India is now moving beyond energy security towards the mission of energy independence: PM Modi at the India Energy Week 2026
January 27th, 10:15 am
In his address at the inauguration of India Energy Week 2026, PM Modi remarked that today India is a land of immense opportunities for the energy sector. He said that the recently signed India-European Union agreement will bring immense opportunities for India and European nations. As India’s energy sector offer investment opportunities worth $500 billion, the PM called upon the global community with the message: Make in India, Innovate in India, Scale with India, Invest in India.PM Modi addresses the inaugural ceremony of India Energy Week 2026 via video conferencing
January 27th, 10:08 am
In his address at the inauguration of India Energy Week 2026, PM Modi remarked that today India is a land of immense opportunities for the energy sector. He said that the recently signed India-European Union agreement will bring immense opportunities for India and European nations. As India’s energy sector offer investment opportunities worth $500 billion, the PM called upon the global community with the message: Make in India, Innovate in India, Scale with India, Invest in India.ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਡੈਨਮਾਰਕ ਦੀ ਪ੍ਰਧਾਨ ਮੰਤਰੀ ਮਿਸ ਮੇਟੇ ਫ੍ਰੇਡਰਿਕਸਨ ਨੇ ਟੈਲੀਫ਼ੋਨ ਕੀਤਾ
September 16th, 07:29 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡੈਨਮਾਰਕ ਦੀ ਪ੍ਰਧਾਨ ਮੰਤਰੀ ਮਿਸ ਮੇਟੇ ਫ੍ਰੇਡਰਿਕਸਨ ਨਾਲ ਟੈਲੀਫ਼ੋਨ 'ਤੇ ਗੱਲਬਾਤ ਕੀਤੀ।ਕ੍ਰੋਏਸ਼ੀਆ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਸਟੇਟਮੈਂਟ ਦੌਰਾਨ ਪ੍ਰਧਾਨ ਮੰਤਰੀ ਦਾ ਪ੍ਰੈੱਸ ਸੰਬੋਧਨ
June 18th, 09:56 pm
ਜ਼ਾਗ੍ਰੇਬ ਦੀ ਇਸ ਇਤਿਹਾਸਕ ਅਤੇ ਮਨਮੋਹਕ ਧਰਤੀ ‘ਤੇ ਜਿਸ ਉਤਸ਼ਾਹ, ਆਤਮੀਅਤਾ ਅਤੇ ਪਿਆਰ ਨਾਲ ਮੇਰਾ ਸੁਆਗਤ ਹੋਇਆ ਹੈ, ਉਸ ਦੇ ਲਈ ਮੈਂ ਪ੍ਰਧਾਨ ਮੰਤਰੀ ਅਤੇ ਕ੍ਰੋਏਸ਼ੀਆ ਸਰਕਾਰ ਦਾ ਹਾਰਦਿਕ ਆਭਾਰ ਵਿਅਕਤ ਕਰਨਾ ਚਾਹਾਂਗਾ।ਸਾਇਪ੍ਰਸ ਦੇ ਰਾਸ਼ਟਰਪਤੀ ਦੇ ਨਾਲ ਸੰਯੁਕਤ ਪ੍ਰੈੱਸ ਬਿਆਨ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
June 16th, 01:45 pm
ਸਭ ਤੋਂ ਪਹਿਲਾਂ ਮੈਂ ਸ਼ਾਨਦਾਰ ਸੁਆਗਤ ਅਤੇ ਪ੍ਰਾਹੁਣਾਚਾਰੀ-ਸਨਮਾਨ ਦੇ ਲਈ ਰਾਸ਼ਟਰਪਤੀ ਜੀ ਦਾ ਦਿਲ ਤੋਂ ਧੰਨਵਾਦ ਕਰਦਾ ਹਾਂ। ਕੱਲ੍ਹ, ਜਦੋਂ ਤੋਂ ਮੈਂ ਸਾਇਪ੍ਰਸ ਦੀ ਧਰਤੀ ‘ਤੇ ਕਦਮ ਰੱਖਿਆ ਹੈ, ਰਾਸ਼ਟਰਪਤੀ ਜੀ ਅਤੇ ਇੱਥੋਂ ਦੇ ਲੋਕਾਂ ਨੇ ਜੋ ਆਪਣਾਪਨ ਅਤੇ ਪਿਆਰ ਦਿਖਾਇਆ, ਉਹ ਸਿੱਧਾ ਦਿਲ ਨੂੰ ਛੂਹ ਗਿਆ।ਪ੍ਰਧਾਨ ਮੰਤਰੀ ਮੋਦੀ 15 ਤੋਂ 19 ਜੂਨ ਤੱਕ ਸਾਈਪ੍ਰਸ ਗਣਰਾਜ, ਕੈਨੇਡਾ ਅਤੇ ਕਰੋਸ਼ੀਆ ਦਾ ਦੌਰਾ ਕਰਨਗੇ
June 14th, 11:58 am
ਪ੍ਰਧਾਨ ਮੰਤਰੀ ਮੋਦੀ 15-16 ਜੂਨ ਨੂੰ ਸਾਈਪ੍ਰਸ, 16-17 ਜੂਨ ਨੂੰ ਜੀ7 ਸਮਿਟ ਦੇ ਲਈ ਕੈਨੇਡਾ ਅਤੇ 18 ਜੂਨ ਨੂੰ ਕਰੋਸ਼ੀਆ ਜਾਣਗੇ। ਪ੍ਰਧਾਨ ਮੰਤਰੀ ਮੋਦੀ ਸਾਈਪ੍ਰਸ ਦੇ ਰਾਸ਼ਟਰਪਤੀ ਕ੍ਰਿਸਟੋਡੌਲਾਇਡਜ਼ (Christodoulides) ਨਾਲ ਗੱਲਬਾਤ ਕਰਨਗੇ ਅਤੇ ਲਿਮਾਸੋਲ ਵਿੱਚ ਬਿਜ਼ਨਸ ਲੀਡਰਸ ਨੂੰ ਸੰਬੋਧਨ ਕਰਨਗੇ। ਬਾਅਦ ਵਿੱਚ ਕੈਨੇਡਾ ਵਿੱਚ, ਜੀ7 ਸਮਿਟ ਵਿੱਚ, ਪ੍ਰਧਾਨ ਮੰਤਰੀ ਮੋਦੀ ਜੀ7 ਦੇਸ਼ਾਂ ਦੇ ਨੇਤਾਵਾਂ ਨਾਲ ਵਿਚਾਰਾਂ ਦਾ ਅਦਾਨ-ਪ੍ਰਦਾਨ ਕਰਨਗੇ। ਕਰੋਸ਼ੀਆ ਵਿੱਚ, ਪ੍ਰਧਾਨ ਮੰਤਰੀ ਮੋਦੀ ਪ੍ਰਧਾਨ ਮੰਤਰੀ ਪਲੇਨਕੋਵਿਕ (Plenković) ਨਾਲ ਦੁਵੱਲੀ ਗੱਲਬਾਤ ਕਰਨਗੇ ਅਤੇ ਕ੍ਰੋਸ਼ੀਆ ਦੇ ਰਾਸ਼ਟਰਪਤੀ ਜ਼ੋਰਾਨ ਮਿਲਾਨੋਵਿਕ (Zoran Milanović) ਨਾਲ ਮੁਲਾਕਾਤ ਕਰਨਗੇ।ਪ੍ਰਧਾਨ ਮੰਤਰੀ ਨੇ ਪੁਰਤਗਾਲ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
November 19th, 06:08 am
ਲੀਡਰਾਂ ਨੇ ਵਪਾਰ ਅਤੇ ਨਿਵੇਸ਼, ਰੱਖਿਆ, ਵਿਗਿਆਨ ਅਤੇ ਟੈਕਨੋਲੋਜੀ, ਟੂਰਿਜ਼ਮ, ਸੱਭਿਆਚਾਰ ਅਤੇ ਲੋਕਾਂ ਦੇ ਆਪਸੀ ਸਬੰਧਾਂ ਸਹਿਤ ਵਿਭਿੰਨ ਖੇਤਰਾਂ ਵਿੱਚ ਦੁਵੱਲੇ ਸਹਿਯੋਗ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਆਈਟੀ (IT) ਅਤੇ ਡਿਜੀਟਲ ਟੈਕਨੋਲੋਜੀਆਂ, ਅਖੁੱਟ ਊਰਜਾ, ਸਟਾਰਟਅਪਸ ਅਤੇ ਇਨੋਵੇਸ਼ਨ ਅਤੇ ਪੇਸ਼ੇਵਰਾਂ ਤੇ ਕੁਸ਼ਲ ਕਾਮਿਆਂ ਦੇ ਆਵਾਗਮਨ ਜਿਹੇ ਨਵੇਂ ਅਤੇ ਉੱਭਰਦੇ ਖੇਤਰਾਂ ਵਿੱਚ ਸਹਿਯੋਗ ਦੀਆਂ ਵਧਦੀਆਂ ਸੰਭਾਵਨਾਵਾਂ ਨੂੰ ਰੇਖਾਂਕਿਤ ਕੀਤਾ। ਦੋਹਾਂ ਲੀਡਰਾਂ ਨੇ ਖੇਤਰੀ ਵਿਕਾਸ ਅਤੇ ਭਾਰਤ-ਯੂਰੋਪੀਅਨ ਯੂਨੀਅਨ ਸਬੰਧਾਂ (India-EU relations) ਸਹਿਤ ਆਪਸੀ ਹਿਤ ਦੇ ਆਲਮੀ ਮੁੱਦਿਆਂ ‘ਤੇ ਭੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਉਨ੍ਹਾਂ ਨੇ ਖੇਤਰੀ ਅਤੇ ਬਹੁਪੱਖੀ ਮੰਚਾਂ(regional and multilateral fora) ‘ਤੇ ਮੌਜੂਦਾ ਨਿਕਟ ਸਹਿਯੋਗ ਨੂੰ ਜਾਰੀ ਰੱਖਣ ‘ਤੇ ਸਹਿਮਤੀ ਜਤਾਈ।ਭਾਰਤ- ਪੋਲੈਂਡ ਰਣਨੀਤਕ ਸਾਂਝੇਦਾਰੀ ਦੇ ਲਾਗੂ ਕਰਨ ਲਈ ਐਕਸ਼ਨ ਪਲਾਨ (2024-2028)
August 22nd, 08:22 pm
22 ਅਗਸਤ, 2024 ਨੂੰ ਵਾਰਸੌ (Warsaw) ਵਿੱਚ ਆਯੋਜਿਤ ਵਾਰਤਾ ਦੌਰਾਨ ਭਾਰਤ ਅਤੇ ਪੋਲੈਂਡ ਦੇ ਪ੍ਰਧਾਨ ਮੰਤਰੀਆਂ ਦਰਮਿਆਨ ਬਣੀ ਆਮ ਸਹਿਮਤੀ ਦੇ ਅਧਾਰ ‘ਤੇ ਅਤੇ ਰਣਨੀਤਕ ਸਾਂਝੇਦਾਰੀ ਦੀ ਸਥਾਪਨਾ ਨਾਲ ਦੁਵੱਲੇ ਸਹਿਯੋਗ ਵਿੱਚ ਆਈ ਤੇਜ਼ੀ ਨੂੰ ਮਾਨਤਾ ਦਿੰਦੇ ਹੋਏ, ਦੋਵੇਂ ਧਿਰਾਂ ਨੇ ਇੱਕ ਪੰਜ ਵਰ੍ਹੇ ਐਕਸ਼ਨ ਪਲਾਨ ਤਿਆਰ ਕਰਨ ਅਤੇ ਉਸ ਨੂੰ ਲਾਗੂਕਰਨ ‘ਤੇ ਸਹਿਮਤੀ ਵਿਅਕਤੀ ਕੀਤੀ। ਇਹ ਐਕਸ਼ਨ ਪਲਾਨ ਸਾਲ 2024-2028 ਦੌਰਾਨ ਹੇਠ ਲਿਖੇ ਖੇਤਰਾਂ ਵਿੱਚ ਪ੍ਰਾਥਮਿਕਤਾ ਦੇ ਅਧਾਰ ‘ਤੇ ਦੁਵੱਲੇ ਸਹਿਯੋਗ ਦਾ ਮਾਰਗਦਰਸ਼ਨ ਕਰਨਗੀਆਂ:ਭਾਰਤ-ਪੋਲੈਂਡ ਸੰਯੁਕਤ ਸਟੇਟਮੈਂਟ ‘ਰਣਨੀਤਕ ਸਾਂਝੇਦਾਰੀ ਦੀ ਸਥਾਪਨਾ’
August 22nd, 08:21 pm
ਭਾਰਤ ਗਣਰਾਜ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੋਲੈਂਡ ਗਣਰਾਜ ਦੇ ਪ੍ਰਧਾਨ ਮੰਤਰੀ ਮਹਾਮਹਿਮ ਡੋਨਾਲਡ ਟਸਕ ਦੇ ਸੱਦੇ ‘ਤੇ 21 ਤੋਂ 22 ਅਗਸਤ, 2024 ਤੱਕ ਪੋਲੈਂਡ ਦੀ ਸਰਕਾਰੀ ਯਾਤਰਾ ਕੀਤੀ। ਇਹ ਇਤਿਹਾਸਿਕ ਯਾਤਰਾ ਅਜਿਹੇ ਸਮੇਂ ਵਿੱਚ ਹੋਈ ਹੈ ਜਦੋ ਦੋਵੇਂ ਦੇਸ਼ ਆਪਣੇ ਡਿਪਲੋਮੈਟਿਕ ਸਬੰਧਾਂ ਦੀ 70ਵੀਂ ਵਰ੍ਹੇਗੰਢ ਮਨਾ ਰਹੇ ਹਨ।ਪੋਲੈਂਡ ਦੇ ਪ੍ਰਧਾਨ ਮੰਤਰੀ ਦੇ ਨਾਲ ਸੰਯੁਕਤ ਪ੍ਰੈੱਸ ਕਾਨਫਰੰਸ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਪ੍ਰੈੱਸ ਬਿਆਨ
August 22nd, 03:00 pm
ਵਾਰਸਾ ਜਿਹੇ ਖੂਬਸੂਰਤ ਸ਼ਹਿਰ ਵਿੱਚ ਗਰਮਜੋਸ਼ੀ ਭਰੇ ਸੁਆਗਤ, ਸ਼ਾਨਦਾਰ ਪ੍ਰਾਹੁਣਚਾਰੀ ਸਤਿਕਾਰ, ਅਤੇ ਮਿੱਤਰਤਾ ਭਰੇ ਸ਼ਬਦਾਂ ਲਈ ਮੈਂ ਪ੍ਰਧਾਨ ਮੰਤਰੀ ਟੁਸਕ ਦਾ ਹਿਰਦੇ ਤੋਂ ਆਭਾਰ ਵਿਅਕਤ ਕਰਦਾ ਹਾਂ। ਤੁਸੀਂ ਲੰਬੇ ਸਮੇਂ ਤੋਂ ਭਾਰਤ ਦੇ ਚੰਗੇ ਮਿੱਤਰ ਰਹੇ ਹਨ। ਭਾਰਤ ਅਤੇ ਪੋਲੈਂਡ ਦੀ ਮਿੱਤਰਤਾ ਨੂੰ ਮਜ਼ਬੂਤ ਕਰਨ ਵਿੱਚ ਤੁਹਾਡਾ ਬਹੁਤ ਵੱਡਾ ਯੋਗਦਾਨ ਹੈ।ਪ੍ਰਧਾਨ ਮੰਤਰੀ ਨੇ ਫਰਾਂਸ ਦੇ ਹਥਿਆਰਬੰਦ ਬਲਾਂ ਦੇ ਮੰਤਰੀ ਦਾ ਸੁਆਗਤ ਕੀਤਾ
December 17th, 08:40 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫਰਾਂਸ ਦੇ ਹਥਿਆਰਬੰਦ ਬਲਾਂ ਦੇ ਮੰਤਰੀ ਸੁਸ਼੍ਰੀ ਫਲੋਰੈਂਸ ਪਾਰਲੀ ਨਾਲ ਮੁਲਾਕਾਤ ਕੀਤੀ।Members of European Parliament call on PM Modi
October 28th, 02:30 pm
Members of European Parliament called on Prime Minister Shri Narendra Modi at 7, Lok Kalyan Marg, New Delhi today. Prime Minister appreciated the importance the Parliamentarians attach to their relationship with India by visiting right at the beginning of their term.Nari Shakti is breaking the barriers of society: PM during Mann Ki Baat
January 28th, 11:45 am
In the New Year's first 'Mann Ki Baat', Prime Minister Narendra Modi spoke about women empowerment, Swachhata, Jan Aushadhi Kendras and Padma Awards at length. The PM also remembered Mahatma Gandhi and said that he believed in only the mantra of peace and non-violence. The PM said that if we followed the path shown by him, it would be a fitting tribute to the Mahatma.List of Agreements signed during 14th India-EU Summit in New Delhi
October 06th, 02:58 pm
Press statement by PM during India-EU Summit
October 06th, 02:45 pm
PM Narendra Modi met Mr. Donald Tusk, President of European Council and Mr. Jean-Claude Juncker, President, European Commission today and reviewed bilateral and strategic partnership. During the joint press statements, PM Modi expressed India's will to further enhance ties with the European Union at global level.Prime Minister Modi meets Donald Tusk and Jean-Claude Juncker
November 15th, 11:57 pm