ਪ੍ਰਧਾਨ ਮੰਤਰੀ ਨੇ ਅਸਾਮ ਦੇ ਡਿਬਰੂਗੜ੍ਹ ਵਿੱਚ ਉੱਤਰ-ਪੂਰਬ ਦੀ ਪਹਿਲੀ ਐਮਰਜੈਂਸੀ ਲੈਂਡਿੰਗ ਸਹੂਲਤ (ਈਐੱਲਐੱਫ) ਦਾ ਉਦਘਾਟਨ ਕੀਤਾ
February 14th, 07:29 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਡਿਬਰੂਗੜ੍ਹ ਵਿੱਚ ਉੱਤਰ-ਪੂਰਬ ਦੀ ਪਹਿਲੀ ਐਮਰਜੈਂਸੀ ਲੈਂਡਿੰਗ ਸਹੂਲਤ (ਈਐੱਲਐੱਫ) ਦਾ ਉਦਘਾਟਨ ਕੀਤਾ। ਇਸ ਮੌਕੇ 'ਤੇ ਬੋਲਦਿਆਂ ਸ਼੍ਰੀ ਮੋਦੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉੱਤਰ-ਪੂਰਬ ਨੂੰ ਆਪਣੀ ਪਹਿਲੀ ਐਮਰਜੈਂਸੀ ਲੈਂਡਿੰਗ ਸਹੂਲਤ ਮਿਲੀ ਹੈ। ਉਨ੍ਹਾਂ ਨੇ ਇਸਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਰਣਨੀਤਕ ਤੌਰ 'ਤੇ ਅਤੇ ਕੁਦਰਤੀ ਆਫ਼ਤਾਂ ਦੇ ਸਮੇਂ ਬਹੁਤ ਮਹੱਤਵਪੂਰਨ ਸਾਬਤ ਹੋਵੇਗੀ।Congress wants to push Assam back into instability and infiltration: PM Modi in Guwahati
February 14th, 03:00 pm
PM Modi addressed a massive public rally in Guwahati, where he said the recent Union Budget has further strengthened the vision of the BJP-NDA for the development of Assam and the North East. Calling the North East “Ashtalakshmi,” he said the region was ignored for decades by Congress but is now being served with dedication.PM Modi addresses a grand public rally in Guwahati, Assam
February 14th, 02:30 pm
PM Modi addressed a massive public rally in Guwahati, where he said the recent Union Budget has further strengthened the vision of the BJP-NDA for the development of Assam and the North East. Calling the North East “Ashtalakshmi,” he said the region was ignored for decades by Congress but is now being served with dedication.ਪ੍ਰਧਾਨ ਮੰਤਰੀ 14 ਫ਼ਰਵਰੀ ਨੂੰ ਅਸਾਮ ਦਾ ਦੌਰਾ ਕਰਨਗੇ
February 13th, 11:38 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 14 ਫ਼ਰਵਰੀ, 2026 ਨੂੰ ਅਸਾਮ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਸਵੇਰੇ ਲਗਭਗ 10:30 ਵਜੇ ਡਿਬਰੂਗੜ੍ਹ ਦੇ ਮੋਰਾਨ ਬਾਈਪਾਸ 'ਤੇ ਸਥਿਤ ਐਮਰਜੈਂਸੀ ਲੈਂਡਿੰਗ ਸਹੂਲਤ 'ਤੇ ਉਤਰਨਗੇ, ਜਿੱਥੇ ਉਹ ਲੜਾਕੂ ਜਹਾਜ਼ਾਂ, ਟ੍ਰਾਂਸਪੋਰਟ ਜਹਾਜ਼ਾਂ ਅਤੇ ਹੈਲੀਕਾਪਟਰਾਂ ਦੇ ਹਵਾਈ ਪ੍ਰਦਰਸ਼ਨ ਨੂੰ ਦੇਖਣਗੇ। ਇਸ ਤੋਂ ਬਾਅਦ, ਪ੍ਰਧਾਨ ਮੰਤਰੀ ਦੁਪਹਿਰ ਲਗਭਗ 1:00 ਵਜੇ ਬ੍ਰਹਮਪੁਤਰ ਨਦੀ ’ਤੇ ਬਣੇ ਕੁਮਾਰ ਭਾਸਕਰ ਵਰਮਾ ਸੇਤੁ ਦਾ ਦੌਰਾ ਕਰਨਗੇ। ਇਸ ਤੋਂ ਬਾਅਦ, ਦੁਪਹਿਰ ਲਗਭਗ 1:30 ਵਜੇ, ਪ੍ਰਧਾਨ ਮੰਤਰੀ ਗੁਹਾਟੀ ਦੇ ਲਚਿਤ ਘਾਟ ’ਤੇ ₹5,450 ਕਰੋੜ ਤੋਂ ਵੱਧ ਦੇ ਵੱਖ-ਵੱਖ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਸ਼ੁਰੂਆਤ ਕਰਨਗੇ।