ਪ੍ਰਧਾਨ ਮੰਤਰੀ ਨੇ ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ
June 06th, 06:22 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਹੋਏ ਇੱਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਨੇ ਆਪਣੇ ਪਿਆਰਿਆਂ ਨੂੰ ਗੁਆਉਣ ਵਾਲਿਆਂ ਪ੍ਰਤੀ ਹਮਦਰਦੀ ਪ੍ਰਗਟਾਈ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।ਪ੍ਰਧਾਨ ਮੰਤਰੀ 5 ਜਨਵਰੀ ਨੂੰ ਪੰਜਾਬ ਦਾ ਦੌਰਾ ਕਰਨਗੇ ਅਤੇ 42,750 ਕਰੋੜ ਰੁਪਏ ਤੋਂ ਵੱਧ ਦੇ ਅਨੇਕ ਵਿਕਾਸ ਪ੍ਰੋਜੈਕਟਾਂ ਦਾ ਨੀਂਹ–ਪੱਥਰ ਰੱਖਣਗੇ
January 03rd, 03:48 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 5 ਜਨਵਰੀ, 2022 ਨੂੰ ਦੁਪਹਿਰ ਲਗਭਗ 1 ਵਜੇ ਪੰਜਾਬ ਦੇ ਫ਼ਿਰੋਜ਼ਪੁਰ ਦਾ ਦੌਰਾ ਕਰਨਗੇ ਅਤੇ 42,750 ਕਰੋੜ ਰੁਪਏ ਤੋਂ ਵੱਧ ਕੀਮਤ ਦੇ ਅਨੇਕ ਵਿਕਾਸ ਪ੍ਰੋਜੈਕਟਾਂ ਦਾ ਨੀਂਹ–ਪੱਥਰ ਰੱਖਣਗੇ। ਇਨ੍ਹਾਂ ਪ੍ਰੋਜੈਕਟਾਂ ’ਚ ਦਿੱਲੀ–ਅੰਮ੍ਰਿਤਸਰ–ਕਟੜਾ ਐਕਸਪ੍ਰੈੱਸਵੇਅ; ਅੰਮ੍ਰਿਤਸਰ–ਊਨਾ ਸੈਕਸ਼ਨ ਦੀ ਫੋਰ–ਲੇਨਿੰਗ; ਮੁਕੇਰੀਆਂ–ਤਲਵਾੜਾ ਨਵੀਂ ਬ੍ਰੌਡ ਗੇਜ ਰੇਲ–ਪਟੜੀ; ਫ਼ਿਰੋਜ਼ਪੁਰ ’ਚ ਪੀਜੀਆਈ ਸੈਟੇਲਾਈਟ ਸੈਂਟਰ ਅਤੇ ਕਪੂਰਥਲਾ ਤੇ ਹੁਸ਼ਿਆਰਪੁਰ ’ਚ ਦੋ ਨਵੇਂ ਮੈਡੀਕਲ ਕਾਲਜ ਸ਼ਾਮਲ ਹਨ।PM Modi celebrates Diwali with Soldiers
November 11th, 05:02 pm