ਮੁੰਬਈ ਵਿੱਚ ਵੇਵਸ ਸਮਿਟ ਵਿੱਚ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ
May 01st, 03:35 pm
ਅੱਜ ਮਹਾਰਾਸ਼ਟਰ ਦਾ ਸਥਾਪਨਾ ਦਿਵਸ ਹੈ। ਮਹਾਰਾਸ਼ਟਰ ਦਿਵਸ ‘ਤੇ ਛਤਰਪਤੀ ਸ਼ਿਵਾਜੀ ਮਹਾਰਾਜ ਜਾਂ ਧਰਤੀ ਦੇ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਸ਼ੁਭਕਾਮਨਾਵਾਂ! (छत्रपती शिवाजी महाराजांच्या या भूमीतील सर्व बंधू-भगिनींना महाराष्ट्र दिनाच्या खूप खूप शुभेच्छा!)ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੇਵਸ 2025 ਦਾ ਉਦਘਾਟਨ ਕੀਤਾ
May 01st, 11:15 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੁੰਬਈ ਦੇ ਜਿਓ ਵਰਲਡ ਸੈਂਟਰ ਵਿੱਚ ਭਾਰਤ ਦੇ ਆਪਣੀ ਤਰ੍ਹਾਂ ਦੇ ਪਹਿਲੇ ਵਰਲਡ ਆਡੀਓ ਵਿਜ਼ੁਅਲ ਐਂਡ ਐਂਟਰਟੇਨਮੈਂਟ ਸਮਿਟ ਵੇਵਸ-2025 ਦਾ ਉਦਘਾਟਨ ਕੀਤਾ। ਇਸ ਮੌਕੇ ‘ਤੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਅੱਜ ਮਨਾਏ ਜਾ ਰਹੇ ਮਹਾਰਾਸ਼ਟਰ ਦਿਵਸ ਅਤੇ ਗੁਜਰਾਤ ਰਾਜ ਸਥਾਪਨਾ ਦਿਵਸ ਦੇ ਅਵਸਰ ‘ਤੇ ਸਾਰਿਆਂ ਨੂੰ ਵਧਾਈਆਂ ਦਿੱਤੀਆਂ। ਰਚਨਾਤਮਕ ਉਦਯੋਗ ਨਾਲ ਜੁੜੇ ਸਾਰੇ ਅੰਤਰਰਾਸ਼ਟਰੀ ਪਤਵੰਤਿਆਂ, ਰਾਜਦੂਤਾਂ ਅਤੇ ਪ੍ਰਮੁਖਾਂ ਦੀ ਮੌਜੂਦਗੀ ਨੂੰ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਆਯੋਜਨ ਦੇ ਮਹੱਤਵ ਦਾ ਜ਼ਿਕਰ ਕਰਦੇ ਹੋਏ ਇਸ ਗੱਲ ‘ਤੇ ਜ਼ੋਰ ਦਿੱਤਾ ਕਿ 100 ਤੋਂ ਵੱਧ ਦੇਸ਼ਾਂ ਦੇ ਕਲਾਕਾਰ, ਇਨੋਵੇਟਰਸ, ਇਨਵੈਸਟਰਸ ਅਤੇ ਨੀਤੀ ਨਿਰਮਾਤਾ ਪ੍ਰਤਿਭਾ ਅਤੇ ਰਚਨਾਤਮਕਤਾ ਦੇ ਗਲੋਬਲ ਈਕੋਸਿਸਟਮ ਦੀ ਨੀਂਹ ਰੱਖਣ ਦੇ ਲਈ ਇਕੱਠੇ ਇੱਕ ਮੰਚ ‘ਤੇ ਆਏ ਹਨ।ਪ੍ਰਧਾਨ ਮੰਤਰੀ ਨੇ ਦਿੱਗਜ ਅਭਿਨੇਤਾ ਅਤੇ ਫ਼ਿਲਮਕਾਰ ਸ਼੍ਰੀ ਮਨੋਜ ਕੁਮਾਰ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
April 04th, 08:34 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਗਜ ਅਭਿਨੇਤਾ ਅਤੇ ਫ਼ਿਲਮਕਾਰ ਸ਼੍ਰੀ ਮਨੋਜ ਕੁਮਾਰ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਅਭਿਨੇਤਾ ਮਨੋਜ ਕੁਮਾਰ ਦੀ ਭਾਰਤੀ ਸਿਨੇਮਾ ਦੇ ਪ੍ਰਤੀਕ ਦੇ ਰੂਪ ਵਿੱਚ ਸ਼ਲਾਘਾ ਕੀਤੀ, ਜਿਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਦੀਆਂ ਫ਼ਿਲਮਾਂ ਵਿੱਚ ਦਿਖਾਈ ਦੇਣ ਵਾਲੇ ਦੇਸ਼ਭਗਤੀ ਦੇ ਜੋਸ਼ ਲਈ ਯਾਦ ਕੀਤਾ ਜਾਂਦਾ ਹੈ।ਪ੍ਰਧਾਨ ਮੰਤਰੀ ਨੇ ਸ਼੍ਰੀ ਐੱਮਟੀ ਵਾਸੂਦੇਵਨ ਨਾਇਰ ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ
December 26th, 10:16 am
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਲਿਆਲਮ ਸਿਨੇਮਾ ਅਤੇ ਸਾਹਿਤ ਦੀਆਂ ਸਨਮਾਨਿਤ ਸ਼ਖਸੀਅਤਾਂ ਵਿੱਚੋਂ ਇੱਕ ਸ਼੍ਰੀ ਐੱਮ.ਟੀ. ਵਾਸੂਦੇਵਨ ਨਾਇਰ ਜੀ ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ ਹੈ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਐੱਮ.ਟੀ. ਵਾਸੂਦੇਵਨ ਨਾਇਰ ਜੀ ਦੇ ਕੰਮਾਂ ਨੇ ਮਨੁੱਖੀ ਭਾਵਨਾਵਾਂ ਦੇ ਗਹਿਣ ਅਧਿਐਨ ਦੇ ਨਾਲ ਕਈ ਪੀੜ੍ਹੀਆਂ ਨੂੰ ਆਕਾਰ ਦਿੱਤਾ ਹੈ ਅਤੇ ਭਵਿੱਖ ਵਿੱਚ ਵੀ ਲੋਕਾਂ ਨੂੰ ਪ੍ਰੇਰਿਤ ਕਰਦੇ ਰਹਿਣਗੇ।ਪ੍ਰਧਾਨ ਮੰਤਰੀ ਨੇ ਅਨੁਭਵੀ ਫਿਲਮ ਨਿਰਮਾਤਾ ਸ਼੍ਰੀ ਸ਼ਿਆਮ ਬੇਨੇਗਲ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ
December 23rd, 11:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਨੁਭਵੀ ਫਿਲਮ ਨਿਰਮਾਤਾ ਸ਼੍ਰੀ ਸ਼ਿਆਮ ਬੇਨੇਗਲ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ ਹੈ।ਪ੍ਰਧਾਨ ਮੰਤਰੀ ਨੇ ਮਹਾਨ ਅਭਿਨੇਤਾ ਰਾਜ ਕਪੂਰ ਨੂੰ ਉਨ੍ਹਾਂ ਦੀ 100ਵੀਂ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ
December 14th, 11:17 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਅਭਿਨੇਤਾ ਸ਼੍ਰੀ ਰਾਜ ਕਪੂਰ ਨੂੰ ਉਨ੍ਹਾਂ ਦੀ 100ਵੀਂ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ (ਪ੍ਰਧਾਨ ਮੰਤਰੀ ਨੇ) ਉਨ੍ਹਾਂ ਨੂੰ ਇੱਕ ਦੂਰਦਰਸ਼ੀ ਫਿਲਮ ਨਿਰਮਾਤਾ, ਅਭਿਨੇਤਾ ਅਤੇ ਸਦਾਬਹਾਰ ਸ਼ੋਅਮੈਨ ਦੱਸਿਆ। ਸ਼੍ਰੀ ਰਾਜ ਕਪੂਰ ਨੂੰ ਸਿਰਫ ਇੱਕ ਫਿਲਮ ਨਿਰਮਾਤਾ ਹੀ ਨਹੀਂ ਬਲਕਿ ਇੱਕ ਸੱਭਿਆਚਾਰਕ ਰਾਜਦੂਤ ਜਿਨ੍ਹਾਂ ਨੇ ਭਾਰਤੀ ਸਿਨੇਮਾ ਨੂੰ ਆਲਮੀ ਮੰਚ ‘ਤੇ ਪਹੁੰਚਾਇਆ ਦੱਸਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਫਿਲਮ ਨਿਰਮਾਤਾਵਾਂ ਅਤੇ ਅਭਿਨੇਤਾਵਾਂ ਦੀਆਂ ਪੀੜ੍ਹੀਆਂ ਉਨ੍ਹਾਂ ਤੋਂ ਬਹੁਤ ਕੁਝ ਸਿੱਖ ਸਕਦੀਆਂ ਹਨ।PM condoles demise of Shri Buddhadeb Dasgupta
June 10th, 11:44 am
The Prime Minister, Shri Narendra Modi has expressed deep sorrow on the demise of filmmaker, thinker and poet Shri Buddhadeb Dasgupta.