ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਜੈਪੁਰ ਵਿਖੇ ਇੱਕ ਹਸਪਤਾਲ ਵਿੱਚ ਅੱਗ ਲੱਗਣ ਦੀ ਘਟਨਾ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ
October 06th, 09:58 am
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਜੈਪੁਰ ਵਿਖੇ ਇੱਕ ਹਸਪਤਾਲ ਵਿੱਚ ਅੱਗ ਲੱਗਣ ਦੀ ਘਟਨਾ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ’ਤੇ ਸੋਗ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ ਨੇ ਤੇਲੰਗਾਨਾ ਦੇ ਸੰਗਾਰੇੱਡੀ ਵਿੱਚ ਇੱਕ ਫੈਕਟਰੀ ਵਿੱਚ ਅੱਗ ਤਰਾਸਦੀ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ
June 30th, 02:33 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਤੇਲੰਗਾਨਾ ਦੇ ਸੰਗਾਰੇੱਡੀ ਵਿੱਚ ਇੱਕ ਫੈਕਟਰੀ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ।ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਸੋਲਾਪੁਰ ਵਿੱਚ ਅੱਗ ਤ੍ਰਾਸਦੀ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ
May 18th, 09:27 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਸੋਲਾਪੁਰ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਦੁਰਘਟਨਾ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਤੰਦਰੁਸਤ ਹੋਣ ਦੀ ਵੀ ਕਾਮਨਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਅੱਗ ਤਰਾਸਦੀ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ
May 18th, 12:00 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤੇਲੰਗਾਨਾ ਦੇ ਹੈਦਰਾਬਾਦ ਵਿੱਚ ਅੱਗ ਲਗਣ ਦੀ ਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਦੁਰਘਟਨਾ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਤੰਦਰੁਸਤ ਹੋਣ ਦੀ ਭੀ ਕਾਮਨਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਮੁੰਬਈ ਦੇ ਗੋਰੇਗਾਓਂ ਵਿੱਚ ਅੱਗ ਲਗਣ ਦੀ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਸੋਗ ਵਿਅਕਤ ਕੀਤਾ
October 06th, 12:50 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੁੰਬਈ ਦੇ ਗੋਰੇਗਾਓਂ ਵਿੱਚ ਅੱਗ ਲਗਣ ਦੀ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਸੋਗ ਵਿਅਕਤ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਮ੍ਰਿਤਕਾਂ ਦੇ ਨਿਕਟ ਸਬੰਧੀਆਂ ਨੂੰ 2-2 ਲੱਖ ਰੁਪਏ ਅਤੇ ਘਾਇਲਾਂ ਨੂੰ 50-50 ਹਜ਼ਾਰ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ।