸਿਧਾਂਤ ’ਤੇ ਅਧਾਰਿਤ ਰਾਸ਼ਟਰ ਸੇਵਾ ਹੈ।ਤ੍ਰਿਨੀਦਾਦ ਤੇ ਟੋਬੈਗੋ ਵਿੱਚ ਭਾਰਤੀ ਸਮੁਦਾਇ ਨੂੰ ਦਿੱਤੇ ਗਏ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
July 04th, 05:56 am
ਅੱਜ ਸ਼ਾਮ ਆਪ ਸਭ ਦੇ ਦਰਮਿਆਨ ਹੋਣਾ ਮੇਰੇ ਲਈ ਬਹੁਤ ਮਾਣ ਅਤੇ ਖੁਸ਼ੀ ਦੀ ਬਾਤ ਹੈ। ਮੈਂ ਪ੍ਰਧਾਨ ਮੰਤਰੀ ਕਮਲਾ ਜੀ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਹੁਣਚਾਰੀ ਅਤੇ ਸੱਜਨਤਾਪੂਰਨ ਸ਼ਬਦਾਂ (kind words) ਦੇ ਲਈ ਧੰਨਵਾਦ ਕਰਦਾ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤ੍ਰਿਨੀਦਾਦ ਤੇ ਟੋਬੈਗੋ ਵਿੱਚ ਸਮੁਦਾਇਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ
July 04th, 04:40 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤ੍ਰਿਨੀਦਾਦ ਤੇ ਟੋਬੈਗੋ ਵਿੱਚ ਭਾਰਤੀ ਸਮੁਦਾਇ ਦੇ ਇੱਕ ਬੜੇ ਸਮੂਹ ਨੂੰ ਸੰਬੋਧਨ ਕੀਤਾ। ਇਸ ਸਮਾਗਮ ਵਿੱਚ ਤ੍ਰਿਨੀਦਾਦ ਤੇ ਟੋਬੈਗੋ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀਮਤੀ ਕਮਲਾ ਪ੍ਰਸਾਦ-ਬਿਸੇਸਰ, ਉਨ੍ਹਾਂ ਦੇ ਮੰਤਰੀ ਮੰਡਲ ਦੇ ਮੈਂਬਰ, ਸੰਸਦ ਮੈਂਬਰ ਅਤੇ ਕਈ ਹੋਰ ਪਤਵੰਤੇ ਉਪਸਥਿਤ ਸਨ। ਇਸ ਸਮਾਗਮ ਵਿੱਚ, ਪ੍ਰਧਾਨ ਮੰਤਰੀ ਦਾ ਪ੍ਰਵਾਸੀ ਸਮੁਦਾਇ ਦੁਆਰਾ ਅਸਾਧਾਰਣ ਗਰਮਜੋਸ਼ੀ ਦੇ ਨਾਲ ਸੁਆਗਤ ਕੀਤਾ ਗਿਆ ਅਤੇ ਉਨ੍ਹਾਂ ਦਾ ਰੰਗਾਰੰਗ ਪਰੰਪਰਾਗਤ ਭਾਰਤੀ-ਤ੍ਰਿਨੀਦਾਦੀਅਨ (Indo-Trinidadian) ਸੁਆਗਤ ਕੀਤਾ ਗਿਆ।ਬਿਹਾਰ ਦੇ ਸਿਵਾਨ ਵਿੱਚ ਵੱਖ –ਵੱਖ ਵਿਕਾਸ ਪ੍ਰੋਜੈਕਟਾਂ ਦੇ ਸੁਰੂਆਤ ਮੌਕੇ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
June 20th, 01:00 pm
ਮੈਂ ਸਾਰਿਆਂ ਨੂੰ ਪ੍ਰਣਾਮ ਕਰਦਾ ਹਾਂ। ਬਾਬਾ ਮਹਿੰਦਰ ਨਾਥ, ਬਾਬਾ ਹੰਸਨਾਥ, ਸੋਹਾਗਰਾ ਧਾਮ, ਮਾਂ ਥਾਵੇ ਭਵਾਨੀ, ਮਾਂ ਅੰਬਿਕਾ ਭਵਾਨੀ, ਪਹਿਲੇ ਰਾਸ਼ਟਰਪਤੀ, ਦੇਸ਼ ਰਤਨ ਡਾ: ਰਾਜੇਂਦਰ ਪ੍ਰਸਾਦ ਅਤੇ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਦੀ ਪਵਿੱਤਰ ਧਰਤੀ 'ਤੇ ਮੈਂ ਸਾਰਿਆਂ ਨੂੰ ਨਮਸਕਾਰ ਕਰਦਾ ਹਾਂ! (रऊआ सब लोगन के प्रणाम कर तानी। बाबा महेंद्र नाथ, बाबा हंसनाथ, सोहगरा धाम, मां थावे भवानी, मां अंबिका भवानी, प्रथम राष्ट्रपति देशरत्न डॉ राजेंद्र प्रसाद अऊरी लोकनायक जयप्रकाश नारायण के पावन भूमि पर रऊआ सब के अभिनंदन कर तानी!)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਸੀਵਾਨ ਵਿੱਚ 5,200 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ
June 20th, 12:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਸੀਵਾਨ ਵਿੱਚ 5,200 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਉਨ੍ਹਾਂ ਨੇ ਮੌਜੂਦ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ, ਬਾਬਾ ਮਹੇਂਦਰ ਨਾਥ ਅਤੇ ਬਾਬਾ ਹੰਸਨਾਥ ਨੂੰ ਨਮਨ ਕੀਤਾ ਅਤੇ ਸੋਹਗਰਾ ਧਾਮ ਦੀ ਪਵਿੱਤਰ ਮੌਜੂਦਗੀ ਨੂੰ ਯਾਦ ਕੀਤਾ। ਉਨ੍ਹਾਂ ਨੇ ਮਾਂ ਥਾਵੇ ਭਵਾਨੀ ਅਤੇ ਮਾਂ ਅੰਬਿਕਾ ਭਵਾਨੀ ਨੂੰ ਵੀ ਨਮਨ ਕੀਤਾ। ਪ੍ਰਧਾਨ ਮੰਤਰੀ ਨੇ ਦੇਸ਼ ਦੇ ਪਹਿਲੇ ਰਾਸ਼ਟਰਪਤੀ ਦੇਸ਼ ਰਤਨ ਡਾ. ਰਾਜੇਂਦਰ ਪ੍ਰਸਾਦ ਅਤੇ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਨਮਨ ਕੀਤਾ।ਗੁਜਰਾਤ ਦੇ ਦਾਹੋਦ ਵਿੱਚ ਵਿਭਿੰਨ ਵਿਕਾਸ ਕਾਰਜਾਂ ਦੇ ਲਾਂਚ ਸਮੇਂ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਮੂਲ-ਪਾਠ
May 26th, 11:45 am
ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਭਾਈ, ਰੇਲ ਮੰਤਰੀ ਅਸ਼ਵਿਣੀ ਵੈਸ਼ਣਵ ਜੀ, ਗੁਜਰਾਤ ਸਰਕਾਰ ਦੇ ਸਾਰੇ ਮੰਤਰੀ ਮੰਡਲ ਦੇ ਮੇਰੇ ਸਾਥੀਓ, ਸਾਂਸਦ, ਵਿਧਾਇਕ ਸ਼੍ਰੀ ਹੋਰ ਸਾਰੇ ਮਹਾਨੁਭਾਵ ਅਤੇ ਮੇਰੇ ਦਾਹੋਦ ਦੇ ਪਿਆਰੇ ਭਾਈਓ ਅਤੇ ਭੈਣੋਂ,ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਦਾਹੋਦ ਵਿੱਚ 24,000 ਕਰੋੜ ਰੁਪਏ ਤੋਂ ਅਧਿਕ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਅਤੇ ਲੋਕਅਰਪਣ ਕੀਤਾ
May 26th, 11:40 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਦਾਹੋਦ ਵਿੱਚ 24,000 ਕਰੋੜ ਰੁਪਏ ਤੋਂ ਅਧਿਕ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਉਦਘਾਟਨ ਕੀਤਾ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ 26 ਮਈ ਦਾ ਦਿਨ ਵਿਸ਼ੇਸ਼ ਮਹੱਤਵ ਰੱਖਦਾ ਹੈ, ਕਿਉਂਕਿ 2014 ਵਿੱਚ ਇਸੇ ਦਿਨ ਉਨ੍ਹਾਂ ਨੇ ਪਹਿਲੀ ਵਾਰ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕੀ ਸੀ। ਉਨ੍ਹਾਂ ਨੇ ਗੁਜਰਾਤ ਦੇ ਲੋਕਾਂ ਦੇ ਅਟੁੱਟ ਸਮਰਥਨ ਅਤੇ ਅਸ਼ੀਰਵਾਦ ਨੂੰ ਸਵੀਕਾਰ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਰਾਸ਼ਟਰ ਦੀ ਅਗਵਾਈ ਕਰਨ ਦੀ ਜ਼ਿੰਮੇਦਾਰੀ ਸੌਂਪੀ। ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਪ੍ਰਕਾਸ਼ ਪਾਇਆ ਕਿ ਇਸ ਵਿਸ਼ਵਾਸ ਅਤੇ ਪ੍ਰੋਤਸਾਹਨ ਨੇ ਦਿਨ-ਰਾਤ ਰਾਸ਼ਟਰ ਦੀ ਸੇਵਾ ਕਰਨ ਦੇ ਲਈ ਉਨ੍ਹਾਂ ਦੇ ਸਮਰਪਣ ਨੂੰ ਹੁਲਾਰਾ ਦਿੱਤਾ ਹੈ। ਪਿਛਲੇ ਕੁਝ ਵਰ੍ਹਿਆਂ ਵਿੱਚ ਭਾਰਤ ਨੇ ਅਜਿਹੇ ਅਭੂਤਪੂਰਵ ਅਤੇ ਅਕਲਪਨੀ ਨਿਰਣੇ ਲਏ ਹਨ, ਜੋ ਦਹਾਕਿਆਂ ਪੁਰਾਣੀਆਂ ਰੁਕਾਵਟਾਂ ਤੋਂ ਮੁਕਤ ਹੋਏ ਹਨ ਅਤੇ ਹਰ ਖੇਤਰ ਵਿੱਚ ਅੱਗੇ ਵਧੇ ਹਨ। ਉਨ੍ਹਾਂ ਨੇ ਕਿਹਾ,“ ਅੱਜ ਰਾਸ਼ਟਰ ਨਿਰਾਸ਼ਾ ਅਤੇ ਅੰਧਕਾਰ ਦੇ ਯੁਗ ਤੋਂ ਨਿਕਲ ਕੇ ਆਤਮਵਿਸ਼ਵਾਸ ਅਤੇ ਆਸ਼ਾਵਾਦ ਦੇ ਨਵੇਂ ਯੁਗ ਵਿੱਚ ਪ੍ਰਵੇਸ਼ ਕਰ ਚੁੱਕਿਆ ਹੈ।”