ਮਿਆਂਮਾਰ ਦੇ ਰਾਸ਼ਟਰਪਤੀ ਦੇ ਭਾਰਤ ਦੇ ਸਰਕਾਰੀ ਦੌਰੇ ਦੌਰਾਨ ਭਾਰਤ-ਮਿਆਂਮਾਰ ਦਾ ਸਾਂਝਾ ਬਿਆਨ

June 01st, 07:16 pm

ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ਉੱਤੇ ਮਿਆਂਮਾਰ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਯੂ ਮਿਨ ਆਂਗ ਹਲਾਈਂਗ 30 ਮਈ ਤੋਂ 3 ਜੂਨ, 2026 ਤੱਕ ਭਾਰਤ ਦੇ ਆਪਣੇ ਪਹਿਲੇ ਅਧਿਕਾਰਤ ਦੌਰੇ ’ਤੇ ਹਨ।

ਭਾਰਤ ਦੇ ਪ੍ਰਧਾਨ ਮੰਤਰੀ ਦੀ ਨੀਦਰਲੈਂਡਜ਼ ਯਾਤਰਾ ’ਤੇ ਭਾਰਤ-ਨੀਦਰਲੈਂਡਜ਼ ਸੰਯੁਕਤ ਬਿਆਨ

May 17th, 03:45 am

ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਸ਼੍ਰੀ ਰੌਬ ਜੈਟਨ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 16-17 ਮਈ, 2026 ਨੂੰ ਨੀਦਰਲੈਂਡਜ਼ ਦੀ ਅਧਿਕਾਰਤ ਯਾਤਰਾ ਕੀਤੀ। ਇਹ ਪ੍ਰਧਾਨ ਮੰਤਰੀ ਮੋਦੀ ਦੀ ਨੀਦਰਲੈਂਡਜ਼ ਦੀ ਦੂਜੀ ਯਾਤਰਾ ਸੀ।

ਭਾਰਤ-ਨੀਦਰਲੈਂਡਜ਼ ਰਣਨੀਤਕ ਭਾਈਵਾਲੀ ਦੀ ਰੂਪ-ਰੇਖਾ [2026-2030]

May 17th, 03:15 am

ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅਤੇ ਨੀਦਰਲੈਂਡਜ਼ ਦੇ ਪ੍ਰਧਾਨ ਮੰਤਰੀ ਸ੍ਰੀ ਰੌਬ ਜੇਟਨ ਨੇ 16 ਮਈ, 2026 ਨੂੰ ਹੇਗ ਵਿੱਚ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੇਂਦਰਿਤ ਅਤੇ ਸਮਾਂਬੱਧ ਯਤਨਾਂ ਅਤੇ ਸਾਂਝੀਆਂ ਕਾਰਜ ਯੋਜਨਾਵਾਂ ਦੀ ਪਾਲਣਾ ਕਰਦਿਆਂ ਭਾਰਤ-ਨੀਦਰਲੈਂਡਜ਼ ਦੁਵੱਲੇ ਸਬੰਧਾਂ ਨੂੰ 'ਰਣਨੀਤਕ ਭਾਈਵਾਲੀ' ਦੇ ਪੱਧਰ ਤੱਕ ਲੈ ਜਾਣ 'ਤੇ ਸਹਿਮਤੀ ਪ੍ਰਗਟਾਈ। ਇਸੇ ਉਦੇਸ਼ ਨਾਲ ਭਾਰਤ ਅਤੇ ਨੀਦਰਲੈਂਡਜ਼ ਨੇ ਅਗਲੇ 5 ਸਾਲਾਂ (2026-2030) ਲਈ 'ਭਾਰਤ-ਨੀਦਰਲੈਂਡਜ਼ ਰਣਨੀਤਕ ਭਾਈਵਾਲੀ ਦੀ ਰੂਪ-ਰੇਖਾ' ਅਪਣਾਈ।

ਨਤੀਜਿਆਂ ਦੀ ਸੂਚੀ: ਪ੍ਰਧਾਨ ਮੰਤਰੀ ਦੀ ਮਲੇਸ਼ੀਆ ਦੀ ਸਰਕਾਰੀ ਫੇਰੀ

February 08th, 11:05 am

ਭਾਰਤ ਗਣਰਾਜ ਦੀ ਸਰਕਾਰ ਅਤੇ ਮਲੇਸ਼ੀਆ ਸਰਕਾਰ ਵਿਚਕਾਰ ਆਡੀਓ-ਵਿਜ਼ੂਅਲ ਸਹਿ-ਨਿਰਮਾਣ ਇਕਰਾਰਨਾਮਾ

ਪ੍ਰਧਾਨ ਮੰਤਰੀ ਦੀ ਇਥੋਪੀਆ ਯਾਤਰਾ : ਨਤੀਜਿਆਂ ਦੀ ਸੂਚੀ

December 16th, 10:41 pm

ਦੁਵੱਲੇ ਸਬੰਧਾਂ ਨੂੰ 'ਰਣਨੀਤਕ ਭਾਈਵਾਲੀ' ਪੱਧਰ ਤੱਕ ਉੱਚਾ ਚੁੱਕਣਾ।

ਪ੍ਰਧਾਨ ਮੰਤਰੀ ਨੇ ਇਟਲੀ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਤੇ ਕੌਮਾਂਤਰੀ ਸਹਿਯੋਗ ਮੰਤਰੀ ਸ਼੍ਰੀ ਐਂਤੋਨੀਓ ਤਾਯਾਨੀ ਨਾਲ ਮੁਲਾਕਾਤ ਕੀਤੀ

December 10th, 10:50 pm

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਟਲੀ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਤੇ ਕੌਮਾਂਤਰੀ ਸਹਿਯੋਗ ਮੰਤਰੀ ਸ਼੍ਰੀ ਐਂਤੋਨੀਓ ਤਾਯਾਨੀ ਨਾਲ ਮੁਲਾਕਾਤ ਕੀਤੀ।

ਚਿਲੀ ਦੇ ਰਾਸ਼ਟਰਪਤੀ ਦੀ ਭਾਰਤ ਦੀ ਸਰਕਾਰੀ ਯਾਤਰਾ ਦੇ ਪਰਿਣਾਮ

April 01st, 06:45 pm

ਅੰਟਾਰਕਟਿਕਾ ਸਹਿਯੋਗ ‘ਤੇ ਇਰਾਦਾ ਪੱਤਰ

ਭਾਰਤ - ਚਿਲੀ ਸੰਯੁਕਤ ਬਿਆਨ

April 01st, 06:11 pm

ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੱਦੇ ‘ਤੇ, ਚਿਲੀ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਗੈਬ੍ਰੀਅਲ ਬੋਰਿਕ ਫੌਂਟ 1-5 ਅਪ੍ਰੈਲ, 2025 ਤੱਕ ਭਾਰਤ ਦੀ ਸਰਕਾਰੀ ਯਾਤਰਾ ‘ਤੇ ਹਨ। ਇਹ ਯਾਤਰਾ ਦੋਹਾਂ ਦੇਸ਼ਾਂ ਦੇ ਦਰਮਿਆਨ ਡਿਪਲੋਮੈਟਿਕ ਸਬੰਧਾਂ ਦੇ 76 ਵਰ੍ਹੇ ਪੂਰੇ ਹੋਣ ਦੇ ਸਬੰਧ ਵਿੱਚ ਹੋ ਰਹੀ ਹੈ। ਰਾਸ਼ਟਰਪਤੀ ਬੋਰਿਕ ਦੇ ਨਾਲ ਵਿਦੇਸ਼ , ਖੇਤੀਬਾੜੀ,ਮਾਇਨਿੰਗ, ਮਹਿਲਾਵਾਂ ਅਤੇ ਲੈਂਗਿਕ ਸਮਾਨਤਾ ਅਤੇ ਸੰਸਕ੍ਰਿਤੀ, ਕਲਾ ਅਤੇ ਵਿਰਾਸਤ ਮੰਤਰੀ, ਸੰਸਦ ਮੈਂਬਰ, ਸੀਨੀਅਰ ਅਧਿਕਾਰੀ ਅਤੇ ਬੜੀ ਸੰਖਿਆ ਵਿੱਚ ਕਾਰੋਬਾਰ ਪ੍ਰਤੀਨਿਧੀ ਭੀ ਹਨ। ਨਵੀਂ ਦਿੱਲੀ ਦੇ ਇਲਾਵਾ, ਰਾਸ਼ਟਰਪਤੀ ਬੋਰਿਕ ਆਗਰਾ, ਮੁੰਬਈ ਅਤੇ ਬੰਗਲੁਰੂ ਦਾ ਭੀ ਦੌਰਾ ਕਰਨਗੇ। ਰਾਸ਼ਟਰਪਤੀ ਬੋਰਿਕ ਦੀ ਇਹ ਪਹਿਲੀ ਭਾਰਤ ਯਾਤਰਾ ਹੈ। ਰਾਸ਼ਟਰਪਤੀ ਬੋਰਿਕ ਅਤੇ ਪ੍ਰਧਾਨ ਮੰਤਰੀ ਮੋਦੀ ਦੋਹਾਂ ਦੀ ਪਹਿਲੀ ਮੁਲਾਕਾਤ ਨਵੰਬਰ 2024 ਵਿੱਚ ਰੀਓ ਡੀ ਜਨੇਰੀਓ (Rio de Janeiro) ਵਿੱਚ ਜੀ-20 ਸਮਿਟ (G20 Summit) ਦੇ ਦੌਰਾਨ ਹੋਈ ਸੀ।

ਜਪਾਨ ਦੇ ਵਿਦੇਸ਼ ਅਤੇ ਰੱਖਿਆ ਮੰਤਰੀਆਂ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

August 19th, 10:16 pm

ਜਪਾਨ ਦੇ ਵਿਦੇਸ਼ ਮੰਤਰੀ ਮਾਣਯੋਗ ਮਿਸ ਯੋਕੋ ਕਾਮਿਕਾਵਾ ਅਤੇ ਜਪਾਨ ਦੇ ਰੱਖਿਆ ਮੰਤਰੀ ਮਾਣਯੋਗ ਮਿਸਟਰ ਮਿਨੋਰੂ ਕਿਹਾਰਾ ਨੇ 19 ਅਗਸਤ 2024 ਨੂੰ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਵਿਦੇਸ਼ ਮੰਤਰੀ ਕਾਮਿਕਾਵਾ ਅਤੇ ਰੱਖਿਆ ਮੰਤਰੀ ਕਿਹਾਰਾ ਭਾਰਤ-ਜਪਾਨ 2+2 ਵਿਦੇਸ਼ ਅਤੇ ਰੱਖਿਆ ਮੰਤਰੀ ਪੱਧਰੀ ਮੀਟਿੰਗ ਦੇ ਤੀਜੇ ਦੌਰ ਵਿੱਚ ਸ਼ਾਮਲ ਹੋਣ ਲਈ ਭਾਰਤ ਦੇ ਦੌਰੇ 'ਤੇ ਹਨ।

ਨੇਪਾਲ ਦੇ ਵਿਦੇਸ਼ ਮਾਮਲੇ ਮੰਤਰੀ, ਮਹਾਮਹਿਮ ਡਾਕਟਰ ਆਰਜ਼ੂ ਰਾਣਾ ਦੈਉਬਾ (Arzu Rana Deuba) ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

August 19th, 10:14 pm

ਨੇਪਾਲ ਦੇ ਵਿਦੇਸ਼ ਮੰਤਰੀ ਮਹਾਮਹਿਮ ਡਾ. ਆਰਜ਼ੂ ਰਾਣਾ ਦੈਉਬਾ, ਜੋ ਵਿਦੇਸ਼ ਮੰਤਰੀ ਦੇ ਸੱਦੇ 'ਤੇ ਭਾਰਤ ਦੇ ਸਰਕਾਰੀ ਦੌਰੇ 'ਤੇ ਹਨ, ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਬਿਮਸਟੇਕ ਵਿਦੇਸ਼ ਮੰਤਰੀਆਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

July 12th, 01:52 pm

ਬਿਮਸਟੇਕ ਮੈਂਬਰ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਸਾਂਝੇ ਤੌਰ ‘ਤੇ ਮੁਲਾਕਾਤ ਕੀਤੀ।

ਅਮਰੀਕੀ ਕਾਂਗਰਸ ਦੇ ਵਫ਼ਦ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

June 20th, 05:10 pm

ਹਾਊਸ ਫੌਰੇਨ ਅਫੇਅਰਸ ਕਮੇਟੀ ਦੇ ਚੇਅਰਮੈਨ, ਪ੍ਰਤੀਨਿਧੀ ਮਾਇਕਲ ਮੈਕਕੌਲ (Rep. Michael McCaul) ਦੀ ਅਗਵਾਈ ਵਿੱਚ ਸੱਤ ਮੈਂਬਰੀ ਅਮਰੀਕੀ ਕਾਂਗਰਸ ਦੇ ਵਫ਼ਦ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

The dreams of crores of women, poor and youth are Modi's resolve: PM Modi

February 18th, 01:00 pm

Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.

PM Modi addresses BJP Karyakartas during BJP National Convention 2024

February 18th, 12:30 pm

Addressing the BJP National Convention 2024 at Bharat Mandapam, Prime Minister Narendra Modi said, “Today is February 18th, and the youth who have reached the age of 18 in this era will vote in the country's 18th Lok Sabha election. In the next 100 days, you need to connect with every new voter, reach every beneficiary, every section, every community, and every person who believes in every religion. We need to gain the trust of everyone.

ਪਰਿਣਾਮਾਂ ਦੀ ਸੂਚੀ: ਤਨਜ਼ਾਨੀਆ ਸੰਯੁਕਤ ਗਣਰਾਜ ਦੇ ਰਾਸ਼ਟਰਪਤੀ ਮਹਾਮਹਿਮ ਸਾਮੀਆ ਸੁਲੁਹੁ ਹਸਨ ਦੀ ਭਾਰਤ ਦੀ ਸਰਕਾਰੀ ਯਾਤਰਾ (8-10 ਅਕਤੂਬਰ,2023)

October 09th, 07:00 pm

ਸਹਿਮਤੀ ਪੱਤਰ (ਐੱਮਓਯੂਜ਼) ਅਤੇ ਸਮਝੌਤੇ, ਜਿਨ੍ਹਾਂ ਦਾ ਅਦਾਨ-ਪ੍ਰਦਾਨ ਹੋਇਆ

PM’s Departure Statement ahead of his visit to USA

September 22nd, 10:37 am

I will be visiting USA from 22-25 September, 2021 at the invitation of His Excellency President Joe Biden of the United States of America

Minister of Foreign Affairs of the Kingdom of Saudi Arabia calls on PM Modi

September 20th, 09:44 pm

Minister of Foreign Affairs of the Kingdom of Saudi Arabia called on Prime Minister Narendra Modi. The meeting reviewed progress on various ongoing bilateral initiatives, including those taken under the aegis of the Strategic Partnership Council established between both countries.

Australian Minister for Foreign Affairs and Minister for Defence call on PM Modi

September 11th, 09:43 pm

The Australian Minister for Foreign Affairs and Women, Her Excellency Marise Payne, and Minister for Defence, His Excellency Peter Dutton, paid a courtesy-call on Prime Minister Shri Narendra Modi today, soon after the conclusion of the first Ministerial-level 2+2 Dialogue between India and Australia.

Our endeavour is to create demand for high value-added products of India across the world: PM

August 06th, 06:31 pm

In a first of its kind initiative, the Prime Minister Narendra Modi interacted with Heads of Indian Missions abroad and stakeholders of the trade & commerce sector via video conference. He added that today the world is shrinking every day due to physical, technological and financial connectivity. In such an environment, new possibilities are being created around the world for the expansion of our exports.

PM interacts with Heads of Indian Missions abroad and stakeholders of the trade & commerce sector

August 06th, 06:30 pm

In a first of its kind initiative, the Prime Minister Narendra Modi interacted with Heads of Indian Missions abroad and stakeholders of the trade & commerce sector via video conference. He added that today the world is shrinking every day due to physical, technological and financial connectivity. In such an environment, new possibilities are being created around the world for the expansion of our exports.