
ਕੈਬਨਿਟ ਨੇ ਉੱਤਰ ਪ੍ਰਦੇਸ਼ ਵਿੱਚ ਸੈਮੀਕੰਡਕਟਰ ਯੂਨਿਟ ਨੂੰ ਮਨਜ਼ੂਰੀ ਦਿੱਤੀ
May 14th, 03:06 pm
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਅੱਜ ਇੰਡੀਆ ਸੈਮੀਕੰਡਕਟਰ ਮਿਸ਼ਨ ਅਧੀਨ ਇੱਕ ਹੋਰ ਸੈਮੀਕੰਡਕਟਰ ਯੂਨਿਟ ਦੀ ਸਥਾਪਨਾ ਨੂੰ ਮਨਜ਼ੂਰੀ ਦਿੱਤੀ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਫੌਕਸਕੌਨ (Foxconn) ਦੇ ਚੇਅਰਮੈਨ, ਸ਼੍ਰੀ ਯੰਗ ਲਿਊ ਨਾਲ ਮੁਲਾਕਾਤ ਕੀਤੀ
August 14th, 05:50 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹੋਨ ਹਾਈ ਟੈਕਨੋਲੋਜੀ ਗਰੁੱਪ (Hon Hai Technology Group) (ਫੌਕਸਕੌਨ- Foxconn) ਦੇ ਚੇਅਰਮੈਨ, ਸ਼੍ਰੀ ਯੰਗ ਲਿਊ ਨਾਲ ਮੁਲਾਕਾਤ ਕੀਤੀ। ਫਿਊਚਰਿਸਟਿਕ ਸੈਕਟਰ ਵਿੱਚ ਭਾਰਤ ਦੁਆਰਾ ਪ੍ਰਦਾਨ ਕੀਤੇ ਜਾਣ ਵਾਲੇ ਅਦਭੁਤ ਅਵਸਰਾਂ ‘ਤੇ ਪ੍ਰਕਾਸ਼ ਪਾਉਂਦੇ ਹੋਏ, ਸ਼੍ਰੀ ਮੋਦੀ ਨੇ ਭਾਰਤ ਵਿੱਚ ਫੌਕਸਕੌਨ ਦੀਆਂ ਨਿਵੇਸ਼ ਯੋਜਨਾਵਾਂ ‘ਤੇ ਚਰਚਾ ਕੀਤੀ।
ਪ੍ਰਧਾਨ ਮੰਤਰੀ ਨੇ ਫੌਕਸਕੌਨ ਦੇ ਚੇਅਰਮੈਨ, ਸ਼੍ਰੀ ਯੰਗ ਲਿਊ ਨਾਲ ਮੁਲਾਕਾਤ ਕੀਤੀ
July 28th, 05:55 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਗਾਂਧੀਨਗਰ ਵਿੱਚ ਫੌਕਸਕੌਨ ਦੇ ਚੇਅਰਮੈਨ, ਸ਼੍ਰੀ ਯੰਗ ਲਿਊ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਫੌਕਸਕੌਨ ਦੇ ਚੇਅਰਮੈਨ ਨਾਲ ਮੁਲਾਕਾਤ ਕੀਤੀ
March 01st, 01:43 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਹੋਨ ਹਾਈ ਟੈਕਨੋਲੋਜੀ ਗਰੁੱਪ (ਫੌਕਸਕੌਨ) ਦੇ ਚੇਅਰਮੈਨ ਸ਼੍ਰੀ ਯੰਗ ਲਿਊ (Mr. Young Liu ) ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਭਾਰਤ ਦੇ ਤਕਨੀਕ ਅਤੇ ਇਨੋਵੇਸ਼ਨ ਈਕੋ-ਸਿਸਟਮ ਨੂੰ ਵਧਾਉਣ ਦੇ ਉਦੇਸ਼ ਨਾਲ ਜੁੜੇ ਵਿਭਿੰਨ ਵਿਸ਼ਿਆਂ ‘ਤੇ ਚਰਚਾ ਕੀਤੀ।ਪ੍ਰਧਾਨ ਮੰਤਰੀ ਨੇ ਫੌਕਸਕੌਨ ਦੇ ਚੇਅਰਮੈਨ ਸ਼੍ਰੀ ਯੰਗ ਲਿਊ ਨਾਲ ਮੁਲਾਕਾਤ ਕੀਤੀ
June 23rd, 04:19 pm
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫੌਕਸਕੌਨ ਦੇ ਚੇਅਰਮੈਨ ਸ਼੍ਰੀ ਯੰਗ ਲਿਊ ਨਾਲ ਮੁਲਾਕਾਤ ਕੀਤੀ।