PM Modi’s meeting with President of the European Council, and President of the European Commission on the sidelines of the G7 Summit
June 17th, 06:43 pm
PM Modi met European Council President António Costa and European Commission President Ursula von der Leyen on the sidelines of the G7 Summit in France. The leaders welcomed the conclusion of India-EU FTA negotiations and reaffirmed their commitment to advancing the Joint India-EU Comprehensive Strategic Agenda, strengthening trade, investment and strategic cooperation.ਪ੍ਰਧਾਨ ਮੰਤਰੀ ਸਵੀਡਨ ਪਹੁੰਚੇ
May 17th, 06:09 pm
ਪ੍ਰਧਾਨ ਮੰਤਰੀ ਮੋਦੀ ਆਪਣੇ ਪੰਜ ਦੇਸ਼ਾਂ ਦੇ ਦੌਰੇ ਦੇ ਅਹਿਮ ਪੜਾਅ ਵਿੱਚ ਸਵੀਡਨ ਦੇ ਗੋਟੇਨਬਰਗ ਪਹੁੰਚੇ, ਅਤੇ ਉਨ੍ਹਾਂ ਦਾ ਸਵਾਗਤ ਸਵੀਡਿਸ਼ ਪ੍ਰਧਾਨ ਮੰਤਰੀ ਉਲਫ ਕ੍ਰਿਸਟਰਸਨ ਨੇ ਖ਼ੁਦ ਕੀਤਾ। ਪ੍ਰਧਾਨ ਮੰਤਰੀ ਮੋਦੀ ਦੇ ਸਵਾਗਤ ਦੇ ਲਈ ਸਵੀਡਨ ਨੇ ਆਪਣੇ ਫਾਈਟਰ ਜੈੱਟਸ ਨਾਲ ਐਸਕਾਰਟ ਵੀ ਪ੍ਰਦਾਨ ਕੀਤਾ। ਇਹ ਦੌਰਾ ਭਾਰਤ-ਸਵੀਡਨ ਸਬੰਧਾਂ ਦੀ ਵਧਦੀ ਡੂੰਘਾਈ ਅਤੇ ਮੁੱਖ ਖੇਤਰਾਂ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ ਪ੍ਰਤੀ ਸਾਂਝੀ ਵਚਨਬੱਧਤਾ ਨੂੰ ਦਰਸਾਉਂਦਾ ਹੈ।ਭਾਰਤ ਦੇ ਪ੍ਰਧਾਨ ਮੰਤਰੀ ਦੀ ਨੀਦਰਲੈਂਡਜ਼ ਯਾਤਰਾ ’ਤੇ ਭਾਰਤ-ਨੀਦਰਲੈਂਡਜ਼ ਸੰਯੁਕਤ ਬਿਆਨ
May 17th, 03:45 am
ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਸ਼੍ਰੀ ਰੌਬ ਜੈਟਨ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 16-17 ਮਈ, 2026 ਨੂੰ ਨੀਦਰਲੈਂਡਜ਼ ਦੀ ਅਧਿਕਾਰਤ ਯਾਤਰਾ ਕੀਤੀ। ਇਹ ਪ੍ਰਧਾਨ ਮੰਤਰੀ ਮੋਦੀ ਦੀ ਨੀਦਰਲੈਂਡਜ਼ ਦੀ ਦੂਜੀ ਯਾਤਰਾ ਸੀ।ਪ੍ਰਧਾਨ ਮੰਤਰੀ ਦਾ ਸੰਯੁਕਤ ਅਰਬ ਅਮੀਰਾਤ (ਯੂਏਈ), ਨੀਦਰਲੈਂਡ, ਸਵੀਡਨ, ਨਾਰਵੇ ਅਤੇ ਇਟਲੀ ਦਾ ਦੌਰਾ (15 - 20 ਮਈ, 2026)
May 11th, 09:00 pm
ਪ੍ਰਧਾਨ ਮੰਤਰੀ ਮੋਦੀ 15 ਮਈ ਤੋਂ 20 ਮਈ, 2026 ਤੱਕ ਸੰਯੁਕਤ ਅਰਬ ਅਮੀਰਾਤ (ਯੂਏਈ), ਨੀਦਰਲੈਂਡ, ਸਵੀਡਨ, ਨਾਰਵੇ ਅਤੇ ਇਟਲੀ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ, ਉਹ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਯਦ ਅਲ ਨਾਹਯਾਨ ਨਾਲ ਮੁਲਾਕਾਤ ਕਰਨਗੇ ਅਤੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕਰਨਗੇ। ਨੀਦਰਲੈਂਡ ਵਿੱਚ, ਪ੍ਰਧਾਨ ਮੰਤਰੀ ਕਿੰਗ ਵਿਲੇਮ-ਅਲੈਗਜ਼ੈਂਡਰ ਨਾਲ ਮੁਲਾਕਾਤ ਕਰਨਗੇ ਅਤੇ ਪ੍ਰਧਾਨ ਮੰਤਰੀ ਰੌਬ ਜੇਟਨ ਨਾਲ ਗੱਲਬਾਤ ਕਰਨਗੇ। ਸਵੀਡਨ ਵਿੱਚ, ਉਹ ਪ੍ਰਧਾਨ ਮੰਤਰੀ ਕ੍ਰਿਸਟਰਸਨ ਨਾਲ ਗੱਲਬਾਤ ਕਰਨਗੇ। ਨਾਰਵੇ ਵਿੱਚ, ਉਹ ਕਿੰਗ ਹੈਰਾਲਡ ਪੰਜਵੇਂ ਨਾਲ ਮੁਲਾਕਾਤ ਕਰਨਗੇ ਅਤੇ ਪ੍ਰਧਾਨ ਮੰਤਰੀ ਜੋਨਾਸ ਗਹਿਰ ਸਟੋਰ ਨਾਲ ਦੁਵੱਲੀ ਗੱਲਬਾਤ ਕਰਨਗੇ। ਬਾਅਦ ਵਿੱਚ, ਉਹ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨਾਲ ਗੱਲਬਾਤ ਕਰਨ ਲਈ ਇਟਲੀ ਜਾਣਗੇ।PM Modi addresses an enthusiastic public rally in Madurai, Tamil Nadu
March 01st, 04:30 pm
PM Modi addressed a massive public rally in Madurai, beginning his speech with deep reverence for Tamil Nadu’s spiritual heritage. He said he had just visited Tirupparankundram and received the darshan of Bhagwan Murugan, describing it as a truly pine experience. He said he prayed for the prosperity of Tamil Nadu and the entire nation.ਮਲੇਸ਼ੀਆ ਵਿੱਚ ਭਾਰਤੀ ਭਾਈਚਾਰੇ ਨੂੰ ਪ੍ਰਧਾਨ ਮੰਤਰੀ ਦਾ ਸੰਬੋਧਨ
February 07th, 03:59 pm
ਸਭ ਤੋਂ ਪਹਿਲਾਂ, ਮੈਂ ਆਪਣੇ ਪਿਆਰੇ ਦੋਸਤ, ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਇਸ ਭਾਈਚਾਰਕ ਉਤਸਵ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕਰਦਾ ਹਾਂ। ਮੈਂ ਉਨ੍ਹਾਂ ਦਾ ਇਸ ਗੱਲ ਲਈ ਵੀ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਹੁਣੇ ਆਪਣੇ ਭਾਸ਼ਣ ਵਿੱਚ ਭਾਰਤ-ਮਲੇਸ਼ੀਆ ਦੋਸਤੀ ਦੀ ਵਿਸ਼ਾਲਤਾ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਨੂੰ ਇੰਨੇ ਸੁੰਦਰ ਸ਼ਬਦਾਂ ਵਿੱਚ ਬਿਆਨ ਕੀਤਾ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਲੇਸ਼ੀਆ ਦੇ ਕੁਆਲਾਲੰਪੁਰ ਵਿੱਚ ਇੱਕ ਭਾਈਚਾਰਕ ਸਮਾਗਮ ਦੌਰਾਨ ਭਾਰਤੀ ਪ੍ਰਵਾਸੀਆਂ ਨੂੰ ਸੰਬੋਧਨ ਕੀਤਾ
February 07th, 03:15 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੁਆਲਾਲੰਪੁਰ ਵਿੱਚ ਇੱਕ ਭਾਈਚਾਰਕ ਸਮਾਗਮ ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਨਿੱਘਾ ਸਵਾਗਤ ਸਾਡੇ ਸਾਂਝੇ ਸੱਭਿਆਚਾਰ ਦੀ ਖ਼ੂਬਸੂਰਤ ਵਿਭਿੰਨਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਆਪਣੇ ਪਿਆਰੇ ਦੋਸਤ, ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਇਸ ਜਸ਼ਨ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨਿੱਜੀ ਤੌਰ ’ਤੇ ਉਨ੍ਹਾਂ ਦਾ ਸਵਾਗਤ ਕਰਨ ਲਈ ਹਵਾਈ ਅੱਡੇ ’ਤੇ ਆਏ ਅਤੇ ਉਨ੍ਹਾਂ ਨੂੰ ਆਪਣੀ ਕਾਰ ਵਿੱਚ ਸਮਾਗਮ ਵਾਲੀ ਥਾਂ ਤੱਕ ਲੈ ਗਏ। ਸ਼੍ਰੀ ਮੋਦੀ ਨੇ ਕਿਹਾ, ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਦਾ ਇਹ ਵਿਸ਼ੇਸ਼ ਸੰਕੇਤ ਭਾਰਤ ਪ੍ਰਤੀ ਉਨ੍ਹਾਂ ਦੇ ਪਿਆਰ ਅਤੇ ਸਤਿਕਾਰ ਨੂੰ ਦਰਸਾਉਂਦਾ ਹੈ, ਨਾਲ ਹੀ ਇੱਥੇ ਮੌਜੂਦ ਤੁਹਾਡੇ ਸਾਰਿਆਂ ਲਈ ਉਨ੍ਹਾਂ ਦੇ ਸਤਿਕਾਰ ਨੂੰ ਵੀ ਦਰਸਾਉਂਦਾ ਹੈ।ਰਾਜ ਸਭਾ ਵਿੱਚ ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ਦੇ ਜਵਾਬ ਦਾ ਪੰਜਾਬੀ ਅਨੁਵਾਦ
February 05th, 05:35 pm
ਇਸ ਧੰਨਵਾਦ ਪ੍ਰਸਤਾਵ ’ਤੇ ਸਮਰਥਨ ਦੇ ਲਈ ਇਸ ਸਦਨ ਵਿੱਚ ਆਪਣੀਆਂ ਭਾਵਨਾਵਾਂ ਨੂੰ ਪ੍ਰਗਟ ਕਰਨਾ ਇਸ ਨੂੰ ਮੈਂ ਆਪਣਾ ਸੁਭਾਗ ਮੰਨਦਾ ਹਾਂ।ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਜਵਾਬ
February 05th, 05:00 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ ਦਾ ਜਵਾਬ ਦਿੱਤਾ। ਸਦਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਦੇ ਭਾਸ਼ਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਧੰਨਵਾਦ ਮਤੇ ਦੇ ਸਮਰਥਨ ਵਿੱਚ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਪਿਛਲਾ ਸਾਲ ਵਿਕਸਿਤ ਭਾਰਤ ਦੀ ਯਾਤਰਾ ਵਿੱਚ ਤੇਜ਼ ਤਰੱਕੀ ਵਾਲਾ ਰਿਹਾ ਹੈ, ਜਿਸ ਵਿੱਚ ਹਰ ਖੇਤਰ ਅਤੇ ਸਮਾਜ ਦੇ ਸਾਰੇ ਵਰਗਾਂ ਵਿੱਚ ਬਦਲਾਅ ਦਿਖਾਈ ਦੇ ਰਿਹਾ ਹੈ, ਕਿਉਂਕਿ ਦੇਸ਼ ਬਹੁਤ ਤੇਜ਼ੀ ਨਾਲ ਸਹੀ ਦਿਸ਼ਾ ਵਿੱਚ ਅੱਗੇ ਵਧ ਰਿਹਾ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਰਾਸ਼ਟਰਪਤੀ ਨੇ ਇਨ੍ਹਾਂ ਵਿਸ਼ਿਆਂ ਨੂੰ ਬੜੀ ਸੰਵੇਦਨਸ਼ੀਲਤਾ ਅਤੇ ਸਪਸ਼ਟਤਾ ਨਾਲ ਪੇਸ਼ ਕੀਤਾ ਹੈ।ਸੰਸਦ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਵਿੱਚ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਦਾ ਪੰਜਾਬੀ ਅਨੁਵਾਦ
January 29th, 10:15 am
ਕੱਲ੍ਹ ਰਾਸ਼ਟਰਪਤੀ ਜੀ ਦਾ ਭਾਸ਼ਣ 140 ਕਰੋੜ ਦੇਸ਼-ਵਾਸੀਆਂ ਦੇ ਆਤਮ-ਵਿਸ਼ਵਾਸ ਦਾ ਪ੍ਰਗਟਾਵਾ ਸੀ, 140 ਕਰੋੜ ਦੇਸ਼-ਵਾਸੀਆਂ ਦੇ ਯਤਨਾਂ ਦਾ ਬਿਰਤਾਂਤ ਸੀ ਅਤੇ 140 ਕਰੋੜ ਦੇਸ਼-ਵਾਸੀਆਂ ਅਤੇ ਉਸ ਵਿੱਚ ਵੀ ਜ਼ਿਆਦਾਤਰ ਨੌਜਵਾਨ, ਉਨ੍ਹਾਂ ਦੀਆਂ ਇੱਛਾਵਾਂ ਨੂੰ ਰੇਖਾਂਕਿਤ ਕਰਨ ਦਾ ਬਹੁਤ ਹੀ ਸਟੀਕ ਭਾਸ਼ਣ, ਸਾਰੇ ਸੰਸਦ ਮੈਂਬਰਾਂ ਲਈ ਕਈ ਮਾਰਗ-ਦਰਸ਼ਕ ਗੱਲਾਂ ਵੀ, ਕੱਲ੍ਹ ਮਾਣਯੋਗ ਰਾਸ਼ਟਰਪਤੀ ਜੀ ਨੇ ਸਦਨ ਵਿੱਚ ਸਭ ਦੇ ਸਾਹਮਣੇ ਰੱਖੀਆਂ ਹਨ। ਸੈਸ਼ਨ ਦੀ ਸ਼ੁਰੂਆਤ ਵਿੱਚ ਹੀ ਅਤੇ 2026 ਦੀ ਸ਼ੁਰੂਆਤ ਵਿੱਚ ਹੀ ਮਾਣਯੋਗ ਰਾਸ਼ਟਰਪਤੀ ਜੀ ਨੇ ਸੰਸਦ ਮੈਂਬਰਾਂ ਤੋਂ ਜੋ ਉਮੀਦਾਂ ਪ੍ਰਗਟਾਈਆਂ ਹਨ, ਉਨ੍ਹਾਂ ਨੂੰ ਬਹੁਤ ਹੀ ਸਰਲ ਸ਼ਬਦਾਂ ਵਿੱਚ ਰਾਸ਼ਟਰ ਦੇ ਮੁਖੀ ਵਜੋਂ ਜੋ ਭਾਵਨਾਵਾਂ ਪ੍ਰਗਟ ਕੀਤੀਆਂ ਹਨ, ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਾਰੇ ਮਾਣਯੋਗ ਸੰਸਦ ਮੈਂਬਰਾਂ ਨੇ ਉਸ ਨੂੰ ਗੰਭੀਰਤਾ ਨਾਲ ਹੀ ਲਿਆ ਹੋਵੇਗਾ ਅਤੇ ਇਹ ਸੈਸ਼ਨ ਆਪਣੇ ਆਪ ਵਿੱਚ ਬਹੁਤ ਹੀ ਮਹੱਤਵਪੂਰਨ ਸੈਸ਼ਨ ਹੁੰਦਾ ਹੈ।2026 ਬਜਟ ਸੈਸ਼ਨ ਦੇ ਸ਼ੁਰੂ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਸੰਬੋਧਨ
January 29th, 10:00 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਦ ਕੰਪਲੈਕਸ ਵਿੱਚ 2026 ਦੇ ਬਜਟ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਮੀਡੀਆ ਨੂੰ ਸੰਬੋਧਨ ਕੀਤਾ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਸ਼ਟਰਪਤੀ ਦਾ ਭਾਸ਼ਣ 140 ਕਰੋੜ ਨਾਗਰਿਕਾਂ ਦੇ ਭਰੋਸੇ ਦਾ ਪ੍ਰਗਟਾਵਾ, ਉਨ੍ਹਾਂ ਦੀ ਸਖ਼ਤ ਮਿਹਨਤ ਦਾ ਸਬੂਤ ਅਤੇ ਨੌਜਵਾਨਾਂ ਦੀਆਂ ਇੱਛਾਵਾਂ ਦਾ ਸਟੀਕ ਪ੍ਰਤੀਬਿੰਬ ਹੈ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰਪਤੀ ਨੇ ਸੈਸ਼ਨ ਅਤੇ ਸਾਲ 2026 ਦੀ ਸ਼ੁਰੂਆਤ ਵਿੱਚ ਹੀ ਸਾਰੇ ਸੰਸਦ ਮੈਂਬਰਾਂ ਦੇ ਸਾਹਮਣੇ ਕਈ ਮਾਰਗ-ਦਰਸ਼ਕ ਨੁਕਤੇ ਰੱਖੇ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਦੇਸ਼ ਦੇ ਮੁਖੀ ਵਜੋਂ ਰਾਸ਼ਟਰਪਤੀ ਵੱਲੋਂ ਸਰਲ ਸ਼ਬਦਾਂ ਵਿੱਚ ਪ੍ਰਗਟਾਈਆਂ ਗਈਆਂ ਉਮੀਦਾਂ ਨੂੰ ਸਾਰੇ ਸੰਸਦ ਮੈਂਬਰਾਂ ਨੇ ਗੰਭੀਰਤਾ ਨਾਲ ਲਿਆ ਹੋਵੇਗਾ, ਜਿਸ ਨਾਲ ਇਹ ਸੈਸ਼ਨ ਬੇਹੱਦ ਅਹਿਮ ਹੋ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਜਟ ਸੈਸ਼ਨ 21ਵੀਂ ਸਦੀ ਦੀ ਪਹਿਲੀ ਤਿਮਾਹੀ ਦੀ ਸਮਾਪਤੀ ਅਤੇ ਦੂਜੀ ਤਿਮਾਹੀ ਦੀ ਸ਼ੁਰੂਆਤ ਦਾ ਪ੍ਰਤੀਕ ਹੈ। ਉਨ੍ਹਾਂ ਨੇ ਉਜਾਗਰ ਕੀਤਾ ਕਿ 2047 ਤੱਕ ਇੱਕ ਵਿਕਸਿਤ ਭਾਰਤ ਦੇ ਟੀਚੇ ਨੂੰ ਹਾਸਲ ਕਰਨ ਲਈ ਅਗਲੇ 25 ਸਾਲ ਅਹਿਮ ਹਨ ਅਤੇ ਇਹ ਬਜਟ ਸਦੀ ਦੀ ਦੂਜੀ ਤਿਮਾਹੀ ਦਾ ਪਹਿਲਾ ਬਜਟ ਹੈ। ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਣ, ਜੋ ਦੇਸ਼ ਦੀ ਪਹਿਲੀ ਮਹਿਲਾ ਵਿੱਤ ਮੰਤਰੀ ਹੈ, ਲਗਾਤਾਰ ਨੌਵੀਂ ਵਾਰ ਸੰਸਦ ਵਿੱਚ ਬਜਟ ਪੇਸ਼ ਕਰ ਰਹੀ ਹੈ, ਜੋ ਭਾਰਤ ਦੇ ਸੰਸਦੀ ਇਤਿਹਾਸ ਵਿੱਚ ਇੱਕ ਮਾਣਮੱਤਾ ਪਲ ਹੈ।ਨਵੀਂ ਦਿੱਲੀ ਦੇ ਕਰਿਅੱਪਾ ਮੈਦਾਨ ਵਿਖੇ ਐੱਨਸੀਸੀ ਦੀ ਰੈਲੀ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
January 28th, 04:00 pm
ਅੱਜ ਦਾ ਦਿਨ ਸਾਡੇ ਲਈ ਇੱਕ ਵੱਡਾ ਦੁੱਖ ਲੈ ਕੇ ਵੀ ਆਇਆ ਹੈ। ਅੱਜ ਸਵੇਰੇ ਹੀ, ਮਹਾਰਾਸ਼ਟਰ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸਾ ਵਾਪਰਿਆ। ਇਸ ਹਾਦਸੇ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਜੀ ਅਤੇ ਕੁਝ ਸਾਥੀਆਂ ਨੂੰ ਸਾਡੇ ਤੋਂ ਖੋਹ ਲਿਆ ਹੈ। ਅਜੀਤ ਦਾਦਾ ਨੇ ਮਹਾਰਾਸ਼ਟਰ ਅਤੇ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਖ਼ਾਸ ਕਰਕੇ ਪਿੰਡਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਉਨ੍ਹਾਂ ਨੇ ਹਮੇਸ਼ਾ ਅੱਗੇ ਵਧ ਕੇ ਕੰਮ ਕੀਤਾ। ਮੈਂ ਅਜੀਤ ਪਵਾਰ ਜੀ ਦੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ। ਜਿਨ੍ਹਾਂ ਸਾਥੀਆਂ ਨੂੰ ਅਸੀਂ ਇਸ ਹਾਦਸੇ ਵਿੱਚ ਗੁਆ ਦਿੱਤਾ ਹੈ, ਇਸ ਦੁੱਖ ਦੀ ਘੜੀ ਵਿੱਚ ਅਸੀਂ ਸਾਰੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਹਾਂ।ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਵਿੱਚ ਸਾਲਾਨਾ ਐੱਨਸੀਸੀ ਪੀਐੱਮ ਰੈਲੀ ਨੂੰ ਸੰਬੋਧਨ ਕੀਤਾ
January 28th, 03:30 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਗ੍ਰਾਊਂਡ ਵਿਖੇ ਸਾਲਾਨਾ ਐੱਨਸੀਸੀ ਪੀ ਐੱਮ ਰੈਲੀ ਨੂੰ ਸੰਬੋਧਨ ਕੀਤਾ। ਐੱਨਸੀਸੀ ਦਿਵਸ ਦੇ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਐੱਨਸੀਸੀ ਅਤੇ ਐੱਨਐੱਸਐੱਸ ਕੈਡਿਟਾਂ, ਝਾਕੀ ਕਲਾਕਾਰਾਂ, ਰਾਸ਼ਟਰੀ ਰੰਗਸ਼ਾਲਾ ਦੇ ਸਾਥੀਆਂ ਅਤੇ ਦੇਸ਼ ਭਰ ਤੋ ਆਏ ਨੌਜਵਾਨ ਭਾਗੀਦਾਰਾਂ ਦਰਮਿਆਨ ਤਾਲਮੇਲ ਪ੍ਰਦਰਸ਼ਨ ਵਿੱਚ ਸਪਸ਼ਟ ਤੌਰ 'ਤੇ ਦਿਖਾਈ ਦੇ ਰਿਹਾ ਸੀ। ਸ਼੍ਰੀ ਮੋਦੀ ਨੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਅੱਜ ਸਵੇਰੇ ਮਹਾਰਾਸ਼ਟਰ ਵਿੱਚ ਹੋਏ ਦੁਖਦਾਈ ਜਹਾਜ਼ ਹਾਦਸੇ ਕਾਰਨ ਇਹ ਦਿਨ ਡੂੰਘਾ ਸੋਗ ਲੈ ਕੇ ਆਇਆ ਹੈ, ਜਿਸ ਵਿੱਚ ਉਪ ਮੁੱਖ ਮੰਤਰੀ ਸ਼੍ਰੀ ਅਜੀਤ ਪਵਾਰ ਜੀ ਅਤੇ ਕੁਝ ਸਾਥੀਆਂ ਦੀ ਜਾਨ ਚਲੀ ਗਈ। ਉਨ੍ਹਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਅਜੀਤ ਦਾਦਾ ਨੇ ਮਹਾਰਾਸ਼ਟਰ ਅਤੇ ਦੇਸ਼ ਦੇ ਵਿਕਾਸ ਵਿੱਚ, ਖ਼ਾਸ ਕਰਕੇ ਪੇਂਡੂ ਜੀਵਨ ਨੂੰ ਬਿਹਤਰ ਬਣਾਉਣ ਲਈ ਆਪਣੇ ਕੰਮ ਰਾਹੀਂ ਮਹੱਤਵਪੂਰਨ ਯੋਗਦਾਨ ਦਿੱਤਾ। ਉਨ੍ਹਾਂ ਨੇ ਸ਼੍ਰੀ ਅਜੀਤ ਪਵਾਰ ਦੇ ਪਰਿਵਾਰ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੂਰਾ ਦੇਸ਼ ਇਸ ਹਾਦਸੇ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਦੇ ਨਾਲ ਖੜ੍ਹਾ ਹੈ। ਪ੍ਰਧਾਨ ਮੰਤਰੀ ਨੇ ਦੁੱਖ ਅਤੇ ਸੰਵੇਦਨਾ ਦੇ ਇਸ ਪਲ ਦੇ ਦਰਮਿਆਨ ਇੱਥੇ ਮੌਜੂਦ ਸਾਰੇ ਕੈਡਿਟਾਂ ਨੂੰ, ਜਿਨ੍ਹਾਂ ਵਿੱਚ ਦੋਸਤਾਨਾ ਦੇਸ਼ਾਂ ਦੇ ਕੈਡਿਟ ਵੀ ਸ਼ਾਮਲ ਸਨ, ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸ ਸਾਲ ਮਹਿਲਾ ਵਿਦਿਆਰਥੀਆਂ ਦੀ ਵੱਡੀ ਭਾਗੀਦਾਰੀ ਦੀ ਸ਼ਲਾਘਾ ਕੀਤੀ।2030 ਵੱਲ: ਇੱਕ ਸੰਯੁਕਤ ਭਾਰਤ-ਯੂਰਪੀਅਨ ਯੂਨੀਅਨ ਵਿਆਪਕ ਰਣਨੀਤਕ ਏਜੰਡਾ
January 27th, 06:48 pm
27 ਜਨਵਰੀ 2026 ਨੂੰ ਨਵੀਂ ਦਿੱਲੀ ਵਿੱਚ ਹੋਏ 16ਵੇਂ ਭਾਰਤ-ਈਯੂ ਸਮਿਟ ਵਿੱਚ ਸਮਰਥਨ ਕੀਤਾ ਗਿਆ ਸੰਯੁਕਤ ਭਾਰਤ-ਈਯੂ ਵਿਆਪਕ ਰਣਨੀਤਕ ਏਜੰਡਾ, ਦੋਵਾਂ ਭਾਈਵਾਲਾਂ ਅਤੇ ਵਿਆਪਕ ਦੁਨੀਆ ਲਈ ਆਪਸੀ ਲਾਭਦਾਇਕ, ਠੋਸ ਅਤੇ ਪਰਿਵਰਤਨਸ਼ੀਲ ਨਤੀਜੇ ਪ੍ਰਦਾਨ ਕਰਨ ਲਈ ਯੂਰਪੀਅਨ ਯੂਨੀਅਨ-ਭਾਰਤ ਸਹਿਯੋਗ ਨੂੰ ਵਿਸ਼ਾਲ, ਡੂੰਘਾ ਅਤੇ ਬਿਹਤਰ ਤਾਲਮੇਲ ਕਰਕੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦਾ ਉਦੇਸ਼ ਰੱਖਦਾ ਹੈ।ਯੂਰਪੀਅਨ ਕੌਂਸਲ ਦੇ ਪ੍ਰਧਾਨ ਅਤੇ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਦੇ ਭਾਰਤ ਦੇ ਸਰਕਾਰੀ ਦੌਰੇ ਅਤੇ 16ਵੇਂ ਭਾਰਤ-ਈਯੂ ਸਮਿਟ 'ਤੇ ਭਾਰਤ - ਯੂਰਪੀਅਨ ਯੂਨੀਅਨ ਦਾ ਸਾਂਝਾ ਬਿਆਨ
January 27th, 06:15 pm
ਪ੍ਰਧਾਨ ਮੰਤਰੀ ਮੋਦੀ ਦੇ ਸੱਦੇ 'ਤੇ, ਯੂਰਪੀਅਨ ਕੌਂਸਲ ਦੇ ਪ੍ਰਧਾਨ ਐਂਟੋਨੀਓ ਕੋਸਟਾ ਅਤੇ ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਉਰਸੁਲਾ ਵੌਨ ਡੇਰ ਲੇਯੇਨ ਨੇ ਭਾਰਤ ਦੇ 77ਵੇਂ ਗਣਤੰਤਰ ਦਿਵਸ ਲਈ ਮੁੱਖ ਮਹਿਮਾਨ ਵਜੋਂ ਭਾਰਤ ਦਾ ਸਰਕਾਰੀ ਦੌਰਾ ਕੀਤਾ। ਇਸ ਦੌਰੇ ਦੌਰਾਨ, ਨੇਤਾਵਾਂ ਨੇ ਇਤਿਹਾਸਿਕ ਭਾਰਤ-ਯੂਰਪੀਅਨ ਯੂਨੀਅਨ ਫ੍ਰੀ ਟ੍ਰੇਡ ਐਗਰੀਮੈਂਟ 'ਤੇ ਗੱਲਬਾਤ ਦੇ ਸਫ਼ਲ ਸਿੱਟੇ ਦੀ ਸ਼ਲਾਘਾ ਕੀਤੀ ਅਤੇ 2030 ਵੱਲ: ਭਾਰਤ-ਈਯੂ ਸੰਯੁਕਤ ਵਿਆਪਕ ਰਣਨੀਤਕ ਏਜੰਡਾ ਨੂੰ ਅਪਣਾਇਆ।ਨਤੀਜਿਆਂ ਦੀ ਸੂਚੀ: ਯੂਰਪੀਅਨ ਕੌਂਸਲ ਦੇ ਪ੍ਰਧਾਨ ਅਤੇ ਯੂਰਪੀਅਨ ਕਮਿਸ਼ਨ ਦੀ ਪ੍ਰਧਾਨ ਦੀ ਭਾਰਤ ਫੇਰੀ
January 27th, 02:53 pm
2030 ਵੱਲ: ਭਾਰਤ-ਯੂਰਪੀਅਨ ਯੂਨੀਅਨ ਸਾਂਝਾ ਵਿਆਪਕ ਰਣਨੀਤਕ ਏਜੰਡਾਭਾਰਤ-ਯੂਰਪੀਅਨ ਯੂਨੀਅਨ ਸੰਯੁਕਤ ਪ੍ਰੈੱਸ ਬਿਆਨ ਦੇ ਦੌਰਾਨ ਪ੍ਰਧਾਨ ਮੰਤਰੀ ਦੇ ਪ੍ਰੈੱਸ ਬਿਆਨ ਦਾ ਪੰਜਾਬੀ ਅਨੁਵਾਦ
January 27th, 01:30 pm
ਪਿਛਲੇ ਕੁਝ ਸਾਲਾਂ ਵਿੱਚ ਭਾਰਤ ਅਤੇ ਯੂਰਪੀਅਨ ਯੂਨੀਅਨ ਦੇ ਸਬੰਧਾਂ ਵਿੱਚ ਜ਼ਿਕਰਯੋਗ ਤਰੱਕੀ ਹੋਈ ਹੈ। ਸਾਂਝੀਆਂ ਲੋਕਤੰਤਰੀ ਕਦਰਾਂ-ਕੀਮਤਾਂ, ਆਰਥਿਕ ਤਾਲਮੇਲ ਅਤੇ ਲੋਕਾਂ ਦੇ ਆਪਸੀ ਮਜ਼ਬੂਤ ਸਬੰਧਾਂ ਦੇ ਅਧਾਰ 'ਤੇ ਸਾਡੀ ਸਾਂਝੇਦਾਰੀ ਨਵੀਆਂ ਉਚਾਈਆਂ ਤੱਕ ਪਹੁੰਚ ਰਹੀ ਹੈ। ਅੱਜ ਸਾਡੇ ਵਿੱਚ 180 ਅਰਬ ਯੂਰੋ ਦਾ ਵਪਾਰ ਹੈ। 8 ਲੱਖ ਤੋਂ ਵੱਧ ਭਾਰਤੀ, ਯੂਰਪੀਅਨ ਯੂਨੀਅਨ ਦੇ ਦੇਸ਼ਾਂ ਵਿੱਚ ਰਹਿ ਰਹੇ ਹਨ ਅਤੇ ਸਰਗਰਮੀ ਨਾਲ ਯੋਗਦਾਨ ਦੇ ਰਹੇ ਹਨ। ਅਸੀਂ ਰਣਨੀਤਕ ਟੈਕਨਾਲੋਜੀਆਂ ਤੋਂ ਲੈ ਕੇ ਸਾਫ਼ ਊਰਜਾ, ਡਿਜੀਟਲ ਸ਼ਾਸਨ ਤੋਂ ਲੈ ਕੇ ਵਿਕਾਸ ਸਾਂਝੇਦਾਰੀਆਂ, ਹਰ ਖੇਤਰ ਵਿੱਚ ਸਹਿਯੋਗ ਦੇ ਨਵੇਂ ਪਹਿਲੂ ਸਥਾਪਤ ਕੀਤੇ ਹਨ। ਇਨ੍ਹਾਂ ਉਪਲਬਧੀਆਂ ਦੇ ਅਧਾਰ 'ਤੇ, ਅੱਜ ਦੇ ਸੰਮੇਲਨ ਵਿੱਚ ਅਸੀਂ ਸਮਾਜ ਦੇ ਸਾਰੇ ਵਰਗਾਂ ਨੂੰ ਲਾਭ ਪਹੁੰਚਾਉਣ ਵਾਲੇ ਕਈ ਫ਼ੈਸਲੇ ਲਏ ਹਨ।ਯੂਰਪੀ ਕਮਿਸ਼ਨ ਦੀ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ
September 17th, 07:09 pm
ਯੂਰਪੀ ਕਮਿਸ਼ਨ ਦੀ ਪ੍ਰਧਾਨ ਮਾਣਯੋਗ ਉਰਸੁਲਾ ਵਾਨ ਡੇਰ ਲੇਅਨ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਫ਼ੋਨ ਕੀਤਾ।ਪ੍ਰਧਾਨ ਮੰਤਰੀ ਨੇ ਜੀ7 ਸਮਿਟ ਦੇ ਦੌਰਾਨ ਯੂਰੋਪੀਅਨ ਕਮਿਸ਼ਨ ਦੇ ਪ੍ਰੈਜ਼ੀਡੈਂਟ ਨਾਲ ਗੱਲਬਾਤ ਕੀਤੀ
June 18th, 03:04 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ ਜੀ7 ਸਮਿਟ ਦੇ ਦੌਰਾਨ ਯੂਰੋਪੀਅਨ ਕਮਿਸ਼ਨ ਦੇ ਪ੍ਰੈਜ਼ੀਡੈਂਟ, ਸੁਸ਼੍ਰੀ ਉਰਸੁਲਾ ਵੌਨ ਡੇਰ ਲੇਯੈਨ (Ms. Ursula von der Leyen) ਨਾਲ ਉਪਯੋਗੀ ਚਰਚਾ ਕੀਤੀ।ਦ ਵਰਲਡ ਦਿਸ ਵੀਕ ਔਨ ਇੰਡੀਆ
March 05th, 11:37 am
ਭਾਰਤ ਮਹੱਤਵਪੂਰਨ ਘਰੇਲੂ ਖੇਤਰਾਂ ਵਿੱਚ ਪ੍ਰਗਤੀ ਕਰਦੇ ਹੋਏ ਆਲਮੀ ਭਾਗੀਦਾਰਾਂ ਦੇ ਨਾਲ ਗਹਿਨ ਜੁੜਾਅ ਦਾ ਹਫ਼ਤਾ ਦੇਖ ਰਿਹਾ ਹੈ। ਯੂਰੋਪੀਅਨ ਕਮਿਸ਼ਨ ਦੀ ਲੀਡਰਸ਼ਿਪ ਨੇ ਭਾਰਤ ਦਾ ਦੌਰਾ ਕੀਤਾ, ਲੈਟਿਨ ਅਮਰੀਕਾ ਦੇ ਨਾਲ ਵਪਾਰਕ ਵਿਚਾਰ-ਵਟਾਂਦਰੇ ਅੱਗੇ ਵਧੇ, ਅਤੇ ਅੰਤਰਰਾਸ਼ਟਰੀ ਕਾਰੋਬਾਰਾਂ ਨੇ ਦੇਸ਼ ਵਿੱਚ ਆਪਣੀ ਮੌਜੂਦਗੀ ਦਾ ਵਿਸਤਾਰ ਕੀਤਾ। ਇਸ ਦੌਰਾਨ, ਭਾਰਤ ਦੇ ਲੌਜਿਸਟਿਕਸ, ਹੈਲਥਕੇਅਰ ਅਤੇ ਏਵੀਏਸ਼ਨ ਸੈਕਟਰਾਂ ਵਿੱਚ ਬਦਲਾਅ ਆ ਰਹੇ ਹਨ ਜਿਨ੍ਹਾਂ ਦੇ ਸਥਾਈ ਆਰਥਿਕ ਪ੍ਰਭਾਵ ਹੋ ਸਕਦੇ ਹਨ।